Uncategorized
ਜਲੰਧਰ ‘ਚ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀਆਂ ਮਹਿਲਾ ਅਧਿਆਪਕਾਂ ਨਾਲ ਇਤਰਾਜ਼ਯੋਗ ਤਸਵੀਰਾਂ ਵਾਇਰਲ, ਮੈਨੇਜਮੈਂਟ ਨੇ ਕੀਤਾ ਸਸਪੈਂਡ
Admin - 0
ਜਲੰਧਰ, 18 ਜਨਵਰੀ| ਜਲੰਧਰ ਦੇ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀਆਂ ਦੋ ਮਹਿਲਾ ਅਧਿਆਪਕਾਂ ਨਾਲ ਇਤਰਾਜ਼ਯੋਗ ਫੋਟੋਆਂ ਵਾਇਰਲ ਹੋਈਆਂ ਹਨ। ਤਸਵੀਰਾਂ ਸਾਹਮਣੇ ਆਉਂਦੇ ਹੀ ਮਾਪੇ ਗੁੱਸੇ 'ਚ ਆ ਗਏ। ਇਸ ਸਬੰਧੀ ਉਨ੍ਹਾਂ ਸਕੂਲ ਮੈਨੇਜਮੈਂਟ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।
ਜਿਸ ਤੋਂ ਬਾਅਦ ਪ੍ਰਬੰਧਕਾਂ ਨੇ ਲੰਮਾ ਪਿੰਡ ਦੇ ਅਰਜੁਨ ਨਗਰ ਸਥਿਤ ਇਸ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਹੈ। ਉਸ...
ਚੰਡੀਗੜ੍ਹ, 18 ਜਨਵਰੀ। ਹਿਮਾਚਲ ਦੇ ਉਪਰਲੇ ਹਿੱਸਿਆਂ ‘ਚ ਬਰਫਬਾਰੀ ਤੋਂ ਬਾਅਦ ਉੱਤਰੀ ਭਾਰਤ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਚੰਡੀਗੜ੍ਹ ‘ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਦੇ 16 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸਥਿਤੀਆਂ ਦੇ ਮੱਦੇਨਜ਼ਰ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ ਵਿੱਚ ਸੰਘਣੀ ਧੁੰਦ-ਸ਼ੀਤ ਦਿਨ ਨੂੰ ਲੈ...
ਲੁਧਿਆਣਾ, 17 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-5 ਵਿਚ ਦੇਰ ਰਾਤ ਇਕ ਜੋੜੇ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਉਨ੍ਹਾਂ ਦੇ ਕਮਰੇ ਵਿਚ ਇਕ ਭਾਂਡੇ ਵਿਚ ਕੋਲੇ ਬਾਲੇ ਮਿਲੇ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ਦੀ ਮੌਤ ਦਮ ਘੁੱਟਣ ਨਾਲ ਹੋਈ ਹੈ। ਜਦੋਂ ਵਿਅਕਤੀ ਫੈਕਟਰੀ ਨਹੀਂ ਗਿਆ ਤਾਂ ਉਸ ਦੇ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਮਗਰੋਂ ਕ.ਤਲ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ, ਪੁਲਿਸ ਨੇ ਰੱਖਿਆ ਸੀ 2 ਲੱਖ ਦਾ ਇਨਾਮ
Admin - 0
ਲੁਧਿਆਣਾ, 17 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। 9 ਦਿਨ ਪਹਿਲਾਂ ਲੁਧਿਆਣਾ 'ਚ 4 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਅਤੇ ਉਸ ਦੀ ਹੱਤਿਆ ਕਰਨ ਦੇ ਦੋਸ਼ ਤਹਿਤ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ 'ਤੇ 2 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ। ਥਾਣਾ ਡਾਬਾ ਦੀ ਪੁਲਿਸ ਨੇ ਕਈ ਜਨਤਕ ਥਾਵਾਂ 'ਤੇ ਮੁਲਜ਼ਮ ਸੋਨੂੰ...
ਅੰਮ੍ਰਿਤਸਰ
ਕੈਨੇਡਾ ਜਾ ਕੇ ਸਹੁਰਿਆਂ ਤੋਂ ਕੁੜੀ ਨੂੰ ਬੁਲਾਉਣ ਬਦਲੇ 30 ਲੱਖ ਮੰਗਣ ਵਾਲਾ ਮੁੰਡਾ ਏਅਰਪੋਰਟ ਤੋਂ ਗ੍ਰਿਫਤਾਰ
Admin - 0
ਨੂਰਹਮਿਲ, ਜਲੰਧਰ, 17 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਵਿਆਹ ਤੋਂ ਬਾਅਦ ਪਤਨੀ ਨੂੰ ਕੈਨੇਡਾ ਲੈ ਕੇ ਜਾਣ ਲਈ 30 ਲੱਖ ਰੁਪਏ ਦੀ ਮੰਗ ਕਰਨ ਵਾਲ ਪਤੀ ਪੁਲਿਸ ਨੇ ਏਅਰ ਪੋਰਟ ਤੋਂ ਕਾਬੂ ਕਰ ਲਿਆ ਹੈ। ਪੈਸੇ ਨਾ ਦੇਣ ਉਤੇ ਉਸ ਨੇ ਵੀਜ਼ਾ ਨਹੀਂ ਲਗਵਾ ਕੇ ਦਿੱਤਾ ਤੇ ਤਲਾਕ ਦੇ ਕਾਗਜ਼ ਭੇਜ ਦਿੱਤੇ।
ਸਹੁਰਿਆਂ ਵੱਲੋਂ ਲੜਕੇ ਖ਼ਿਲਾਫ਼...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਫਿਰ ਹੋਇਆ ਕ.ਤਲ : ਵਾਰਦਾਤ ਮਗਰੋਂ ਬਸਤੀ ਬਾਵਾ ਖੇਲ ਡਰੇਨ ‘ਚ ਨੌਜਵਾਨ ਦੀ ਸੁੱਟੀ ਲਾ.ਸ਼, ਦਹਿਸ਼ਤ
Admin - 0
ਜਲੰਧਰ, 17 ਜਨਵਰੀ | ਜਲੰਧਰ ਤੋਂ ਵੱਡੀ ਖਬਰ ਆਈ ਹੈ। ਸ਼ਹਿਰ ਵਿਚ ਇਕ ਵਾਰ ਫਿਰ ਕਤਲ ਦੀ ਘਟਨਾ ਸਾਹਮਣੇ ਆਈ ਹੈ। ਬਸਤੀ ਬਾਵਾ ਖੇਲ 'ਚ ਇਕ 18 ਸਾਲ ਦੇ ਨੌਜਵਾਨ ਦੀ ਲਾਸ਼ ਗੰਦੇ ਨਾਲੇ 'ਚੋਂ ਮਿਲੀ ਹੈ। ਉਸ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਹਨ। ਮ੍ਰਿਤਕ ਦੀ ਪਛਾਣ ਅੰਕੁਲ ਵਾਸੀ ਬਾਵਾ ਖੇਲ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ...
ਐਸਏਐਸ ਨਗਰ/ਮੋਹਾਲੀ
ਮਾਨ ਸਰਕਾਰ ਦਾ ਵੱਡਾ ਐਲਾਨ : ਮੁਕੇਰੀਆਂ ਹਾਦਸੇ ‘ਚ ਜਾਨ ਗਵਾਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗੀ 1-1 ਕਰੋੜ ਦੀ ਸਹਾਇਤਾ ਰਾਸ਼ੀ
Admin - 0
ਚੰਡੀਗੜ੍ਹ, 17 ਜਨਵਰੀ | ਅੱਜ ਮੁਕੇਰੀਆਂ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਜਾਨ ਗਵਾਉਣ ਵਾਲੇ 4 ਪੁਲਿਸ ਮੁਲਾਜ਼ਮਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸੜਕ ਸੁਰੱਖਿਆ ਫੋਰਸ ਹੁੰਦੀ ਤਾਂ ਸ਼ਾਇਦ ਇਨ੍ਹਾਂ ਮੁਲਾਜ਼ਮਾਂ ਦੀ ਜਾਨ ਬਚ ਸਕਦੀ ਸੀ ਕਿਉਂਕਿ ਇਸ ਫੋਰਸ ਨੇ ਸੜਕ 'ਤੇ ਕੋਈ ਵੀ ਖ਼ਰਾਬ ਵਾਹਨ ਖੜ੍ਹਾ ਨਹੀਂ ਰਹਿਣ ਦੇਣਾ ਸੀ। ਉਨ੍ਹਾਂ ਕਿਹਾ ਕਿ ਇਸ ਦੇ...
ਐਸਏਐਸ ਨਗਰ/ਮੋਹਾਲੀ
ਪੰਜਾਬ ਪੁਲਿਸ ਨੂੰ ਲੈ ਕੇ CM ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ, ਪੰਜਾਬੀਆਂ ਨੂੰ ਦਿੱਤੀ ਇਕ ਹੋਰ ਖ਼ੁਸ਼ਖ਼ਬਰੀ
Admin - 0
ਚੰਡੀਗੜ੍ਹ, 17 ਜਨਵਰੀ | CM ਮਾਨ ਵੱਲੋਂ ਇਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ 'ਚ 461 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ 'ਚ 8 ਯੂ. ਪੀ. ਐੱਸ. ਸੀ. ਸੈਂਟਰ ਖੋਲ੍ਹੇ ਜਾਣਗੇ, ਜਿਥੇ ਨੌਜਵਾਨ ਮੁੰਡੇ-ਕੁੜੀਆਂ ਨੂੰ ਮੁਫ਼ਤ ਕੋਚਿੰਗ ਮਿਲੇਗੀ।
ਪੰਜਾਬ ਪੁਲਿਸ ਦਾ ਨਵੀਨੀਕਰਨ, ਪੰਜਾਬ ਪੁਲਿਸ ਨੂੰ ਅਪਡੇਟ ਰੱਖਣ ਲਈ ਕੋਈ...
ਹੈਲਥ ਐਂਡ ਫਿਟਨੈਸ
ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਦ.ਰਦਨਾਕ ਮੌ.ਤ, ਡੇਢ ਸਾਲ ਪਹਿਲਾਂ ਵਿਦੇਸ਼ ਗਿਆ ਸੀ ਚੈਰੀ
Admin - 0
ਪਟਿਆਲਾ, 17 ਜਨਵਰੀ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਸਮਾਣਾ ਦੇ 21 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੈਹਰਾਬ ਧੀਮਾਨ ਉਰਫ ਚੈਰੀ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਤਾਏ ਨਰਿੰਦਰ ਧੀਮਾਨ ਨੇ ਦੱਸਿਆ ਕਿ ਚੈਰੀ ਲਗਭਗ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ...
ਨਵੀਂ ਦਿੱਲੀ/ਚੰਡੀਗੜ੍ਹ, 16 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਬੁੱਧਵਾਰ ਨੂੰ ਵੱਖ-ਵੱਖ ਦੇਸ਼ਾਂ ਦੇ ਸਫ਼ੀਰਾਂ ਨੇ ਸੂਬੇ ’ਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ।
ਸਫ਼ੀਰਾਂ ਨਾਲ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਅਪਾਰ ਸੰਭਾਵਨਾਵਾਂ ਤੇ ਮੌਕਿਆਂ ਦਾ ਕੇਂਦਰ ਦੱਸਦਿਆਂ ਉਨ੍ਹਾਂ ਨੂੰ ਆਪੋ-ਆਪਣੇ ਦੇਸ਼ਾਂ ਦੀਆਂ ਕੰਪਨੀਆਂ...










































