Home Blog Page 541
ਚੰਡੀਗੜ੍ਹ, 19 ਜਨਵਰੀ | ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਲਈ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਚੋਣਾਂ 'ਚ ਦੇਰੀ ਤੋਂ ਬਾਅਦ ਭਾਰੀ ਹੰਗਾਮਾ ਹੋਇਆ ਸੀ, ਜਿਸ ਤੋਂ ਬਾਅਦ ਮਾਮਲਾ ਇਕ ਵਾਰ ਫਿਰ ਹਾਈਕੋਰਟ 'ਚ ਪਹੁੰਚ ਗਿਆ ਹੈ। ਇਸ ਮਾਮਲੇ 'ਚ ਭਲਕੇ ਸੁਣਵਾਈ ਹੋਵੇਗੀ, ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ...
ਅਜਨਾਲਾ/ਅੰਮ੍ਰਿਤਸਰ, 19 ਜਨਵਰੀ | ਅਜਨਾਲਾ ਦੇ ਪਿੰਡ ਪੁੰਗਾ ਤੋਂ ਰਾਤ ਨੂੰ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਵਿਅਕਤੀ ਭੇਤਭਰੇ ਹਾਲਾਤ ਵਿਚ ਅਗਵਾ ਹੋ ਗਿਆ। ਉਸ ਨੇ ਰਾਤ ਨੂੰ ਆਪਣੇ ਭਰਾ ਨੂੰ ਫੋਨ ਕੀਤਾ ਕਿ ਮੈਨੂੰ ਬਚਾਅ ਲਓ, ਮੈਨੂੰ ਬੰਦੇ ਪੈ ਗਏ ਹਨ। ਨੌਜਵਾਨ ਦਾ ਸਾਰਾ ਪਰਿਵਾਰ ਅਜਨਾਲਾ ਪੁਲਿਸ ਥਾਣੇ ਪਹੁੰਚ ਗਿਆ। ਪੁਲਿਸ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ।...
ਅਬੋਹਰ, 19 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕੱਲ ਅਬੋਹਰ ਦੇ ਪਿੰਡ ਖੂਈਆਂ ਸਰਵਰ ਵਿਚ ਇਕ ਨੌਜਵਾਨ ਨੇ ਰੇਲਵੇ ਲਾਈਨ ਨੇੜੇ ਰੇਲਗੱਡੀ ਅੱਗੇ ਆ ਕੇ ਜਾਨ ਦੇ ਦਿੱਤੀ ਸੀ। ਇਸ ਮਾਮਲੇ ਵਿਚ ਜੀਆਰਪੀ ਪੁਲਿਸ ਨੇ ਤਿੰਨ ਭੈਣਾਂ ਖ਼ਿਲਾਫ਼ ਬਲੈਕਮੇਲਿੰਗ ਦਾ ਕੇਸ ਦਰਜ ਕੀਤਾ ਸੀ। ਮ੍ਰਿਤਕ ਨੌਜਵਾਨ ਦੀ ਮ੍ਰਿਤਕ ਦੇਹ ਦਾ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੰਤਿਮ...
ਫਗਵਾੜਾ/ਜਲੰਧਰ/ਲੁਧਿਆਣਾ, 19 ਜਨਵਰੀ | ਚੌੜਾ ਖੂਹ ਦੇ ਬਾਂਸਾਵਾਲਾ ਬਾਜ਼ਾਰ ਵਿਚ ਸਥਿਤ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਚ ਅਣਪਛਾਤੇ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਸਿੰਘ ਦੇ ਡੋਪ ਟੈਸਟ ਵਿਚ ਨਸ਼ੇ ਦੇ ਸਬੂਤ ਪਾਏ ਗਏ ਹਨ। ਡਾਕਟਰਾਂ ਨੇ ਉਸ ਦੇ ਖੂਨ ਦੇ ਨਮੂਨਿਆਂ ਵਿਚ ਬੁਪ੍ਰੇਨੋਰਫਾਈਨ, ਬੈਂਜੋਡਾਇਆਜ਼ੇਪੀਨਸ ਅਤੇ ਮੋਰਫਿਨ ਪਾਇਆ। ਇਸ ਦੇ ਨਾਲ ਹੀ ਉਸ ਨੇ ਪੁਲਿਸ ਕੋਲ ਇਹ ਵੀ ਕਬੂਲ ਕੀਤਾ ਹੈ ਕਿ...
ਲੁਧਿਆਣਾ, 19 ਜਨਵਰੀ | ਇਹ ਮਾਮਲਾ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 6 ਅਧੀਨ ਪੈਂਦੇ ਦਾਣਾ ਮੰਡੀ ਦਾ ਹੈ ਜਿਥੇ ਆਪਸੀ ਰੰਜਿਸ਼ ਦੇ ਚਲਦਿਆਂ 2 ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਲਿੰਕ 'ਤੇ ਕਲਿੱਕ ਕਰਕੇ ਵੇਖੋ ਵੀਡੀਓ https://www.facebook.com/punjabibulletinworld/videos/1141193273927845 ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਵੱਲੋਂ ਇਕ-ਦੂਜੇ ਉਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ, ਜਿਸ ਤੋਂ ਬਾਅਦ ਜ਼ਖਮੀ ਹਾਲਤ ਵਿਚ ਦੋਵੇਂ ਧਿਰਾਂ ਸਿਵਲ ਹਸਪਤਾਲ ਪਹੁੰਚੀਆਂ।...
ਉਤਰ ਪ੍ਰਦੇਸ਼, 19 ਜਨਵਰੀ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। 22 ਜਨਵਰੀ ਨੂੰ ਰਾਮ ਮੰਦਰ ਦੇ 'ਪ੍ਰਾਣ ਪ੍ਰਤਿਸ਼ਠਾ' ਸਮਾਰੋਹ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਅੱਤਵਾਦ ਵਿਰੋਧੀ ਦਸਤੇ (ਏਟੀਐਸ) ਨੇ ਵੀਰਵਾਰ ਨੂੰ ਅਯੁੱਧਿਆ ਤੋਂ 3 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਉੱਤਰ ਪ੍ਰਦੇਸ਼ ਦੇ ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਵੀਰਵਾਰ ਨੂੰ ਕਿਹਾ ਕਿ ਰਾਜ...
ਚੰਡੀਗੜ੍ਹ, 19 ਜਨਵਰੀ | ਪੰਜਾਬ, ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿਚ ਕੜਾਕੇ ਦੀ ਸਰਦੀ ਪੈ ਰਹੀ ਹੈ। ਕੱਲ ਨੂੰ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ। ਪੰਜਾਬ ਦੇ ਨਾਲ ਹਰਿਆਣਾ ਵਿਚ ਵੀ ਧੁੰਦ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਰਿਆਣਾ ਤੇ ਚੰਡੀਗੜ੍ਹ ਵਿਚ ਵਿਜ਼ੀਬਿਲਟੀ 50 ਤੋਂ 200 ਮੀਟਰ ਤੱਕ ਰਹੀ। ਪੰਜਾਬ ਦੇ 14 ਜ਼ਿਲ੍ਹਿਆਂ ਵਿਚ ਮੌਸਮ ਜ਼ਿਆਦਾ ਖਰਾਬ ਰਹੇਗਾ। ਇਥੇ...
ਲੁਧਿਆਣਾ, 19 ਜਨਵਰੀ | ਪੰਜਾਬ ਵਿਚ ਟੈਕਸਟਾਈਲ ਕੰਪਨੀ ਐਸਈਐਲ ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ ਨੂੰ ਈਡੀ ਨੇ 1530 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। 6 ਦਿਨ ਪਹਿਲਾਂ ਈਡੀ ਨੇ ਇਸ ਟੈਕਸਟਾਈਲ ਕੰਪਨੀ ਦੇ 13 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਨ੍ਹਾਂ ਵਿਚ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਇਕਾਈਆਂ ਸ਼ਾਮਲ ਸਨ। ਛਾਪੇਮਾਰੀ ਦੌਰਾਨ ਟੀਮ ਨੇ 60...
ਅਬੋਹਰ, 19 ਜਨਵਰੀ| ਥਾਣਾ ਖੂਈਆਂ ਸਰਵਰ ਦੇ ਪਿੰਡ ਵਿਚ ਦੋ ਨੌਜਵਾਨਾਂ ਵਲੋਂ ਨਾਬਾਲਗ ਬੱਚੇ ਨਾਲ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਦੋਸ਼ੀ ਨੌਜਵਾਨਾਂ ਨੇ ਇਸ ਕੁਕਰਮ ਦੀ ਵੀਡੀਓ ਵੀ ਬਣਾ ਕੇ ਵਾਇਰਲ ਕਰ ਦਿਤੀ। ਇੱਥੇ ਬੱਚੇ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸਬ-ਡਵੀਜ਼ਨ ਦੇ ਪਿੰਡ 'ਚ ਦੋ ਨੌਜਵਾਨਾਂ ਨੇ 11...
ਅੰਮ੍ਰਿਤਸਰ, 18 ਜਨਵਰੀ | ਪੁਲਿਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਕੋਟਲਾ ਗੁੱਜਰਾਂ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਸਵਿੰਦਰ ਸਿੰਘ ਰਾਜੂ ਨੇ ਦੱਸਿਆ ਕਿ ਉਸਦਾ ਲੜਕਾ ਜਸ਼ਨਪ੍ਰੀਤ ਸਿੰਘ 20 ਕੱਲ ਸ਼ਾਮ ਨੂੰ 6 ਕੁ ਵਜੇ ਦੇ ਕਰੀਬ ਆਪਣੇ ਮੋਟਰਸਾਈਕਲ 'ਤੇ ਪਿੰਡ ਸੰਗਤਪੁਰਾ ਵਿਖੇ ਪੈਟਰੋਲ...
- Advertisement -

MOST POPULAR