Home Blog Page 546
ਤਰਨਤਾਰਨ, 12 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ 4 ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਤਰਨਤਾਰਨ ਅਧੀਨ ਆਉਂਦੇ ਹਰੀਕੇ ਵਿਖੇ ਇਕ ਕਾਰ ਪੁਲ ਉਤੇ ਖੜ੍ਹੇ ਟਰਾਲੇ ਵਿਚ ਜਾ ਟਕਰਾਈ। ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਸ੍ਰੀ ਦਰਬਾਰ ਸਾਹਿਬ ਤੋਂ...
ਫਾਜ਼ਿਲਕਾ, 12 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ਼ਰਾਬ ਤਸਕਰੀ ਦੇ ਮਾਮਲੇ ਵਿਚ ਭਗੌੜੇ ਮੁਲਜ਼ਮ ਨੂੰ ਫਾਜ਼ਿਲਕਾ ਪੀ.ਓ. ਸਟਾਫ ਦੀ ਪੁਲਿਸ ਨੇ ਕਾਬੂ ਕਰ ਲਿਆ। ਮੁਲਜ਼ਮ ਪਿਛਲੇ 78 ਦਿਨਾਂ ਤੋਂ ਔਰਤ ਦੇ ਕੱਪੜੇ ਪਾ ਕੇ ਕਿੰਨਰ ਦੇ ਭੇਸ ਵਿਚ ਘੁੰਮ ਰਿਹਾ ਸੀ। ਅਦਾਲਤ ਨੇ ਮੁਲਜ਼ਮ ਨੂੰ ਹੈਰੋਇਨ ਅਤੇ ਨਾਜਾਇਜ਼ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿਚ ਭਗੌੜਾ ਕਰਾਰ...
ਚੰਡੀਗੜ੍ਹ, 12 ਜਨਵਰੀ | ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਰਿੰਦੇ ਅਸ਼ੋਕ ਕੁਮਾਰ ਨੂੰ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਕੇਸ ਵਿਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸ ਦੇ ਕਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ ਦਰਜ...
ਪਟਿਆਲਾ, 13 ਜਨਵਰੀ | ਪਟਿਆਲਾ ਤੋਂ ਬੇਹੱਦ ਹੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ 80 ਸਾਲ ਦਾ ਮਰਿਆ ਹੋਇਆ ਬਜ਼ੁਰਗ ਅਚਾਨਕ ਜਿਊਂਦਾ ਹੋ ਗਿਆ। ਪਟਿਆਲਾ ਵਿਚ ਕੱਲ ਇਕ 80 ਸਾਲ ਦੇ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਤਾਂ ਮੌਤ ਦੇ 3 ਘੰਟਿਆਂ ਬਾਅਦ ਜਦੋਂ ਪਰਿਵਾਰ ਅੰਤਿਮ ਰਸਮਾਂ ਦੀਆਂ ਤਿਆਰੀਆਂ ਕਰ ਰਿਹਾ ਸੀ ਤਾਂ ਬਜ਼ੁਰਗ ਵਿਅਕਤੀ ਦੇ...
ਫਾਜ਼ਿਲਕਾ/ਜਲਾਲਾਬਾਦ, 12 ਜਨਵਰੀ | ਫਾਜ਼ਿਲਕਾ ਦੇ ਜਲਾਲਾਬਾਦ ਦੀ ਰਹਿਣ ਵਾਲੀ ਅਤੇ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਵਿਦਿਆਰਥਣ ਰੂਹਾਨੀ ਮਲੂਜਾ ਨੇ ਚਾਰਟਰਡ ਅਕਾਊਂਟਟੈਂਟ ਬਣ ਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਰੂਹਾਨੀ ਦੀ ਇਸ ਪ੍ਰਾਪਤੀ 'ਤੇ ਦੋਸਤ, ਜਾਣਕਾਰ ਅਤੇ ਰਿਸ਼ਤੇਦਾਰ ਵਧਾਈਆਂ ਦੇ ਰਹੇ ਹਨ। ਰੂਹਾਨੀ ਦੇ ਪਿਤਾ ਪਵਨ ਕੁਮਾਰ ਅਤੇ ਮਾਤਾ ਮਨੀਸ਼ਾ ਮਲੂਜਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੇ...
ਤਰਨਤਾਰਨ/ਗੋਇੰਦਵਾਲ ਸਾਹਿਬ । ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਜੇਲ ਸ੍ਰੀ ਗੋਇੰਦਵਾਲ ਸਾਹਿਬ ਮੁੜ ਵਿਵਾਦਾਂ ਵਿਚ ਹੈ। ਜੇਲ ਵਿਚ ਬੰਦ ਗੈਂਗਸਟਰਾਂ ਕੋਲੋਂ ਮੋਬਾਇਲ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜੇਲ ਵਿਚ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁਲਜ਼ਮ ਕੇਸ਼ਵ ਕੁਮਾਰ ਅਤੇ ਪਵਨ ਨਹਿਰਾ ਤੋਂ ਫ਼ੋਨ ਬਰਾਮਦ ਹੋਏ ਹਨ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ਮਗਰੋਂ...
ਹੁਸ਼ਿਆਰਪੁਰ/ਗੜ੍ਹਦੀਵਾਲਾ, 12 ਜਨਵਰੀ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਗੜ੍ਹਦੀਵਾਲਾ ਅਧੀਨ ਪੈਂਦੇ ਕੰਢੀ ਖੇਤਰ ਦੇ ਪਿੰਡ ਥਾਣਾ ਵਿਖੇ ਇਕ ਗਾਂ ਦੀਆਂ ਤੇਜ਼ਧਾਰ ਹਥਿਆਰਾਂ ਨਾਲ ਦੋਵੇਂ ਲੱਤਾਂ ਵੱਢਣ ਅਤੇ ਇਕ ਆਵਾਰਾ ਵੱਛੇ ਦੀਆਂ ਲੱਤਾਂ ਤੋੜਨ ਦਾ ਰੂਹ-ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਗੜ੍ਹਦੀਵਾਲਾ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਤਰਸੇਮ ਸਿੰਘ ਪੁੱਤਰ ਦਸਵੰਤ...
ਬਠਿੰਡਾ, 12 ਜਨਵਰੀ | ਬਠਿੰਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੀ ਸੈਂਟਰ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਜਾਨ ਦੇ ਦਿੱਤੀ। ਵਿਦਿਆਰਥੀ ਦੀ ਪਛਾਣ ਕੇਰਲ ਦੇ ਰਹਿਣ ਵਾਲੇ ਮੰਜੀਦ ਵਜੋਂ ਹੋਈ ਹੈ। ਉਹ ਸੈਂਟਰ ਯੂਨੀਵਰਸਿਟੀ ਵਿਚ ਸਟੈਟਿਸਟਿਕਸ ਕੋਰਸ ਵਿਚ ਦੂਜੇ ਸਾਲ ਦਾ ਵਿਦਿਆਰਥੀ ਸੀ। ਮ੍ਰਿਤਕ ਦੇ ਵਾਰਸਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਥਾਣਾ ਨੰਦਗੜ੍ਹ ਦੇ ਐਸਐਚਓ...
ਲੁਧਿਆਣਾ, 12 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਈਡੀ ਵੱਲੋਂ ਕੱਪੜਾ ਕੰਪਨੀ ‘ਤੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਕੱਪੜਾ ਕੰਪਨੀ SEL ਟੈਕਸਟਾਈਲਸ ਲਿਮਟਿਡ ਤੇ ਕੰਪਨੀ ਨਾਲ ਜੁੜੀਆਂ ਇਕਾਈਆਂ ‘ਤੇ ਪੈਸਿਆਂ ਦੇ ਮਾਮਲੇ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। 1530 ਕਰੋੜ ਦਾ ਬੈਂਕ ਧੋਖਾਦੇਹੀ ਦਾ ਮਾਮਲਾ ਹੈ। ਸੂਤਰਾਂ ਮੁਤਾਬਕ ਅੱਜ ਛਾਪੇਮਾਰੀ ਵਿਚ ਹੁਣ ਤੱਕ 13 ਟਿਕਾਣਿਆਂ...
ਚੰਡੀਗੜ੍ਹ, 12 ਜਨਵਰੀ | ਕਿਸਾਨਾਂ ਦੇ ਹਿੱਤ ਲਈ ਮਾਨ ਸਰਕਾਰ ਨੇ ਕੇਂਦਰ ਅੱਗੇ ਪ੍ਰਸਤਾਵ ਰੱਖਿਆ ਹੈ। ਸੂਬਾ ਸਰਕਾਰ ਨੇ ਕੇਂਦਰ ਅੱਗੇ ਅਗਲੇ ਸੀਜ਼ਨ ਲਈ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਮੰਗ ਰੱਖੀ ਹੈ। CM ਮਾਨ ਨੇ ਕੇਂਦਰ ਸਰਕਾਰ ਨੂੰ ਤਜਵੀਜ਼ ਭੇਜੀ ਹੈ। ਜਾਣਕਾਰੀ ਮੁਤਾਬਕ ਸਾਉਣੀ 2024-25 ਦੀਆਂ ਫਸਲਾਂ ਦੇ MSP ਨਿਰਧਾਰਨ ਲਈ ਇਹ ਤਜਵੀਜ਼ ਭੇਜੀ ਗਈ ਹੈ। ਇਸ...
- Advertisement -

MOST POPULAR