Home Blog Page 55
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ। ਪਿਛਲੇ ਕਈ ਸਾਲਾਂ ਤੋਂ ਉਹ ਗੋਡਿਆਂ ਦੇ ਅਸਹਿਣਯੋਗ ਦਰਦ ਨਾਲ ਜੂਝ ਰਹੀ ਸੀ, ਜਿਸ ਕਾਰਨ ਉਸ ਦੀ ਦੁਨੀਆ ਬਸ ਦਰਦਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਈ ਸੀ। ਉਹ ਬਿਨਾਂ ਸਹਾਰੇ...
ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਇਹ ਨੈੱਟਵਰਕ ਰਾਜ ਵਿੱਚ ਗੈਂਗਸਟਰਾਂ ਨੂੰ ਆਪਣੇ ਗੈਰਕਾਨੂੰਨੀ ਕਾਰੋਬਾਰ ਚਲਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਗੈਂਗਸਟਰਾਂ...
ਗਯਾਜੀ ਵਿੱਚ, ਦੋ ਥਾਣਿਆਂ ਦੇ ਡਰਾਈਵਰਾਂ ਵਿਚਕਾਰ ਇੱਕ ਮਹਿਲਾ ਕਾਂਸਟੇਬਲ ਨੂੰ ਲੈ ਕੇ ਹੋਇਆ ਝਗੜਾ ਗੋਲੀਬਾਰੀ ਤੱਕ ਵਧ ਗਿਆ। ਇਸ ਘਟਨਾ ਵਿੱਚ ਇੱਕ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਅਨੁਗ੍ਰਹਿ ਨਾਰਾਇਣ ਮਗਧ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਸ਼ਨੀਵਾਰ (2 ਮਈ) ਨੂੰ ਵਾਪਰੀ ਦੱਸੀ ਜਾ ਰਹੀ ਹੈ। ਰਿਪੋਰਟਾਂ ਅਨੁਸਾਰ, ਪਰਈਆ ਪੁਲਿਸ ਸਟੇਸ਼ਨ ਅਤੇ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ 'ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ ਰਾਸ਼ੀ ਅਤੇ ਸੂਬੇ ਵਿੱਚ ਮੁਫ਼ਤ ਬਿਜਲੀ ਮਿਲਦੀ ਰਹੇਗੀ। ਇਸ ਮੌਕੇ ਉਨ੍ਹਾਂ ਨੇ ਸੰਕਲਪ ਲੈਂਦਿਆਂ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਪੂਰੀ ਵਚਨਬੱਧਤਾ ਨਾਲ ਚਲਾਈ...
ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਅਪ੍ਰੈਲ 2026 ਵਿੱਚ ਇੱਕ ਮਹੱਤਵਪੂਰਨ ਵਿੱਤੀ ਪੁਲਾਂਘ ਪੁੱਟਦਿਆਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ.) ਦੋਵਾਂ ਦੀ ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ ਦੋਹਰੇ ਅੰਕਾਂ ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ...
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ ਅਤੇ ਸੂਬੇ ਨੇ ਜੀ.ਐਸ.ਟੀ. ਦੇ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਦਾ ਆਪਣਾ ਸਭ ਤੋਂ ਵੱਧ...
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਇੱਕ ਮਹੱਤਵਪੂਰਨ ਅੱਪਡੇਟ ਸਾਂਝਾ ਕੀਤਾ ਹੈ। ਇਹ ਇੱਕ ਸਿਹਤ ਯੋਜਨਾ ਹੈ, ਜਿਸਦਾ ਮਕਸਦ ਪਰਿਵਾਰਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣਾ ਹੈ। ਹੁਣ ਤੱਕ ਇਸ ਯੋਜਨਾ ਤਹਿਤ ₹465.36 ਕਰੋੜ ਤੋਂ ਵੱਧ ਦਾ ਇਲਾਜ ਕੀਤਾ ਜਾ ਚੁੱਕਾ ਹੈ, 42 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ 2.77 ਲੱਖ ਤੋਂ ਵੱਧ ਲਾਭਪਾਤਰੀਆਂ...
ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ ਘੰਟਾ ਘਰ ਵਿਖੇ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਵਿਧਾਇਕ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਚੇਅਰਮੈਨ ਅਨਿਲ ਠਾਕੁਰ, ਸਾਹਿਲ ਅਗਰਵਾਲ, ਜ਼ਿਲ੍ਹਾ ਇੰਚਾਰਜ ਜਤਿੰਦਰ ਖੰਗੂੜਾ, ਮੀਡੀਅਮ ਸੀਨੀਅਰ ਵਾਈਸ...
ਜਲੰਧਰ ਲਾਜਪਤ ਨਗਰ ਵਿਖੇ ਅੱਜ ਸੜਕਾਂ ਦੇ ਨਵੀਨੀਕਰਨ ਅਤੇ ਵਿਕਾਸ ਕਾਰਜਾਂ ਦਾ ਉਦਘਾਟਨ ਨਿਤਿਨ ਕੋਹਲੀ, ਹਲਕਾ ਇੰਚਾਰਜ ਜਲੰਧਰ ਸੈਂਟਰਲ ਵੱਲੋਂ ਕੀਤਾ ਗਿਆ। ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਨੂੰ ਸੁਚੱਜੀਆਂ ਤੇ ਆਧੁਨਿਕ ਸੜਕ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਉਦਘਾਟਨ ਮੌਕੇ ਨਿਤਿਨ ਕੋਹਲੀ ਨੇ ਕਿਹਾ ਕਿ ਜਲੰਧਰ ਸੈਂਟਰਲ...
- Advertisement -

MOST POPULAR