Home Blog Page 518
ਬਟਾਲਾ, 30 ਜਨਵਰੀ| ਬਟਾਲਾ ਦੇ ਗੋਂਸਪੁਰਾ ਵਿਚ ਦੋ ਧਿਰਾਂ ਦੀ ਲੜਾਈ ਛੁਡਵਾਉਣ ਗਏ ਨੇੜੇ ਦੇ ਘਰ ਵਾਲੇ ਬੰਦੇ ਉਤੇ ਹਮਲਾਵਰਾਂ ਨੇ ਹਮਲਾ ਕਰਕੇ ਉਸਨੂੰ ਹੀ ਗੰਭੀਰ ਜ਼ਖਮੀ ਕਰ ਦਿੱਤਾ. ਜਿਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਖਮੀ ਵਿਅਕਤੀ ਅਤੇ ਉਸਦੀ ਪਤਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਨੇੜੇ...
ਚੰਡੀਗੜ੍ਹ, 30 ਜਨਵਰੀ | ਚੰਡੀਗੜ੍ਹ ਵਿਚ ਅੱਜ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਣੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਿਚ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਇੰਡੀਆ ਗਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਵਿਚਕਾਰ ਮੁਕਾਬਲਾ ਹੈ। ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਕੌਂਸਲਰ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗਾਵੀ...
ਹਰਿਆਣਾ, 30 ਜਨਵਰੀ| ਹਰਿਆਣਾ ਦੇ ਸੋਨੀਪਤ 'ਚ ਇਕ ਪੁੱਤ ਅਪਣੀ ਬਜ਼ੁਰਗ ਮਾਂ ਦੀ ਮੌਤ ਦਾ ਸਦਮਾ ਬਰਦਾਸ਼ਤ ਨਾ ਕਰ ਸਕਿਆ। ਪਰਿਵਾਰ ਬਜ਼ੁਰਗ ਔਰਤ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ 'ਚ ਰੁੱਝਿਆ ਹੋਇਆ ਸੀ ਕਿ ਇਸੇ ਦੌਰਾਨ ਹਰਿਆਣਾ ਰੋਡਵੇਜ਼ 'ਚ ਕੰਮ ਕਰਦੇ ਉਸ ਦੇ ਬੇਟੇ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰ ਨੇ ਦੋਹਾਂ...
ਲੁਧਿਆਣਾ, 30 ਜਨਵਰੀ| ਲੁਧਿਆਣਾ ਦੇ ਜਲੰਧਰ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਭੈਣ-ਭਰਾ ਨੂੰ ਕੁਚਲ ਦਿੱਤਾ। ਹਾਦਸੇ 'ਚ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਗੰਭੀਰ ਜ਼ਖਮੀ ਹੋ ਗਿਆ। ਟਰੱਕ ਡਰਾਈਵਰ ਨੂੰ ਫੜਨ ਲਈ ਲੋਕਾਂ ਨੇ ਟਰੱਕ ਅੱਗੇ ਟਰਾਲੀ ਰੱਖ ਦਿੱਤੀ। ਲੋਕਾਂ ਨੇ ਟਰੱਕ ਨੂੰ ਰੋਕ ਲਿਆ ਪਰ ਡਰਾਈਵਰ ਫਰਾਰ ਹੋ ਗਿਆ। ਜ਼ਖਮੀ ਬੱਚੇ...
ਲੁਧਿਆਣਾ, 30 ਜਨਵਰੀ| ਲੁਧਿਆਣਾ ਦੇ ਨਿਊ ਹਰਗੋਬਿੰਦ ਨਗਰ ਵਿੱਚ ਅੱਜ ਬਾਅਦ ਦੁਪਹਿਰ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। ਬਾਈਕ ਸਵਾਰ ਬਦਮਾਸ਼ਾਂ ਨੇ ਸ਼ਰੇਆਮ ਸਿੱਖ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ। ਜਦੋਂ ਨੌਜਵਾਨ ਨੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ ਅਤੇ ਹਥਿਆਰਾਂ ਦੇ ਜ਼ੋਰ ਉਤੇ ਆਪਣੀ ਗੱਡੀ 'ਤੇ ਬਿਠਾ ਲਿਆ। ਬਦਮਾਸ਼ ਨੌਜਵਾਨ ਨੂੰ...
ਹੁਸ਼ਿਆਰਪੁਰ, 30 ਜਨਵਰੀ| ਹੁਸ਼ਿਆਰਪੁਰ ਦੇ ਦਸੂਹਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਬਜਾਜ ਸ਼ੋਅਰੂਮ ਦੇ ਮਾਲਕ ਨੇ ਆਪਣੇ ਸ਼ੋਅਰੂਮ ਵਿਚ ਕੰਮ ਕਰਨ ਵਾਲੇ ਕਰਿੰਦੇ ਨੂੰ ਗੋਲ਼ੀ ਮਾਰ ਦਿੱਤੀ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਓਦਰਾ ਵਾਸੀ ਜੋਗਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਦੇ ਬਾਅਦ ਸ਼ੋਅਰੂਮ ਦਾ ਮਾਲਕ ਫਰਾਰ ਹੈ। ਪੁਲਿਸ ਮਾਮਲੇ ਦੀ ਜਾਂਚ ਕਰ...
ਭਾਨਾ ਸਿੱਧੂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਸੰਗਰੂਰ ਦੇ ਰਹਿਣ ਵਾਲੇ ਭਾਨਾ ਸਿੱਧੂ ਵਿਰੁਧ ਚੈਨ ਸਨੈਚਿੰਗ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ। ਤਿੰਨ ਦਿਨਾਂ ਤੋਂ ਪਟਿਆਲਾ ਸਦਰ ਪੁਲਿਸ ਕੋਲ ਰਿਮਾਂਡ 'ਤੇ ਚੱਲ ਰਹੇ ਭਾਨਾ ਸਿੱਧੂ ਨੂੰ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ ਨੇ ਨਿਆਂਇਕ ਹਿਰਾਸਤ ਪਟਿਆਲਾ ਜੇਲ ਵਿਚ ਭੇਜਣ...
ਹੁਸ਼ਿਆਰਪੁਰ/ਗੜ੍ਹਦੀਵਾਲਾ, 29 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਸੂਹਾ ਰੋਡ 'ਤੇ ਪੈਂਦੇ ਪਿੰਡ ਅਰਗੋਵਾਲ ਪੰਪ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਅਤੇ ਬਰੀਜਾ ਗੱਡੀ ਦੀ ਭਿਆਨਕ ਟੱਕਰ ’ਚ ਮੋਟਰਸਾਈਕਲ ਸਵਾਰ ਦਾਦੇ-ਪੋਤੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਜਿੰਦਰ ਪ੍ਰਸ਼ਾਦ 66 ਸਾਲ ਵਾਸੀ ਅਰਗੋਵਾਲ ਆਪਣੇ ਪੋਤਰੇ ਲਕਸ਼ ਪੁੱਤਰ ਸੰਦੀਪ ਕੁਮਾਰ ਨਾਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ...
ਯਮੁਨਾਨਗਰ, 29 ਜਨਵਰੀ| ਪੰਜਾਬ ਵਿਚ ਗੈਂਗਵਾਰਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਲਾਰੈਂਸ ਗੈਂਗ ਤੇ ਬੰਬੀਹਾ ਗੈਂਗ ਦੀ ਲੜਾਈ ਕਾਫੀ ਸਾਲਾਂ ਤੋਂ ਚੱਲ ਰਹੀ ਹੈ। ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਇਨ੍ਹਾਂ ਵਿਚਾਲੇ ਤਕਰਾਰ ਹੁੰਦੀ ਰਹਿੰਦੀ ਹੈ। ਹੁਣ ਤਾਜ਼ਾ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਰਾਜਨ ਦੀ ਹਰਿਆਣਾ ਦੇ ਯਮੁਨਾਨਗਰ 'ਚ ਹੱਤਿਆ ਕਰ ਦਿੱਤੀ ਗਈ ਹੈ। ਪੁਲਿਸ ਦੀ...
ਗੁਜਰਾਤ, 29 ਜਨਵਰੀ| ਦੋਵੇਂ 8 ਸਾਲ ਤੋਂ ਰਿਲੇਸ਼ਨਸ਼ਿਪ 'ਚ ਸਨ, ਅਚਾਨਕ ਪ੍ਰੇਮੀ ਨੇ ਧੋਖਾ ਦਿੱਤਾ। ਉਸਨੇ ਬੋਲਣਾ ਅਤੇ ਮਿਲਣਾ ਬੰਦ ਕਰ ਦਿੱਤਾ। ਪ੍ਰੇਮਿਕਾ ਇਸ ਬੇਵਫ਼ਾਈ ਨੂੰ ਬਰਦਾਸ਼ਤ ਨਾ ਕਰ ਸਕੀ ਅਤੇ ਉਹ ਬਦਲੇ ਦੀ ਅੱਗ ਵਿੱਚ ਸੜਨ ਲੱਗੀ। ਜਦੋਂ ਹਾਲਾਤ ਕਾਬੂ ਤੋਂ ਬਾਹਰ ਹੋ ਗਏ ਤਾਂ ਉਸ ਨੇ ਆਪਣੇ ਪ੍ਰੇਮੀ 'ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਪੀੜਤਾ...
- Advertisement -

MOST POPULAR