Home Blog Page 521
ਜਲੰਧਰ,20 ਜਨਵਰੀ| ਪੰਜਾਬ ਦੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਹੋ ਸਕਦੇ ਹਨ। 13 ਲੋਕ ਸਭਾ ਸੀਟਾਂ 'ਤੇ ਮੰਥਨ ਨੂੰ ਲੈ ਕੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਇੱਕ ਅਹਿਮ ਮੀਟਿੰਗ ਹੋ ਰਹੀ ਹੈ। ਜਿਸ ਵਿੱਚ ਰਿੰਕੂ ਨੂੰ ਤਿਆਰੀ ਕਰਨ ਲਈ ਕਿਹਾ ਗਿਆ ਹੈ। ‘ਆਪ’...
ਅਬੋਹਰ, 20 ਜਨਵਰੀ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰਾਜਸਥਾਨ ਦੇ ਅਨੂਪਗੜ੍ਹ ਸ਼ਹਿਰ ਦੀ ਨਹਿਰ 'ਚੋਂ ਆਰੀਆ ਨਗਰ ਅਬੋਹਰ ਦੀ ਰਹਿਣ ਵਾਲੀ ਔਰਤ ਦੀ ਲਾਸ਼ ਸ਼ੱਕੀ ਹਾਲਤ 'ਚ ਬਰਾਮਦ ਹੋਈ ਹੈ, ਜਿਸ ਦੇ ਸਿਰ 'ਤੇ ਡੂੰਘੀਆਂ ਸੱਟਾਂ ਹਨ। ਮ੍ਰਿਤਕਾ 3 ਬੱਚਿਆਂ ਦੀ ਮਾਂ ਸੀ। ਜਾਣਕਾਰੀ ਅਨੁਸਾਰ ਪੂਜਾ ਪਤਨੀ ਕ੍ਰਿਸ਼ਨਾ ਉਮਰ ਕਰੀਬ 40 ਸਾਲ ਵਾਸੀ ਆਰੀਆ ਨਗਰ ਨੇ ਦੱਸਿਆ ਕਿ...
ਚੰਡੀਗੜ੍ਹ, 20 ਜਨਵਰੀ| ਘਰੇਲੂ ਕਲੇਸ਼ ਦੇ ਚੱਲ ਰਹੇ ਮਾਮਲੇ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ ਮਿਲੀ। ਮਾਣਯੋਗ ਜ਼ਿਲ੍ਹਾ ਸੈਸ਼ਨ ਜੱਜ ਆਰ.ਐਸ.ਰਾਏ ਨੇ ਸ਼ੁੱਕਰਵਾਰ ਨੂੰ ਅਮਨ ਅਰੋੜਾ ਨੂੰ ਹੋਈ ਦੋ ਸਾਲ ਦੀ ਕੈਦ ਦੀ ਸਜ਼ਾ ਵਿਰੁੱਧ ਕੀਤੀ ਅਪੀਲ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਅਮਨ ਅਰੋੜਾ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਅਗਲੇ ਹੁਕਮਾਂ ਤੱਕ ਉਨ੍ਹਾਂ ਦੀ ਸਜ਼ਾ ਦੋ...
ਜਲੰਧਰ, 20 ਜਨਵਰੀ| ਪੰਜਾਬ ਦੀ ਧੀ ਨੂੰ ਭਾਰਤੀ ਬੈਡਮਿੰਟਨ ਟੀਮ ਨੇ ਚੁਣਿਆ ਹੈ। ਦਿੱਲੀ ਦੇ ਕਰਨੈਲ ਸਿੰਘ ਸਟੇਡੀਅਮ ਵਿੱਚ ਹੋਏ ਤਿੰਨ ਰੋਜ਼ਾ ਚੋਣ ਟਰਾਇਲ ਵਿੱਚ ਜਲੰਧਰ ਦੀ ਰਹਿਣ ਵਾਲੀ 17 ਸਾਲਾ ਮਾਨਿਆ ਰਲਹਨ ਦੀ ਚੋਣ ਹੋਈ। ਉਹ ਪਿਛਲੇ ਅੱਠ ਸਾਲਾਂ ਤੋਂ ਜ਼ਿਲ੍ਹਾ ਅਤੇ ਸਟੇਟ ਚੈਂਪੀਅਨ ਸੀ। ਉਸ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਮਾਨਿਆ ਨੂੰ ਭਾਰਤੀ ਲੜਕੀਆਂ ਦੀ ਬੈਡਮਿੰਟਨ ਟੀਮ...
ਤਰਨਤਾਰਨ, 20 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਆਂਸਲ ਉਤਾੜ ਵਿਖੇ ਠਾਕੇ ਦੇ ਸਮਾਗਮ ਵਿਚ ਚੱਲ ਰਹੇ ਡੀ. ਜੇ. ਦੌਰਾਨ 16 ਸਾਲ ਦੇ ਮੁੰਡੇ ਦਾ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ ।ਜਾਣਕਾਰੀ ਮੁਤਾਬਕ ਸਮਾਗਮ 'ਚ ਆਏ ਰਿਸ਼ਤੇਦਾਰ ਵੱਲੋਂ ਡੀ. ਜੇ. 'ਤੇ ਪੈਸੇ ਚੁੱਕਣ ਵਾਲੇ ਮੁੰਡੇ ਕੋਲੋਂ ਪਰਚੀਆਂ ਲੈਣ ਨੂੰ ਲੈ...
ਜਲੰਧਰ, 20 ਜਨਵਰੀ|  ਅਯੁੱਧਿਆ 'ਚ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ 'ਚ ਹੁਣ ਸਿਰਫ਼ ਦੋ ਦਿਨ ਬਾਕੀ ਹਨ। ਹਾਲਾਂਕਿ ਕਾਂਗਰਸ ਨੇ ਇਸ ਨੂੰ ਭਾਜਪਾ ਦੀ ਸਿਆਸੀ ਘਟਨਾ ਦੱਸਦਿਆਂ ਇੱਥੇ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਜਦੋਂਕਿ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਾਫ ਕਿਹਾ ਕਿ ਜੋ ਨਹੀਂ ਜਾਣਾ ਚਾਹੁੰਦਾ, ਉਹ ਨਾ ਜਾਵੇ, ਮੈਂ...
ਜਲੰਧਰ, 20 ਜਨਵਰੀ | ਜਲੰਧਰ ਦੇ ਆਦਮਪੁਰ ਥਾਣੇ ਤੋਂ ਹਾਈਵੇ ਲੁਟੇਰਾ ਗਿਰੋਹ ਦਾ ਇਕ ਮੈਂਬਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਉਸ ਦੀ ਪਛਾਣ ਰਾਜਾ ਅੰਬਰਸਰੀਆ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਸੀਆਈਏ ਸਟਾਫ਼ ਜਲੰਧਰ ਦਿਹਾਤ ਥਾਣੇ ਦੀ ਟੀਮ ਨੇ ਵੀਰਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿਚ ਉਸ ਨੂੰ ਆਦਮਪੁਰ ਥਾਣੇ ਦੇ ਹਵਾਲੇ ਕਰ ਦਿੱਤਾ। ਦੋਸ਼ੀ...
ਮੋਹਾਲੀ/ਹਰਿਆਣਾ, 20 ਜਨਵਰੀ | ਮੋਹਾਲੀ ਦੀ ਅਦਾਲਤ ਨੇ ਬਲਾਤਕਾਰ ਦੇ ਇਕ ਮੁਲਜ਼ਮ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ। ਹਰਿਆਣਾ ਦੇ ਕਰਨਾਲ ਜ਼ਿਲੇ ਦੇ ਰਹਿਣ ਵਾਲੇ ਜਤਿੰਦਰ ਕੁਮਾਰ ਖਿਲਾਫ਼ 2022 'ਚ ਇਕ ਔਰਤ ਨੇ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਸੀ। ਮੋਹਾਲੀ ਦੀ ਅਦਾਲਤ ਵਿਚ ਸੁਣਵਾਈ ਚੱਲ ਰਹੀ ਸੀ। ਜਤਿੰਦਰ ਕੁਮਾਰ ਦੇ ਵਕੀਲ ਵਿਸ਼ਾਲ ਰਤਨਾ ਨੇ ਦੱਸਿਆ ਕਿ ਔਰਤ...
ਕੋਲਕਾਤਾ, 20 ਜਨਵਰੀ| ਬੰਗਾਲ ’ਚ ਆਨਲਾਈਨ ਗੇਮ ਨੂੰ ਲੈ ਕੇ ਹੱਤਿਆ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਹੋਰ ਤਾਂ ਹੋਰ ਦੋਸਤਾਂ ਨੇ ਆਪਣੇ ਹੀ ਸਾਥੀ ਦੀ ਹੱਤਿਆ ਕਰਨ ਤੋਂ ਬਾਅਦ ਮੋਟਰਸਾਈਕਲ ’ਚੋਂ ਪੈਟਰੋਲ ਕੱਢ ਕੇ ਉਸ ਦੀ ਲਾਸ਼ ਵੀ ਸਾੜਨ ਦੀ ਕੋਸ਼ਿਸ ਕੀਤੀ। ਦਸਵੀਂ ਜਮਾਤ ਦਾ ਵਿਦਿਆਰਥੀ ਪਪਾਈ ਆਨਲਾਈਨ ਗੇਮ ਖੇਡਣ ਦਾ ਏਨਾ ਆਦੀ ਸੀ ਕਿ ਉਸ ਨੇ ਇਸ ਸਾਲ ਆਪਣੀ...
ਬਟਾਲਾ, 20 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬਲਵੰਡਾ ਨੇੜੇ ਗੰਨਿਆਂ ਨਾਲ ਲੱਦੀ ਟਰਾਲੀ ਹੇਠ ਆਉਣ ਨਾਲ ਸਕੂਲ ਅਧਿਆਪਕਾ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਨੇੜਲੇ ਪਿੰਡ ਜਾਗੋਵਾਲ ਬੇਟ ਤੋਂ ਸਕੂਲ ਅਧਿਆਪਕਾ ਕੁਲਵੰਤ ਕੌਰ ਪਤਨੀ ਰਾਕੇਸ਼ ਕੁਮਾਰ ਆਪਣੇ ਪੁੱਤਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੈਣੀ ਮੀਆਂ...
- Advertisement -

MOST POPULAR