ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁਕਤਸਰ ਸਾਹਿਬ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋ.ਲੀਆਂ, 1 ਜ਼ਖਮੀ, ਵੇਖੋ ਵੀਡੀਓ
Admin - 0
ਮੁਕਤਸਰ ਸਾਹਿਬ, 27 ਜਨਵਰੀ | ਇਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਗੋ.ਲੀਆਂ ਚੱਲੀਆਂ, ਜਿਸ ਦੌਰਾਨ 1 ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਲਿੰਕ 'ਤੇ ਕਲਿੱਕ ਕਰਕੇ ਵੇਖੋ ਵੀਡੀਓ
https://www.facebook.com/punjabibulletinworld/videos/1408160079790114
ਐਸਏਐਸ ਨਗਰ/ਮੋਹਾਲੀ
ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਪੰਜਾਬ ਲਈ ਜਾਰੀ ਕੀਤੀ ਨਵੇਂ ਇੰਚਾਰਜਾਂ ਦੀ ਸੂਚੀ
Admin - 0
ਚੰਡੀਗੜ੍ਹ, 27 ਜਨਵਰੀ | ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਭਾਜਪਾ ਨੇ ਵੀ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦਰਮਿਆਨ ਭਾਜਪਾ ਨੇ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਇਕ ਸੂਚੀ ਜਾਰੀ ਕੀਤੀ ਹੈ। ਇਸ ਵਿਚ ਭਾਜਪਾ ਨੇ ਪੰਜਾਬ ਲਈ ਨਵੇਂ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ...
ਚੰਡੀਗੜ੍ਹ/ਜਲੰਧਰ, 27 ਜਨਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੀ ਪੀਏਪੀ ਗਰਾਊਂਡ ਵਿਚ ਪਹੁੰਚੇ ਹਨ। ਇਥੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ‘ਸੜਕ ਸੁਰੱਖਿਆ ਫੋਰਸ’ ਦੀ ਵੱਡੀ ਸੌਗਾਤ ਦਿੱਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੋਵੇਗਾ, ਜਿਸ ‘ਚ ਸੜਕਾਂ ‘ਤੇ SSF ਹੋਵੇਗੀ। ਉਨ੍ਹਾਂ ਕਿਹਾ ਕਿ SSF ਦੀਆਂ ਗੱਡੀਆਂ ਬਿਲਕੁੱਲ ਹਾਈਟੈੱਕ ਤੇ ਤੇਜ਼...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਦਿੱਤੀ ਜਾ.ਨ, 3 ਬੱਚਿਆਂ ਦੇ ਸਿਰ ਤੋਂ ਉਠਿਆ ਪਿਤਾ ਦਾ ਸਾਇਆ
Admin - 0
ਲੁਧਿਆਣਾ, 27 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਨੌਜਵਾਨ ਵੱਲੋਂ ਜਾਨ ਦੇਣ ਦਾ ਪਤਾ ਲੱਗਾ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਉਸ ਨੂੰ ਕਰਜ਼ਦਾਰ ਪ੍ਰੇਸ਼ਾਨ ਕਰਦੇ ਸਨ। ਇਸੇ ਤਣਾਅ ਦੇ ਚੱਲਦਿਆਂ ਉਸ ਨੇ ਖੌਫਨਾਕ ਕਦਮ ਚੁੱਕ ਲਿਆ। ਉਹ ਲੰਬੇ ਸਮੇਂ ਤੋਂ ਸ਼ਰਾਬ ਪੀਣ ਦਾ ਆਦੀ ਵੀ ਸੀ। ਮ੍ਰਿਤਕ ਦੀ ਪਛਾਣ ਰਾਮਕਰਨ 30 ਸਾਲ ਵਜੋਂ ਹੋਈ...
ਹੈਲਥ ਐਂਡ ਫਿਟਨੈਸ
ਲੁਧਿਆਣਾ ‘ਚ ਸਿਲੰਡਰ ਡਲਿਵਰੀ ਮੈਨ ਤੋਂ 48 ਹਜ਼ਾਰ ਦੀ ਲੁੱਟ, ਹਥਿਆਰਾਂ ਦੀ ਨੋਕ ‘ਤੇ ਬਦਮਾਸ਼ਾਂ ਨੇ ਅੰਜਾਮ ਦਿੱਤੀ ਘਟਨਾ
Admin - 0
ਲੁਧਿਆਣਾ, 27 ਜਨਵਰੀ | ਇਥੋਂ ਦੇ ਚੰਦਰ ਨਗਰ ਨੇੜੇ ਪਹਾੜੀਆ ਡੇਅਰੀ ਨੇੜੇ ਦਿਨ-ਦਿਹਾੜੇ ਇਕ ਗੈਸ ਏਜੰਸੀ ਦੇ ਡਲਿਵਰੀ ਮੈਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ਉਤੇ ਲੁੱਟ ਲਿਆ ਗਿਆ। ਬਦਮਾਸ਼ਾਂ ਨੇ ਉਸ ਕੋਲੋਂ 48 ਹਜ਼ਾਰ ਰੁਪਏ ਦੀ ਨਕਦੀ ਵਾਲਾ ਬੈਗ ਖੋਹ ਲਿਆ ਅਤੇ ਫਰਾਰ ਹੋ ਗਏ। ਆਟੋ ‘ਚ ਡਲਿਵਰੀ ਮੈਨ ਦੀ ਬਦਮਾਸ਼ਾਂ ਨਾਲ ਝੜਪ ਹੋ ਗਈ ਪਰ ਉਨ੍ਹਾਂ ਨੇ ਉਸ...
ਚੰਡੀਗੜ੍ਹ, 27 ਜਨਵਰੀ | ਸੂਬਾ ਸਰਕਾਰ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਮਕਾਨ ਉਸਾਰੀ ਨਾਲ ਸਬੰਧਤ ਨਿਯਮਾਂ ਵਿਚ ਰਾਹਤ ਦਿੱਤੀ ਹੈ। ਹੁਣ ਉਨ੍ਹਾਂ ਨੂੰ 500 ਵਰਗ ਗਜ਼ ਤੱਕ ਦੀਆਂ ਰਿਹਾਇਸ਼ੀ ਇਮਾਰਤਾਂ ਲਈ ਯੋਜਨਾਵਾਂ ਦੀ ਮਨਜ਼ੂਰੀ ਲੈਣ ਲਈ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ, ਜਦਕਿ ਉਨ੍ਹਾਂ ਨੂੰ ਸਵੈ-ਤਸਦੀਕ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।
ਇਸ...
ਹੁਸ਼ਿਆਰਪੁਰ
ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌ.ਤ, ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਸਿਮਰਨਪਾਲ ਸਿੱਧੂ
Admin - 0
ਹੁਸ਼ਿਆਰਪੁਰ, 27 ਜਨਵਰੀ। ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮੁਕੇਰੀਆਂ ਦੇ ਪਿੰਡ ਭੰਗਾਲਾ ਦੇ ਇਕ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਮਰਨਪਾਲ ਸਿੰਘ ਸਿੱਧੂ ਵਜੋਂ ਹੋਈ ਹੈ। ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ ਤੇ ਉਹ 2018 ਵਿਚ ਅਮਰੀਕਾ ਗਿਆ ਸੀ।
ਜਾਣਕਾਰੀ ਮੁਤਾਬਕ ਜ਼ਿਆਦਾ ਬਰਫ਼ ਹੋਣ ਕਾਰਨ ਸਿਮਰਨਪਾਲ ਸਿੰਘ...
ਨੈਸ਼ਨਲ
‘ਆਪ’ ਸੁਪਰੀਮੋ ਕੇਜਰੀਵਾਲ ਦਾ ਵੱਡਾ ਇਲਜ਼ਾਮ : ਸਾਡੀ ਸਰਕਾਰ ਡੇਗਣ ਲਈ ਭਾਜਪਾ ਵੱਲੋਂ ਕੀਤੀ ਜਾ ਰਹੀ ਹਰੇਕ ਕੋਸ਼ਿਸ਼
Admin - 0
ਨਵੀਂ ਦਿੱਲੀ, 27 ਜਨਵਰੀ | 'ਆਪ' ਸੁਪਰੀਮੋ ਤੇ ਦਿੱਲੀ ਦੇ ਸੀਐਮ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਉਨ੍ਹਾਂ ਦੀ ਪਾਰਟੀ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਤੇ ਅਫਵਾਹ ਫੈਲਾ ਰਹੇ ਹਨ ਕਿ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਅਰਵਿੰਦ ਕੇਜਰੀਵਾਲ ਨੇ ਆਪਣੇ ਟਵਿਟਰ ਹੈਂਡਲ ‘ਤੇ ਜਾਣਕਾਰੀ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁਕਤਸਰ : ਪੁਲਿਸ ਮੁਲਾਜ਼ਮਾਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ, 11 ਜ਼ਖ਼ਮੀ; 3 ਗੰਭੀਰ
Admin - 0
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ | ਮੁਕਤਸਰ ਦੇ ਕੋਟਕਪੂਰਾ ਰੋਡ 'ਤੇ ਪਿੰਡ ਚੜ੍ਹੇਵਾਂ 'ਚ ਸੰਘਣੀ ਧੁੰਦ 'ਚ ਪੁਲਿਸ ਮੁਲਾਜ਼ਮਾਂ ਦੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ 'ਚ ਜਾ ਵੱਜੀ। ਹਾਦਸੇ 'ਚ 11 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜ਼ਖ਼ਮੀ 3 ਮੁਲਾਜ਼ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖਮੀਆਂ ਦਾ ਸਿਵਲ ਹਸਪਤਾਲ ਮੁਕਤਸਰ ਵਿਖੇ ਇਲਾਜ ਚੱਲ ਰਿਹਾ ਹੈ। ਬੱਸ ਵਿਚ 21...
ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਜਲੰਧਰ ‘ਚ ਨਾਬਾਲਗਾ ਨਾਲ ਮੁੰਡਿਆਂ ਨੇ ਕੀਤਾ ਗੈਂ.ਗਰੇਪ, ਵਾਰਦਾਤ ਮਗਰੋਂ ਕੀਤੀ ਵੀਡੀਓ ਵਾਇਰਲ
Admin - 0
ਜਲੰਧਰ, 27 ਜਨਵਰੀ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। 17 ਸਾਲ ਦੀ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦਾ ਵੀਡੀਓ ਵਾਇਰਲ ਹੋਇਆ ਹੈ। ਇਸ ਵਿਚ 2 ਨੌਜਵਾਨ ਸ਼ਾਮਲ ਹਨ, ਜੋ ਨਾਬਾਲਗ ਹਨ। ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਬਾਲ ਘਰ ਭੇਜ ਦਿੱਤਾ ਹੈ। ਇਸ ਮਾਮਲੇ 'ਚ ਨਵਾਂ ਖੁਲਾਸਾ ਹੋਇਆ ਹੈ ਕਿ ਵੀਡੀਓ ਬਣਾਉਣ 'ਚ ਤੀਜਾ ਦੋਸ਼ੀ ਵੀ ਸ਼ਾਮਲ ਸੀ।...










































