Home Blog Page 520
ਚੰਡੀਗੜ੍ਹ, 20 ਜਨਵਰੀ | ਕਾਂਗਰਸ ਦੀ ਭਾਰਤ ਜੋੜੋ ਨਿਆਂ ਯਾਤਰਾ 7ਵੇਂ ਦਿਨ ਅਰੁਣਾਚਲ ਪ੍ਰਦੇਸ਼ ਪਹੁੰਚ ਗਈ। ਇਸ ਤੋਂ ਪਹਿਲਾਂ ਇਹ ਯਾਤਰਾ ਅਸਾਮ ਵਿਚੋਂ ਲੰਘੀ। ਜਿਥੇ ਯਾਤਰਾ ਦੇ ਕਾਫਲੇ ‘ਤੇ ਹਮਲਾ ਕੀਤਾ ਗਿਆ। ਕਾਂਗਰਸ ਨੇ ਹਮਲੇ ਦਾ ਦੋਸ਼ ਭਾਜਪਾ ‘ਤੇ ਲਗਾਇਆ ਹੈ। ਦੱਸ ਦਈਏ ਕਿ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਭਾਜਪਾ ਦੇ ਗੁੰਡਿਆਂ ਨੇ ਪੋਸਟਰ ਅਤੇ ਬੈਨਰ ਪਾੜ...
ਜਲੰਧਰ, 20 ਜਨਵਰੀ | 22 ਜਨਵਰੀ ਨੂੰ ਅਯੁੱਧਿਆ ਵਿਚ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੇ ਜਸ਼ਨ ਦੇ ਮੱਦੇਨਜ਼ਰ ਜਲੰਧਰ ਆਰਪੀਓ ਦੇ ਅਧਿਕਾਰ ਖੇਤਰ ਵਿਚ ਆਉਂਦੇ ਸਾਰੇ ਪਾਸਪੋਰਟ ਸੇਵਾ ਕੇਂਦਰ, ਪੋਸਟ ਆਫਿਸ, ਪਾਸਪੋਰਟ ਸੇਵਾ ਕੇਂਦਰ, ਮੋਬਾਇਲ ਵੈਨਾਂ ਅਤੇ ਖੇਤਰੀ ਪਾਸਪੋਰਟ ਦਫ਼ਤਰ ਕੈਂਪ ਆਫਿਸ ਸੋਮਵਾਰ ਦੁਪਹਿਰ 2.30 ਵਜੇ ਤੱਕ ਬੰਦ ਰਹਿਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਖੇਤਰੀ ਪਾਸਪੋਰਟ ਅਫ਼ਸਰ ਅਨੂਪ ਸਿੰਘ ਨੇ ਦੱਸਿਆ...
ਤਰਨਤਾਰਨ, 20 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਆਂਸਲ ਉਤਾੜ ਵਿਖੇ ਠਾਕੇ ਦੇ ਸਮਾਗਮ ਵਿਚ ਚੱਲ ਰਹੇ ਡੀ. ਜੇ. ਦੌਰਾਨ 16 ਸਾਲ ਦੇ ਮੁੰਡੇ ਦਾ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ ।ਜਾਣਕਾਰੀ ਮੁਤਾਬਕ ਸਮਾਗਮ 'ਚ ਆਏ ਰਿਸ਼ਤੇਦਾਰ ਵੱਲੋਂ ਡੀ. ਜੇ. 'ਤੇ ਪੈਸੇ ਚੁੱਕਣ ਵਾਲੇ ਮੁੰਡੇ ਕੋਲੋਂ ਪਰਚੀਆਂ ਲੈਣ ਨੂੰ ਲੈ...
ਜਲੰਧਰ, 20 ਜਨਵਰੀ | ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਵਿਗਿਆਨਕ ਲੀਹਾਂ 'ਤੇ ਅਪਡੇਟ ਕਰਨ ਲਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸ਼ਨੀਵਾਰ ਨੂੰ 10 ਨਵੀਆਂ ਐਸ.ਯੂ.ਵੀ ਮਹਿੰਦਰਾ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੀ ਸਥਿਤੀ ਵਿਚ ਲੋਕਾਂ ਦੀ ਮਦਦ ਕਰਨਾ...
ਅਬੋਹਰ, 20 ਜਨਵਰੀ | ਅਬੋਹਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬਿੱਲਾਂ ਪੱਤੀ ਦੇ ਰਹਿਣ ਵਾਲੇ ਨੌਜਵਾਨ ਨੇ ਜਾਨ ਦੇ ਦਿੱਤੀ। ਜਾਣਕਾਰੀ ਮੁਤਾਬਕ ਅਜੇ ਸੇਤੀਆ ਕੁਆਰਾ ਸੀ। ਉਸ ਨੇ ਪਿੰਡ ਦੇ ਕਿਸੇ ਵਿਅਕਤੀ ਦਾ ਮੋਟਰਸਾਈਕਲ ਲੈ ਕੇ ਖੂਈਆਂ ਸਰਵਰ ਜਾਣ ਲਈ ਕਿਹਾ ਪਰ ਘਰ ਨਹੀਂ ਆਇਆ। ਪਰਿਵਾਰ ਵਾਲੇ ਉਸ ਦੀ ਭਾਲ ਕਰਦੇ ਰਹੇ। ਜੀਆਰਪੀ ਪੁਲਿਸ ਨੇ ਨਰ ਸੇਵਾ ਨਰਾਇਣ...
ਫਰੀਦਕੋਟ, 20 ਜਨਵਰੀ| ਫਰੀਦਕੋਟ 'ਚ ਠੰਡ ਕਾਰਨ ਇਕ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੀ ਪਛਾਣ ਫਰੀਦਕੋਟ ਸ਼ਹਿਰ ਦੇ ਨਾਲ ਲੱਗਦੀ ਜੋਤਰਾਮ ਕਲੋਨੀ ਦੀ ਰਹਿਣ ਵਾਲੀ ਸਬਜ਼ੀਦੇਵੀ ਵਜੋਂ ਹੋਈ ਹੈ। ਚਸ਼ਮਦੀਦਾਂ ਮੁਤਾਬਕ ਜਦੋਂ ਔਰਤ ਫਰੀਦਕੋਟ ਬੱਸ ਸਟੈਂਡ 'ਤੇ ਪਹੁੰਚੀ ਤਾਂ ਉਹ ਠੰਡ ਨਾਲ ਕੰਬ ਰਹੀ ਸੀ। ਇਸ ਦੌਰਾਨ ਉਸ ਨੂੰ ਚਾਹ ਪੀਣ ਲਈ ਦਿੱਤੀ ਗਈ...
ਬਠਿੰਡਾ, 20 ਜਨਵਰੀ| ਰਾਮਪੁਰਾ ਫੂਲ ਦੀ ਸਕੂਲੀ ਵਿਦਿਆਰਥਣ ਅਪੈਕਸ਼ਾ ਨੇ ਮੈਥ ਵਿਸ਼ੇ ਵਿੱਚ ਇੱਕ ਹੋਰ ਨਵਾਂ ਵਰਲਡ ਰਿਕਾਰਡ ਬਣਾਇਆ ਹੈ। ਨੈਸ਼ਨਲ ਅਤੇ ਇੰਟਰਨੈਸ਼ਨਲ ਅਬੈਕਸ ਮੁਕਾਬਲੇ ਜਿੱਤਣ ਤੋਂ ਇਲਾਵਾ ਅਪੈਕਸ਼ਾ ਦੇ ਨਾਮ ਪਹਿਲਾਂ ਹੀ 1 ਵਰਲਡ ਰਿਕਾਰਡ, 1 ਏਸ਼ੀਆ ਰਿਕਾਰਡ ਅਤੇ 2 ਇੰਡੀਆ ਬੁੱਕ ਰਿਕਾਰਡ ਦਰਜ ਹਨ। ਪੰਜਾਬ ਪੁਲਿਸ ਦੇ ਏਡੀਜੀਪੀ ਐਸ ਪੀ ਐਸ ਪਰਮਾਰ ਨੇ ਅਪੈਕਸ਼ਾ ਦੀਆਂ ਇਨ੍ਹਾਂ ਪ੍ਰਾਪਤੀਆਂ...
ਜਲੰਧਰ, 20 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਥਾਣਾ ਲਾਂਬੜਾ ਦੀ ਪੁਲਿਸ ਨੇ 2 ਹਫਤੇ ਪਹਿਲਾਂ ਹੋਏ ਲੜਕੀ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਨੇ ਲੜਕੀ ਦੀ ਹੱਤਿਆ ਦੇ ਦੋਸ਼ੀ ਆਟੋ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਮਾਡਲ ਹਾਊਸ ਦੇ ਰਹਿਣ ਵਾਲੇ ਪ੍ਰਿੰਸ ਵਜੋਂ ਹੋਈ ਹੈ। ਪੁਲਿਸ ਨੇ 26 ਦਸੰਬਰ ਦੀ...
ਸ਼ਿਮਲਾ, 20 ਜਨਵਰੀ| ਸ਼ਿਮਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਯੂਨੀਵਰਸਿਟੀ ਦੀ 5 ਮੰਜ਼ਿਲਾ ਇਮਾਰਤ ਢਹਿਢੇ੍ਰੀ ਹੋ ਗਈ ਹੈ। ਲਾਅ ਵਿਭਾਗ ਪੂਰਾ ਮਲਬੇ ਵਿਚ ਤਬਦੀਲ ਹੋ ਗਿਆ ਹੈ। ਇਹ ਸਾਰਾ ਕੁਝ ਲੈਂਡ ਸਲਾਈਡਿੰਗ ਕਰਕੇ ਹੋਇਆ ਹੈ।
ਅਬੋਹਰ, 20 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਉਪਮੰਡਲ ਦੇ ਪਿੰਡ ਬਾਜੀਤਪੁਰ ਕੱਟਿਆਂਵਾਲੀ ਅਤੇ ਮਾਮੂਖੇੜਾ ਵਿਚਕਾਰ ਡਿਜ਼ਾਇਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਟਕਰਾਅ ਕੇ ਖੇਤਾਂ ਵਿਚ ਡਿੱਗ ਗਈ, ਜਿਸ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ ਜਦਕਿ ਕਾਰ 'ਚ ਬੈਠੀ 11ਵੀਂ ਜਮਾਤ ਦੀ ਵਿਦਿਆਰਥਣ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ...
- Advertisement -

MOST POPULAR