ਐਸਏਐਸ ਨਗਰ/ਮੋਹਾਲੀ
CM ਮਾਨ ਦੇ ਘਰ ਮਾਰਚ ਮਹੀਨੇ ‘ਚ ਗੂੰਜਣਗੀਆਂ ਕਿਲਕਾਰੀਆਂ, ਖੁਦ ਦਿੱਤੀ ਜਾਣਕਾਰੀ, ਕਹੀ ਇਕ ਹੋਰ ਵੱਡੀ ਗੱਲ
Admin - 0
ਚੰਡੀਗੜ੍ਹ/ਲੁਧਿਆਣਾ, 26 ਜਨਵਰੀ | ਦੇਸ਼ ਅੱਜ ਆਪਣਾ 75ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਚ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਪੂਰੇ ਪੰਜਾਬ ਵਾਸੀਆਂ ਨੂੰ ਇਕ ਖੁਸ਼ਖਬਰੀ ਵੀ ਦਿੱਤੀ।
CM ਮਾਨ ਨੇ ਕਿਹਾ ਕਿ ਮੇਰੇ ਘਰ ਮਾਰਚ ਵਿਚ ਖੁਸ਼ੀਆਂ ਆਉਣ ਵਾਲੀਆਂ ਹਨ। ਮੇਰੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਪ੍ਰੈਗਨੈਂਟ ਹੈ।...
ਐਸ ਬੀ ਐਸ ਨਗਰ/ਨਵਾਂਸ਼ਹਿਰ
ਰੂਪਨਗਰ ‘ਚ ਨਿਰੰਕਾਰੀ ਭਵਨ ਨੇੜੇ ਸਾਬਕਾ ਫੌਜੀ ਦਾ ਕ.ਤਲ, ਅਣਪਛਾਤੇ ਕਾਰ ‘ਚ ਰੱਖ ਗਏ ਲਾ.ਸ਼, ਲਿਖਿਆ ਧੋਖੇਬਾਜ਼
Admin - 0
ਰੂਪਨਗਰ, 27 ਜਨਵਰੀ | ਰੂਪਨਗਰ ’ਚ ਨਿਰੰਕਾਰੀ ਭਵਨ ਨੇੜੇ ਇਕ ਕਾਰ ’ਚੋਂ ਸ਼ੱਕੀ ਹਾਲਾਤ ’ਚ ਇਕ ਵਿਅਕਤੀ ਦੀ ਅਰਧ ਨਗਨ ਲਾਸ਼ ਮਿਲੀ ਹੈ। ਇਹ ਸਪੱਸ਼ਟ ਤੌਰ ’ਤੇ ਕਤਲ ਦਾ ਮਾਮਲਾ ਹੈ, ਜਿਸ ਵਿਚ ਮ੍ਰਿਤਕ ਨੂੰ ਮੌਤ ਦੇ ਘਾਟ ਉਤਾਰ ਕੇ ਕਾਰ ਵਿਚ ਛੱਡ ਦਿੱਤਾ ਗਿਆ। ਪੁਲਿਸ ਜਾਂਚ ਵਿਚ ਪਤਾ ਲੱਗਾ ਹੈ ਕਿ ਮਰਨ ਵਾਲੇ ਵਿਅਕਤੀ ਦੀ ਲਾਸ਼ ਦੇ ਪਿੱਛੇ...
ਹੈਲਥ ਐਂਡ ਫਿਟਨੈਸ
ਕਪੂਰਥਲਾ : ਵਿਆਹ ਸਮਾਗਮ ‘ਚ ਆਈ NRI ਮਹਿਲਾ ਦੀ ਸ਼ੱਕੀ ਹਾਲਾਤ ‘ਚ ਮੌ.ਤ, ਮਾਪਿਆਂ ਨੇ ਸਹੁਰਿਆਂ ‘ਤੇ ਲਗਾਏ ਗੰਭੀਰ ਦੋਸ਼
Admin - 0
ਕਪੂਰਥਲਾ, 26 ਜਨਵਰੀ | ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ‘ਚ ਐਨਆਰਆਈ ਔਰਤ ਦੀ ਸ਼ੱਕੀ ਹਾਲਾਤ ‘ਚ ਹੋਈ ਮੌਤ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਭਾਰਤ ਆਈ ਮ੍ਰਿਤਕਾ ਦੀ ਮਾਂ ਨੇ ਸਹੁਰਿਆਂ ‘ਤੇ ਕਈ ਗੰਭੀਰ ਦੋਸ਼ ਲਗਾਉਂਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ।
ਡੀਐਸਪੀ ਬੱਬਨਦੀਪ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ...
ਲੁਧਿਆਣਾ, 26 ਜਨਵਰੀ | ਬਲੌਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਦਰਅਸਲ ਭਾਨਾ ਸਿੱਧੂ ਉੱਤੇ ਇਕ ਮਹਿਲਾ ਟਰੈਵਲ ਏਜੰਟ ਨੇ ਉਸ ਖਿਲਾਫ਼ ਧਰਨਾ ਚੁੱਕਣ ਬਦਲੇ 10 ਹਜ਼ਾਰ ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ 2 ਦਿਨ ਪਹਿਲਾਂ ਅਦਾਲਤ ਨੇ ਭਾਨਾ ਨੂੰ ਜੇਲ੍ਹ...
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ| ਸ੍ਰੀ ਮੁਕਤਸਰ ਸਾਹਿਬ 'ਚ ਅੰਗੀਠੀ 'ਚੋਂ ਨਿਕਲਣ ਵਾਲੇ ਧੂੰਏਂ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪਰਿਵਾਰ ਦੇ ਹੋਰ ਮੈਂਬਰ ਵੀ ਉਲਟੀਆਂ ਅਤੇ ਦਸਤ ਤੋਂ ਪੀੜਤ ਹਨ। ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਮੂਲ ਰੂਪ ਤੋਂ ਬਿਹਾਰ ਦੇ ਰਹਿਣ ਵਾਲੇ ਸਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ...
ਅੰਮ੍ਰਿਤਸਰ
ਅੰਮ੍ਰਿਤਸਰ : ਦੁਰਗਿਆਣਾ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ, ਵੇਖੋ ਵੀਡੀਓ
Admin - 0
ਅੰਮ੍ਰਿਤਸਰ, 25 ਜਨਵਰੀ| ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਮੰਦਿਰ ਦੇ ਲੈਂਡਲਾਈਨ ਫੋਨ 'ਤੇ ਆਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੀ ਜਾਂਚ ਤੁਰੰਤ ਸ਼ੁਰੂ ਕਰ ਦਿੱਤੀ ਗਈ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਧਮਕੀ ਭਰੀ ਕਾਲ ਦੁਰਗਿਆਣਾ ਮੰਦਰ ਦੇ ਦਫ਼ਤਰ ਦੇ...
ਚੰਡੀਗੜ੍ਹ, 25 ਜਨਵਰੀ| ਭਾਰਤੀ ਬਾਕਸਿੰਗ 'ਚ ਮਨਦੀਪ ਜਾਂਗੜਾ ਨਵਾਂ ਇਤਿਹਾਸ ਸਿਰਜਣ ਲਈ ਤਿਆਰ ਹੈ। ਪ੍ਰੋਫੈਸ਼ਨਲ ਬਾਕਸਿੰਗ 'ਚ ਵੱਡੀ ਚੁਣੌਤੀ ਬਣ ਰਹੇ ਜਾਂਗੜਾ ਹੁਣ ਕਰੀਅਰ ਦੀ ਸਭ ਤੋਂ ਵੱਡੀ ਫਾਈਟ ਲਈ ਰਿੰਗ 'ਚ ਉੱਤਰਨਗੇ। ਮਨਦੀਪ ਵਰਲਡ ਟਾਈਟਲ ਲਈ ਲੜਨ ਵਾਲੇ ਪਹਿਲੇ ਭਾਰਤੀ ਮੁੱਕੇਬਾਜ਼ ਬਣ ਗਏ ਹਨ ਅਤੇ ਉਨ੍ਹਾਂ ਦਾ ਸਾਹਮਣਾ ਇੰਟਰ ਕਾਨਟੀਨੈਂਟਲ ਟਾਈਟਲ ਲਈ ਅਮਰੀਕਨ ਬਾਕਸਰ ਗੇਰਾਡੋ ਐਸਿਕਵਵੇਲ ਨਾਲ ਹੋਵੇਗਾ।
26...
ਅੰਮ੍ਰਿਤਸਰ
ਮੂਸੇਵਾਲਾ ਦੇ ਕਾਤਲਾਂ ਦਾ ਐਨਕਾਊਂਟਰ ਕਰਨ ਵਾਲੇ ਇਨ੍ਹਾਂ ਪੁਲਿਸ ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ
Admin - 0
ਚੰਡੀਗੜ੍ਹ, 25 ਜਨਵਰੀ| 26 ਜਨਵਰੀ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਟੀਮ ਨੂੰ ਪ੍ਰੈਜ਼ੀਡੈਂਟ ਮੈਡਲ ਫਾਰ ਗੈਲੈਂਟਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਇਹ ਚੌਥਾ ਰਾਸ਼ਟਰਪਤੀ ਮੈਡਲ ਮਿਲਣ ਜਾ ਰਿਹਾ ਹੈ।
ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਐਨਕਾਊਂਟਰ ਕੇਸ ਵਿੱਚ ਇਹ ਐਵਾਰਡ ਦਿੱਤਾ ਜਾ...
ਸੰਗਰੂਰ, 25 ਜਨਵਰੀ| ਆਮ ਆਦਮੀ ਪਾਰਟੀ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਰਾਹਤ ਮਿਲ ਗਈ ਹੈ। ਪਰਿਵਾਰਕ ਵਿਵਾਦ ਮਾਮਲੇ ਵਿਚ ਮਿਲੀ ਦੋ ਸਾਲ ਦੀ ਸਜ਼ਾ ਉਤੇ ਸੰਗਰੂਰ ਕੋਰਟ ਨੇ ਰੋਕ ਲਗਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸੁਨਾਮ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਦੇ ਵਿਰੁੱਧ ਉਨ੍ਹਾਂ ਨੇ ਸੰਗਰੂਰ ਸੈਸ਼ਨ ਕੋਰਟ ਵਿਚ ਅਰਜ਼ੀ ਲਗਾਈ ਸੀ,...
ਗੁਰਦਾਸਪੁਰ
ਪਠਾਨਕੋਟ : ਕਮਰੇ ‘ਚ ਅੰਗੀਠੀ ਬਾਲ਼ ਕੇ ਸੁੱਤੇ ਪਰਿਵਾਰ ਦੇ 4 ਮੈਂਬਰ ਬੇਹੋਸ਼, ਇਕ ਗੰਭੀਰ, ਵੇਖੋ ਵੀਡੀਓ
Admin - 0
ਪਠਾਨਕੋਟ, 25 ਜਨਵਰੀ| ਪਠਾਨਕੋਟ ਦੇ ਪਿੰਡ ਭੜੋਲੀ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਅੰਗੀਠੀ ਬਾਲ਼ ਕੇ ਸੁੱਤੇ ਇਕੋ ਪਰਿਵਾਰ ਦੇ ਚਾਰ ਜੀਆਂ ਦੇ ਬੇਹੋਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਾਰਿਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਵੇਖੋ ਵੀਡੀਓ-
https://www.youtube.com/watch?v=-peGgB2T4zQ










































