Home Blog Page 538
ਖੰਨਾ, 25 ਜਨਵਰੀ| ਖੰਨਾ ‘ਚ ਇੱਕ ਵਾਹਨ ਬਾਈਕ ਸਵਾਰ ਨੌਜਵਾਨ ਨੂੰ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਬਾਈਕ ਸਮੇਤ ਨੌਜਵਾਨ ਦੀ ਲਾਸ਼ ਨਹਿਰ ‘ਚੋਂ ਬਰਾਮਦ ਹੋਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਸ ਦੇ ਪਿਤਾ ਦੀ ਵੀ 12 ਦਿਨ ਪਹਿਲਾਂ ਮੌਤ ਹੋ ਗਈ ਸੀ। ਪੁਲਿਸ ਅਨੁਸਾਰ ਇਹ ਹਾਦਸਾ ਖੰਨਾ ਤੋਂ...
ਲੁਧਿਆਣਾ, 25 ਜਨਵਰੀ| ਲੁਧਿਆਣਾ ਤੋਂ ਕਾਫੀ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਸਕੂਲ ਦਾ ਬੱਚਾ ਛੁੱਟੀਆਂ ਦਾ ਕੰਮ ਨਾ ਕਰਨ ਕਰਕੇ ਅਧਿਆਪਕਾਂ ਤੋਂ ਐਨਾ ਡਰ ਗਿਆ ਕਿ ਉਸਨੇ ਸਕੂਲ ਤੋਂ ਭੱਜਣਾ ਹੀ ਬੇਹਤਰ ਸਮਝਿਆ। ਗੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਨੇ ਸਕੂਲ ਖਿਲਾਫ ਪ੍ਰਦਰਸ਼ਨ ਕੀਤਾ। ਵੇਖੋ ਵੀਡੀਓ- https://www.facebook.com/punjabibulletinworld/videos/822122916340559
ਕੈਨੇਡਾ, 25 ਜਨਵਰੀ| ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਕੈਨੇਡਾ ‘ਚ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਗਾਇਕ ਸਿੱਪੀ ਗਿੱਲ ਆਪਣੇ ਕਿਸੇ ਦੋਸਤ ਨਾਲ ਆਫ-ਰੋਡਿੰਗ ਲਈ ਬਾਹਰ ਗਏ ਹੋਏ ਸੀ। ਬ੍ਰਿਟਿਸ਼ ਕੋਲੰਬੀਆ ‘ਚ ਅਚਾਨਕ ਉਨ੍ਹਾਂ ਦੀ ਕਾਰ ਰੁਬੀਕਨ ਪਲਟ ਗਈ। ਹਾਦਸੇ ਵਿੱਚ ਸਿੱਪੀ ਨੂੰ ਵੀ ਮਾਮੂਲੀ ਸੱਟਾਂ...
ਉਤਰ ਪ੍ਰਦੇਸ਼, 25 ਜਨਵਰੀ| ਗੰਗਾ 'ਚ ਇਸ਼ਨਾਨ ਕਰਕੇ ਕੈਂਸਰ ਤੋਂ ਠੀਕ ਹੋਣ ਦੀ ਉਮੀਦ 'ਚ 7 ਸਾਲਾ ਬੱਚੇ ਦੀ ਮਾਸੀ ਨੇ ਉਸ ਦੀ ਗੰਗਾ ਵਿਚ ਵਾਰ-ਵਾਰ ਡੁਬਕੀ ਲਗਵਾਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਚੇ ਦੇ ਮਾਤਾ-ਪਿਤਾ ਹਰਿ ਕੀ ਪਉੜੀ ਦੇ ਕੰਢੇ ਮੰਤਰ ਦਾ ਜਾਪ ਕਰਦੇ ਰਹੇ, ਜਦਕਿ ਬੱਚੇ ਦੀ...
ਮੈਲਬੋਰਨ, 25 ਜਨਵਰੀ| ਆਸਟ੍ਰੇਲੀਆ ਦੇ ਮੈਲਬੋਰਨ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਕ ਪੰਜਾਬਣ ਦੀ ਫਿਲਿਪ ਆਈਲੈਂਡ ’ਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਰੀਮਾ ਸੋਂਧੀ ਪਤਨੀ ਸੰਜੀਵ ਸੋਂਧੀ ਵਾਸੀ ਫਗਵਾੜਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਆਸਟ੍ਰੇਲੀਆ ਗਈ ਸੀ, ਜਿਥੇ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਇਸ ਦੇ...
ਬਰਨਾਲਾ, 25 ਜਨਵਰੀ| ਪੰਜਾਬ ਵਿਚ ਠੰਡ ਦਾ ਕਹਿਰ ਜਾਰੀ ਹੈ। ਠੰਡ ਲੱਗਣ ਨਾਲ ਇਕ ਹੋਰ ਵਿਦਿਆਰਥੀ ਦੀ ਮੌਤ ਹੋ ਗਈ।  ਬਰਨਾਲਾ ਦੇ ਪਿੰਡ ਪੱਖੋ ਕਲਾਂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਪਹਿਲੀ ਜਮਾਤ ਦੇ ਵਿਦਿਆਰਥੀ ਦੀ ਠੰਡ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ।   ਮ੍ਰਿਤਕ ਦੀ ਪਹਿਚਾਣ ਕੁਲਦੀਪ ਸਿੰਘ ਉਮਰ 6 ਸਾਲ ਵਜੋਂ ਹੋਈ ਹੈ। ਮ੍ਰਿਤਕ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੇ...
ਜਲੰਧਰ, 24 ਜਨਵਰੀ | 75ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਪਹਿਲਾਂ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਪਰੇਡ ਕਮਾਂਡਰ ਪੀ.ਪੀ.ਐਸ. ਅਫ਼ਸਰ ਦਮਨਬੀਰ ਸਿੰਘ ਦੀ ਅਗਵਾਈ ਵਿਚ ਮਾਰਚ ਪਾਸਟ...
ਚੰਡੀਗੜ੍ਹ, 24 ਜਨਵਰੀ | ਸੂਬਾ ਸਰਕਾਰ ਨੇ ਪੰਜਾਬ ਕਾਡਰ ਦੇ ਰਿਟਾਇਰਡ ਆਈਪੀਐੱਸ ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਚੇਅਰਮੈਨ ਬਣਾ ਦਿੱਤਾ ਹੈ। ਚੇਅਰਮੈਨ ਅਹੁਦੇ ਲਈ ਆਈਪੀਐੱਸ ਅਧਿਕਾਰੀ ਜਤਿੰਦਰ ਸਿੰਘ ਔਲਖ ਦੀ ਫਾਈਲ ਕੈਬਨਿਟ ਵਿਚ ਮਨਜ਼ੂਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਭੇਜੀ ਸੀ। ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਈਪੀਐੱਸ ਅਧਿਕਾਰੀ ਜਤਿੰਦਰ...
ਮਾਸਕੋ, 24 ਜਨਵਰੀ | ਯੂਕਰੇਨ ਨਾਲ ਲਗਦੀ ਸਰਹੱਦ ਨੇੜੇ ਬੇਲਗੋਰੋਡ ਖੇਤਰ ’ਚ ਬੁੱਧਵਾਰ ਨੂੰ ਰੂਸ ਦਾ ਇਕ ਫੌਜੀ ਆਵਾਜਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ’ਚ ਯੂਕਰੇਨ ਦੇ 65 ਜੰਗੀ ਫੌਜੀ, ਚਾਲਕ ਦਲ ਦੇ 6 ਮੈਂਬਰ ਅਤੇ 3 ਹੋਰ ਸਵਾਰ ਸਨ। ਰੂਸ ਦੇ ਰੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਰੂਸ ਦੇ ਗਵਰਨਰ ਨੇ ਕਿਹਾ ਕਿ ਜਹਾਜ਼ ’ਚ ਸਵਾਰ ਸਾਰੇ ਲੋਕਾਂ...
ਜਲੰਧਰ, 24 ਜਨਵਰੀ | 75ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਪਹਿਲਾਂ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਪਰੇਡ ਕਮਾਂਡਰ ਪੀ.ਪੀ.ਐਸ. ਅਫ਼ਸਰ ਦਮਨਬੀਰ ਸਿੰਘ ਦੀ ਅਗਵਾਈ ਵਿਚ ਮਾਰਚ ਪਾਸਟ...
- Advertisement -

MOST POPULAR