ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਸੀਤ ਲਹਿਰ ਦਾ ਕਹਿਰ, ਅਗਲੇ 5 ਦਿਨ ਪਵੇਗਾ ਹੋਰ ਸੰਘਣਾ ਕੋਹਰਾ; ਠੰਡ ਕੱਢੇਗੀ ਵੱਟ
Admin - 0
ਚੰਡੀਗੜ੍ਹ, 12 ਜਨਵਰੀ | ਉੱਤਰ ਭਾਰਤ ਸੀਤ ਲਹਿਰ ਦੀ ਲਪੇਟ ਵਿਚ ਹੈ। ਪੰਜਾਬ, ਹਰਿਆਣਾ, ਹਿਮਾਚਲ, ਚੰਡੀਗੜ੍ਹ, ਰਾਜਸਥਾਨ ਤੇ ਦਿੱਲੀ ਤੋਂ ਇਲਾਵਾ ਉੱਤਰ ਭਾਰਤ ਦੇ ਹੋਰ ਸੂਬਿਆਂ ਵਿਚ ਵੀ ਸੰਘਣੀ ਧੁੰਦ ਤੇ ਠੰਡ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਪੰਜਾਬ ਦੇ 6 ਸ਼ਹਿਰ ਸ਼ਿਮਲਾ ਤੋਂ ਵੀ ਠੰਡੇ ਰਹੇ। ਫਰੀਦਕੋਟ ਸਭ ਤੋਂ ਠੰਡਾ ਰਿਹਾ।
ਸੰਘਣੀ ਧੁੰਦ ਕਾਰਨ ਰੇਲ, ਹਵਾਈ ਤੇ ਸੜਕ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਨਾਕੇ ‘ਤੇ ASI ਨੇ ਕਾਰ ਚਾਲਕ ਨੂੰ ਰੁਕਣ ਦਾ ਕੀਤਾ ਇਸ਼ਾਰਾ, ਘਸੀਟ ਕੇ ਲੈ ਗਿਆ ਨੌਜਵਾਨ, ਡਿਵਾਈਡਰ ‘ਤੇ ਸੁੱਟ ਕੇ ਫਰਾਰ
Admin - 0
ਜਲੰਧਰ, 12 ਜਨਵਰੀ | ਜਲੰਧਰ ‘ਚ ਨਾਕੇ ‘ਤੇ ਤੇਜ਼ ਰਫਤਾਰ ਕਾਰ ਨੇ ਏ.ਐੱਸ.ਆਈ. ਨੂੰ ਟੱਕਰ ਮਾਰ ਦਿੱਤੀ। ਸ਼ਾਹਕੋਟ ਵਿਚ ਜਦੋਂ ਪੁਲਿਸ ਮੁਲਾਜ਼ਮ ਨੇ ਕਾਰ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਉਸ ਨੂੰ ਨਾਲ ਹੀ ਘਸੀਟ ਕੇ ਲੈ ਗਿਆ, ਜਿਸ ਤੋਂ ਬਾਅਦ ਕੁਝ ਦੂਰੀ ’ਤੇ ਏਐਸਆਈ ਡਿਵਾਈਡਰ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਪੁਲਿਸ ਮੁਲਾਜ਼ਮ ਦੀ...
ਕ੍ਰਾਇਮ ਅਤੇ ਨਸ਼ਾ
ਫਾਜ਼ਿਲਕਾ ‘ਚ ਸ਼ਰਾਬ ਤਸਕਰ ਨਕਲੀ ਕਿੰਨਰ ਗ੍ਰਿਫਤਾਰ, ਪਛਾਣ ਲੁਕਾਉਣ ਲਈ ਔਰਤਾਂ ਦੇ ਪਾਉਂਦਾ ਸੀ ਕੱਪੜੇ
Admin - 0
ਫਾਜ਼ਿਲਕਾ, 12 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ਼ਰਾਬ ਤਸਕਰੀ ਦੇ ਮਾਮਲੇ ਵਿਚ ਭਗੌੜੇ ਮੁਲਜ਼ਮ ਨੂੰ ਫਾਜ਼ਿਲਕਾ ਪੀ.ਓ. ਸਟਾਫ ਦੀ ਪੁਲਿਸ ਨੇ ਕਾਬੂ ਕਰ ਲਿਆ। ਮੁਲਜ਼ਮ ਪਿਛਲੇ 78 ਦਿਨਾਂ ਤੋਂ ਔਰਤ ਦੇ ਕੱਪੜੇ ਪਾ ਕੇ ਕਿੰਨਰ ਦੇ ਭੇਸ ਵਿਚ ਘੁੰਮ ਰਿਹਾ ਸੀ। ਅਦਾਲਤ ਨੇ ਮੁਲਜ਼ਮ ਨੂੰ ਹੈਰੋਇਨ ਅਤੇ ਨਾਜਾਇਜ਼ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿਚ ਭਗੌੜਾ ਕਰਾਰ...
ਅੰਮ੍ਰਿਤਸਰ
ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਰਤਦਿਆਂ 4 ਨੌਜਵਾਨਾਂ ਦੀ ਦ.ਰਦਨਾਕ ਮੌ.ਤ, ਧੁੰਦ ਕਾਰਨ ਵਾਪਰਿਆ ਕਾਰ ਹਾਦਸਾ
Admin - 0
ਤਰਨਤਾਰਨ, 12 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ 4 ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਤਰਨਤਾਰਨ ਅਧੀਨ ਆਉਂਦੇ ਹਰੀਕੇ ਵਿਖੇ ਇਕ ਕਾਰ ਪੁਲ ਉਤੇ ਖੜ੍ਹੇ ਟਰਾਲੇ ਵਿਚ ਜਾ ਟਕਰਾਈ। ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਸ੍ਰੀ ਦਰਬਾਰ ਸਾਹਿਬ ਤੋਂ...
ਲੁਧਿਆਣਾ/ਖੰਨਾ, 11 ਜਨਵਰੀ | ਖੰਨਾ ਤੋਂ ਵੱਡੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਹਿਮਾਚਲ ਦੇ ਇਕ ਸ਼ਰਾਬ ਕਾਰੋਬਾਰੀ ਦੀ ਹਾਦਸੇ ਵਿਚ ਜ਼ਿੰਦਾ ਸੜ ਕੇ ਮੌਤ ਹੋ ਗਈ। ਲੁਧਿਆਣਾ ਦੇ ਖੰਨਾ ‘ਚ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ।
ਜਦੋਂ ਤੱਕ ਖੰਨਾ ਅਤੇ ਦੋਰਾਹਾ ਤੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ...
ਨੈਸ਼ਨਲ
ਫਤਿਹਗੜ੍ਹ ਸਾਹਿਬ ‘ਚ ਅਮਰਪਾਲੀ ਐਕਸਪ੍ਰੈਸ ਬੋਗੀ ਦਾ ਟੁੱਟਿਆ ਪਹੀਆ, ਟਰੇਨ ‘ਚ ਬਣਿਆ ਹੱਫੜਾ-ਦਫੜੀ ਦਾ ਮਾਹੌਲ
Admin - 0
ਫਤਿਹਗੜ੍ਹ ਸਾਹਿਬ, 11 ਜਨਵਰੀ | ਫਤਿਹਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ 'ਤੇ ਪੁੱਜੀ ਅਮਰਪਾਲੀ ਐਕਸਪ੍ਰੈੱਸ ਦੇ ਜਨਰਲ ਡੱਬੇ ਦੇ ਇਕ ਪਹੀਏ ਦਾ ਬੇਅਰਿੰਗ ਟੁੱਟ ਗਿਆ, ਜਿਸ ਤੋਂ ਬਾਅਦ ਇਸ 'ਚੋਂ ਨਿਕਲ ਰਹੇ ਧੂੰਏਂ ਕਾਰਨ ਟਰੇਨ 'ਚ ਭਗਦੜ ਵਰਗਾ ਮਾਹੌਲ ਬਣ ਗਿਆ ਅਤੇ ਡੱਬੇ ਦੀਆਂ ਸਾਰੀਆਂ ਸਵਾਰੀਆਂ ਡੱਬੇ ਤੋਂ ਬਾਹਰ ਆ ਗਈਆਂ। ਇਸ ਦੌਰਾਨ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ...
ਐਸਏਐਸ ਨਗਰ/ਮੋਹਾਲੀ
ਸੰਗਰੂਰ ‘ਚ ਬੋਲੇ CM : ‘ਪੰਜਾਬੀਆਂ ਨੂੰ ਤੀਰਥ ਯਾਤਰਾ ਕਰਵਾਉਣ ਲਈ ਹਵਾਈ ਜਹਾਜ਼ ਬੁੱਕ ਕਰ ਲਏ ਨੇ’
Admin - 0
ਸੰਗਰੂਰ, 11 ਜਨਵਰੀ | CM ਭਗਵੰਤ ਮਾਨ ਨੇ ਹਵਾਈ ਮਾਰਗ ਰਾਹੀਂ ਤੀਰਥਯਾਤਰਾ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਸੰਗਰੂਰ ਪਹੁੰਚੇ ਸੀਐਮ ਮਾਨ ਨੇ ਇਥੇ ਇਸ ਦਾ ਐਲਾਨ ਕੀਤਾ। ਇਥੇ ਉਨ੍ਹਾਂ ਨੇ ਹਾਕੀ ਐਸਟ੍ਰੋਟਰਫ ਲਾਂਚ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਝਲਾ ਵਿਚ ਵੇਟ ਲਿਫਟਿੰਗ ਅਤੇ ਦਿਹਾਤੀ ਲਾਇਬ੍ਰੇਰੀ ਵੀ ਸ਼ੁਰੂ ਕੀਤੀ।
ਸੀ.ਐੱਮ. ਮਾਨ ਨੇ ਕਿਹਾ ਕਿ ਅਸੀਂ ਤੀਰਥ ਯਾਤਰਾ ਸਕੀਮ...
ਐਸਏਐਸ ਨਗਰ/ਮੋਹਾਲੀ
ਸੀਐਮ ਮਾਨ ਦਾ ਵਿਦਿਆਰਥੀਆਂ ਨੂੰ ਤੋਹਫ਼ਾ : ਧੂਰੀ ‘ਚ 14 ਆਧੁਨਿਕ ਤਕਨੀਕ ਨਾਲ ਲੈਸ ਲਾਇਬ੍ਰੇਰੀਆਂ ਦਾ ਉਦਘਾਟਨ
Admin - 0
ਸੰਗਰੂਰ, 11 ਜਨਵਰੀ | CM ਮਾਨ ਵੱਲੋਂ ਅੱਜ ਸੰਗਰੂਰ ਦੇ ਪਿੰਡ ਕਾਂਝਲਾ ਵਿਖੇ ਪੇਂਡੂ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲਾਇਬ੍ਰੇਰੀ 'ਚ ਹਰ ਤਰ੍ਹਾਂ ਦੀਆਂ ਕਿਤਾਬਾਂ ਪਈਆਂ ਹਨ, ਜਿਨ੍ਹਾਂ ਨੂੰ ਪੜ੍ਹ ਕੇ ਬੱਚਿਆਂ ਨੂੰ ਪਤਾ ਲੱਗੇਗਾ ਕਿ ਵੱਡੇ ਅਫ਼ਸਰ, ਡਿਪਟੀ ਕਮਿਸ਼ਨਰ, ਆਈ. ਏ. ਐੱਸ. ਕਿਵੇਂ ਬਣਦੇ ਹਨ। ਇਸ ਦੇ ਨਾਲ...
ਅੰਮ੍ਰਿਤਸਰ
ਨਵਜੋਤ ਸਿੱਧੂ ਦੇ ਵਿਰੋਧੀਆਂ ‘ਤੇ ਤਿੱਖੇ ਤੰਜ : ਸ਼ਾਇਰੀ ‘ਚ ਬੋਲਿਆ – ਕੌੜੀ ਕੌੜੀ ਵਿਕੇ ਹੋਏ ਲੋਕ, ਸਮਝੌਤਾ ਕਰਕੇ ਘੁਟਨੋਂ ਪੇ ਟਿਕੇ ਹੋਏ ਲੋਕ……..
Admin - 0
ਚੰਡੀਗੜ੍ਹ, 11 ਜਨਵਰੀ | ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੂੰ ਮਿਲਣ ਲਈ ਚੰਡੀਗੜ੍ਹ ਪੁੱਜੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬਿਨਾਂ ਨਾਮ ਲਏ ਸ਼ਾਇਰਾਨਾ ਅੰਦਾਜ਼ 'ਚ ਵਿਰੋਧੀਆਂ 'ਤੇ ਤਿੱਖੇ ਤੰਜ ਕੱਸੇ। ਉਨ੍ਹਾਂ ਨੇ ਐਕਸ 'ਤੇ ਵੀਡੀਓ ਪੋਸਟ ਕਰਦਿਆਂ ਕਿਹਾ, 'ਕੌੜੀ ਕੌੜੀ ਵਿਕੇ ਹੋਏ ਲੋਕ, ਸਮਝੌਤਾ ਕਰਕੇ ਘੁਟਨੋਂ ਪੇ ਟਿਕੇ ਹੋਏ ਲੋਕ, ਬਰਗਦ ਕੀ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : 4 ਸਾਲ ਦੀ ਬੱਚੀ ਦਾ ਰੇ.ਪ ਕਰਕੇ ਮਾ.ਰਨ ਵਾਲੇ ‘ਤੇ ਪੁਲਿਸ ਨੇ ਰੱਖਿਆ 2 ਲੱਖ ਦਾ ਇਨਾਮ, ਵੇਖੋ ਵੀਡੀਓ
Admin - 0
ਲੁਧਿਆਣਾ, 11 ਜਨਵਰੀ | 4 ਸਾਲ ਦੀ ਬੱਚੀ ਦਾ ਰੇਪ ਕਰਕੇ ਮਾਰਨ ਵਾਲੇ 'ਤੇ ਪੁਲਿਸ ਨੇ 2 ਲੱਖ ਇਨਾਮ ਦਾ ਇਨਾਮ ਰੱਖਿਆ ਹੈ।SHO ਤੇ NGO ਵਾਲੀ ਬੀਬੀ ਵਿਚਾਲੇ ਇਸੇ ਮਾਮਲੇ 'ਚ ਵਿਵਾਦ ਹੋਇਆ ਸੀ।
ਲਿੰਕ 'ਤੇ ਕਲਿੱਕ ਕਰਕੇ ਵੇਖੋ ਵੀਡੀਓ
https://www.facebook.com/punjabibulletinworld/videos/1044410300166423
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ।...










































