Home Blog Page 539
ਚੰਡੀਗੜ੍ਹ, 20 ਜਨਵਰੀ | ਰਾਮ ਰਹੀਮ ਨੇ ਆਪਣੇ ਸਮਰਥਕਾਂ ਨੂੰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ 22 ਜਨਵਰੀ ਨੂੰ ਹੋਣ ਵਾਲੇ ਸ਼੍ਰੀ ਰਾਮਲੱਲਾ ਪ੍ਰਾਣ-ਪ੍ਰਤੀਸ਼ਠਾ ਪ੍ਰੋਗਰਾਮ ‘ਚ ਸ਼ਾਮਲ ਹੋਣ ਦਾ ਸੰਦੇਸ਼ ਦਿੱਤਾ ਹੈ। ਲਿੰਕ 'ਤੇ ਕਲਿੱਕ ਕਰਕੇ ਵੇਖੋ ਵੀਡੀਓ https://www.facebook.com/punjabibulletinworld/videos/876267750956561 ਰਾਮ ਰਹੀਮ ਜਿਵੇਂ ਹੀ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਤਾਂ ਉਹ ਸਿੱਧਾ ਯੂਪੀ ਦੇ ਬਰਨਾਵਾ ਆਸ਼ਰਮ ਚਲਾ...
ਲੁਧਿਆਣਾ, 20 ਜਨਵਰੀ| ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਕੁਝ ਵਿਅਕਤੀਆਂ ਵੱਲੋਂ ਇਕ ਇਲੈਕਟ੍ਰੋਨਿਕਸ ਦੁਕਾਨ ਦੇ ਸੰਚਾਲਕ ਨੂੰ ਧਮਕਾ ਕੇ ਉਸ ਪਾਸੋਂ ਲੁੱਟ ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੀੜਿਤ ਵਿਅਕਤੀ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੰਡ ਨੇ ਆ ਤੇ ਕਿਹਾ ਸੀ ਕਿ 'ਮੇਰਾ ਪਿਓ DSP ਹੈ ਤੇ DGP ਮੇਰਾ ਫੁੱਫੜ...
ਫਤਿਹਗੜ੍ਹ ਸਾਹਿਬ, 20 ਜਨਵਰੀ| ਪੰਜਾਬ ਵਿਚ ਇਕ ਹੋਰ ਐਨਕਾਊਂਟਰ ਦਾ ਮਾਮਲਾ ਸਾਹਮਣੇ ਆਇਆ ਹੈਾ। ਮੰਡੀ ਗੋਬਿੰਦਗੜ੍ਹ ਵਿਖੇ ਲੋਹਾ ਵਪਾਰੀ ਦੇ ਗੋਦਾਮ ਵਿੱਚ ਕਰੀਬ 26 ਲੱਖ ਦੀ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਨੂੰ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਟ੍ਰੇਸ ਕਰਨ ਵਿਚ ਸਫਲਤਾ ਹਾਸਿਲ ਕੀਤੀ। ਫਤਹਿਗੜ੍ਹ ਸਾਹਿਬ ਦੇ ਐੱਸ ਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ...
ਲੁਧਿਆਣਾ, 20 ਜਨਵਰੀ| ਲਾਡੋਵਾਲ ਟੋਲ ਪਲਾਜ਼ਾ 'ਤੇ ਦੇਰ ਰਾਤ ਕੁਝ ਨੌਜਵਾਨਾਂ ਨੇ ਬਰਾਤੀਆਂ ਨਾਲ ਭਰੀ ਬੱਸ 'ਤੇ ਹਮਲਾ ਕਰ ਦਿੱਤਾ। ਇਲਜ਼ਾਮ ਹੈ ਕਿ ਇਹ ਨੌਜਵਾਨ ਟੋਲ ਮੁਲਾਜ਼ਮ ਦੱਸ ਕੇ ਲੰਘ ਰਹੇ ਵਾਹਨਾਂ ਦੇ ਡਰਾਈਵਰਾਂ ਤੋਂ ਨਾਜਾਇਜ਼ ਪੈਸੇ ਵਸੂਲ ਰਹੇ ਸਨ। ਹਮਲਾਵਰਾਂ ਨੇ ਸਵਾਰੀਆਂ ਨਾਲ ਭਰੀ ਬੱਸ ਨੂੰ ਘੇਰ ਕੇ ਭੰਨਤੋੜ ਵੀ ਕੀਤੀ। ਇਹ ਘਟਨਾ ਲਾਡੋਵਾਲ ਥਾਣੇ ਤੋਂ ਮਹਿਜ਼ 500...
ਲੁਧਿਆਣਾ, 20 ਜਨਵਰੀ| ਲੁਧਿਆਣਾ ਤੋਂ ਕਾਂਗਰਸ ਦੇ MP ਰਵਨੀਤ ਬਿੱਟੁ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਘਰ ਵਿਚ ਗੋਲ਼ੀ ਚੱਲੀ ਹੈ। ਗੋਲ਼ੀ ਲੱਗਣ ਨਾਲ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ ਹੈ। ਭਰੋਸਯੋਗ ਸੂਤਰਾਂ ਅਨੁਸਾਰ ਇਹ ਗੋਲੀ ਗੰਨਮੈਨ ਦੀ ਆਪਣੀ ਹੀ ਪਿਸਤੌਲ ਤੋਂ ਚੱਲੀ ਹੈ।
ਚੰਡੀਗੜ੍ਹ, 20 ਜਨਵਰੀ| ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਨੇ ਐਲਾਨ ਕੀਤਾ ਹੈ ਕਿ ਸ਼ਨੀਵਾਰ ਨੂੰ ਮੋਰਚਾ ਵਰਕਰ ਰੋਸ ਵਜੋਂ ਪੰਜਾਬ ਭਰ ਦੇ ਹਰ ਟੋਲ ਪਲਾਜ਼ਾ ਨੂੰ ਤਿੰਨ ਘੰਟੇ ਲਈ ਮੁਫ਼ਤ ਕਰ ਦੇਣਗੇ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ...
ਪਟਿਆਲਾ/ਪਾਤੜਾਂ, 19 ਜਨਵਰੀ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਸਬ-ਡਵੀਜ਼ਨ ਪਾਤੜਾਂ ਦੇ ਹਰਿਆਣਾ ਦੀ ਹੱਦ ਨਾਲ ਲੱਗਦੇ ਪਿੰਡ ਚਿੱਚੜਵਾਲਾ ਦੇ ਸ਼ਰਾਬ ਦੇ ਠੇਕੇ ’ਤੇ ਕੰਮ ਕਰਦੇ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਵੱਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਨਾਲ ਲੱਗਦੇ ਖੇਤਾਂ ਵਿਚ ਸੁੱਟ ਦਿੱਤਾ ਗਿਆ। ਘਟਨਾ ਦਾ ਕਿਸੇ ਨੂੰ...
ਚੰਡੀਗੜ੍ਹ, 19 ਜਨਵਰੀ | ਪੰਜਾਬ ਪੁਲਿਸ ਨੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਸੰਗਠਨ ਨਾਲ ਜੁੜੇ 3 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦਾ ਕੰਮ ਦਿੱਤਾ ਗਿਆ ਸੀ। ਪੁਲਿਸ ਦਾ ਸਪੈਸ਼ਲ ਸੈੱਲ ਉਨ੍ਹਾਂ ਤੋਂ ਪੁੱਛਗਿੱਛ ਕਰ ਰਿਹਾ ਹੈ। ਦੱਸ ਦਈਏ ਕਿ ਪੰਨੂ ਨੇ ਸੀਐਮ ਭਗਵੰਤ ਮਾਨ ਨੂੰ ਧਮਕੀ ਦਿੱਤੀ...
ਬਠਿੰਡਾ, 19 ਜਨਵਰੀ | ਪੰਜਾਬ ਵਿਚ ਚੋਰੀ ਦੀਆਂ ਘਟਨਾਵਾਂ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ। ਅਜਿਹੀ ਹੀ ਖ਼ਬਰ ਬਠਿੰਡਾ ਤੋਂ ਸਾਹਮਣੇ ਆਈ ਹੈ। ਇਥੇ ਦੇਰ ਰਾਤ PRTC ਬਠਿੰਡਾ ਡਿਪੂ ਦੀ ਬੱਸ ਨੂੰ ਰਾਤ 12 ਵਜੇ ਦੇ ਕਰੀਬ ਲੁਟੇਰਿਆਂ ਨੇ ਲੁੱਟ ਲਿਆ। ਬੱਸ ਨੂੰ ਡਰਾਈਵਰ ਧਰਮਵੀਰ ਸਿੰਘ ਚਲਾ ਰਿਹਾ ਸੀ। ਜਾਣਕਾਰੀ ਮੁਤਾਬਕ ਬੱਸ ਅੰਮ੍ਰਿਤਸਰ ਤੋਂ ਬਠਿੰਡਾ ਲਈ ਰਾਵਨਾ ਹੋਈ ਸੀ, ਜਦੋਂ...
ਅੰਮ੍ਰਿਤਸਰ, 19 ਜਨਵਰੀ | ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਮੁਤਾਬਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੋਲਕ ਦੀ ਗਿਣਤੀ ਦੌਰਾਨ ਖਜ਼ਾਨੇ ‘ਚੋਂ 40 ਹਜ਼ਾਰ ਰੁਪਏ ਦੀ ਚੋਰੀ ਕਰਦਾ ਮੁਲਾਜ਼ਮ ਕਾਬੂ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਫੜਿਆ ਗਿਆ ਮੁਲਾਜ਼ਮ ਧਰਮ ਪ੍ਰਚਾਰ ਕਮੇਟੀ ਦੇ ਇਕ ਸੀਨੀਅਰ ਅਧਿਕਾਰੀ ਦਾ ਪੁੱਤਰ ਹੈ ਤੇ ਕਾਫੀ ਲੰਬੇ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ...
- Advertisement -

MOST POPULAR