Home Blog Page 526
ਚੰਡੀਗੜ੍ਹ, 26 ਜਨਵਰੀ | ਅੱਜ ਗਣਤੰਤਰ ਦਿਵਸ ਮੌਕੇ ਪੰਜਾਬੀ ਅਦਾਕਾਰਾ ਅਤੇ ਪ੍ਰੋ. ਨਿਰਮਲ ਰਿਸ਼ੀ ਨੂੰ ਪਦਮ ਸ਼੍ਰੀ ਪੁਰਸਕਾਰ ਮਿਲਣ ਜਾ ਰਿਹਾ ਹੈ। ਉਨ੍ਹਾਂ ਨੂੰ ਦੇਰ ਰਾਤ ਹੀ ਪਤਾ ਲੱਗਾ ਕਿ ਉਨ੍ਹਾਂ ਨੂੰ ਇਹ ਐਵਾਰਡ ਦਿੱਲੀ ‘ਚ ਮਿਲੇਗਾ। ਪ੍ਰੋ. ਨਿਰਮਲ ਰਿਸ਼ੀ ਲੁਧਿਆਣਾ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਭਾਰਤ ਸਰਕਾਰ ਉਨ੍ਹਾਂ ਨੂੰ ਪਦਮ...
ਲੁਧਿਆਣਾ, 26 ਜਨਵਰੀ | ਸੀਐਮ ਮਾਨ ਨੇ ਅੱਜ 26 ਜਨਵਰੀ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਮੈਦਾਨ ਵਿਚ ਗਣਤੰਤਰ ਦਿਵਸ ‘ਤੇ ਝੰਡਾ ਲਹਿਰਾਇਆ। ਇਸ ਦੌਰਾਨ ਸੀਐੱਮ ਨੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਕਿਹਾ ਕਿ ਰਿਪਬਲਿਕ ਡੇ ਪੰਜਾਬ ਕਾਰਨ ਆਇਆ। ਲੜਾਈਆਂ ਲੜੀਆਂ ਤੇ ਸ਼ਹਾਦਤਾਂ ਦਿੱਤੀਆਂ ਫਿਰ ਜਾ ਕੇ ਰਿਪਬਲਿਕ ਡੇ ਆਇਆ। ਇਸ ਲਈ ਅਸੀਂ ਰਿਬਲਕਿ ਡੇ ਖਾਸ ਤੌਰ ‘ਤੇ ਮਨਾਉਂਦੇ ਹਾਂ। ਭਾਵੇਂ...
ਗੁਰਦਾਸਪੁਰ, 26 ਜਨਵਰੀ। 4 ਬੱਚਿਆਂ ਦੀ ਮਾਂ ਆਸ਼ਿਕ ਦਾ ਵਿਆਹ ਤੁੜਵਾਉਣ ਗੁਰਦੁਆਰਾ ਸਾਹਿਬ ਪੁੱਜੀ। ਲਿੰਕ 'ਤੇ ਕਲਿੱਕ ਕਰਕੇ ਵੇਖੋੇ ਵੀਡੀਓ    https://www.youtube.com/watch?v=i9RKCJEAfxU https://www.facebook.com/punjabibulletinworld/videos/284957607593448
ਨਵੀਂ ਦਿੱਲੀ, 26 ਜਨਵਰੀ | ਹਰਿਆਣਾ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਸੂਬੇ ਦੇ ਕੈਦੀਆਂ ਦੀ ਸਜ਼ਾ ਵਿਚ 30 ਤੋਂ 60 ਦਿਨ ਦੀ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਜਿਹੜੇ ਦੋਸ਼ੀਆਂ ਨੂੰ ਉਮਰ ਕੈਦ ਸਣੇ 10 ਸਾਲ ਜਾਂ ਉਸ ਤੋਂ ਵਧ ਦੀ ਸਜ਼ਾ ਸੁਣਾਈ ਗਈ ਹੈ, ਉੁਨ੍ਹਾਂ ਨੂੰ 60 ਦਿਨਾਂ ਦੀ ਛੋਟ ਦਿੱਤੀ ਜਾਵੇਗੀ ਜਦੋਂਕਿ 5 ਸਾਲ...
ਚੰਡੀਗੜ੍ਹ/ਲੁਧਿਆਣਾ, 26 ਜਨਵਰੀ | ਦੇਸ਼ ਅੱਜ ਆਪਣਾ 75ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਚ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਪੂਰੇ ਪੰਜਾਬ ਵਾਸੀਆਂ ਨੂੰ ਇਕ ਖੁਸ਼ਖਬਰੀ ਵੀ ਦਿੱਤੀ। CM ਮਾਨ ਨੇ ਕਿਹਾ ਕਿ ਮੇਰੇ ਘਰ ਮਾਰਚ ਵਿਚ ਖੁਸ਼ੀਆਂ ਆਉਣ ਵਾਲੀਆਂ ਹਨ। ਮੇਰੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਪ੍ਰੈਗਨੈਂਟ ਹੈ।...
ਰੂਪਨਗਰ, 27 ਜਨਵਰੀ | ਰੂਪਨਗਰ ’ਚ ਨਿਰੰਕਾਰੀ ਭਵਨ ਨੇੜੇ ਇਕ ਕਾਰ ’ਚੋਂ ਸ਼ੱਕੀ ਹਾਲਾਤ ’ਚ ਇਕ ਵਿਅਕਤੀ ਦੀ ਅਰਧ ਨਗਨ ਲਾਸ਼ ਮਿਲੀ ਹੈ। ਇਹ ਸਪੱਸ਼ਟ ਤੌਰ ’ਤੇ ਕਤਲ ਦਾ ਮਾਮਲਾ ਹੈ, ਜਿਸ ਵਿਚ ਮ੍ਰਿਤਕ ਨੂੰ ਮੌਤ ਦੇ ਘਾਟ ਉਤਾਰ ਕੇ ਕਾਰ ਵਿਚ ਛੱਡ ਦਿੱਤਾ ਗਿਆ। ਪੁਲਿਸ ਜਾਂਚ ਵਿਚ ਪਤਾ ਲੱਗਾ ਹੈ ਕਿ ਮਰਨ ਵਾਲੇ ਵਿਅਕਤੀ ਦੀ ਲਾਸ਼ ਦੇ ਪਿੱਛੇ...
ਕਪੂਰਥਲਾ, 26 ਜਨਵਰੀ | ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ‘ਚ ਐਨਆਰਆਈ ਔਰਤ ਦੀ ਸ਼ੱਕੀ ਹਾਲਾਤ ‘ਚ ਹੋਈ ਮੌਤ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਭਾਰਤ ਆਈ ਮ੍ਰਿਤਕਾ ਦੀ ਮਾਂ ਨੇ ਸਹੁਰਿਆਂ ‘ਤੇ ਕਈ ਗੰਭੀਰ ਦੋਸ਼ ਲਗਾਉਂਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਡੀਐਸਪੀ ਬੱਬਨਦੀਪ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ...
ਲੁਧਿਆਣਾ, 26 ਜਨਵਰੀ | ਬਲੌਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਦਰਅਸਲ ਭਾਨਾ ਸਿੱਧੂ ਉੱਤੇ ਇਕ ਮਹਿਲਾ ਟਰੈਵਲ ਏਜੰਟ ਨੇ ਉਸ ਖਿਲਾਫ਼ ਧਰਨਾ ਚੁੱਕਣ ਬਦਲੇ 10 ਹਜ਼ਾਰ ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ 2 ਦਿਨ ਪਹਿਲਾਂ ਅਦਾਲਤ ਨੇ ਭਾਨਾ ਨੂੰ ਜੇਲ੍ਹ...
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ| ਸ੍ਰੀ ਮੁਕਤਸਰ ਸਾਹਿਬ 'ਚ ਅੰਗੀਠੀ 'ਚੋਂ ਨਿਕਲਣ ਵਾਲੇ ਧੂੰਏਂ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪਰਿਵਾਰ ਦੇ ਹੋਰ ਮੈਂਬਰ ਵੀ ਉਲਟੀਆਂ ਅਤੇ ਦਸਤ ਤੋਂ ਪੀੜਤ ਹਨ। ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਮੂਲ ਰੂਪ ਤੋਂ ਬਿਹਾਰ ਦੇ ਰਹਿਣ ਵਾਲੇ ਸਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ...
ਅੰਮ੍ਰਿਤਸਰ, 25 ਜਨਵਰੀ| ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਮੰਦਿਰ ਦੇ ਲੈਂਡਲਾਈਨ ਫੋਨ 'ਤੇ ਆਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੀ ਜਾਂਚ ਤੁਰੰਤ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਧਮਕੀ ਭਰੀ ਕਾਲ ਦੁਰਗਿਆਣਾ ਮੰਦਰ ਦੇ ਦਫ਼ਤਰ ਦੇ...
- Advertisement -

MOST POPULAR