Home Blog Page 540
ਲੁਧਿਆਣਾ, 6 ਜਨਵਰੀ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਹਵਸ 'ਚ ਅੰਨ੍ਹੇ ਨੌਜਵਾਨ ਨੇ 15 ਸਾਲ ਦੀ ਨਾਬਾਲਗ ਲੜਕੀ ਦੀ ਇੱਜ਼ਤ ਲੁੱਟ ਲਈ l ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਲੜਕੀ ਦੀ ਸ਼ਿਕਾਇਤ ਉਤੇ ਗੁਆਂਢ ਵਿਚ ਰਹਿਣ ਵਾਲੇ ਪਰਵਿੰਦਰ ਸਿੰਘ 24 ਖਿਲਾਫ ਜਬਰ-ਜ਼ਨਾਹ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ...
ਕਪੂਰਥਲਾ 5 ਜਨਵਰੀ | ਪੁਲਿਸ ਨੇ ਇਕ ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਪੂਰਥਲਾ ਅਦਾਲਤ ਵਿਚ ਪੇਸ਼ ਕੀਤਾ। ਇਸ ਤੋਂ ਪਹਿਲਾਂ ਪੁਲਿਸ ਉਨ੍ਹਾਂ ਨੂੰ ਮੈਡੀਕਲ ਕਰਵਾਉਣ ਲਈ ਲੈ ਗਈ। ਸਿਵਲ ਹਸਪਤਾਲ ਕਪੂਰਥਲਾ ‘ਚ ਗੱਲਬਾਤ ਦੌਰਾਨ ਖਹਿਰਾ ਨੇ ਕਿਹਾ ਕਿ ਜੇਲ ‘ਚੋਂ ਬਾਹਰ ਆਉਣ ਤੋਂ ਬਾਅਦ ਮੈਂ ਸ਼ਾਂਤੀ ਨਾਲ ਗੱਲ ਕਰਾਂਗਾ। ਮੈਡੀਕਲ...
ਅੰਮ੍ਰਿਤਸਰ, 5 ਜਨਵਰੀ | ਮਜੀਠਾ ਹਲਕੇ 'ਚ ਸਰਕਾਰੀ ਸਕੂਲ 'ਚ ਅਧਿਆਪਕ ਵੱਲੋਂ 5ਵੀਂ ਜਮਾਤ ਦੀਆਂ 3 ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਵਿਭਾਗ ਵੱਲੋਂ ਕਾਰਵਾਈ ਕੀਤੀ ਗਈ ਹੈ। ਡਾਇਰੈਕਟਰ ਸਕੂਲ ਸਿੱਖਿਆ ਐਲੀਮੈਂਟਰੀ ਸਤਿਨਾਮ ਸਿੰਘ ਨੇ ਕਾਰਵਾਈ ਕਰਦਿਆਂ ਰਾਕੇਸ਼ ਕੁਮਾਰ, ਈਟੀਟੀ ਟੀਚਰ, ਸਰਕਾਰੀ ਪ੍ਰਾਇਮਰੀ ਸਕੂਲ ਭਗਵਾ, ਬਲਾਕ ਮਜੀਠਾ-1 ਜ਼ਿਲ੍ਹਾ ਅੰਮ੍ਰਿਤਸਰ ਵਿਰੁੱਧ ਗੰਭੀਰ ਦੋਸ਼ ਹੋਣ ਕਾਰਨ ਪੰਜਾਬ ਸਿਵਲ ਸੇਵਾਵਾਂ...
ਚੰਡੀਗੜ੍ਹ, 5 ਜਨਵਰੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬੀਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ...
ਚੰਡੀਗੜ੍ਹ, 5 ਜਨਵਰੀ | ਮੋਹਾਲੀ ਵਿਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡ ਕੁਆਰਟਰ ’ਤੇ ਆਰਪੀਜੀ ਹਮਲੇ ਅਤੇ ਚੰਡੀਗੜ੍ਹ ਸੈਕਟਰ-15 ਵਿਚ ਪੀਜੀ ਵਿਚ ਦਾਖ਼ਲ ਹੋ ਕੇ 2 ਵਿਦਿਆਰਥੀਆਂ ਦੇ ਕਤਲ ਦੇ ਮੁਲਜ਼ਮ ਦੀਪਕ ਉਰਫ਼ ਰੰਗਾ ਦੇ ਕਬਜ਼ੇ ਵਿਚੋਂ ਇਕ ਫੋਨ ਮਿਲਿਆ ਹੈ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਉਸ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਕੇ 14 ਦਿਨਾਂ ਲਈ ਨਿਆਂਇਕ...
ਚੰਡੀਗੜ੍ਹ, 5 ਜਨਵਰੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਆਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸਮਾਜਿਕ...
ਅੰਮ੍ਰਿਤਸਰ, 5 ਜਨਵਰੀ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿਚ ਅੱਜ ਐਸਜੀਪੀਸੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਅਹਿਮ ਮਤੇ ਪਾਸ ਕੀਤੇ ਗਏ। ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਸਾਊਂਡ ਸਿਸਟਮ ਕਾਫੀ ਪੁਰਾਣਾ ਹੋ ਚੁੱਕਾ ਹੈ ਅਤੇ ਉਸ ਨੂੰ ਬਦਲਣ ਦਾ ਮਤਾ ਅੱਜ ਪਾਸ ਕੀਤਾ ਗਿਆ ਹੈ...
ਬਰਨਾਲਾ, 5 ਜਨਵਰੀ | ਪੰਜਾਬ ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਬਰਨਾਲਾ ਅਦਾਲਤ ਵਿਚ ਪੇਸ਼ੀ 'ਤੇ ਆਇਆ ਇਕ ਦੋਸ਼ੀ ਪੁਲਿਸ ਪਾਰਟੀ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਦੋਸ਼ੀ ਦੇ ਅਦਾਲਤ 'ਚੋਂ ਫਰਾਰ ਹੋਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਪੁਲਿਸ ਨੇ ਇਸ ਬਾਰੇ ਇਲਾਕੇ ਤੋਂ ਇਲਾਵਾ ਹੋਰ ਨੇੜਲੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਵੀ...
ਅੰਮ੍ਰਿਤਸਰ, 5 ਜਨਵਰੀ | SGPC ਦੇ ਪ੍ਰਬੰਧ ਅਧੀਨ ਗੁਰਦੁਆਰਿਆਂ ਦੇ ਗ੍ਰੰਥੀ ਸਿੰਘਾਂ, ਰਾਗੀਆਂ ਤੇ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਡਿਊਟੀ ਕਰਨ ਵਾਲਿਆਂ ਦਾ ਡਰੈੱਸ ਕੋਡ ਹੋਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗ੍ਰੰਥੀ ਸਾਹਿਬਾਨ, ਰਾਗੀ ਸਿੰਘ ਅਤੇ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਤੈਅ ਮਰਿਆਦਾ ਅਨੁਸਾਰ ਹੀ ਕੱਪੜੇ...
ਜਲੰਧਰ, 5 ਜਨਵਰੀ | ਜਲੰਧਰ ਵਿਚ ਐਨਆਰਆਈ ਸਭਾ ਦੀਆਂ ਚੱਲ ਰਹੀਆਂ ਚੋਣਾਂ ਵਿਚ ਉਮੀਦਵਾਰ ਜਸਬੀਰ ਸਿੰਘ ਗਿੱਲ ਨੇ ਚੋਣਾਂ ਦਾ ਬਾਈਕਾਟ ਕਰ ਦਿੱਤਾ ਹੈ। ਉਨ੍ਹਾਂ ਦਾ ਆਰੋਪ ਹੈ ਕਿ ਸਾਡੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਨੂੰ ਵੋਟ ਨਹੀਂ ਪਾਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਲੰਧਰ ਤੋਂ ਇਲਾਵਾ ਹੋਰ ਕਿਸੇ ਵੀ ਸ਼ਹਿਰ ਦੇ ਐਨਆਰਆਈ ਵੋਟਰ ਨੂੰ...
- Advertisement -

MOST POPULAR