ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਬਿਲਕਿਸ ਬਾਨੋ ਦੇ ਬਲਾਤਕਾਰੀ ਫ਼ਿਰ ਜਾਣਗੇ ਜੇਲ੍ਹ, ਸੁਪਰੀਮ ਕੋਰਟ ਨੇ ਗੁਜਰਾਤ ਕੋਰਟ ਦਾ ਫ਼ੈਸਲਾ ਕੀਤਾ ਰੱਦ
Admin - 0
ਨਵੀਂ ਦਿੱਲੀ, 8 ਜਨਵਰੀ | ਸੁਪਰੀਮ ਕੋਰਟ ਨੇ ਸੋਮਵਾਰ ਨੂੰ ਬਿਲਕਿਸ ਬਾਨੋ ਸਮੂਹਿਕ ਜਬਰ-ਜ਼ਨਾਹ ਕੇਸ ਦੇ 11 ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੇ ਗੁਜਰਾਤ ਸਰਕਾਰ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਬੀਵੀ ਨਾਗਰਥਨਾ ਅਤੇ ਜਸਟਿਸ ਉੱਜਲ ਭੁਈਆ ਦੀ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਅਪਰਾਧ ਨੂੰ ਰੋਕਣ ਲਈ ਸਜ਼ਾ ਦਿੱਤੀ ਜਾਂਦੀ ਹੈ।
ਸੁਪਰੀਮ ਕੋਰਟ ਨੇ ਕਿਹਾ...
ਚੰਡੀਗੜ੍ਹ, 8 ਜਨਵਰੀ | ਪੰਜਾਬ ਅਤੇ ਹਰਿਆਣਾ ਦੇ 4-4 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਦੋਵਾਂ ਰਾਜਾਂ ਵਿਚ ਸਵੇਰ ਅਤੇ ਸ਼ਾਮ ਨੂੰ ਧੁੰਦ ਲਈ ਓਰੇਂਜ ਅਲਰਟ ਵੀ ਹੈ। ਉੱਤਰੀ ਭਾਰਤ ਵਿਚ ਪੱਛਮੀ ਗੜਬੜੀ ਕਾਰਨ ਲਗਾਤਾਰ ਸੀਤ ਲਹਿਰ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਹਿਮਾਚਲ ਦੇ 5 ਜ਼ਿਲ੍ਹਿਆਂ ਵਿਚ ਠੰਡ ਦਾ ਯੈਲੋ ਅਲਰਟ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ...
ਜਲੰਧਰ
ਸਪੈਸ਼ਲ ਬੱਚਿਆਂ ਦੀ ਜ਼ਿੰਦਗੀ ਨੂੰ ਅੱਗੇ ਵਧਾਉਣ ਲਈ ਕੰਮ ਕਰਨ ਵਾਲੇ ਅਮਰਜੀਤ ਸਿੰਘ ਆਨੰਦ ਨਹੀਂ ਰਹੇ, ਅੱਜ ਹੋਵੇਗਾ ਅੰਤਿਮ ਸੰਸਕਾਰ
Admin - 0
ਜਲੰਧਰ, 8 ਜਨਵਰੀ | ਸਪੈਸ਼ਲ ਬੱਚਿਆਂ ਲਈ ਟ੍ਰੇਨਿੰਗ ਸੈਂਟਰ ਚਲਾਉਣ ਵਾਲੇ ਅਮਰਜੀਤ ਸਿੰਘ ਆਨੰਦ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ 8 ਜਨਵਰੀ ਨੂੰ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕੀਤਾ ਜਾਵੇਗਾ।
ਅਮਰਜੀਤ ਸਿੰਘ ਆਨੰਦ ਪੰਜਾਬ ਦਾ ਇਕ ਜਾਣਿਆ-ਪਛਾਣਿਆ ਨਾਂ ਸੀ। ਉਹ ਸਪੈਸ਼ਲ ਬੱਚਿਆਂ ਨੂੰ ਜ਼ਿੰਦਗੀ 'ਚ ਅੱਗੇ ਵਧਣ ਲਈ ਲੰਮੇ ਸਮੇਂ ਤੋਂ ਕੰਮ ਕਰ ਰਹੇ...
ਸ੍ਰੀ ਮੁਕਤਸਰ ਸਾਹਿਬ
ਫਿਰੋਜ਼ਪੁਰ : ਮੋਟਰਸਾਈਕਲ ਸਵਾਰ ਨੌਜਵਾਨ ਦੀ ਕਾਰ ਦੀ ਟੱਕਰ ‘ਚ ਮੌ.ਤ, ਭੈਣ ਦੇ ਵਿਆਹ ਵਾਲੇ ਦਿਨ ਭਰਾ ਦੀ ਗਈ ਜਾ.ਨ
Admin - 0
ਫਿਰੋਜ਼ਪੁਰ, 8 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਵਿਚ ਇਕ ਵਿਆਹ ਵਾਲੇ ਘਰ ਵਿਚ ਉਸ ਸਮੇਂ ਮਾਤਮ ਛਾ ਗਿਆ ਜਦੋਂ ਲਾੜੀ ਦੇ ਭਰਾ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਸ਼ਨੀਵਾਰ ਦੇਰ ਰਾਤ ਨੂੰ ਧੁੰਦ ਕਾਰਨ ਪਿੰਡ ਨਵਾਂ ਪੁਰਬਾ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ’ਚ...
ਅੰਮ੍ਰਿਤਸਰ
ਅੰਮ੍ਰਿਤਸਰ : ਜਿਊਲਰੀ ਸ਼ਾਪ ‘ਚੋਂ 1 ਕਰੋੜ ਦੇ ਗਹਿਣੇ ਚੋਰੀ, ਦੁਕਾਨ ਦੀ ਕੰਧ ਤੋੜ ਕੇ ਅੰਦਰ ਵੜੇ ਚੋਰ
Admin - 0
ਅੰਮ੍ਰਿਤਸਰ, 8 ਜਨਵਰੀ | ਅੰਮ੍ਰਿਤਸਰ ਵਿਚ ਦੇਰ ਰਾਤ ਚੋਰਾਂ ਵੱਲੋਂ ਇਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ। ਚੋਰ ਦੁਕਾਨ ਦੀ ਕੰਧ ਨੂੰ ਤੋੜ ਕੇ ਦੁਕਾਨ ਅੰਦਰ ਦਾਖਲ ਹੋਏ ਤੇ ਸੋਨੇ-ਚਾਂਦੀ ਤੇ ਨਕਦੀ ਰੁਪਏ ਲੈ ਕੇ ਫਰਾਰ ਹੋ ਗਏ। ਦੁਕਾਨਦਾਰ ਨੇ ਦੱਸਿਆ ਕਿ ਉਸਦੀ ਦੁਕਾਨ ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕਾ ਖੰਡ ਵਾਲਾ ਵਿਚ ਹੈ। ਚਰਨਜੀਤ ਸਿੰਘ ਜਿਊਲਰਜ਼ ਨਾਂ ਦੀ...
ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦੇ ਵਾਧੇ ਦਾ ਐਲਾਨ, ਹੁਣ ਇਸ ਤਰੀਕ ਨੂੰ ਖੁੱਲ੍ਹਣਗੇ ਸਕੂਲ
Admin - 0
ਚੰਡੀਗੜ੍ਹ, 7 ਜਨਵਰੀ | ਪੰਜਾਬ 'ਚ ਪੈ ਰਹੀ ਕੜਾਕੇ ਦੀ ਸਰਦੀ ਅਤੇ ਧੁੰਦ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਅਹਿਮ ਫੈਸਲਾ ਲਿਆ ਹੈ। ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ।
ਹੁਣ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ। ਜਦਕਿ ਪਹਿਲਾਂ ਸਕੂਲ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਕਪੂਰਥਲਾ ਦੀ ਮਾਡਰਨ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਭੰਨੀ LCD, ਕੈਦੀ ਨਾਲ ਬਹਿਸ ਮਗਰੋਂ ਕੀਤਾ ਹੰਗਾਮਾ
Admin - 0
ਕਪੂਰਥਲਾ, 7 ਜਨਵਰੀ | ਮਾਡਰਨ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਹਾਈ ਸਕਿਓਰਿਟੀ ਬੈਰਕ 'ਚ ਸੀਸੀਟੀਵੀ ਨਿਗਰਾਨੀ ਲਈ ਲਗਾਈ ਗਈ ਐਲਸੀਡੀ ਤੋੜ ਦਿੱਤੀ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਸਕਿਓਰਿਟੀ ਨਵਦੀਪ ਸਿੰਘ ਨੇ ਦੱਸਿਆ ਕਿ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕਰਕੇ ਭੇਜੇ ਤਿੰਨੋਂ ਬਿੱਲਾਂ ਨੂੰ ਰਾਜਪਾਲ ਨੇ ਦਿੱਤੀ ਮਨਜ਼ੂਰੀ
Admin - 0
ਚੰਡੀਗੜ੍ਹ, 7 ਜਨਵਰੀ | ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕਰਕੇ ਭੇਜੇ ਗਏ ਤਿੰਨ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ। ਉਨ੍ਹਾਂ ਆਖਿਆ ਸੀ ਕਿ ਰਾਜਪਾਲ ਨੇ ਪੰਜਾਬ ਦੀ ਵਿਧਾਨ ਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਰਾਜਪਾਲ ਨੇ...
ਐਸਏਐਸ ਨਗਰ/ਮੋਹਾਲੀ
ਬਠਿੰਡਾ : ਨਕਲੀ ਸਰਟੀਫਿਕੇਟ ਬਣਵਾ ਕੇ ਸਰਕਾਰੀ ਬੈਂਕ ‘ਚ ਨੌਕਰੀ ਕਰਦੀ ਮਹਿਲਾ ਗ੍ਰਿਫ਼ਤਾਰ, ਇੰਝ ਹੋਇਆ ਖੁਲਾਸਾ
Admin - 0
ਬਠਿੰਡਾ, 8 ਜਨਵਰੀ | ਬਠਿੰਡਾ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਇਕ ਔਰਤ ਵੱਲੋਂ ਜਾਅਲੀ ਦਸਤਾਵੇਜ਼ਾਂ ਦੀ ਮਦਦ ਨਾਲ ਸਰਕਾਰੀ ਬੈਂਕ ਵਿਚ ਨੌਕਰੀ ਕੀਤੀ ਜਾ ਰਹੀ ਸੀ ਪਰ ਹੁਣ ਉਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਦਰਅਸਲ, ਬਠਿੰਡਾ ਦੇ ਅਮਰੀਕ ਸਿੰਘ ਰੋਡ ਵਿਖੇ SBI ਬੈਂਕ ‘ਚ ਸਰਕਾਰੀ ਕਰਮਚਾਰੀ ਬਣ ਕੇ 2 ਮਹੀਨੇ ਨੌਕਰੀ ਕਰਨ ਵਾਲੀ ਮਹਿਲਾ ਨੂੰ...
ਨਵੀਂ ਦਿੱਲੀ, 7 ਜਨਵਰੀ | ਦਿੱਲੀ 'ਚ 12 ਸਾਲ ਦੀ ਬੱਚੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ 2 ਜਨਵਰੀ ਨੂੰ ਵਾਪਰੀ ਸੀ ਅਤੇ ਲੜਕੀ ਨੇ 5 ਜਨਵਰੀ ਨੂੰ ਇਸ ਘਟਨਾ ਬਾਰੇ ਆਪਣੇ ਚਚੇਰੇ ਭਰਾ ਨੂੰ ਦੱਸਿਆ, ਜਿਸ ਤੋਂ ਬਾਅਦ ਸਾਰਾ ਮਾਮਲਾ ਸਾਹਮਣੇ ਆਇਆ।
ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਇਕ ਔਰਤ ਅਤੇ ਚਾਹ ਦੀ ਦੁਕਾਨ ਦੇ...










































