Home Blog Page 550
ਲੁਧਿਆਣਾ, 10 ਜਨਵਰੀ | ਲੁਧਿਆਣਾ-ਫਿਰੋਜ਼ਪੁਰ ਰੋਡ ਉਤੇ ਸਥਿਤ ਅਯਾਲੀ ਚੌਕ ਕੋਲ ਚਲਦੀ ਕਾਰ ਨੂੰ ਅੱਗ ਲੱਗ ਗਈ। ਰਾਹਗੀਰਾਂ ਦਾ ਕਹਿਣਾ ਹੈ ਕਿ ਕਾਰ ਵਿਚ 2 ਨੌਜਵਾਨ ਸਵਾਰ ਸਨ ਅਤੇ ਦੋਵੇਂ ਹੀ ਕਿਸੇ ਤਰ੍ਹਾਂ ਬਾਹਰ ਨਿਕਲ ਗਏ ਅਤੇ ਗੱਡੀ ਸੜ ਕੇ ਪੂਰੀ ਤਰ੍ਹਾਂ ਸਵਾਹ ਹੋ ਗਈ ਤੇ ਲੰਬਾ ਜਾਮ ਲੱਗ ਗਿਆ। ਘਟਨਾ ਦੇਰ ਰਾਤ ਦੀ ਹੈ ਜਦੋਂ ਇਹ ਅਚਾਨਕ ਹਾਦਸਾ ਵਾਪਰ...
ਲੁਧਿਆਣਾ, 10 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੁੰਦਨਪੁਰੀ ਇਲਾਕੇ ਵਿਚ ਰਹਿਣ ਵਾਲੀ 23 ਸਾਲ ਦੀ ਵਿਆਹੁਤਾ ਦੀ ਦੇਰ ਰਾਤ ਨਸ਼ੇ ਨਾਲ ਮੌਤ ਹੋ ਗਈ। ਉਸ ਨੇ ਤਕਰੀਬਨ 2 ਮਹੀਨੇ ਪਹਿਲਾਂ ਹੀ ਗੁਰਦਾਸਪੁਰ ਦੇ ਰਹਿਣ ਵਾਲੇ ਕੀਰਤਨ ਨਾਲ ਦੂਜਾ ਵਿਆਹ ਕੀਤਾ ਸੀ। ਉਸ ਦੇ ਪਹਿਲੇ ਵਿਆਹ ਤੋਂ 2 ਬੱਚੇ ਹਨ। ਕੀਰਤਨ ਨੇ ਦੱਸਿਆ ਕਿ ਉਹ ਪਤਨੀ ਨੂੰ...
ਜਲੰਧਰ, 9 ਜਨਵਰੀ | ਕ੍ਰਿਕਟਰ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਹਰਭਜਨ ਸਿੰਘ ਨੇ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿਖੇ ਬਣਾਏ ਜਾ ਰਹੇ ਜਿਮਨੇਜ਼ੀਅਮ ਲਈ ਨਵੀਂ ਆਧੁਨਿਕ ਮਸ਼ੀਨਰੀ ਖਰੀਦਣ ਲਈ ਆਪਣੇ ਐਮ.ਪੀ. ਲੈਡ ਫੰਡ ਵਿੱਚੋਂ 15.60 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਹੈ। ਇਸ ਸਬੰਧੀ ਪੱਤਰ ਸੰਸਦ ਮੈਂਬਰ ਨੇ ਰਿਤਿਨ ਖੰਨਾ ਸਕੱਤਰ ਡੀ.ਬੀ.ਏ. ਨੂੰ ਸੌਂਪਿਆ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ...
ਚੰਡੀਗੜ੍ਹ, 9 ਜਨਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਹਿਕਾਰਤਾ ਵਿਭਾਗ 'ਚ ਨਵੇਂ ਨਿਯੁਕਤ 520 ਦੇ ਕਰੀਬ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਅਤੇ ਉਨ੍ਹਾਂ ਨੂੰ ਲੋਹੜੀ ਦਾ ਤੋਹਫ਼ਾ ਦਿ ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਨਵ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ...
ਜ਼ੀਰਾ, 9 ਜਨਵਰੀ | ਜ਼ੀਰਾ 'ਚ STF ਨਾਲ ਮੁਕਾਬਲੇ 'ਚ 2 ਨਸ਼ਾ ਤਸਕਰ ਢੇਰ ਹੋ ਗਏ। ਮੌਕੇ ਤੋਂ ਨਸ਼ੀਲੇ ਪਦਾਰਥ ਅਤੇ 3 ਹਥਿਆਰ ਬਰਾਮਦ ਹੋਏ ਹਨ। ਤਸਕਰਾਂ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕੀਤੀ, ਪੁਲਿਸ ਨੇ ਆਤਮ ਰੱਖਿਆ ‘ਚ ਜਵਾਬੀ ਗੋਲੀਬਾਰੀ ਕੀਤੀ। ਗੋਲੀਆਂ ਦੀ ਆਵਾਜ਼ ਨਾਲ ਇਲਾਕਾ ਦਹਿਲ ਗਿਆ। ਫਿਰੋਜ਼ਪੁਰ ਦੇ ਜ਼ੀਰਾ ਵਿਚ ਸਪੈਸ਼ਲ ਟਾਸਕ ਫੋਰਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ...
ਗੁਰਦਾਸਪੁਰ, 9 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। 28 ਦਸੰਬਰ ਨੂੰ ਗੁਰਦਾਸਪੁਰ ਦੇ ਧਾਰੀਵਾਲ ਕਸਬੇ 'ਚ 2 ਗੁੱਟਾਂ ਦੀ ਪੁਰਾਣੀ ਦੁਸ਼ਮਣੀ ਕਾਰਨ ਧਾਰੀਵਾਲ ਦੀ ਮਿੱਲ ਗਰਾਊਂਡ 'ਚ ਖੜ੍ਹੇ ਸ਼ੈਲੀ ਨਾਂ ਦੇ ਨੌਜਵਾਨ ਨੂੰ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ। ਇਸ ਮਾਮਲੇ 'ਚ ਧਾਰੀਵਾਲ ਪੁਲਿਸ ਨੇ 6 ਲੋਕਾਂ ਨੂੰ ਗ੍ਰਿਫ਼ਤਾਰ...
ਚੰਡੀਗੜ੍ਹ, 9 ਜਨਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਹਿਕਾਰਤਾ ਵਿਭਾਗ 'ਚ ਨਵੇਂ ਨਿਯੁਕਤ 520 ਦੇ ਕਰੀਬ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਅਤੇ ਉਨ੍ਹਾਂ ਨੂੰ ਲੋਹੜੀ ਦਾ ਤੋਹਫ਼ਾ ਦਿ ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਨਵ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ...
ਕਪੂਰਥਲਾ, 9 ਜਨਵਰੀ | ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਕੇਸ ਵਿਚ ਅੱਜ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਦੀ ਸੁਣਵਾਈ ਮਾਣਯੋਗ ਅਦਾਲਤ ਵਿਚ ਹੋਣੀ ਸੀ ਪਰ ਥਾਣਾ ਸੁਭਾਨਪੁਰ ਵੱਲੋਂ ਰਿਕਾਰਡ ਪੇਸ਼ ਨਾ ਕੀਤੇ ਜਾਣ ਕਾਰਨ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਨਹੀਂ ਹੋ ਸਕੀ, ਜਿਸ ਕਾਰਨ ਖਹਿਰਾ ਦੀ ਸੁਣਵਾਈ ਅੱਜ ਫਿਰ ਮੁਲਤਵੀ ਕਰ...
ਸ੍ਰੀ ਮੁਕਤਸਰ ਸਾਹਿਬ, 9 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰੇਮ ਸਬੰਧਾਂ ਦੇ ਚਲਦਿਆਂ ਇਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਰਾਹ ’ਚ ਰੋੜਾ ਬਣ ਰਹੇ ਰਿਸ਼ਤੇ 'ਚ ਜੀਜਾ ਲੱਗਦੇ ਵਿਅਕਤੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਲਾਸ਼ ਮੁਕਤਸਰ-ਜਲਾਲਬਾਦ ਰੋਡ ’ਤੇ ਪਿੰਡ ਵਧਾਈ ਨੂੰ ਜਾਂਦੀ ਲਿੰਕ ਰੋਡ ’ਤੇ ਖੇਤ ’ਚੋਂ ਮਿਲੀ। ਮੁਕਤਸਰ ਪੁਲਿਸ ਨੇ 24...
ਚੰਡੀਗੜ੍ਹ, 9 ਜਨਵਰੀ | ਕੇਂਦਰ ਸਰਕਾਰ ਵੱਲੋਂ 26 ਜਨਵਰੀ ਦੀ ਝਾਂਕੀ ਨੂੰ ਰੱਦ ਕਰਨ ‘ਤੇ CM ਮਾਨ ਨੇ ਕਿਹਾ ਕਿ ਸ਼ਹੀਦਾਂ ਦੀਆਂ ਝਾਂਕੀਆਂ ਨੂੰ ਰਿਜੈਕਟ ਕਰਨ ਵਾਲੇ ਇਹ ਕੌਣ ਹਨ? 26 ਜਨਵਰੀ ਤੋਂ ਬਾਅਦ ਉਹ ਪੰਜਾਬ ਦੀ ਤਿਆਰ ਕੀਤੀ ਝਾਂਕੀ ਨੂੰ ਹਰ ਪਿੰਡ ਵਿਚ ਲੈ ਕੇ ਜਾਣਗੇ ਅਤੇ ਪੁੱਛਣਗੇ ਕਿ ਇਸ ਵਿਚ ਗਲਤ ਕੀ ਹੈ। ਸੀਐਮ ਮਾਨ ਨੇ ਕਿਹਾ -...
- Advertisement -

MOST POPULAR