ਐਸਏਐਸ ਨਗਰ/ਮੋਹਾਲੀ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14ਵੇਂ ਕੋਰਸ ਲਈ ਹੋਈ ਦਾਖ਼ਲਾ ਪ੍ਰੀਖਿਆ, 48 ਉਮੀਦਵਾਰਾਂ ਦੀ ਹੋਵੇਗੀ ਚੋਣ
Admin - 0
ਚੰਡੀਗੜ੍ਹ, 14 ਜਨਵਰੀ | ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 14ਵੇਂ ਕੋਰਸ ਲਈ ਅੱਜ 3018 ਉਮੀਦਵਾਰਾਂ ਨੇ ਦਾਖਲਾ ਪ੍ਰੀਖਿਆ ਦਿੱਤੀ। ਇਹ ਸੰਸਥਾ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ।
ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ)...
ਐਸਏਐਸ ਨਗਰ/ਮੋਹਾਲੀ
ਠੰਡ ਦੇ ਮੱਦੇਨਜ਼ਰ 20 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ : ਹਰਜੋਤ ਬੈਂਸ
Admin - 0
ਚੰਡੀਗੜ੍ਹ, 14 ਜਨਵਰੀ | ਸਰਦ ਮੌਸਮ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 20 ਜਨਵਰੀ 2024 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਕਤ ਜਾਣਕਾਰੀ ...
ਪੰਜਾਬ
ਲਾਲਜੀਤ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਕਿਹਾ – ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ
Admin - 0
ਚੰਡੀਗੜ੍ਹ, 15 ਜਨਵਰੀ | ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਸਬੰਧੀ...
ਐਸਏਐਸ ਨਗਰ/ਮੋਹਾਲੀ
ਕੜਾਕੇ ਦੀ ਠੰਡ ਨੂੰ ਲੈ ਕੇ ਪੰਜਾਬ ’ਚ ਅਲਰਟ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ, ਵੇਖੋ ਵੀਡੀਓ
Admin - 0
ਚੰਡੀਗੜ੍ਹ, 13 ਜਨਵਰੀ | ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਵਿਚ ਜ਼ਿਆਦਾਤਰ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਕਾਫੀ ਹੇਠਾਂ ਚਲਾ ਗਿਆ ਹੈ। ਸ਼ਨੀਵਾਰ ਦੀ ਸਵੇਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ। ਪੰਜਾਬ 'ਚ ਅਗਲੇ 48 ਤੋਂ 72 ਘੰਟਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ...
ਪਟਿਆਲਾ, 13 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਲੀਪੀਨਜ਼ ਵਿਚ ਇਕ 35 ਸਾਲ ਦੇ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਟਿਆਲਾ ਦੇ ਸਮਾਣਾ ਦੇ ਕੇਸ਼ਵ ਨਗਰ ਦਾ ਰਹਿਣ ਵਾਲਾ ਸੀ। ਮਨੀਸ਼ ਸਿੰਗਲਾ ਡੇਢ ਮਹੀਨੇ ਪਹਿਲਾਂ ਹੀ ਰੋਜ਼ਗਾਰ ਦੀ ਭਾਲ ਵਿਚ ਫਿਲੀਪੀਨਜ਼ ਗਿਆ ਸੀ।
ਜਾਣਕਾਰੀ ਅਨੁਸਾਰ ਦੇਰ ਰਾਤ ਵੀਡੀਓ ਕਾਲ ਦੌਰਾਨ ਗੱਲਬਾਤ ਦੌਰਾਨ...
ਹਰਿਆਣਾ, 13 ਜਨਵਰੀ | ਗੁਰੂਗ੍ਰਾਮ 'ਚ ਕਤਲ ਕੀਤੀ ਗੈਂਗਸਟਰ ਦੀ ਮਾਡਲ ਗਰਲਫ੍ਰੈਂਡ ਦਿਵਿਆ ਪਾਹੂਜਾ ਦੀ ਲਾਸ਼ ਸ਼ਨੀਵਾਰ ਨੂੰ ਮਿਲੀ ਹੈ। ਪੁਲਿਸ ਨੇ ਐਨਡੀਆਰਐਫ ਟੀਮ ਦੀ ਮਦਦ ਨਾਲ ਜਾਖਲ, ਫਤਿਹਾਬਾਦ ਦੇ ਕੁਦਨੀ ਹੈੱਡ ਨੇੜੇ ਭਾਖੜਾ ਨਹਿਰ ਤੋਂ ਇਸ ਨੂੰ ਬਰਾਮਦ ਕੀਤਾ। ਦਿਵਿਆ ਦੀ ਲਾਸ਼ ਲੈ ਕੇ ਜਾ ਰਹੇ ਬਲਰਾਜ ਗਿੱਲ ਦੀ ਕੋਲਕਾਤਾ ਤੋਂ ਗ੍ਰਿਫ਼ਤਾਰੀ ਤੋਂ ਬਾਅਦ ਇਸ ਦਾ ਸੁਰਾਗ ਮਿਲਿਆ...
ਜਲੰਧਰ, 13 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲੋਹੜੀ ਵਾਲੇ ਦਿਨ ਜਲੰਧਰ 'ਚ ਦਾਣਾ ਮੰਡੀ ਨੇੜੇ ਇਕ ਵਿਅਕਤੀ ਦੀ ਲਾਸ਼ ਮਿਲੀ। ਫਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ। ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ। ਮੁੱਢਲੀ ਜਾਂਚ ਵਿਚ ਮੰਨਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਇਥੇ ਸੁੱਟ ਦਿੱਤੀ ਗਈ। ਮ੍ਰਿਤਕ ਨੇ ਟਰੈਕ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਨਵਾਂਸ਼ਹਿਰ : ਲੋਹੜੀ ਦੇ ਪ੍ਰੋਗਰਾਮ ‘ਚ ਜਾ ਰਹੀ ਸਕੂਟਰੀ ਸਵਾਰ ਲੜਕੀ ਨੂੰ ਕਾਰ ਨੇ ਮਾਰੀ ਭਿਆਨਕ ਟੱ.ਕਰ, ਦਰਦਨਾਕ ਮੌ.ਤ
Admin - 0
ਨਵਾਂਸ਼ਹਿਰ/ਰੋਪੜ, 13 ਜਨਵਰੀ | ਇਥੋੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਵਾਂਸ਼ਹਿਰ-ਰੋਪੜ ਨੈਸ਼ਨਲ ਹਾਈਵੇ ‘ਤੇ ਪਿੰਡ ਕਮਾਲਪੁਰ ਨੇੜੇ ਸਕੂਟਰੀ ਅਤੇ ਇਨੋਵਾ ਕਾਰ ਵਿਚਕਾਰ ਟੱਕਰ ਹੋ ਗਈ, ਜਿਸ ‘ਚ ਇਕ ਲੜਕੀ ਦੀ ਮੌਤ ਹੋ ਗਈ, ਜਦਕਿ 2 ਲੜਕੀਆਂ ਗੰਭੀਰ ਜ਼ਖਮੀ ਹੋ ਗਈਆਂ। ਇਕ ਲੜਕੀ ਨੂੰ PGI ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਅਤੇ ਇੱਕ ਦਾ ਸਿਵਲ ਹਸਪਤਾਲ ਰੋਪੜ ਵਿਚ ਇਲਾਜ ਚੱਲ...
ਐਸਏਐਸ ਨਗਰ/ਮੋਹਾਲੀ
ਕੜਾਕੇ ਦੀ ਠੰਡ ਨੂੰ ਲੈ ਕੇ ਪੰਜਾਬ ’ਚ ਰੈੱਡ ਅਲਰਟ ਜਾਰੀ, ਅਗਲੇ 3 ਦਿਨ ਪਵੇਗੀ ਹੋਰ ਸੰਘਣੀ ਧੁੰਦ
Admin - 0
ਚੰਡੀਗੜ੍ਹ, 13 ਜਨਵਰੀ | ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਵਿਚ ਜ਼ਿਆਦਾਤਰ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਕਾਫੀ ਹੇਠਾਂ ਚਲਾ ਗਿਆ ਹੈ। ਸ਼ਨੀਵਾਰ ਦੀ ਸਵੇਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ। ਪੰਜਾਬ 'ਚ ਅਗਲੇ 48 ਤੋਂ 72 ਘੰਟਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ...
ਐਸਏਐਸ ਨਗਰ/ਮੋਹਾਲੀ
ਅਹਿਮ ਖਬਰ : ਪੰਜਾਬ ‘ਚ ਗਠਜੋੜ ਨੂੰ ਲੈ ਕੇ ‘ਆਪ’ ਤੇ ਕਾਂਗਰਸ ‘ਚ ਬਣੀ ਸਹਿਮਤੀ ! ਅੱਜ ਸੀਟਾਂ ਦੀ ਸ਼ੇਅਰਿੰਗ ‘ਤੇ ਹੋਵੇਗੀ ਚਰਚਾ
Admin - 0
ਚੰਡੀਗੜ੍ਹ, 13 ਜਨਵਰੀ | ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਲੋਕ ਸਭਾ ਚੋਣਾਂ ਲਈ ਦੇਰ ਰਾਤ ਤਕ ਸੀਟਾਂ ਦੀ ਵੰਡ 'ਤੇ ਚਰਚਾ ਕੀਤੀ। ਸੂਤਰਾਂ ਮੁਤਾਬਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਇਕੱਠੇ ਚੋਣ ਲੜਨ ਦਾ ਸਮਝੌਤਾ ਹੋ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਅਤੇ ਗੁਜਰਾਤ ਦੀਆਂ ਸੀਟਾਂ 'ਤੇ ਇਕੱਠੇ ਲੜਨ...










































