Home Blog Page 531
ਚੰਡੀਗੜ੍ਹ, 23 ਜਨਵਰੀ| ਕਾਂਗਰਸ ਪਾਰਟੀ ਵੱਲੋਂ ਪ੍ਰਨੀਤ ਕੌਰ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪ੍ਰਨੀਤ ਕੌਰ ਜੋ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹਨ, ਨੂੰ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਿੱਤੀ ਗਈ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ...
ਚੰਡੀਗੜ੍ਹ, 23 ਜਨਵਰੀ| ਜੈਪੁਰ 'ਚ 5 ਦਸੰਬਰ ਨੂੰ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਉਨ੍ਹਾਂ ਦੇ ਘਰ 'ਚ ਦਾਖਲ ਹੋ ਕੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲੇਆਮ ਨੇ ਪੂਰੇ ਰਾਜਸਥਾਨ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਲਾਰੈਂਸ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੋਗਾਮੇੜੀ ਦੇ ਕਤਲ ਪਿੱਛੇ ਸਿਆਸਤ, ਆਨੰਦਪਾਲ ਗੈਂਗ...
ਚੰਡੀਗੜ੍ਹ, 23 ਜਨਵਰੀ| ਪੰਜਾਬ ਕਾਂਗਰਸ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਪੈਦਾ ਹੋ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਇਕ ਵਾਰ ਫਿਰ ਖੜਕ ਪਈ ਹੈ। ਨਵਜੋਤ ਸਿੰਘ ਸਿੱਧੂ ਵਲੋਂ ਵੱਖਰੀ ਰੈਲੀ ਕੱਢਣ ਉਤੇ ਪੰਜਾਬ ਕਾਂਗਰਸ ਪ੍ਰਧਾਨ ਭੜਕ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਜੋ ਵੀ...
ਮੋਗਾ, 23 ਜਨਵਰੀ| ਇਕ ਪਾਸੇ ਜਿਥੇ ਪੂਰੇ ਮੋਗਾ ਵਿਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਲਈ ਮੰਦਰਾਂ ਵਿਚ ਦੀਪਮਾਲਾ ਕੀਤੀ ਜਾ ਰਹੀ ਸੀ, ਉਥੇ ਦੂਜੇ ਪਾਸੇ ਦੇਰ ਸ਼ਾਮ ਟ੍ਰੇਨ ਦੀ ਚਪੇਟ ਵਿਚ ਆਉਣ ਨਾਲ ਇਕ ਮਹਿਲਾ ਤੇ ਉਸ ਦੇ ਬੱਚੇ ਦੀ ਮੌਤ ਹੋ ਗਈ। ਮਹਿਲਾ ਦੀ ਉਮਰ 40 ਸਾਲ ਦੱਸੀ ਜਾ ਰਹੀ ਹੈ ਤੇ ਬੱਚਾ 3 ਮਹੀਨਿਆਂ ਦਾ ਸੀ। ਦੱਸ ਦੇਈਏ...
ਬਠਿੰਡਾ, 23 ਜਨਵਰੀ| ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਮੰਗਲਵਾਰ (ਅੱਜ) ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਕਿਸਮ ਦਾ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ ਉਹ ਬੱਸਾਂ 'ਚ 52 ਤੋਂ ਵੱਧ ਯਾਤਰੀਆਂ ਨੂੰ ਨਹੀਂ ਲੈ ਕੇ ਜਾਣਗੇ। ਪਹਿਲਾਂ ਬੱਸਾਂ 'ਚ 100 ਤੋਂ ਵੱਧ ਸਵਾਰੀਆਂ ਨੂੰ ਲਿਆਂਦਾ ਜਾਂਦਾ ਸੀ ਪਰ ਹੁਣ ਯੂਨੀਅਨ ਨੇ ਰੈਲੀ ਕਰ...
ਮੁਹਾਲੀ, 23 ਜਨਵਰੀ| ਕਾਂਗਰਸ ਸਰਕਾਰ ਦੌਰਾਨ ਹੋਏ ਕਰੋੜਾਂ ਦੇ ਜੰਗਲਾਤ ਘੁਟਾਲੇ 'ਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧ ਗਈਆਂ ਹਨ। ਉਨ੍ਹਾਂ 'ਤੇ ਈਡੀ ਨੇ ਹੀ ਨਹੀਂ, ਵਿਜੀਲੈਂਸ ਬਿਊਰੋ ਨੇ ਵੀ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਹੁਣ ਸਾਬਕਾ ਮੰਤਰੀ ਦੇ ਓ.ਐਸ.ਡੀ ਰਹੇ ਸੇਵਾਮੁਕਤ ਅਧਿਕਾਰੀ ਚਮਕੌਰ ਸਿੰਘ ਨੂੰ ਗਵਾਹ ਬਣਾ ਲਿਆ ਹੈ। ਅਦਾਲਤ ਵਿਚ...
ਜਲੰਧਰ, 23 ਜਨਵਰੀ| ਜਲੰਧਰ ਛਾਉਣੀ ਦੇ ਮੁਹੱਲਾ ਨੰਬਰ 20 ਦੇ ਨਾਲ ਲੱਗਦੀ ਧੱਕਾ ਕਾਲੋਨੀ 'ਚ ਪਿਓ-ਪੁੱਤ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਇਸ ਦੇ ਨਾਲ ਹੀ ਦੋਵਾਂ ਦੇ ਇੱਕ ਰਿਸ਼ਤੇਦਾਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਵਿਅਕਤੀ ਚੁੱਲ੍ਹੇ ਨਾਲ ਜਗਾ ਕੇ ਸੁੱਤੇ ਹੋਏ ਸਨ, ਜਿਸ ਦੌਰਾਨ ਜ਼ਹਿਰੀਲੇ ਧੂੰਏਂ ਕਾਰਨ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ...
ਜਲੰਧਰ, 23 ਜਨਵਰੀ| ਅਯੁੱਧਿਆ 'ਚ ਸ਼੍ਰੀ ਰਾਮ ਲੱਲਾ ਦੀ ਮੂਰਤੀ ਦੇ ਪਾਵਨ ਪਵਿੱਤਰ ਮੌਕੇ ਸੋਮਵਾਰ ਨੂੰ ਸਿਵਲ ਹਸਪਤਾਲ 'ਚ ਦੋ ਬੱਚਿਆਂ ਨੇ ਜਨਮ ਲਿਆ। ਉਹ 12:29 ਤੋਂ ਅਗਲੇ 84 ਸਕਿੰਟਾਂ ਵਿੱਚ ਪੈਦਾ ਹੋਏ ਸਨ। ਖਾਸ ਗੱਲ ਇਹ ਹੈ ਕਿ ਉਨ੍ਹਾਂ ਦੇ ਮਾਤਾ-ਪਿਤਾ ਨੇ ਬੱਚਿਆਂ ਦਾ ਨਾਂ ਭਗਵਾਨ ਸ਼੍ਰੀ ਰਾਮ ਦੇ ਨਾਂ 'ਤੇ ਰੱਖਿਆ ਹੈ। ਇੱਕ ਬੱਚੇ ਦੇ ਪਰਿਵਾਰ ਦੇ...
ਜਲੰਧਰ, 23 ਜਨਵਰੀ| ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵਧ ਰਹੇ ਹਨ। ਅੱਜ ਤਾਜ਼ਾ  ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ  ਜਲੰਧਰ-ਲੁਧਿਆਣਾ ਹਾਈਵੇ 'ਤੇ ਦੇਰ ਰਾਤ ਗੁਰਾਇਆ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਕ ਤੇਜ਼ ਰਫਤਾਰ ਮਰਸਡੀਜ਼ ਕਾਰ ਨੇ ਪਹਿਲਾਂ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ...
ਕੈਨੇਡਾ, 23 ਜਨਵਰੀ| ਕੈਨੇਡਾ ਸਰਕਾਰ ਨੇ ਕੌਮਾਂਤਰੀ ਵਿਦਿਆਰਥੀਆਂ ਉਤੇ ਦੋ ਸਾਲ ਦਾ ਬੈਨ ਲਗਾਇਆ ਹੈ। ਇਸ ਨਾਲ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਹੋ ਗਿਆ ਹੈ। ਇਸਦੇ ਨਾਲ ਹੀ ਕੈਨੇਡਾ ਸਰਕਾਰ ਨੇ ਵਿਦਿਆਰਥੀਆਂ ਨੂੰ ਦੋਹਰਾ ਝਟਕਾ ਦਿੱਤਾ ਹੈ। ਕੈਨੇਡਾ ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ ਪ੍ਰਾਈਵੇਟ ਕਾਲਜਾਂ ਤੋਂ ਗ੍ਰੈਜੂਏਟ ਵਿਦਿਆਰਥੀਆਂ ਨੂੰ ਹੁਣ ਵਰਕ ਪਰਮਿਟ ਨਹੀਂ ਮਿਲੇਗਾ। ਕੈਨੇਡਾ ਸਰਕਾਰ ਨੇ ਵਿਦਿਆਰਥੀਆਂ...
- Advertisement -

MOST POPULAR