Home Blog Page 528
ਹਰਿਆਣਾ, 5 ਜਨਵਰੀ | ਹਿਸਾਰ ਵਿਚ ਕ੍ਰਿਕਟਰ ਤੋਂ DSP ਬਣੇ ਜੋਗਿੰਦਰ ਸ਼ਰਮਾ ਸਮੇਤ 6 ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਨ੍ਹਾਂ 'ਤੇ ਦਬੜਾ ਪਿੰਡ ਦੇ ਪਵਨ ਨੂੰ ਮਰਨ ਲਈ ਮਜਬੂਰ ਕਰਨ ਦਾ ਆਰੋਪ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਮੁਲਜ਼ਮਾਂ ਨੇ ਉਨ੍ਹਾਂ 'ਤੇ ਘਰ ਖਾਲੀ ਕਰਨ ਲਈ ਦਬਾਅ ਪਾਇਆ ਸੀ। ਇਸ ਮਾਮਲੇ ਵਿਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ...
ਜਲੰਧਰ, 5 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਲਾਜਪਤ ਨਗਰ ਨੇੜੇ ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਫਲੈਕਸ ਬੋਰਡ ਪਾੜ ਦਿੱਤੇ। ਪੁਲਿਸ ਨੇ ਇਸ ਮਾਮਲੇ ਵਿਚ ਆਈਪੀਸੀ ਦੀ ਧਾਰਾ 295 ਅਤੇ 34 ਜੋੜ ਦਿੱਤੀ ਹੈ। ਪੁਲਿਸ ਨੇ ਬੇਅਦਬੀ ਦੇ ਦੋਸ਼ੀਆਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ। ਪੁਲਿਸ...
ਨਵੀਂ ਦਿੱਲੀ, 5 ਜਨਵਰੀ | ਸੋਮਾਲੀਆ ਦੇ ਤੱਟ 'ਤੇ ਇਕ ਜਹਾਜ਼ ਨੂੰ ਹਾਈਜੈਕ ਕਰ ਲਿਆ ਗਿਆ ਹੈ। ਹਾਈਜੈਕ ਕੀਤੇ ਜਹਾਜ਼ ਦੇ ਚਾਲਕ ਦਲ ਦੇ ਮੈਂਬਰਾਂ ਵਿਚ 15 ਭਾਰਤੀ ਨਾਗਰਿਕ ਸ਼ਾਮਲ ਹਨ। ਇਸ ਦੌਰਾਨ ਭਾਰਤੀ ਜਲ ਸੈਨਾ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ। ਖ਼ਬਰਾਂ ਮੁਤਾਬਕ ਹਾਈਜੈਕ ਕੀਤੇ ਗਏ ਜਹਾਜ਼ ਦਾ ਨਾਂਅ ਐਮਵੀ ਲੀਲਾ ਨਾਰਫੋਕ ਹੈ ਅਤੇ ਇਸ ਉੱਤੇ ਲਾਈਬੇਰੀਆ ਦਾ ਝੰਡਾ...
ਚੰਡੀਗੜ੍ਹ, 5 ਜਨਵਰੀ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਅੱਜ ਸਵੇਰੇ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਫਾਰਮ ਹਾਊਸ, ਜੇਲ੍ਹ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ। ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ...
ਲੁਧਿਆਣਾ, 5 ਜਨਵਰੀ | ਲੁਧਿਆਣਾ 'ਚ ਸਪਾ ਸੈਂਟਰ ਚਲਾ ਰਹੇ ਵਿਅਕਤੀ ਨੇ ਔਰਤ ਨਾਲ ਕੁੱਟਮਾਰ ਕੀਤੀ। 6 ਮਹੀਨੇ ਪਹਿਲਾਂ ਉਸ ਦਾ ਤਲਾਕ ਹੋ ਗਿਆ ਸੀ। ਔਰਤ ਨੇ ਕਿਹਾ ਕਿ ਉਹ ਜਿਥੇ ਵੀ ਉਸ ਨੂੰ ਦੇਖਦਾ ਹੈ, ਉਸ ਨੂੰ ਕੁੱਟਣਾ ਸ਼ੁਰੂ ਕਰ ਦਿੰਦਾ ਹੈ। ਬੀਤੀ ਰਾਤ ਜਦੋਂ ਉਹ ਦੁੱਗਰੀ ਇਲਾਕੇ ਵਿਚ ਆਪਣੀ ਭੈਣ ਦੇ ਸਪਾ ਸੈਂਟਰ ਤੋਂ ਘਰ ਪਰਤ ਰਹੀ...
ਚੰਡੀਗੜ੍ਹ, 5 ਜਨਵਰੀ | ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਦੇਸ਼ਧ੍ਰੋਹ ਦੇ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਹ ਫੈਸਲਾ ਮੋਹਾਲੀ ਦੇ ਸੋਹਾਣਾ ਥਾਣੇ ਵਿਚ 1998 ਵਿਚ ਦਰਜ ਇਕ ਮਾਮਲੇ ਵਿਚ ਦਿੱਤਾ। ਉਹ ਚੰਡੀਗੜ੍ਹ ਵਿਚ ਵਿਸਫੋਟਕ ਅਤੇ ਦੇਸ਼ਧ੍ਰੋਹ ਦੇ 2 ਮਾਮਲਿਆਂ ਵਿਚ ਪਹਿਲਾਂ ਹੀ ਬਰੀ ਹੋ ਚੁੱਕਾ ਹੈ। ਜਗਤਾਰ ਹਵਾਰਾ ਇਸ ਸਮੇਂ ਪੰਜਾਬ ਦੇ ਸਾਬਕਾ...
ਚੰਡੀਗੜ੍ਹ, 5 ਜਨਵਰੀ | ਅਗਲੇ 3 ਦਿਨਾਂ ਤੱਕ ਪੰਜਾਬ ਵਿਚ ਠੰਡ ਤੋਂ ਕੋਈ ਰਾਹਤ ਮਿਲਣ ਦੇ ਆਸਾਰ ਨਹੀਂ ਹਨ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਓਰੈਂਜ ਅਲਰਟ ਜਾਰੀ ਕਰ ਦਿੱਤਾ ਹੈ। ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਵੀ ਰਹੇਗੀ। ਦਿਨ ਦੇ ਤਾਪਮਾਨ ਵਿਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਸੀਤ ਲਹਿਰ ਚੱਲ ਰਹੀ ਹੈ, ਜਿਸ ਕਾਰਨ ਦਿਨ ਵਿਚ ਧੁੱਪ ਨਿਕਲਣ...
ਜਲੰਧਰ 4 ਜਨਵਰੀ | ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬੰਧੀ 100 ਤੋਂ ਵਧੇਰੇ ਸਟਾਲਾਂ ਲਗਾਈਆਂ ਜਾਣਗੀਆਂ, ਜਿਹਨਾਂ ਵਿੱਚ ਦੇਸੀ ਪ੍ਰਜਾਤੀ ਵਾਲੇ ਵੱਧ ਤੋਂ ਵੱਧ ਦਰੱਖਤਾਂ ਸਬੰਧੀ, ਪਾਣੀ ਦੀ...
ਜਲੰਧਰ, 4 ਜਨਵਰੀ | ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੀਰਵਾਰ ਨੂੰ ਇਕ ਸਾਲਾ ਕੰਪਿਊਟਰ ਕੋਰਸ ਮੁਕੰਮਲ ਕਰਨ ਵਾਲੇ 18 ਵਿਦਿਆਰਥੀਆਂ ਨੂੰ ਸਰਟੀਫਿਕੇਟ ਸੌਂਪੇ। ਇਹ ਕੋਰਸ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਬਾਲ ਭਲਾਈ ਕੌਂਸਲ ਵੱਲੋਂ ਹਰ ਸਾਲ ਕਰਵਾਇਆ ਜਾਂਦਾ ਹੈ ਅਤੇ ਕਲਾਸਾਂ ਰੈੱਡ ਕਰਾਸ ਭਵਨ, ਲਾਜਪਤ ਨਗਰ ਵਿਖੇ ਸਥਿਤ ਰਾਜੀਵ ਗਾਂਧੀ ਕੰਪਿਊਟਰ ਇੰਸਟੀਚਿਊਟ ਵਿੱਚ ਚੱਲ ਰਹੀਆਂ ਹਨ। ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ...
ਲੁਧਿਆਣਾ, 4 ਜਨਵਰੀ | ਖੂਨ ਦੇ ਰਿਸ਼ਤੇ ਇਕ ਵਾਰ ਫਿਰ ਤਾਰ-ਤਾਰ ਹੋਏ, ਪ੍ਰਾਪਰਟੀ ਦੱਬਣ ਦੀ ਨੀਅਤ ਨਾਲ ਵੱਡੇ ਪੁੱਤ ਨੇ ਪਿਓ ਦੀ ਕੁੱਟਮਾਰ ਕੀਤੀ। ਚੰਡੀਗੜ੍ਹ ਰੋਡ ਵਿਖੇ ਰਹਿੰਦੇ 75 ਸਾਲ ਦੇ ਭਾਗ ਸਿੰਘ ਨੇ ਦੱਸਿਆ ਕਿ ਮੇਰੇ 2 ਪੁੱਤਰ ਹਨ। ਦੋਵਾਂ ਨੂੰ ਬਰਾਬਰ ਦੇ ਹਿੱਸੇ ਦੀ ਪ੍ਰਾਪਰਟੀ ਵੰਡ ਚੁੱਕਾ ਹਾਂ ਤੇ  ਵੱਡਾ ਬੇਟਾ ਮੇਰੇ ਕੋਲ ਰਹਿੰਦਾ ਹੈ ਅਤੇ ਛੋਟਾ ਅਲੱਗ...
- Advertisement -

MOST POPULAR