Home Blog Page 548
ਨਵੀਂ ਦਿੱਲੀ, 2 ਜਨਵਰੀ | ‘ਹਿੱਟ ਐਂਡ ਰਨ’ ਮਾਮਲਿਆਂ ’ਚ ਸਖ਼ਤ ਸਜ਼ਾ ਦੇਣ ਵਾਲੇ ਨਵੇਂ ਕਾਨੂੰਨ ਦੇ ਵਿਰੋਧ ’ਚ ਟਰੱਕ ਡਰਾਈਵਰਾਂ ਦਾ ਦੇਸ਼ ਭਰ ’ਚ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਟਰਾਂਸਪੋਰਟਰ ਅਤੇ ਟਰੱਕ ਡਰਾਈਵਰ ਵੀ ਨਵੇਂ ਕਾਨੂੰਨ ਵਿਰੁੱਧ ਲਾਮਬੰਦ ਹੋ ਗਏ ਹਨ। ਇਸ ਦਾ ਅਸਰ ਸੂਬੇ ਦੇ ਪੈਟਰੋਲ ਪੰਪਾਂ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਜੇਕਰ ਹੜਤਾਲ...
ਚੰਡੀਗੜ੍ਹ, 1 ਜਨਵਰੀ | ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ...
ਜਲੰਧਰ, 1 ਜਨਵਰੀ | ਨਵੇਂ ਸਾਲ ਦੀ ਸਵੇਰ ਨੂੰ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਨੇੜੇ ਲਾਸ਼ ਮਿਲੀ। ਲਾਸ਼ ਕੋਲੋਂ ਬਰਾਮਦ ਹੋਏ ਸ਼ਨਾਖਤੀ ਕਾਰਡ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਵਿਅਕਤੀ ਪੀਏਪੀ 'ਚ DSP ਵਜੋਂ ਤਾਇਨਾਤ ਸੀ। ਮ੍ਰਿਤਕ ਦੀ ਪਛਾਣ ਦਲਬੀਰ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ...
ਚੰਡੀਗੜ੍ਹ, 1 ਜਨਵਰੀ | ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ...
ਚੰਡੀਗੜ੍ਹ, 1 ਜਨਵਰੀ | CM ਮਾਨ ਦੇ ਪ੍ਰਮੁੱਖ ਪ੍ਰਾਜੈਕਟ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇਕ ਹੋਰ ਪਹਿਲਕਦਮੀ ਕਰਦਿਆਂ ਪੰਜਾਬ ਪੁਲਿਸ ਨੇ ਮੈਪ ਮਾਈ ਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਦੇ 784 ਦੁਰਘਟਨਾਵਾਂ ਵਾਲੇ ਬਲੈਕ ਸਪਾਟਾਂ ਨੂੰ ਨੇਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)...
ਜਲੰਧਰ, 1 ਜਨਵਰੀ | ਆਦਮਪੁਰ ਦੇ ਪਿੰਡ ਡਰੋਲੀ ਖੁਰਦ ਵਿਖੇ ਕਰਜੇ ਤੋਂ ਤੰਗ ਆ ਕੇ ਇਕ ਪਰਿਵਾਰ ਦੇ ਪੰਜ ਮੈਂਬਰਾਂ ਨੇ ਫਾਹਾ ਲੈ ਕੇ ਖੁਦਕਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਵਿਚ ਮਨਮੋਹਨ ਸਿੰਘ ਪੁੱਤਰ ਆਤਮਾ ਸਿੰਘ (55) ਉਸਦੀ ਪਤਨੀ ਸਰਬਜੀਤ ਕੌਰ, ਉਸ ਦੀਆਂ 2 ਲਡ਼ਕੀਆਂ ਜੋਤੀ (32)  ਅਤੇ ਗੋਪੀ (31),  ਜੋਤੀ ਦੀ ਲੜਕੀ ਅਮਨ (3) ਸ਼ਾਮਿਲ ਹਨ।...
ਲੁਧਿਆਣਾ, 31 ਦਸੰਬਰ | ਇਥੋਂ ਇਕ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਫੁੱਲਾਂਵਾਲ ਇਲਾਕੇ ਵਿਚ ਹੋਟਲ ਕਾਰੋਬਾਰੀ ਅਤੇ ਉਸਦੇ ਦੋਸਤ ਨੂੰ ਉਨ੍ਹਾਂ ਦੀ ਹੀ ਕਰੇਟਾ ਕਾਰ ਵਿਚ ਬੰਧਕ ਬਣਾ ਕੇ ਨਕਦੀ, ਆਈਫੋਨ ਅਤੇ ਜ਼ਰੂਰੀ ਦਸਤਾਵੇਜ਼ ਲੁੱਟਣ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ l ਪਿਸਤੌਲ ਦੀ ਨੋਕ ਉਤੇ ਉਨ੍ਹਾਂ ਕੋਲੋਂ ਇਹ ਸਾਰਾ ਸਾਮਾਨ ਲੁੱਟਿਆ। ਜਾਣ ਸਮੇਂ ਉਹ ਕਰੇਟਾ ਕਾਰ ਅਤੇ...
ਹਿਮਾਚਲ, 31 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਨਵੇਂ ਸਾਲ ਦੇ ਜਸ਼ਨਾਂ ਲਈ ਸੈਲਾਨੀ ਡੰਡੇ ਲੈ ਕੇ ਦੇਵਭੂਮੀ ਹਿਮਾਚਲ ਪ੍ਰਦੇਸ਼ ਦੇ ਸੈਰ-ਸਪਾਟਾ ਸਥਾਨਾਂ ‘ਤੇ ਪਹੁੰਚ ਰਹੇ ਹਨ। ਇੰਝ ਲੱਗਦਾ ਹੈ ਜਿਵੇਂ ਸੈਲਾਨੀ ਇਥੇ ਨਵੇਂ ਸਾਲ ਦਾ ਜਸ਼ਨ ਮਨਾਉਣ ਨਹੀਂ, ਸਗੋਂ ਜੰਗ ਲੜਨ ਲਈ ਆ ਰਹੇ ਹਨ। ਸ਼ਿਮਲਾ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ੌਘੀ ਬੈਰੀਅਰ ‘ਤੇ...
ਚੰਡੀਗੜ੍ਹ/ਅੰਮ੍ਰਿਤਸਰ, 31 ਦਸੰਬਰ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਆਧਾਰਿਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼...
ਚੰਡੀਗੜ੍ਹ, 31 ਦਸੰਬਰ| ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1 ਜਨਵਰੀ 2024 ਨੂੰ  ਸਕੂਲ...
- Advertisement -

MOST POPULAR