ਕ੍ਰਾਇਮ ਅਤੇ ਨਸ਼ਾ
ਮੋਗਾ : ਇੰਸਟਾਗ੍ਰਾਮ ‘ਤੇ ਰੀਲਾਂ ਪਾਉਣ ਕਾਰਨ ਪਤਨੀ ਦਾ ਕੀਤਾ ਬੇਰਹਿਮੀ ਨਾਲ ਕ.ਤਲ, ਧੀ ਬੋਲੀ – ਮਾਂ ਦੇ ਸਨ ਨਾਜਾਇਜ਼ ਸਬੰਧ
Admin - 0
ਮੋਗਾ, 8 ਜਨਵਰੀ | ਪਿੰਡ ਬਹੋਨਾ 'ਚ ਕੱਲ ਪਤਨੀ ਦੇ ਚਰਿੱਤਰ 'ਤੇ ਸ਼ੱਕ ਦੇ ਚੱਲਦਿਆਂ ਇਕ ਔਰਤ ਨੂੰ ਉਸ ਦੇ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਸੀ। ਇਸ ਹਮਲੇ ਵਿਚ ਜ਼ਖ਼ਮੀ ਔਰਤ ਦੀਆਂ ਦੋਵੇਂ ਬਾਹਾਂ ਅਤੇ ਸਿਰ ਬੁਰੀ ਤਰ੍ਹਾਂ ਫਟ ਗਿਆ ਤੇ ਉਸ ਦੀ ਇਕ ਅੱਖ ਵੀ ਬਾਹਰ ਆ ਗਈ ਸੀ।
ਪਿੰਡ ਵਾਸੀਆਂ ਨੇ ਜ਼ਖ਼ਮੀ ਔਰਤ...
ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਸਲਮਾਨ ਖਾਨ ਦੇ ਫਾਰਮ ਹਾਊਸ ‘ਚ ਜ਼ਬਰਦਸਤੀ ਦਾਖਲ ਹੁੰਦੇ 2 ਨੌਜਵਾਨ ਗ੍ਰਿਫਤਾਰ, ਫਾਜ਼ਿਲਕਾ ਨਾਲ ਸਬੰਧਤ ਦੱਸੇ ਜਾ ਰਹੇ ਦੋਵੇਂ
Admin - 0
ਨਵੀਂ ਦਿੱਲੀ, 8 ਜਨਵਰੀ | ਐਕਟਰ ਸਲਮਾਨ ਖਾਨ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸਲਮਾਨ ਖਾਨ ਦੇ ਪਨਵੇਲ ਦੇ ਫਾਰਮ ਹਾਊਸ ‘ਤੇ 2 ਸ਼ੱਕੀ ਲੋਕਾਂ ਨੇ ਜ਼ਬਰਦਸਤੀ ਵੜਨ ਦੀ ਕੋਸ਼ਿਸ਼ ਕੀਤੀ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਲ...
ਸਪੋਰਟਸ
ਕ੍ਰਿਕਟ ਦੇ ਨਾਲ-ਨਾਲ ਰਾਜਨੀਤੀ ਦੀ ਪਿੱਚ ‘ਤੇ ਵੀ ਸ਼ਾਕਿਬ ਅਲ ਹਸਨ ਦਾ ਕਮਾਲ, 1.5 ਲੱਖ ਵੋਟਾਂ ਨਾਲ ਜਿੱਤੀ ਚੋਣ
Admin - 0
ਨਵੀਂ ਦਿੱਲੀ, 8 ਜਨਵਰੀ | ਬੰਗਲਾਦੇਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਰਾਜਨੀਤੀ ਦੀ ਪਿੱਚ ‘ਤੇ ਕਮਾਲ ਕਰ ਦਿੱਤਾ ਹੈ। ਕ੍ਰਿਕਟ ਦੇ ਮੈਦਾਨ ‘ਤੇ ਆਪਣੇ ਹੁਨਰ ਦਾ ਲੋਹਾ ਮਨਵਾਉਣ ਵਾਲੇ ਸਪਿਨ ਆਲਰਾਊਂਡਰ ਸ਼ਾਕਿਬ ਅਲ ਹਸਨ ਨੇ ਕਰੀਬ ਡੇਢ ਲੱਖ ਵੋਟਾਂ ਨਾਲ ਆਪਣੀ ਪਹਿਲੀ ਚੋਣ ਜਿੱਤੀ ਹੈ। ਹਾਲਾਂਕਿ, ਰਾਜਨੀਤੀ ਵਿਚ ਆਉਣ ਤੋਂ ਬਾਅਦ ਵੀ ਸ਼ਾਕਿਬ ਕ੍ਰਿਕਟ ਖੇਡਣਾ ਜਾਰੀ...
ਐਸਏਐਸ ਨਗਰ/ਮੋਹਾਲੀ
ਮੋਹਾਲੀ ‘ਚ ਰੇ.ਲਵੇ ਟ.ਰੈਕ ‘ਤੇ ਮਾ.ਰ ਕੇ ਸੁੱਟੇ 2 ਨੌਜਵਾਨ, ਦੋਵਾਂ ਲਾ.ਸ਼ਾਂ ਦੇ ਸਿਰ ਧ.ੜ ਨਾਲੋਂ ਮਿਲੇ ਵੱ.ਖ
Admin - 0
ਮੋਹਾਲੀ, 8 ਜਨਵਰੀ | ਅੱਜ ਮੋਹਾਲੀ ਦੇ ਸੈਕਟਰ 82 ਨੇੜੇ ਰੇਲਵੇ ਟਰੈਕ 'ਤੇ 2 ਲਾਸ਼ਾਂ ਮਿਲੀਆਂ। ਰੇਲਵੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਕਤਲ ਦਾ ਸ਼ੱਕ ਹੈ। ਜਾਣਕਾਰੀ ਮੁਤਾਬਕ ਲਾਸ਼ਾਂ ਨੂੰ ਕਿਸੇ ਰਾਹਗੀਰ ਨੇ ਦੇਖਿਆ, ਜਿਸ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜ਼ਿਲ੍ਹਾ ਪੁਲਿਸ ਅਤੇ ਰੇਲਵੇ ਪੁਲਿਸ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਇਨਸਾਨੀਅਤ ਸ਼ਰਮਸਾਰ : ਨਸ਼ਾ ਤਸਕਰ ਨੇ ਗਰਭਵਤੀ ਔਰਤ ਦੇ ਢਿੱਡ ‘ਚ ਮਾਰੀਆਂ ਲੱਤਾਂ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੀਤਾ ਹਮਲਾ
Admin - 0
ਜਲੰਧਰ, 8 ਜਨਵਰੀ | ਜਲੰਧਰ ਦੇ ਨੂਰਪੁਰ ਨੇੜੇ ਇਕ ਨਸ਼ਾ ਤਸਕਰ ਨੇ ਆਪਣੀ ਪਤਨੀ ਨਾਲ ਮਿਲ ਕੇ ਗਰਭਵਤੀ ਔਰਤ 'ਤੇ ਜਾਨਲੇਵਾ ਹਮਲਾ ਕੀਤਾ। ਮੁਲਜ਼ਮ ਨੇ ਪੀੜਤਾ ਦੇ ਪੇਟ 'ਚ ਲੱਤ ਮਾਰੀ, ਜਿਸ ਕਾਰਨ ਉਹ ਦਰਦ 'ਚ ਤੜਫਦੀ ਰਹੀ। ਪੀੜਤ ਔਰਤ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਐੱਮ.ਐੱਲ.ਆਰ. ਤੋਂ ਬਾਅਦ ਮਾਮਲੇ ਦੀ ਸ਼ਿਕਾਇਤ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਦਿੱਤੀ ਗਈ।
ਨਾਗਰਾ ਦੀ...
ਅੰਮ੍ਰਿਤਸਰ, 8 ਜਨਵਰੀ | ਅੰਮ੍ਰਿਤਸਰ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ 3 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਤਿੰਨ ਵਿਅਕਤੀਆਂ ਕੋਲੋਂ 19 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਫੜੀ ਗਈ ਹੈਰੋਇਨ ਦੀ ਕੀਮਤ 21 ਕਰੋੜ ਹੈ ਜਿਨ੍ਹਾਂ ਨੂੰ ਇਨ੍ਹਾਂ ਤਸਕਰਾਂ ਤੋਂ ਫੜਿਆ ਹੈ।
ਕੁਝ...
ਐਸਏਐਸ ਨਗਰ/ਮੋਹਾਲੀ
ਸੂਬੇ ’ਚ ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦਾ ਵੱਡਾ ਸਰਚ ਅਭਿਆਨ, ਕਈ ਘਰਾਂ ਨੂੰ ਤਾਲੇ ਲਗਾ ਕੇ ਭੱਜੇ ਲੋਕ
Admin - 0
ਬਰਨਾਲਾ/ਲੁਧਿਆਣਾ, 8 ਜਨਵਰੀ | ਬੱਸ ਸਟੈਂਡ ਬਰਨਾਲਾ ਦੇ ਬੈਕਸਾਈਡ ਨਸ਼ਿਆਂ ਲਈ ਬਦਨਾਮ ਸੈਂਸੀ ਬਸਤੀ ’ਚ ਜ਼ਿਲ੍ਹਾ ਪੁਲਿਸ ਦੇ ਐੱਸਐੱਸਪੀ ਸੰਦੀਪ ਮਲਿਕ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਸਰਚ ਅਭਿਆਨ ਕੀਤਾ ਜਾ ਰਿਹਾ ਹੈ। ਬਸਤੀ ਨੂੰ ਜਾਂਦੇ ਰਸਤੇ ਪੁਲਿਸ ਵੱਲੋਂ ਸੀਲ ਕੀਤੇ ਗਏ ਹਨ। ਇਸ ਸਰਚ ਅਭਿਆਨ ’ਚ ਹਰ ਘਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਕਈ ਘਰਾਂ ’ਚੋਂ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਹੁਸ਼ਿਆਰਪੁਰ : ਟਰਾਲੀ ਚਾਲਕ ਨੌਜਵਾਨ ਦਾ ਧੁੰਦ ਕਾਰਨ ਵਿਗੜਿਆ ਬੈਲੇਂਸ, ਟਰੈਕਟਰ ਹੇਠਾਂ ਆਉਣ ਨਾਲ ਦਰਦਨਾਕ ਮੌ.ਤ
Admin - 0
ਹੁਸ਼ਿਆਰਪੁਰ/ਗੜ੍ਹਸ਼ੰਕਰ, 8 ਜਨਵਰੀ | ਗੜ੍ਹਸ਼ੰਕਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਬੀਣੇਵਾਲ ਵਿਖੇ ਰੇਤ ਰਾਤ ਧੁੰਦ ਕਾਰਨ ਇਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਜਰਨੈਲ ਸਿੰਘ 25 ਸਾਲ ਪੁੱਤਰ ਸੁਰਜੀਤ ਸਿੰਘ ਵਾਸੀ ਮਹਿਤਪੁਰ ਥਾਣਾ ਸਦਰ ਨੰਗਲ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਜਰਨੈਲ ਸਿੰਘ ਆਪਣੀ ਟਰੈਕਟਰ-ਟਰਾਲੀ ਵਿੱਚ ਰੇਤਾ ਲੈ...
ਗੁਰਦਾਸਪੁਰ, 8 ਜਨਵਰੀ | ਦੁਬਈ ‘ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਪੰਜਾਬੀ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 45 ਸਾਲਾ ਪਰਮਜੀਤ ਸਿੰਘ ਵਾਸੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਜੋਂ ਹੋਈ ਹੈ। ਪਰਮਜੀਤ 29 ਦਸੰਬਰ 2023 ਨੂੰ ਦੁਬਈ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਪਰਮਜੀਤ ਸਿੰਘ ਦੀ ਲਾਸ਼...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਸੁਨਿਆਰੇ ਦੀਆਂ ਦੁਕਾਨਾਂ ‘ਚੋਂ 56 ਲੱਖ ਦੇ ਗਹਿਣੇ ਚੋਰੀ, ਵਾਰਦਾਤ ਮਗਰੋਂ ਚੋਰਾਂ ਨੇ ਨਹਿਰ ‘ਚ ਸੁੱਟੀ ਖਾਲੀ ਅਲਮਾਰੀ
Admin - 0
ਜਲੰਧਰ, 8 ਜਨਵਰੀ | ਜਲੰਧਰ ਦੇ ਥਾਣਾ ਨੰਬਰ 8 ਦੇ ਇਲਾਕੇ ਅਧੀਨ ਆਉਂਦੇ ਗਦਈਪੁਰ 'ਚ ਚੋਰਾਂ ਨੇ 2 ਜਿਊਲਰਾਂ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ 56 ਲੱਖ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਇੰਨਾ ਹੀ ਨਹੀਂ, ਜਾਂਦੇ ਸਮੇਂ ਜਿਸ ਅਲਮਾਰੀ 'ਚ ਗਹਿਣੇ ਰੱਖੇ ਸਨ, ਉਸ ਨੂੰ ਨਹਿਰ 'ਚ ਸੁੱਟ ਦਿੱਤਾ।
ਚੋਰਾਂ ਨੇ ਅਮਿਤ ਜਿਊਲਰਜ਼ ਅਤੇ ਸ੍ਰੀਨਾਥ ਜਿਊਲਰਜ਼ ਨੂੰ ਨਿਸ਼ਾਨਾ...










































