ਤਰਨਤਾਰਨ
ਤਰਨਤਾਰਨ ‘ਚ ਵੱਡਾ ਹਾਦਸਾ : ਬੱਸ ਤੇ ਟਰੱਕ ਵਿਚਾਲੇ ਜ਼.ਬਰਦਸਤ ਟੱ.ਕਰ, 35 ਸਵਾਰੀਆਂ ਜ਼ਖਮੀ, 4 ਗੰਭੀਰ
Admin - 0
ਤਰਨਤਾਰਨ, 27 ਦਸੰਬਰ | ਪੰਜਾਬ ਦੇ ਤਰਨਤਾਰਨ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋਈ। ਇਸ ਭਿਆਨਕ ਹਾਦਸੇ ਵਿਚ 35 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿਚ ਪੰਜਾਬ ਪੁਲਿਸ ਦੀਆਂ ਮਹਿਲਾ ਕਾਂਸਟੇਬਲ ਤੇ ਸਿਹਤ ਵਿਭਾਗ ਨਾਲ ਸਬੰਧਤ ਕੁਝ ਮੁਲਾਜ਼ਮ ਵੀ ਸ਼ਾਮਲ ਹਨ। ਇਨ੍ਹਾਂ ‘ਚ 4 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਹਾਦਸਾ ਬੁੱਧਵਾਰ...
ਅੰਮ੍ਰਿਤਸਰ
ਚੰਡੀਗੜ੍ਹ : ਕਾਰ ਨੂੰ ਟੱਕਰ ਮਾਰ ਕੇ ਭੱਜ ਰਹੇ ਕੈਂਟਰ ਚਾਲਕ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ, ਦੋਵਾਂ ਦੀ ਮੌਤ
Admin - 0
ਚੰਡੀਗੜ੍ਹ, 27 ਦਸੰਬਰ| ਦੇਰ ਰਾਤ ਕਰੀਬ 1.30 ਵਜੇ ਬਰਵਾਲਾ ਰੋਡ 'ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਇਕ ਤੇਜ਼ ਰਫਤਾਰ ਕੈਂਟਰ ਨੇ ਕਾਰ ਨੂੰ ਟੱਕਰ ਮਾਰਨ ਤੋਂ ਬਾਅਦ ਸਾਹਮਣੇ ਤੋਂ ਬਾਈਕ ਉਤੇ ਆ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ, ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਤੋਂ ਬਾਅਦ ਡਰਾਈਵਰ ਕੈਂਟਰ...
ਅੰਮ੍ਰਿਤਸਰ
ਇੰਮੀਗ੍ਰੇਸ਼ਨ ਵਾਲੇ ਨੌਜਵਾਨਾਂ ਦੇ ਲੱਖਾਂ ਲੈ ਕੇ ਭੱਜ ਰਹੇ ਏਜੰਟਾਂ ਨੇ ਹੋਟਲ ਮੈਨੇਜਰ ਨੂੰ ਮਾਰੀਆਂ ਗੋਲੀਆਂ
Admin - 0
ਅੰਮ੍ਰਿਤਸਰ, 27 ਦਸੰਬਰ| ਮਾਮਲਾ ਅੰਮ੍ਰਿਤਸਰ ਦੇ ਥਾਣਾ ਮਜੀਠਾ ਰੋਡ ਦੇ ਅਧੀਨ ਆਉਂਦੇ ਹੋਟਲ ਜੇਕੇ ਕਲਾਸਿਕ ਦਾ ਹੈ, ਜਿਥੋਂ ਬੀਤੀ ਰਾਤ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਹੋਟਲ ਮੈਨੇਜਰ ਜਗਰੂਪ ਸਿੰਘ ਨੂੰ ਗੋਲੀ ਲੱਗਣ 'ਤੇ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਉਤਰੀ ਦੇ ਏਸੀਪੀ ਵਰਿੰਦਰ ਖੋਸਾ ਨੇ ਦੱਸਿਆ ਕਿ ਹੋਟਲ ਵਿਚ ਦੋ ਦਿਨ ਤੋਂ ਗਗਨਦੀਪ ਕੁਮਾਰ ਫਰੀਦਕੋਟ...
ਨਵੀਂ ਦਿੱਲੀ, 27 ਦਸੰਬਰ| ਦੇਸ਼ ਵਿੱਚ ਸੋਨੇ ਦੇ ਗਹਿਣਿਆਂ ਦੀਆਂ ਕੀਮਤਾਂ ਹੇਠਾਂ ਆਉਣ ਵਾਲੀਆਂ ਹਨ। ਇਸ ਸਬੰਧੀ ਮੋਦੀ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਕੇਂਦਰ ਸਰਕਾਰ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਵੱਡੀ ਮਾਤਰਾ ਵਿੱਚ ਸੋਨਾ ਦਰਾਮਦ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਮੁਕਤ ਵਪਾਰ ਸਮਝੌਤੇ ਤਹਿਤ ਯੂਏਈ ਤੋਂ ਰਿਆਇਤੀ ਡਿਊਟੀ 'ਤੇ ਸੋਨਾ ਆਯਾਤ ਕੀਤਾ ਜਾਵੇਗਾ। ਇਸ ਸਬੰਧੀ ਦੋ...
ਹੁਸ਼ਿਆਰਪੁਰ
ਹੁਸ਼ਿਆਰਪੁਰ ‘ਚ ਵਾਪਰਿਆ ਹਾਦਸਾ : ਕਾਰ ਅੱਗੇ ਪਸ਼ੂ ਆਉਣ ਕਾਰਨ ਨਹਿਰ ‘ਚ ਡਿੱਗੀ ਕਾਰ; ਲੋਕਾਂ ਨੇ ਇੰਝ ਬਚਾਈ ਫੌਜੀ ਦੀ ਜਾਨ
Admin - 0
ਹੁਸ਼ਿਆਰਪੁਰ/ਦਸੂਹਾ, 27 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਬੇਕਾਬੂ ਹੋ ਕੇ ਕਾਰ ਨਹਿਰ ਵਿਚ ਡਿੱਗ ਗਈ। ਜਾਣਕਾਰੀ ਦਿੰਦਿਆਂ ਕਾਰ ਚਾਲਕ ਵਿਕਰਾਂਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਘਗਵਾਲ ਤੋਂ ਦਾਤਾਰਪੁਰ ਜਾ ਰਿਹਾ ਸੀ ਕਿ ਮੋੜ 'ਤੇ ਅਚਾਨਕ ਕਾਰ ਬੇਕਾਬੂ ਹੋ ਕੇ ਨਹਿਰ 'ਚ ਜਾ ਡਿੱਗੀ। ਕਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਛੁੱਟੀ ਉਤੇ ਆਏ ਫੌਜੀ...
ਨਵੀਂ ਦਿੱਲੀ, 27 ਦਸੰਬਰ | ਭਾਰਤ ਜੋੜੋ ਯਾਤਰਾ ਤੋਂ ਬਾਅਦ ਕਾਂਗਰਸ MP ਰਾਹੁਲ ਗਾਂਧੀ ਨਵੇਂ ਸਾਲ 'ਚ ਭਾਰਤ ਨਿਆਂ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ 14 ਜਨਵਰੀ ਨੂੰ ਮਣੀਪੁਰ ਤੋਂ ਸ਼ੁਰੂ ਹੋ ਕੇ 20 ਮਾਰਚ ਨੂੰ ਮੁੰਬਈ ਵਿਚ ਸਮਾਪਤ ਹੋਵੇਗੀ। ਇਸ ਦੌਰਾਨ ਇਹ ਯਾਤਰਾ 16 ਸੂਬਿਆਂ ਨੂੰ ਕਵਰ ਕਰੇਗੀ। ਰਾਹੁਲ ਗਾਂਧੀ 6 ਹਜ਼ਾਰ ਕਿਲੋਮੀਟਰ ਤੋਂ ਵੱਧ ਦਾ ਸਫਰ ਬੱਸ ਅਤੇ...
ਜੰਮੂ-ਕਸ਼ਮੀਰ, 27 ਦਸੰਬਰ| ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਜੰਮੂ-ਕਸ਼ਮੀਰ ਦੇ ਦੌਰੇ ਤੋਂ ਪਹਿਲਾਂ IED ਮਿਲਣ ਨਾਲ ਦਹਿਸ਼ਤ ਫੈਲ ਗਈ ਹੈ। ਫਿਲਹਾਲ ਫੌਜ ਨੇ IED ਨੂੰ ਡਿਫਿਊਜ਼ ਕਰ ਦਿੱਤਾ ਹੈ।
ਦੁਨੀਆ
ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਗੁ. ਸ੍ਰੀ ਫਤਿਹਗੜ੍ਹ ਸਾਹਿਬ ਪਤਨੀ ਸਮੇਤ CM ਮਾਨ ਹੋਏ ਨਤਮਸਤਕ
Admin - 0
ਫਤਿਹਗੜ੍ਹ ਸਾਹਿਬ, 27 ਦਸੰਬਰ | CM ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। CM ਮਾਨ ਨੇ ਕਿਹਾ ਕਿ ਅਜਿਹੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿਚ ਕਿਧਰੇ ਨਹੀਂ ਮਿਲਦੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ...
ਅੰਮ੍ਰਿਤਸਰ
ਰੂਸ ਦੀ ਜੇਲ੍ਹ ‘ਚ ਫਸੇ ਪੰਜਾਬ-ਹਰਿਆਣਾ ਦੇ 6 ਨੌਜਵਾਨ ਵਤਨ ਪਰਤੇ, ਪੀੜਤ ਪਰਿਵਾਰਾਂ ਨੇ ਕੀਤਾ ਸੰਤ ਸੀਚੇਵਾਲ ਦਾ ਧੰਨਵਾਦ
Admin - 0
ਚੰਡੀਗੜ੍ਹ, 27 ਦਸੰਬਰ| ਪੰਜਾਬ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਲਗਾਤਾਰ ਵਿਦੇਸ਼ ਵਿਚ ਫਸੇ ਪੰਜਾਬੀ ਨੌਜਵਾਨਾਂ ਨੂੰ ਭਾਰਤ ਵਾਪਸ ਲਿਆਉਣ ਦੀ ਆਵਾਜ਼ ਚੁੱਕ ਰਹੇ ਹਨ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ ਨਾਲ ਪੰਜਾਬ ਤੇ ਹਰਿਆਣਾ ਦੇ ਕਰੀਬ 6 ਨੌਜਵਾਨਾਂ ਨੂੰ ਰੂਸ ਦੀ ਜੇਲ੍ਹ ਤੋਂ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਭਾਰਤ ਵਾਪਸ ਲਿਆਂਦਾ ਗਿਆ। ਰੂਸ ਦੀ ਜੇਲ੍ਹ...
ਸੰਗਰੂਰ
ਸੰਗਰੂਰ : ਸਹੁਰੇ ਪਰਿਵਾਰ ਵੱਲੋਂ ਬੇਰਹਿਮੀ ਨਾਲ ਲੜਕੀ ਦੇ ਪਿਤਾ ਦਾ ਕਤਲ, ਵਿਆਹ ਪ੍ਰੋਗਰਾਮ ਦੌਰਾਨ ਜਵਾਈਆਂ ‘ਚ ਹੋਇਆ ਸੀ ਝਗੜਾ
Admin - 0
ਸੰਗਰੂਰ/ਸ਼ੇਰਪੁਰ, 27 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਘਨੌਰ ਖੁਰਦ ਵਿਖੇ ਸਹੁਰੇ ਪਰਿਵਾਰ ਵੱਲੋਂ ਲੜਕੀ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਲੜਕੀ ਦੇ ਭਰਾ ਤੇ ਭਰਜਾਈ ਨੂੰ ਗੰਭੀਰ ਸੱਟਾਂ ਮਾਰੀਆਂ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖ਼ਲ ਕਰਵਾਇਆ ਗਿਆ।
ਥਾਣਾ ਸਦਰ ਦੇ ਮੁਖੀ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੋਹਣ ਖਾਂ...








































