ਹੁਸ਼ਿਆਰਪੁਰ, 27 ਜਨਵਰੀ। ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮੁਕੇਰੀਆਂ ਦੇ ਪਿੰਡ ਭੰਗਾਲਾ ਦੇ ਇਕ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਮਰਨਪਾਲ ਸਿੰਘ ਸਿੱਧੂ ਵਜੋਂ ਹੋਈ ਹੈ। ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ ਤੇ ਉਹ 2018 ਵਿਚ ਅਮਰੀਕਾ ਗਿਆ ਸੀ।
ਜਾਣਕਾਰੀ ਮੁਤਾਬਕ ਜ਼ਿਆਦਾ ਬਰਫ਼ ਹੋਣ ਕਾਰਨ ਸਿਮਰਨਪਾਲ ਸਿੰਘ...
ਸ੍ਰੀ ਮੁਕਤਸਰ ਸਾਹਿਬ
ਕੈਨੇਡਾ ‘ਚ ਫ਼ਰੀਦਕੋਟ ਦੀ ਲੜਕੀ ਦੀ ਦਰਦਨਾਕ ਮੌ.ਤ, ਸਟੱਡੀ ਵੀਜ਼ੇ ‘ਤੇ ਨਵਨੀਤ ਕੌਰ ਗਈ ਸੀ ਵਿਦੇਸ਼
Admin - 0
ਫਰੀਦਕੋਟ, 27 ਜਨਵਰੀ | ਕੈਨੇਡਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਵਾ ਮਹੀਨੇ ਪਹਿਲਾਂ ਕੈਨੇਡਾ ਗਈ ਨਵਨੀਤ ਕੌਰ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਫਰੀਦਕੋਟ ਦੀ ਨਵਨੀਤ ਕੌਰ ਪੁੱਤਰੀ ਗੁਰਪ੍ਰਤਾਪ ਸਿੰਘ ਦਾ ਵਿਆਹ ਅਕਤੂਬਰ ਮਹੀਨੇ ’ਚ ਹੋਇਆ ਸੀ ਅਤੇ ਦਸੰਬਰ ਦੇ ਦੂਜੇ ਹਫ਼ਤੇ ਪੜ੍ਹਾਈ ਲਈ ਕੈਨੇਡਾ ਭੇਜੀ ਸੀ। ਧੀ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ...
ਕ੍ਰਾਇਮ ਅਤੇ ਨਸ਼ਾ
ਖੰਨਾ : ਪ੍ਰੇਮੀ ਜੋੜੇ ਨੇ ਨਹਿਰ ‘ਚ ਛਾ.ਲ ਮਾਰ ਕੇ ਦਿੱਤੀ ਜਾ.ਨ, ਲਾ.ਸ਼ਾਂ ਦੇ ਬੰਨ੍ਹੇ ਮਿਲੇ ਹੱਥ
Admin - 0
ਖੰਨਾ, 27 ਜਨਵਰੀ | ਖੰਨਾ ‘ਚ ਇਕ ਪ੍ਰੇਮੀ ਜੋੜੇ ਵੱਲੋਂ ਨਹਿਰ ‘ਚ ਛਾਲ ਮਾਰ ਕੇ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਵਿਆਹੇ ਹੋਏ ਸਨ। ਉਨ੍ਹਾਂ ਦੀਆਂ ਲਾਸ਼ਾਂ ਦੋਰਾਹਾ ਨਹਿਰ ਵਿਚੋਂ ਮਿਲੀਆਂ ਹਨ। ਉਨ੍ਹਾਂ ਨੇ ਇਕ-ਦੂਜੇ ਦੇ ਹੱਥ ਬੰਨ੍ਹੇ ਹੋਏ ਸਨ। ਦੋਵੇਂ ਕਈ ਦਿਨਾਂ ਤੋਂ ਲਾਪਤਾ ਸਨ। ਪਿੰਡ ਜਟਾਣਾ ਦਾ ਰਹਿਣ ਵਾਲਾ ਵਿਅਕਤੀ 2 ਬੱਚਿਆਂ ਦਾ ਪਿਤਾ ਸੀ।...
ਕਪੂਰਥਲਾ, 27 ਜਨਵਰੀ | ਕਪੂਰਥਲਾ ਦੇ ਔਜਲਾ ਫਾਟਕ ਨੇੜੇ ਰਹਿਣ ਵਾਲਾ 12 ਸਾਲ ਦਾ ਵਿਦਿਆਰਥੀ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਿਆ। 3 ਦਿਨਾਂ ਤੋਂ ਲਾਪਤਾ ਵਿਦਿਆਰਥੀ ਦੀ ਮਾਂ ਦੀ ਸ਼ਿਕਾਇਤ ’ਤੇ ਥਾਣਾ ਸਿਟੀ-2 (ਅਰਬਨ ਅਸਟੇਟ) ਦੀ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਪਰਚਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਤਫ਼ਤੀਸ਼ੀ ਅਫ਼ਸਰ ਏਐਸਆਈ ਦਿਲਬਾਗ ਸਿੰਘ ਨੇ ਵੀ...
ਐਸਏਐਸ ਨਗਰ/ਮੋਹਾਲੀ
CM ਮਾਨ ਦੀ ਸੜਕਾਂ ‘ਤੇ ਸਟੰਟ ਕਰਨ ਵਾਲਿਆਂ ਨੂੰ ਚਿਤਾਵਨੀ, ਕਿਹਾ- ਸੜਕਾਂ ‘ਤੇ ਮੌ.ਤ ਨਾਲ ਖੇਡਣਾ ਬੰਦ ਕਰ ਦਿਓ
Admin - 0
ਚੰਡੀਗੜ੍ਹ/ਜਲੰਧਰ, 27 ਜਨਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੀ ਪੀਏਪੀ ਗਰਾਊਂਡ ਵਿਚ ਪਹੁੰਚੇ ਹਨ। ਇਥੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ‘ਸੜਕ ਸੁਰੱਖਿਆ ਫੋਰਸ’ ਦੀ ਵੱਡੀ ਸੌਗਾਤ ਦਿੱਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੋਵੇਗਾ, ਜਿਸ ‘ਚ ਸੜਕਾਂ ‘ਤੇ SSF ਹੋਵੇਗੀ। ਉਨ੍ਹਾਂ ਕਿਹਾ ਕਿ SSF ਦੀਆਂ ਗੱਡੀਆਂ ਬਿਲਕੁੱਲ ਹਾਈਟੈੱਕ ਤੇ ਤੇਜ਼...
ਐਸਏਐਸ ਨਗਰ/ਮੋਹਾਲੀ
ਲੁਧਿਆਣਾ ‘ਚ ਰੰਜਿਸ਼ਨ ਇਨਕਮ ਟੈਕਸ ਕਮਿਸ਼ਨਰ ਦੇ ਪਿਤਾ ਦੀ ਕੁੱ.ਟਮਾਰ, ਦਸਤਾਰ ਦੀ ਵੀ ਕੀਤੀ ਬੇਅਦਬੀ
Admin - 0
ਲੁਧਿਆਣਾ, 27 ਜਨਵਰੀ | ਪੰਜਾਬ ਦੇ ਲੁਧਿਆਣਾ ਵਿਚ ਇਨਕਮ ਟੈਕਸ ਕਮਿਸ਼ਨਰ ਦੇ ਪਿਤਾ ਦੀ ਗੁਆਂਢੀ ਵੱਲੋਂ ਕੁੱਟਮਾਰ ਕੀਤੀ ਗਈ। ਕੈਨੇਡਾ ਤੋਂ ਵਾਪਸ ਆਏ ਵਿਅਕਤੀ ਨੇ ਪਹਿਲਾਂ ਉਸ ਨੂੰ ਗਲੀ 'ਚ ਧੱਕਾ ਦਿੱਤਾ ਅਤੇ ਫਿਰ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਜ਼ਮੀਨ 'ਤੇ ਡਿੱਗਣ ਤੋਂ ਬਾਅਦ ਬਜ਼ੁਰਗ ਦੀ ਪੱਗ ਵੀ ਉਤਰ ਗਈ।
ਜ਼ਖ਼ਮੀ ਜੋਗਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁਕਤਸਰ ਸਾਹਿਬ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋ.ਲੀਆਂ, 1 ਜ਼ਖਮੀ, ਵੇਖੋ ਵੀਡੀਓ
Admin - 0
ਮੁਕਤਸਰ ਸਾਹਿਬ, 27 ਜਨਵਰੀ | ਇਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਗੋ.ਲੀਆਂ ਚੱਲੀਆਂ, ਜਿਸ ਦੌਰਾਨ 1 ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਲਿੰਕ 'ਤੇ ਕਲਿੱਕ ਕਰਕੇ ਵੇਖੋ ਵੀਡੀਓ
https://www.facebook.com/punjabibulletinworld/videos/1408160079790114
ਐਸਏਐਸ ਨਗਰ/ਮੋਹਾਲੀ
ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਪੰਜਾਬ ਲਈ ਜਾਰੀ ਕੀਤੀ ਨਵੇਂ ਇੰਚਾਰਜਾਂ ਦੀ ਸੂਚੀ
Admin - 0
ਚੰਡੀਗੜ੍ਹ, 27 ਜਨਵਰੀ | ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਭਾਜਪਾ ਨੇ ਵੀ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦਰਮਿਆਨ ਭਾਜਪਾ ਨੇ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਇਕ ਸੂਚੀ ਜਾਰੀ ਕੀਤੀ ਹੈ। ਇਸ ਵਿਚ ਭਾਜਪਾ ਨੇ ਪੰਜਾਬ ਲਈ ਨਵੇਂ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ...
ਚੰਡੀਗੜ੍ਹ/ਜਲੰਧਰ, 27 ਜਨਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੀ ਪੀਏਪੀ ਗਰਾਊਂਡ ਵਿਚ ਪਹੁੰਚੇ ਹਨ। ਇਥੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ‘ਸੜਕ ਸੁਰੱਖਿਆ ਫੋਰਸ’ ਦੀ ਵੱਡੀ ਸੌਗਾਤ ਦਿੱਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੋਵੇਗਾ, ਜਿਸ ‘ਚ ਸੜਕਾਂ ‘ਤੇ SSF ਹੋਵੇਗੀ। ਉਨ੍ਹਾਂ ਕਿਹਾ ਕਿ SSF ਦੀਆਂ ਗੱਡੀਆਂ ਬਿਲਕੁੱਲ ਹਾਈਟੈੱਕ ਤੇ ਤੇਜ਼...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਦਿੱਤੀ ਜਾ.ਨ, 3 ਬੱਚਿਆਂ ਦੇ ਸਿਰ ਤੋਂ ਉਠਿਆ ਪਿਤਾ ਦਾ ਸਾਇਆ
Admin - 0
ਲੁਧਿਆਣਾ, 27 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਨੌਜਵਾਨ ਵੱਲੋਂ ਜਾਨ ਦੇਣ ਦਾ ਪਤਾ ਲੱਗਾ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਉਸ ਨੂੰ ਕਰਜ਼ਦਾਰ ਪ੍ਰੇਸ਼ਾਨ ਕਰਦੇ ਸਨ। ਇਸੇ ਤਣਾਅ ਦੇ ਚੱਲਦਿਆਂ ਉਸ ਨੇ ਖੌਫਨਾਕ ਕਦਮ ਚੁੱਕ ਲਿਆ। ਉਹ ਲੰਬੇ ਸਮੇਂ ਤੋਂ ਸ਼ਰਾਬ ਪੀਣ ਦਾ ਆਦੀ ਵੀ ਸੀ। ਮ੍ਰਿਤਕ ਦੀ ਪਛਾਣ ਰਾਮਕਰਨ 30 ਸਾਲ ਵਜੋਂ ਹੋਈ...










































