Home Blog Page 547
ਬਟਾਲਾ, 21 ਜਨਵਰੀ| ਬੀਤੀ ਦੇਰ ਰਾਤ ਬਟਾਲਾ ਦੇ ਨਜ਼ਦੀਕੀ ਪਿੰਡ ਅਕਰਪੁਰਾ ਕਲਾਂ 'ਚ ਮਾਮੂਲੀ ਰੰਜਿਸ਼ ਦੇ ਚਲਦਿਆਂ ਤੇਜ਼ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਟੁੱਕ ਕਰਦਿਆਂ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ| ਪੁਲਿਸ ਨੂੰ ਉਕਤ ਘਟਨਾ ਦੀ ਜਾਣਕਾਰੀ ਐਤਵਾਰ ਸਵੇਰੇ ਮਿਲੀ ਹੈ। ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਬੰਧੀ ਜਾਂਚ ਸ਼ੁਰੂ...
ਚੰਡੀਗੜ੍ਹ, 21 ਜਨਵਰੀ| ਪੰਜਾਬ ਵਿਚ ਠੰਡ ਘੱਟ ਹੋਣ ਦਾ ਨਾਂ ਨਹੀਂ ਲੈ ਰਹੀ। ਧੁੰਦ ਦੇ ਨਾਲ-ਨਾਲ ਸੀਤ ਲਹਿਰ ਨੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਕੀਤਾ ਹੋਇਆ ਹੈ ਪਰ ਅਜੇ ਵੀ ਲੋਕਾਂ ਨੂੰ ਇਸ ਠਿਠੁਰਨ ਵਾਲੀ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ। ਮੌਸਮ ਵਿਭਾਗ ਵਲੋਂ ਅਗਲੇ 2 ਦਿਨਾਂ ਲਈ ਓਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਤੇ ਹਰਿਆਣਾ ਵਿਚ...
ਲੁਧਿਆਣਾ, 21 ਜਨਵਰੀ| ਪੰਜਾਬ ਦੇ ਲੁਧਿਆਣਾ ਵਿਚ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਉੱਤੇ ਇੱਕ ਮਹਿਲਾ ਟਰੈਵਲ ਏਜੰਟ ਨੇ ਇੱਕ ਵਿਰੋਧ ਪ੍ਰਦਰਸ਼ਨ ਕਰਨ ਦੇ ਬਦਲੇ 10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਹੈ। ਕਰੀਬ 5 ਮਹੀਨੇ ਪੁਰਾਣੇ ਇਸ ਮਾਮਲੇ 'ਚ ਔਰਤ ਨੇ ਪੁਲਿਸ ਨੂੰ ਫ਼ੋਨ ਦੀ ਰਿਕਾਰਡਿੰਗ ਪੇਸ਼ ਕੀਤੀ। ਇਸ ਮਗਰੋਂ ਪੁਲਿਸ ਨੇ ਭਾਨਾ ਸਿੱਧੂ ਖ਼ਿਲਾਫ਼ ਧਾਰਾ 384...
जालंधर, 20 जनवरी | लोकसभा सदस्य सुशील कुमार रिंकू ने आज ग्रामीण इलाकों में विकास कार्यों की झड़ी लगाते हुए लगभग 80 लाख रुपए की लागत से होने वाले कार्यों का नींव पत्थर रखा। इन कार्यों में सॉलिड वेस्ट मैनेजमेंट, नई सड़के, बाउंड्री वॉल का निर्माण, धर्मशाला बनाना, सीवरेज सिस्टम डालना शामिल है। रिंकू ने कहा कि मुख्यमंत्री भगवान सिंह...
ਚੰਡੀਗੜ੍ਹ, 20 ਜਨਵਰੀ | ਕਾਂਗਰਸ ਦੀ ਭਾਰਤ ਜੋੜੋ ਨਿਆਂ ਯਾਤਰਾ 7ਵੇਂ ਦਿਨ ਅਰੁਣਾਚਲ ਪ੍ਰਦੇਸ਼ ਪਹੁੰਚ ਗਈ। ਇਸ ਤੋਂ ਪਹਿਲਾਂ ਇਹ ਯਾਤਰਾ ਅਸਾਮ ਵਿਚੋਂ ਲੰਘੀ। ਜਿਥੇ ਯਾਤਰਾ ਦੇ ਕਾਫਲੇ ‘ਤੇ ਹਮਲਾ ਕੀਤਾ ਗਿਆ। ਕਾਂਗਰਸ ਨੇ ਹਮਲੇ ਦਾ ਦੋਸ਼ ਭਾਜਪਾ ‘ਤੇ ਲਗਾਇਆ ਹੈ। ਦੱਸ ਦਈਏ ਕਿ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਭਾਜਪਾ ਦੇ ਗੁੰਡਿਆਂ ਨੇ ਪੋਸਟਰ ਅਤੇ ਬੈਨਰ ਪਾੜ...
ਜਲੰਧਰ, 20 ਜਨਵਰੀ | 22 ਜਨਵਰੀ ਨੂੰ ਅਯੁੱਧਿਆ ਵਿਚ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੇ ਜਸ਼ਨ ਦੇ ਮੱਦੇਨਜ਼ਰ ਜਲੰਧਰ ਆਰਪੀਓ ਦੇ ਅਧਿਕਾਰ ਖੇਤਰ ਵਿਚ ਆਉਂਦੇ ਸਾਰੇ ਪਾਸਪੋਰਟ ਸੇਵਾ ਕੇਂਦਰ, ਪੋਸਟ ਆਫਿਸ, ਪਾਸਪੋਰਟ ਸੇਵਾ ਕੇਂਦਰ, ਮੋਬਾਇਲ ਵੈਨਾਂ ਅਤੇ ਖੇਤਰੀ ਪਾਸਪੋਰਟ ਦਫ਼ਤਰ ਕੈਂਪ ਆਫਿਸ ਸੋਮਵਾਰ ਦੁਪਹਿਰ 2.30 ਵਜੇ ਤੱਕ ਬੰਦ ਰਹਿਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਖੇਤਰੀ ਪਾਸਪੋਰਟ ਅਫ਼ਸਰ ਅਨੂਪ ਸਿੰਘ ਨੇ ਦੱਸਿਆ...
ਤਰਨਤਾਰਨ, 20 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਆਂਸਲ ਉਤਾੜ ਵਿਖੇ ਠਾਕੇ ਦੇ ਸਮਾਗਮ ਵਿਚ ਚੱਲ ਰਹੇ ਡੀ. ਜੇ. ਦੌਰਾਨ 16 ਸਾਲ ਦੇ ਮੁੰਡੇ ਦਾ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ ।ਜਾਣਕਾਰੀ ਮੁਤਾਬਕ ਸਮਾਗਮ 'ਚ ਆਏ ਰਿਸ਼ਤੇਦਾਰ ਵੱਲੋਂ ਡੀ. ਜੇ. 'ਤੇ ਪੈਸੇ ਚੁੱਕਣ ਵਾਲੇ ਮੁੰਡੇ ਕੋਲੋਂ ਪਰਚੀਆਂ ਲੈਣ ਨੂੰ ਲੈ...
ਜਲੰਧਰ, 20 ਜਨਵਰੀ | ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਵਿਗਿਆਨਕ ਲੀਹਾਂ 'ਤੇ ਅਪਡੇਟ ਕਰਨ ਲਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸ਼ਨੀਵਾਰ ਨੂੰ 10 ਨਵੀਆਂ ਐਸ.ਯੂ.ਵੀ ਮਹਿੰਦਰਾ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੀ ਸਥਿਤੀ ਵਿਚ ਲੋਕਾਂ ਦੀ ਮਦਦ ਕਰਨਾ...
ਅਬੋਹਰ, 20 ਜਨਵਰੀ | ਅਬੋਹਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬਿੱਲਾਂ ਪੱਤੀ ਦੇ ਰਹਿਣ ਵਾਲੇ ਨੌਜਵਾਨ ਨੇ ਜਾਨ ਦੇ ਦਿੱਤੀ। ਜਾਣਕਾਰੀ ਮੁਤਾਬਕ ਅਜੇ ਸੇਤੀਆ ਕੁਆਰਾ ਸੀ। ਉਸ ਨੇ ਪਿੰਡ ਦੇ ਕਿਸੇ ਵਿਅਕਤੀ ਦਾ ਮੋਟਰਸਾਈਕਲ ਲੈ ਕੇ ਖੂਈਆਂ ਸਰਵਰ ਜਾਣ ਲਈ ਕਿਹਾ ਪਰ ਘਰ ਨਹੀਂ ਆਇਆ। ਪਰਿਵਾਰ ਵਾਲੇ ਉਸ ਦੀ ਭਾਲ ਕਰਦੇ ਰਹੇ। ਜੀਆਰਪੀ ਪੁਲਿਸ ਨੇ ਨਰ ਸੇਵਾ ਨਰਾਇਣ...
ਫਰੀਦਕੋਟ, 20 ਜਨਵਰੀ| ਫਰੀਦਕੋਟ 'ਚ ਠੰਡ ਕਾਰਨ ਇਕ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੀ ਪਛਾਣ ਫਰੀਦਕੋਟ ਸ਼ਹਿਰ ਦੇ ਨਾਲ ਲੱਗਦੀ ਜੋਤਰਾਮ ਕਲੋਨੀ ਦੀ ਰਹਿਣ ਵਾਲੀ ਸਬਜ਼ੀਦੇਵੀ ਵਜੋਂ ਹੋਈ ਹੈ। ਚਸ਼ਮਦੀਦਾਂ ਮੁਤਾਬਕ ਜਦੋਂ ਔਰਤ ਫਰੀਦਕੋਟ ਬੱਸ ਸਟੈਂਡ 'ਤੇ ਪਹੁੰਚੀ ਤਾਂ ਉਹ ਠੰਡ ਨਾਲ ਕੰਬ ਰਹੀ ਸੀ। ਇਸ ਦੌਰਾਨ ਉਸ ਨੂੰ ਚਾਹ ਪੀਣ ਲਈ ਦਿੱਤੀ ਗਈ...
- Advertisement -

MOST POPULAR