Home Blog Page 533
ਸੋਨੀਪਤ, 22 ਜਨਵਰੀ| ਹਰਿਆਣਾ ਦੇ ਸੋਨੀਪਤ ਸਥਿਤ ਇਕ ਰਿਜ਼ੋਰਟ ਵਿਚ ਸੋਮਵਾਰ ਸਵੇਰੇ ਇੱਕ ਲੜਕੇ ਅਤੇ ਇੱਕ ਲੜਕੀ ਦੀਆਂ ਲਾਸ਼ਾਂ ਮਿਲੀਆਂ ਹਨ। ਲੜਕੀ ਜੋ ਕਿ ਵਿਦੇਸ਼ੀ ਹੈ, ਦੀ ਲਾਸ਼ ਅਰਧ ਨਗਨ ਹਾਲਤ 'ਚ ਮਿਲੀ, ਜਦਕਿ ਨੌਜਵਾਨ ਪੂਰੀ ਤਰ੍ਹਾਂ ਨਗਨ ਹਾਲਤ 'ਚ ਕਮਰੇ 'ਚ ਪਿਆ ਮਿਲਿਆ। ਪੁਲਿਸ ਨੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ। ਦੋਵਾਂ ਦੀ ਮੌਤ ਦੇ...
ਜਲੰਧਰ, 22 ਜਨਵਰੀ| ਜਲੰਧਰ ਦੇ ਲੋਹੀਆਂ ਖਾਸ ਨੇੜੇ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦਲਬੀਰ ਸਿੰਘ ਕਾਲਾ (55) ਵਾਸੀ ਪਿੰਡ ਫਰੀਦਾਸਰਾਏ, ਲੋਹੀਆਂ ਖਾਸ ਵਜੋਂ ਹੋਈ ਹੈ। ਪੁਲਿਸ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਘਟਨਾ ਸਮੇਂ ਦਲਬੀਰ ਸਿੰਘ ਸਕੂਟਰ 'ਤੇ ਸਵਾਰ ਸੀ। ਇਸ ਦੌਰਾਨ ਉਸ...
ਮਾਨਸਾ, 22 ਜਨਵਰੀ| ਮਾਨਸਾ ਜ਼ਿਲ੍ਹੇ ਦੇ ਪਿੰਡ ਉਭਾ ਵਿੱਚ ਨਸ਼ੇ ਦੀ ਓਵਰਡੋਜ਼ ਨਾਲ 22 ਸਾਲਾ ਨੌਜਵਾਨ ਸੁਖਪਾਲ ਸਿੰਘ ਦੀ ਮੌਤ ਹੋ ਗਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖ ਦਿੱਤਾ ਹੈ। ਮ੍ਰਿਤਕ ਨੌਜਵਾਨ ਦੋ ਭਰਾ ਸਨ ਅਤੇ ਸੁਖਪਾਲ ਸਿੰਘ ਵੱਡਾ ਸੀ।
ਲੁਧਿਆਣਾ, 22 ਜਨਵਰੀ| ਲੁਧਿਆਣਾ ‘ਚ ਚੰਡੀਗੜ੍ਹ ਰੋਡ ‘ਤੇ ਭਾਮੀਆਂ ਕਲਾਂ ਇਲਾਕੇ ‘ਚ ਜੀਆਰਡੀ ਅਕੈਡਮੀ ਨੇੜੇ ਰਹਿਣ ਵਾਲੇ ਨੌਜਵਾਨ ਨੇ ਬੀਤੇ ਸ਼ਨੀਵਾਰ ਦੇਰ ਰਾਤ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਪਰਿਵਾਰ ਦੇਰ ਰਾਤ ਵਿਆਹ ਸਮਾਗਮ ਤੋਂ ਵਾਪਸ ਆਇਆ। ਪਰਿਵਾਰਕ ਮੈਂਬਰਾਂ ਨੇ ਘਰ ਦਾ ਦਰਵਾਜ਼ਾ ਕਾਫੀ ਖੜਕਾਇਆ ਪਰ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਦੱਸ ਦਈਏ...
ਚੰਡੀਗੜ੍ਹ, 22 ਜਨਵਰੀ| ਅੱਜ 22 ਜਨਵਰੀ ਨੂੰ ਅਯੁੱਧਿਆ ‘ਚ ਹੋਣ ਵਾਲੇ ਭਗਵਾਨ ਰਾਮ ਲੱਲਾ ਦੇ ਪ੍ਰਾਣ-ਪ੍ਰਤਿਸ਼ਠਾ ਪ੍ਰੋਗਰਾਮ ਨੂੰ ਲੈ ਕੇ ਪੰਜਾਬ ‘ਚ ਵੀ ਉਤਸ਼ਾਹ ਦੀ ਲਹਿਰ ਹੈ। ਪੰਜਾਬ ਦੇ ਸ਼ਹਿਰਾਂ ‘ਚ ਵੱਖ-ਵੱਖ ਥਾਵਾਂ ‘ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਸ਼ਹਿਰ ਦੀਆਂ ਇਮਾਰਤਾਂ ਅਤੇ ਘਰਾਂ ਨੂੰ ਆਕਰਸ਼ਕ ਲਾਈਟਾਂ ਨਾਲ ਜਗਮਗਾਇਆ ਗਿਆ ਹੈ। ਅੱਜ ਪੂਰੇ ਪੰਜਾਬ ਵਿੱਚ ਹਜ਼ਾਰਾਂ ਸਕਰੀਨਾਂ ਲਗਾਈਆਂ ਜਾ...
ਜਲੰਧਰ, 22 ਜਨਵਰੀ| ਅਯੁਧਿਆ 'ਚ ਰਾਮ ਮੰਦਿਰ ਦੇ ਨਿਰਮਾਣ ਪਿੱਛੋਂ ਅੱਜ ਪ੍ਰਾਣ ਪ੍ਰਤਿਸ਼ਠਾ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸੇ ਖੁਸ਼ੀ 'ਚ ਸਾਰਾ ਦੇਸ਼ ਭਗਤੀਮਈ ਹੋਇਆ ਪਿਆ ਹੈ। ਜਿਧਰ ਦੇਖੋ ਲੋਕਾਂ 'ਚ ਇਕ ਚਾਅ ਤੇ ਹੁਲਾਸ ਹੈ। ਸਕੂਲਾਂ ਵਿਚ ਵੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹਰ ਘਰ ਦੀ ਛੱਤ ਸ਼੍ਰੀ ਰਾਮ ਦੀ ਤਸਵੀਰ ਵਾਲੀਆਂ ਝੰਡੀਆਂ ਲੱਗੀਆਂ ਹਨ। ਲੋਕ ਇਸ...
ਲੁਧਿਆਣਾ, 22 ਜਨਵਰੀ| ਨਵੇਂ ਸਾਲ ਦੇ 20 ਦਿਨ ਬਾਅਦ ਵੀ ਪੰਜਾਬ ਨੂੰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਤੋਂ ਰਾਹਤ ਨਹੀਂ ਮਿਲ ਰਹੀ ਹੈ। ਐਤਵਾਰ ਸਵੇਰੇ ਕਈ ਜ਼ਿਲ੍ਹਿਆਂ ਵਿਚ ਧੁੰਦ ਛਾਈ ਰਹੀ। ਜ਼ਿਆਦਾਤਰ ਜ਼ਿਲ੍ਹਿਆਂ ਵਿਚ ਸਵੇਰ ਵੇਲੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਸੀ। ਮੌਸਮ ਵਿਭਾਗ ਨੇ ਪੰਜਾਬ ਵਿਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਇੱਕ ਵਾਰ ਫਿਰ ਰੈੱਡ...
ਅਯੁਧਿਆ, 22 ਜਨਵਰੀ| ਅਯੁਧਿਆ ਉਸ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਜਿਸ ਦੀ ਰਾਮ ਭਗਤ ਸਾਲਾਂ ਤੋਂ ਉਡੀਕ ਕਰ ਰਹੇ ਸਨ। ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਅੱਜ ਵੱਡੇ ਪੱਧਰ ’ਤੇ ਕੀਤਾ ਜਾਵੇਗਾ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰੀਆਂ ਧਾਰਮਿਕ ਰਸਮਾਂ ਵਿਚ ਹਿੱਸਾ ਲੈਣਗੇ। ਸਮਾਰੋਹ ਤੋਂ ਅਗਲੇ ਦਿਨ ਮੰਦਰ ਨੂੰ ਜਨਤਾ ਲਈ ਖੋਲ੍ਹ ਦਿਤਾ ਜਾਵੇਗਾ। ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੁਪਹਿਰ 12:20...
ਜਗਰਾਓਂ/ਲੁਧਿਆਣਾ, 21 ਜਨਵਰੀ | ਜਗਰਾਓਂ ਦੇ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਮੈਰਿਜ ਪੈਲੇਸ 'ਚ ਬੇਟੇ ਦੇ ਵਿਆਹ ਲਈ ਰੱਖੀ ਪਾਰਟੀ 'ਚੋਂ ਪੈਸਿਆਂ ਨਾਲ ਭਰਿਆ ਬੈਗ ਗਾਇਬ ਹੋਣ 'ਤੇ ਹਫੜਾ-ਦਫੜੀ ਮਚ ਗਈ। ਕਾਫੀ ਦੇਰ ਭਾਲ ਕਰਨ ਤੋਂ ਬਾਅਦ ਵੀ ਬੈਗ ਨਹੀਂ ਮਿਲਿਆ। ਇਸ ਲਈ ਪੀੜਤ ਨੇ ਇਸ ਮਾਮਲੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ...
ਅੰਮ੍ਰਿਤਸਰ, 21 ਜਨਵਰੀ | ਇਥੋਂ ਦੇ ਥਾਣਾ ਮੋਹਕਮਪੂਰਾ ਇਲਾਕੇ ਵਿਚ ਇਕ ਨਾਬਾਲਗ ਲੜਕੀ ਦਾ ਵਿਆਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਲੜਕੇ ਨਾਲ ਉਸ ਦਾ ਵਿਆਹ ਕਰਵਾਇਆ ਜਾ ਰਿਹਾ ਸੀ, ਉਹ ਅਪਾਹਿਜ ਹੈ ਅਤੇ ਨਾਬਾਲਗ ਲੜਕੀ ਦੀ ਭੂਆ ਦਾ ਹੀ ਲੜਕਾ ਹੈ। ਜਾਣਕਾਰੀ ਮਿਲਣ ਮਗਰੋਂ ਪੁਲਿਸ ਪ੍ਰਸ਼ਾਸਨ ਅਤੇ ਬਾਲ ਵਿਕਾਸ ਵਿਭਾਗ ਤੇ...
- Advertisement -

MOST POPULAR