Home Blog Page 551
ਅੰਮ੍ਰਿਤਸਰ, 9 ਜਨਵਰੀ | ਅੰਮ੍ਰਿਤਸਰ ਵਿਚ ਅੱਜ ਸੰਘਣੀ ਧੁੰਦ ਕਾਰਨ ਸਰਕਾਰੀ ਸਕੂਲ ਖਾਸਾ ਦੇ 12ਵੀਂ ਜਮਾਤ ਦੇ ਵਿਦਿਆਰਥੀ ਨਾਲ ਭਿਆਨਕ ਹਾਦਸਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਵਿਦਿਆਰਥੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 3 ਵਿਦਿਆਰਥੀ ਮੋਟਰਸਾਈਕਲ ਉਤੇ ਸਵਾਰ ਹੋ ਕੇ ਸਕੂਲ ਜਾ ਰਹੇ ਸਨ ਕਿ ਰਸਤੇ 'ਚ ਟਰੱਕ ਵੱਲੋਂ ਸਾਈਡ ਮਾਰ ਦਿੱਤੀ ਗਈ, ਜਿਸ ਕਾਰਨ ਇਕ...
ਫਰੀਦਕੋਟ, 9 ਜਨਵਰੀ | ਫਰੀਦਕੋਟ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਗਰਲਫ੍ਰੈਂਡ ਦੀ ਥਾਂ ਪੇਪਰ ਦੇਣ ਆਇਆ ਸੀ ਮੁੰਡਾ। ਵੇਖੋ ਪੂਰੀ ਵੀਡੀਓ https://www.youtube.com/watch?v=nArcOjUgH00 ਦੱਸ ਦਈਏ ਕਿ ਇਥੇ ਬਾਬਾ ਫਰੀਦ ਯੂਨੀਵਰਸਿਟੀ ਵਿਚ ਪੈਰਾ-ਮੈਡੀਕਲ ਦੀ ਭਰਤੀ ਲਈ ਚੱਲ ਰਹੀ ਪ੍ਰੀਖਿਆ ਵਿਚ ਇਕ ਲੜਕਾ ਪੇਪਰ ਦੇਣ ਲਈ ਲੜਕੀ ਦਾ ਪਹਿਰਾਵਾ ਪਾ ਕੇ ਆ ਗਿਆ। ਇਹ ਨੌਜਵਾਨ ਲੜਕੀ ਦੇ ਭੇਸ ਵਿਚ ਪ੍ਰੀਖਿਆ ਕੇਂਦਰ ਵਿਚ ਆਇਆ...
ਅੰਮ੍ਰਿਤਸਰ, 9 ਜਨਵਰੀ | ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ 5 ਤਖਤਾਂ ਦੇ ਜਥੇਦਾਰਾਂ ਤੇ ਸਮੂਹ ਸਿੰਘ ਸਾਹਿਬਾਨਾਂ ਨੂੰ ਸ੍ਰੀ ਰਾਮ ਮੰਦਿਰ ਦਾ ਸੱਦਾ ਪੱਤਰ ਭੇਜਿਆ ਗਿਆ। ਇਹ ਸੱਦਾ ਸਮੂਹ ਸਿੰਘ ਸਾਹਿਬਾਨਾਂ ਤੇ ਜਥੇਦਾਰਾਂ ਨੂੰ 21 ਜਨਵਰੀ ਤੋਂ ਲੈ ਕੇ 23 ਜਨਵਰੀ ਤੱਕ ਦਾ ਦਿੱਤਾ ਗਿਆ। ਸੂਤਰਾਂ ਮੁਤਾਬਕ ਦੇਸ਼ਾਂ-ਵਿਦੇਸ਼ ਵਿਚ ਹਰੇਕ ਵਰਗ ਨੂੰ ਇਹ ਸੱਦੇ ਦਿੱਤੇ...
ਜਲੰਧਰ, 9 ਜਨਵਰੀ | ਜਲੰਧਰ ਜ਼ਿਲੇ ਦੇ ਆਦਮਪੁਰ 'ਚ ਪੈਟਰੋਲ ਪੰਪ 'ਤੇ ਇਕ ਨੌਜਵਾਨ ਤੋਂ ਪਿਸਤੌਲ ਦੀ ਨੋਕ 'ਤੇ ਕਾਰ ਲੁੱਟ ਲਈ ਗਈ। ਲੁਟੇਰਿਆਂ ਨੇ ਅੱਜ ਸਵੇਰੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਕਾਰ ਮਾਲਕ ਨੇ ਲੁਟੇਰਿਆਂ ਦਾ ਮੁਕਾਬਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਲੁਟੇਰੇ ਕਾਰ ਲੈ ਕੇ ਭੱਜ ਗਏ। ਚੰਗੀ ਖ਼ਬਰ ਇਹ ਹੈ ਕਿ ਕਾਰ ਦੇ ਮਾਲਕ ਨੂੰ ਕੋਈ...
ਲੁਧਿਆਣਾ, 9 ਜਨਵਰੀ | ਲੁਧਿਆਣਾ ਦੇ ਹਲਕਾ ਦੱਖਣੀ ਅਧੀਨ ਆਉਂਦੇ ਇਲਾਕੇ ਵਿਚ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਅਣਦੇਖੀ ਕਰਦਾ ਹੋਇਆ ਇਕ ਸਕੂਲ ਖੁੱਲ੍ਹਾ ਹੋਇਆ ਸੀ, ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਹਲਕਾ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਕੂਲ ਉਤੇ ਛਾਪਾ ਮਾਰਿਆ ਗਿਆ ਤੇ ਸਕੂਲ ਨੂੰ ਬੰਦ ਕਰਵਾਇਆ। ਉਨ੍ਹਾਂ ਨੇ ਸਕੂਲ ਖਿਲਾਫ ਸਖਤ ਕਾਰਵਾਈ ਹੋਣ ਦੀ ਗੱਲ ਵੀ ਕਹੀ। ਉਥੇ...
ਜਲੰਧਰ, 9 ਜਨਵਰੀ | ਜਲੰਧਰ ਸਥਿਤ ਆਦਮਪੁਰ ਸਿਵਲ ਏਅਰਪੋਰਟ ਤੋਂ ਜਲਦੀ ਹੀ ਘਰੇਲੂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ। ਇਸ ਸਬੰਧੀ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਡੀਸੀ ਵਿਸ਼ੇਸ਼ ਸਾਰੰਗਲ ਨਾਲ ਆਦਮਪੁਰ ਸਿਵਲ ਏਅਰਪੋਰਟ ਦੇ ਨਵੇਂ ਬਣੇ ਟਰਮੀਨਲ ਦਾ ਨਿਰੀਖਣ ਕਰਨ ਪਹੁੰਚੇ। ਐਮਪੀ ਰਿੰਕੂ ਨੇ ਕਿਹਾ- ਟਰਮੀਨਲ ਤਿਆਰ ਹੈ ਅਤੇ ਆਉਣ ਵਾਲੇ ਮਹੀਨੇ ਵਿਚ ਘਰੇਲੂ ਉਡਾਣਾਂ ਮੁੜ ਸ਼ੁਰੂ ਹੋ...
ਗੁਰਦਾਸਪੁਰ, 10 ਜਨਵਰੀ | ਅੱਜ ਸਵੇਰੇ 6 ਵਜੇ ਬਟਾਲਾ ਦੇ ਤੰਗ ਬਾਜ਼ਾਰ ਇਲਾਕੇ 'ਚ ਕੁਝ ਅਣਪਛਾਤੇ ਨੌਜਵਾਨਾਂ ਨੇ ਮਨਿਆਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਲਿਆ। ਚੋਰ ਰਾਡ ਨਾਲ ਸ਼ਟਰ ਤੋੜ ਕੇ ਦੁਕਾਨ 'ਚੋਂ 30 ਹਜ਼ਾਰ ਦੇ ਨਵੇਂ ਨੋਟਾਂ ਦਾ ਹਾਰ ਲੈ ਕੇ ਫਰਾਰ ਹੋ ਗਏ। ਉਕਤ ਦੁਕਾਨ ਦੇ ਮਾਲਕ ਸ਼ਮੀ ਨਈਅਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਆਂਢੀ ਦੁਕਾਨਦਾਰ ਦਾ...
ਚੰਡੀਗੜ੍ਹ, 9 ਜਨਵਰੀ | ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਸੀਤ ਲਹਿਰ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਦੋਵਾਂ ਸੂਬਿਆਂ ਸਮੇਤ ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ...
ਫਰੀਦਕੋਟ, 9 ਜਨਵਰੀ | ਫਰੀਦਕੋਟ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਥੇ ਬਾਬਾ ਫਰੀਦ ਯੂਨੀਵਰਸਿਟੀ ਵਿਚ ਪੈਰਾ-ਮੈਡੀਕਲ ਦੀ ਭਰਤੀ ਲਈ ਚੱਲ ਰਹੀ ਪ੍ਰੀਖਿਆ ਵਿਚ ਇਕ ਲੜਕਾ ਪੇਪਰ ਦੇਣ ਲਈ ਲੜਕੀ ਦਾ ਪਹਿਰਾਵਾ ਪਾ ਕੇ ਆ ਗਿਆ। ਇਹ ਨੌਜਵਾਨ ਲੜਕੀ ਦੇ ਭੇਸ ਵਿਚ ਪ੍ਰੀਖਿਆ ਕੇਂਦਰ ਵਿਚ ਆਇਆ ਸੀ। ਉਸ ਨੇ ਨਕਲੀ ਵਾਲਾਂ ਤੋਂ ਲੈ ਕੇ ਸੂਟ-ਸਲਵਾਰ ਅਤੇ ਬਿੰਦੀ-ਲਿਪਸਟਿਕ ਤੱਕ...
ਫਿਰੋਜ਼ਪੁਰ, 8 ਜਨਵਰੀ | ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ੀਰਾ 'ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਨਸ਼ਾ ਤਸਕਰਾਂ ਵੱਲੋਂ ਵਿਆਹ ਵਾਲੇ ਘਰ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਉਨ੍ਹਾਂ ਵੱਲੋਂ ਲਗਭਗ 200 ਰਾਊਂਡ ਫਾਇਰ ਕੀਤੇ ਗਏ। ਗੋਲੀ ਲੱਗਣ ਨਾਲ ਮਹਿਲਾ ਜ਼ਖਮੀ ਹੋ ਗਈ। ਉਸਦੇ ਪੇਟ ਵਿਚ 2 ਗੋਲੀਆਂ ਲੱਗੀਆਂ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਘਟਨਾ ਜ਼ੀਰਾ ਵਿਧਾਨ ਸਭਾ ਖੇਤਰ ਦੀ...
- Advertisement -

MOST POPULAR