ਅਬੋਹਰ, 25 ਦਸੰਬਰ | ਅਬੋਹਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਪਿੰਡ ਕੀਕਰ ਖੇੜਾ ਵਿਖੇ ਮਲੂਕਪੁਰਾ ਮਾਈਨਰ ਵਿਚ ਵੱਡਾ ਪਾੜ ਪੈ ਗਿਆ। ਇਸ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬ ਕੇ ਤਬਾਹ ਹੋ ਗਈ। ਲੋਕਾਂ ਨੇ ਇਸ ਸਬੰਧੀ ਸਰਕਾਰੀ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਇਹ ਪਾੜ ਲਗਭਗ 80 ਫੁੱਟ ਦਾ ਹੈ, ਜਿਸ ਵਿਚੋਂ ਪਾਣੀ...
ਮੋਗਾ, 25 ਦਸੰਬਰ | ਮੋਗਾ ਦੇ ਕੋਟੀਸੇਖਾ ਰੋਡ 'ਤੇ ਪਿੰਡ ਲੋਹਾਰਾ ਨੇੜੇ ਧੁੰਦ ਕਾਰਨ ਹਾਦਸਾ ਵਾਪਰਿਆ। 4 ਗੱਡੀਆਂ ਆਪਸ ਵਿਚ ਟਕਰਾਅ ਗਈਆਂ। ਪਹਿਲਾਂ ਇਕ ਟਰਾਲੀ ਅਤੇ ਬਲੈਰੋ ਦੀ ਟੱਕਰ ਹੋਈ ਅਤੇ ਫਿਰ ਪਿੱਛੇ ਆ ਰਹੀਆਂ 2 ਇਨੋਵਾ ਕਾਰਾਂ ਆਪਸ ਵਿਚ ਟਕਰਾਅ ਗਈਆਂ।
ਇਸ ਹਾਦਸੇ ਵਿਚ ਬਲੈਰੋ ਸਵਾਰ 2 ਜ਼ਖ਼ਮੀ ਹੋ ਗਏ। ਬਿਆਸ ਨੇੜੇ ਵੀ ਧੁੰਦ ਕਾਰਨ ਕਈ ਗੱਡੀਆਂ ਆਪਸ ਵਿਚ...
ਅੰਮ੍ਰਿਤਸਰ
ਨਸ਼ਾ ਛੁਡਾਊ ਕੇਂਦਰਾਂ ‘ਚ ਮਰੀਜ਼ਾਂ ਦੀ ਗਿਣਤੀ ਤੋਂ ਖੁਲਾਸਾ : ਸਭ ਤੋੋਂ ਵੱਧ ਨਸ਼ਾ ਕਰਦੇ ਨੇ ਲੁਧਿਆਣਾ ਦੇ ਨੌਜਵਾਨ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ
Admin - 0
ਲੁਧਿਆਣਾ, 25 ਦਸੰਬਰ| ਪੰਜਾਬ ਵਿਚ ਨਸ਼ਾ ਕਿਸ ਕਦਰ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ, ਇਸਦਾ ਅੰਦਾਜ਼ਾ ਨਸ਼ਾ ਛੁਡਾਊ ਕੇਂਦਰਾਂ ਤੇ ਓਏਟੀ ਸੈਂਟਰਾਂ ਵਿਚ ਦਾਖਲ ਮਰੀਜ਼ਾਂ ਦੇ ਅੰਕੜਿਆਂ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ।
ਇਨ੍ਹਾਂ ਅੰਕੜਿਆਂ ਦੇ ਹਿਸਾਬ ਨਾਲ ਲੁਧਿਆਣਾ ਜ਼ਿਲ੍ਹੇ ਦੇ ਲੋਕ ਸਭ ਤੋਂ ਵੱਧ ਨਸ਼ੇ ਦਾ ਸੇਵਨ ਕਰਦੇ ਹਨ। ਇਹ ਅਸੀਂ ਨਹੀਂ ਸਗੋਂ ਪੰਜਾਬ ਦੇ ਨਸ਼ਾ ਛੁਡਾਊ ਕੇਂਦਰਾਂ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਪ੍ਰੇਮੀ ਨੇ ਜਲਦੀ ਵਿਆਹ ਕਰਵਾਉਣ ਲਈ ਲੜਕੀ ‘ਤੇ ਪਾਇਆ ਦਬਾਅ, ਮਾਰੇ ਥੱਪੜ, ਪ੍ਰੇਮਿਕਾ ਨੇ ਰੇਲ ਗੱਡੀ ਅੱਗੇ ਮਾਰੀ ਛਾ.ਲ
Admin - 0
ਜਲੰਧਰ, 25 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਵਿਖੇ ਇਕ ਪ੍ਰੇਮਿਕਾ ਵੱਲੋਂ ਕੀਤੇ ਗਏ ਕਾਰੇ ਨੇ ਸਭ ਨੂੰ ਹੈਰਾਨ ਕਰ ਦਿੱਤਾ। ਦਰਅਸਲ ਉਸ ਦਾ ਪ੍ਰੇਮੀ ਉਸ ਨਾਲ ਜਲਦੀ ਵਿਆਹ ਕਰਵਾਉਣ ਚਾਹੁੰਦਾ ਸੀ, ਜਿਸ ਕਾਰਨ ਪ੍ਰੇਮਿਕਾ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਜਾਨ ਦੇਣ ਦੀ ਕੋਸ਼ਿਸ਼ ਕੀਤੀ। ਨਾਗਰਾ ਫਾਟਕ ਨੇੜੇ 20 ਸਾਲ ਦੀ ਕੁੜੀ ਨੇ...
ਕ੍ਰਾਇਮ ਅਤੇ ਨਸ਼ਾ
ਫਰੀਦਕੋਟ ‘ਚ ਮਹਿਲਾ ਅੰਗੀਠੀ ਦੀ ਅੱਗ ਨਾਲ ਸੜ ਕੇ ਹੋਈ ਖਾਕ, ਬਜ਼ੁੁਰਗ ਹੋਣ ਕਾਰਨ ਮਦਦ ਲਈ ਨਹੀਂ ਮਾਰ ਸਕੀ ਆਵਾਜ਼
Admin - 0
ਫਰੀਦਕੋਟ, 25 ਦਸੰਬਰ| ਫਰੀਦਕੋਟ ਦੇ ਜੈਤੋ ‘ਚ ਚੜ੍ਹਦੀ ਸਵੇਰ 70 ਸਾਲਾ ਬਜ਼ੁਰਗ ਔਰਤ ਅੰਗੀਠੀ ਸੇਕਣ ਸਮੇਂ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਘਰ ਵਿਚ ਮਾਂ ਪੁੱਤ ਦੋਵੇਂ ਹੀ ਰਹਿੰਦੇ ਸਨ ਤੇ ਬਜ਼ੁਰਗ ਔਰਤ ਦਾ ਪੁੱਤਰ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ।
ਜਦੋਂ ਇਹ ਹਾਦਸਾ ਵਾਪਰਿਆ ਉਸ ਸਮੇਂ ਬਜ਼ੁਰਗ...
ਕ੍ਰਾਇਮ ਅਤੇ ਨਸ਼ਾ
ਖੰਨਾ : ਪਤੀ ਵੱਲੋਂ ਸ਼ਰਾਬ ਪੀ ਕੇ ਘਰ ਵੜਨ ‘ਤੇ ਪਤਨੀ ਨੂੰ ਸਮਝਾਉਣਾ ਪਿਆ ਮਹਿੰਗਾ, ਪਤੀ ਨੇ ਫਲਾਈਓਵਰ ਤੋਂ ਮਾਰੀ ਛਾ.ਲ, ਮੌ.ਤ
Admin - 0
ਖੰਨਾ, 25 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਇਕ ਵਿਅਕਤੀ ਨੇ ਜਾਨ ਦੇ ਦਿੱਤੀ। ਪਤਨੀ ਨੇ ਸ਼ਰਾਬ ਪੀ ਕੇ ਘਰ ਆਉਣ ਉਤੇ ਪਤੀ ਨੂੰ ਸਿਰਫ਼ ਸ਼ਰਾਬ ਨਾ ਪੀਣ ਲਈ ਕਿਹਾ ਤਾਂ ਗੁੱਸੇ ਵਿਚ ਆਏ ਪਤੀ ਨੇ ਫਲਾਈਓਵਰ ਤੋਂ ਛਾਲ ਮਾਰ ਦਿੱਤੀ। ਮ੍ਰਿਤਕ ਦੀ ਪਛਾਣ ਪ੍ਰਵੀਨ ਕੁਮਾਰ ਸ਼ਰਮਾ 36 ਸਾਲ ਵਾਸੀ ਆਜ਼ਾਦ ਨਗਰ ਖੰਨਾ ਵਜੋਂ ਹੋਈ...
ਚੰਡੀਗੜ੍ਹ, 24 ਦਸੰਬਰ| ਮੌਸਮ ਕੇਂਦਰ ਚੰਡੀਗੜ੍ਹ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਵਿੱਚ ਫਿਰ ਤੋਂ ਸੰਘਣੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸਵੇਰੇ 9 ਵਜੇ ਤੱਕ ਲੁਧਿਆਣਾ, ਪਟਿਆਲਾ, ਜਲੰਧਰ, ਰੋਪੜ, ਹੁਸ਼ਿਆਰਪੁਰ, ਪਠਾਨਕੋਟ, ਮੋਗਾ, ਬਠਿੰਡਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹੇਗੀ।
ਅਜਿਹੇ 'ਚ ਡਰਾਈਵਰਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।...
ਦੁਨੀਆ
ਅਮਰੀਕਾ ‘ਚ ਭਾਰਤੀ ਨੌਜਵਾਨ ਦੀ ਦਰਦਨਾਕ ਮੌ.ਤ, ਡੇਢ ਸਾਲ ਪਹਿਲਾਂ ਵਰਕ ਪਰਮਿਟ ‘ਤੇ ਵਿਦੇਸ਼ ਗਿਆ ਸੀ ਨਿਤਿਨ
Admin - 0
ਕਰਨਾਲ, 25 ਦਸੰਬਰ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ ਦੇ ਟੈਕਸਾਸ ਵਿਚ ਭਾਰਤੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਤਿਨ ਮਿੱਤਰ (30) ਵਾਸੀ ਪਿੰਡ ਕੋਹੜ ਕਰਨਾਲ, ਹਰਿਆਣਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਨੌਜਵਾਨ ਡੇਢ ਸਾਲ ਪਹਿਲਾਂ ਵਰਕ ਪਰਮਿਟ ‘ਤੇ ਵਿਦੇਸ਼ ਗਿਆ ਸੀ। ਹੁਣ ਨਵੇਂ ਸਾਲ ‘ਤੇ ਕੰਪਨੀ ਦਾ ਡਾਇਰੈਕਟਰ ਬਣਨ...
Uncategorized
ਪਟਿਆਲਾ : ਤੇਜ਼ ਰਫਤਾਰ ਟਰੱਕ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, 3 ਪੱਕੇ ਦੋਸਤਾਂ ਦੀ ਮੌਕੇ ‘ਤੇ ਮੌਤ
Admin - 0
ਪਟਿਆਲਾ, 25 ਦਸੰਬਰ| ਸਮਾਣਾ ਵਿਚ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਪਿੰਡ ਢੈਂਠਲ ਨਜ਼ਦੀਕ ਇੱਕ ਮੋਟਰਸਾਈਕਲ ਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਮ੍ਰਿਤਕਾਂ ਦੀ ਪਹਿਚਾਣ ਜਸਪ੍ਰੀਤ ਸਿੰਘ (18), ਦਿਲਪ੍ਰੀਤ ਸਿੰਘ (20) , ਸੁਖਚੈਨ ਸਿੰਘ (25) ਵਜੋਂ...
ਕਪੂਰਥਲਾ
ਕੰਟਰੈਕਟ ਮੈਰਿਜ ਦੇ ਨਾਂ ‘ਤੇ ਕਪੂਰਥਲ਼ਾ ਦੇ ਦੋ ਮੁੰਡਿਆਂ ਨਾਲ ਠੱਗੀ : 53 ਲੱਖ ਰੁਪਏ ਲੈ ਕੇ ਵਿਦੇਸ਼ ਭੱਜੀਆਂ ਕੁੜੀਆਂ
Admin - 0
ਕਪੂਰਥਲਾ, 25 ਦਸੰਬਰ| ਕਪੂਰਥਲਾ ‘ਚ 2 ਆਈਲੈਟਸ ਪਾਸ ਲੜਕੀਆਂ ਵੱਲੋਂ ਕੰਟਰੈਕਟ ਮੈਰਿਜ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਤੋਂ ਬਾਅਦ ਦੋ ਨੌਜਵਾਨਾਂ ਦੀ ਸ਼ਿਕਾਇਤ ‘ਤੇ ਥਾਣਾ ਸਿਟੀ-2 ਦੀ ਪੁਲਿਸ ਨੇ ਮਾਂ-ਧੀ ਸਮੇਤ 3 ਔਰਤਾਂ ਖਿਲਾਫ 2 ਮਾਮਲੇ ਦਰਜ ਕੀਤੇ ਹਨ।। ਪਹਿਲੇ ਮਾਮਲੇ ‘ਚ ਲੜਕੀ ਨੇ ਕੈਨੇਡਾ ਪਹੁੰਚ ਕੇ ਇਕਰਾਰਨਾਮੇ ਮੁਤਾਬਕ ਆਪਣੇ...









































