Home Blog Page 549
ਮੋਹਾਲੀ, 10 ਜਨਵਰੀ | ਮੋਹਾਲੀ ਦੇ ਪਿੰਡ ਟੀਡਾ ‘ਚ ਕੇਟਰਿੰਗ ਦੇ ਗੋਦਾਮ ‘ਚ ਸਿਲੰਡਰ ਫੱਟ ਗਏ। ਸਿਲੰਡਰ ਫਟਣ ਕਾਰਨ ਗੋਦਾਮ ਦਾ ਲੈਂਟਰ ਡਿੱਗ ਗਿਆ। ਇਸ ਹਾਦਸੇ ‘ਚ ਕੁੱਲ 3 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਭੇਜ ਦਿੱਤਾ ਗਿਆ। ਇਥੋਂ ਇਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਕੇਟਰਿੰਗ ਗੋਦਾਮ ਇਕ ਔਰਤ ਦੀ ਮਲਕੀਅਤ...
ਖੰਨਾ/ਸਮਰਾਲਾ/ਲੁਧਿਆਣਾ, 10 ਜਨਵਰੀ | ਸਮਰਾਲਾ ਦੇ ਪਿੰਡ ਨਾਗਰਾ ਵਿਖੇ ਅੰਗੀਠੀ ਸੇਕ ਰਹੇ ਪਤੀ-ਪਤਨੀ ਦੀ ਗੈਸ ਚੜ੍ਹਨ ਕਾਰਨ ਹਾਲਤ ਵਿਗੜ ਗਈ ਅਤੇ ਉਨ੍ਹਾਂ ਦੇ 2 ਸਾਲ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਅਨਮੋਲਕ ਸਿੰਘ 27 ਸਾਲ ਆਪਣੀ ਪਤਨੀ ਸੁਮਨਪ੍ਰੀਤ ਕੌਰ ਅਤੇ 2 ਸਾਲ ਦੇ ਬੇਟੇ ਅਰਮਾਨ ਸਮੇਤ ਕਮਰੇ ਵਿਚ ਅੰਗੀਠੀ ਸੇਕਣ ਲੱਗੇ। ਕੁਝ...
ਉਤਰ ਪ੍ਰਦੇਸ਼, 11 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗ੍ਰੇਨੋ ਵੈਸਟ ਦੇ ਲਾ ਰੇਸੀਡੈਂਸੀਆ ਸੋਸਾਇਟੀ ਵਿਚ ਦੇਰ ਰਾਤ ਨੂੰ ਦਰਦਨਾਕ ਘਟਨਾ ਵਾਪਰੀ। ਸੋਸਾਇਟੀ ਵਿਚ ਆਪਣੀ ਮਾਂ ਅਤੇ ਭਰਾ ਨਾਲ ਰਹਿ ਰਹੀ 33 ਸਾਲ ਦੀ ਸਾਰਿਕਾ ਨੇ ਆਪਣੀ 6 ਮਹੀਨਿਆਂ ਦੀ ਧੀ ਨੂੰ ਗੋਦ ਵਿਚ ਲੈ ਕੇ 16ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਕਾਰਨ ਮਾਂ-ਧੀ ਦੋਵਾਂ...
ਜਲੰਧਰ, 10 ਜਨਵਰੀ | ਜਲੰਧਰ ‘ਚ ਅੰਗੀਠੀ ਦੇ ਧੂੰਏਂ ਨਾਲ ਦਮ ਘੁਟਣ ਨਾਲ ਇਕ ਔਰਤ ਦੀ ਮੌਤ ਹੋ ਗਈ ਜਦਕਿ ਔਰਤ ਦੇ 2 ਬੱਚੇ ਅਤੇ ਪਤੀ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੂਰਾ ਪਰਿਵਾਰ ਕਮਰਾ ਬੰਦ ਕਰਕੇ ਅੰਗੀਠੀ ਬਾਲ ਕੇ ਸੁੱਤਾ ਸੀ। ਜਾਣਕਾਰੀ ਮੁਤਾਬਕ ਘਟਨਾ ਮੁਹੱਲਾ ਗੋਬਿੰਦਗੜ੍ਹ ਦੀ ਹੈ। ਔਰਤ ਦੀ ਪਛਾਣ ਕਾਜਲ ਵਜੋਂ ਹੋਈ ਹੈ। ਜਾਣਕਾਰੀ...
ਨਵੀਂ ਦਿੱਲੀ, 10 ਜਨਵਰੀ | ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀ ਵੱਡੀ ਜਿੱਤ ਹੋਈ ਹੈ। ਅਲਗੋਮਾ ਯੂਨੀਵਰਸਿਟੀ 100 ਸਟੂਡੈਂਸ ਨੂੰ ਪਾਸ ਕਰੇਗੀ। ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਬਰੈਂਪਟਨ ਦੀ ਇਸ ਯੂਨੀਵਰਸਿਟੀ ਬਾਹਰ ਪੰਜਾਬੀ ਸਟੂਡੈਂਟਸ ਧਰਨੇ 'ਤੇ ਬੈਠੇ ਸਨ। 32 ਵਿਦਿਆਰਥੀਆਂ ਉਤੇ ਸ਼ੁੱਕਰਵਾਰ ਨੂੰ ਹੁਣ ਫੈਸਲਾ ਆਵੇਗਾ। (Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp...
ਚੰਡੀਗੜ੍ਹ, 10 ਜਨਵਰੀ | ਉੱਤਰੀ ਭਾਰਤ ‘ਚ ਕੜਾਕੇ ਦੀ ਠੰਡ ਦਰਮਿਆਨ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਸਵੇਰ ਤੋਂ ਹੀ ਧੁੰਦ ਕਾਰਨ ਜਹਾਜ਼ਾਂ ਅਤੇ ਰੇਲ ਗੱਡੀਆਂ ਦੀ ਆਵਾਜਾਈ ਵਿਚ ਵਿਘਨ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਵੀ ਠੰਡ ਦਾ ਕਹਿਰ ਜਾਰੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਤੱਕ ਹੋਰ ਡਿੱਗ ਸਕਦਾ...
ਅੰਮ੍ਰਿਤਸਰ, 10 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਧੁੰਦ ਅਤੇ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਤੇ ਸਕੂਲ ਸਿੱਖਿਆ ਵਿਭਾਗ ਵੱਲੋਂ 7 ਤੋਂ 14 ਜਨਵਰੀ ਤੱਕ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਦੇ ਬਾਵਜੂਦ ਪ੍ਰਾਈਵੇਟ ਸਕੂਲ ਖੁੱਲ੍ਹ ਰਹੇ ਹਨ। ਹਾਲਾਂਕਿ ਜ਼ਿਲ੍ਹਾ ਸਿੱਖਿਆ ਵਿਭਾਗ ਨੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ 4 ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਹਨ। ਨੋਟਿਸ...
ਹੁਸ਼ਿਆਰਪੁਰ, 10 ਜਨਵਰੀ | ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਕੁਮਾਰ ਛੀਨਾ ਕਤਲਕਾਂਡ ਦਾ ਮੁੱਖ ਦੋਸ਼ੀ ਅਨੂਪ ਕੁਮਾਰ ਵਿੱਕੀ ਦੇਰ ਰਾਤ ਪੁਲਿਸ ਮੁਕਾਬਲੇ ਵਿਚ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿਚ ਦੋਸ਼ੀ ਦੀ ਲੱਤ ਵਿਚ 2 ਗੋਲੀਆਂ ਲੱਗੀਆਂ। ਦੋਸ਼ੀ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸਰਪੰਚ ਦਾ ਕਤਲ ਕਰਨ ਤੋਂ ਬਾਅਦ ਵਿੱਕੀ...
ਜਲੰਧਰ, 10 ਜਨਵਰੀ | ਜਲੰਧਰ ਦੇ ਬੱਸ ਸਟੈਂਡ ‘ਤੇ 2 ਸ਼ਰਾਬੀ ਕੁੜੀਆਂ ਵਿਚਾਲੇ ਹੰਗਾਮੇ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਦੌਰਾਨ ਦੋਵਾਂ ਨਾਲ ਇਕ ਲੜਕੀ ਵੀ ਨਜ਼ਰ ਆ ਰਹੀ ਹੈ। ਵੀਡੀਓ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਉਥੇ ਹੰਗਾਮਾ ਹੋ ਰਿਹਾ ਸੀ ਅਤੇ ਲੜਕੀਆਂ ਨਸ਼ੇ ‘ਚ ਧੁੱਤ ਸਨ। ਵੇਖੋ ਲਿੰਕ 'ਤੇ ਕਲਿਕ...
ਤਰਨਤਾਰਨ, 10 ਜਨਵਰੀ | ਇਥੋਂ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਜਾਮਾਰਾਏ ਤੋਂ ਕੋਟ ਮੁਹੰਮਦ ਖਾਂ ਵਾਲੀ ਸੜਕ ’ਤੇ ਇਕ ਡਰਾਈਵਰ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਉਮਰ 30 ਸਾਲ ਨਿਵਾਸੀ ਪਿੰਡ ਘੜਕਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਪੰਜਾਬ ਰੋਡਵੇਜ਼ ਤਰਨਤਾਰਨ...
- Advertisement -

MOST POPULAR