Home Blog Page 552
ਜਲੰਧਰ, 30 ਦਸੰਬਰ | ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿਚ ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ, ਜਿਸ ਵਿਚ ਸ਼ਹਿਰ ਦੀ ਸਭ ਤੋਂ ਅਹਿਮ PPR ਮਾਰਕੀਟ ਨੂੰ ਨੋ-ਵ੍ਹੀਕਲ ਜ਼ੋਨ ਐਲਾਨਿਆ ਹੈ। ਇਸ ਵਾਰ ਦੋ ਪਹੀਆ ਵਾਹਨਾਂ ਨੂੰ PPR ਮਾਰਕੀਟ ਵਿਚ ਐਂਟਰੀ ਨਹੀਂ ਦਿੱਤੀ ਜਾਵੇਗੀ। ਸੀਪੀ ਸਵਪਨ ਸ਼ਰਮਾ ਨੇ ਕਿਹਾ - ਇਹ ਫੈਸਲਾ ਜਸ਼ਨਾਂ ਦੇ ਨਾਲ-ਨਾਲ ਲੋਕਾਂ...
ਨਵੀਂ ਦਿੱਲੀ, 30 ਦਸੰਬਰ | ਦੂਜੇ ਟੈਸਟ ਤੋਂ ਪਹਿਲਾਂ ਦੱਖਣੀ ਅਫਰੀਕਾ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਤੇਜ਼ ਗੇਂਦਬਾਜ਼ ਗੇਰਾਲਡ ਕੋਏਟਜ਼ੀ ਸੱਟ ਲੱਗਣ ਕਾਰਨ ਟੀਮ ਤੋਂ ਬਾਹਰ ਹੋ ਗਏ ਹਨ। ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਟੀਮ ਦੇ ਕਪਤਾਨ ਤੇਂਬਾ ਬਾਵੁਮਾ ਪੈਰ 'ਚ ਖਿਚਾਅ ਕਾਰਨ ਟੀਮ ਤੋਂ ਬਾਹਰ ਹੋ ਗਏ ਸਨ। ਦੱਖਣੀ ਅਫਰੀਕੀ ਕ੍ਰਿਕਟ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।...
ਅੰਮ੍ਰਿਤਸਰ, 30 ਦਸੰਬਰ | ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਭਾਰਤ ਨੂੰ 8 ਵੰਦੇ ਭਾਰਤ ਟ੍ਰੇਨਾਂ ਸਮਰਪਿਤ ਕੀਤੀਆਂ ਗਈਆਂ ਜਿਥੇ 2 ਅੰਮ੍ਰਿਤ ਭਾਰਤ ਟਰੇਨਾਂ ਅਤੇ 6 ਵੰਦੇ ਵਾਰ ਟਰੇਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰੀ ਝੰਡੀ ਦਿੱਤੀ ਗਈ। ਵੰਦੇ ਭਾਰਤ ਟ੍ਰੇਨ ਨੂੰ ਅੱਜ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਕਰਨ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕੇਂਦਰੀ...
ਚੰਡੀਗੜ੍ਹ/ਲੁਧਿਆਣਾ, 30 ਦਸੰਬਰ | CM ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਰੇਕ ਘਰ ਵਿਚ ਮੀਟਰ ਲੱਗੇਗਾ। ਭਾਵੇਂ ਕਾਲੋਨੀ ਕਾਨੂੰਨੀ ਹੈ ਜਾਂ ਗੈਰ-ਕਾਨੂੰਨੀ। ਭਾਵੇਂ ਘਰ 20 ਫੁੱਟ ਦਾ ਹੈ ਜਾਂ 50 ਫੁੱਟ ਦਾ। ਕੋਈ ਵੀ ਘਰ ਦੀਵੇ ਬਾਲ ਕੇ ਨਹੀਂ ਰਹੇਗਾ ਤੇ ਨਾ ਹੀ ਬੱਚੇ ਲਾਲਟੇਨ ਬਾਲ ਕੇ ਪੜ੍ਹਨਗੇ। ਹਰ ਘਰ ਵਿਚ ਬਿਜਲੀ ਪਹੁੰਚਾਈ ਜਾਵੇਗੀ। ਵੇਖੋ ਵੀਡੀਓ https://www.youtube.com/shorts/Vgt97NH_JKk ਕੱਲ ਪੰਜਾਬ ਭਾਜਪਾ ਪ੍ਰਧਾਨ...
ਲੁਧਿਆਣਾ, 30 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੈਲੂਨ ਦੀ ਦੁਕਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋਇਆ ਦੱਸਿਆ ਜਾ ਰਿਹਾ ਹੈ। 20 ਤੋਂ 25 ਨੌਜਵਾਨਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ। 3 ਲੋਕ ਜ਼ਖ਼ਮੀ ਹੋ ਗਏ। ਲੁਧਿਆਣਾ ਦੇ ਮੋਤੀ ਨਗਰ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਕਾਰ ਅਤੇ ਐਕਟਿਵਾ...
ਫਰੀਦਕੋਟ, 30 ਦਸੰਬਰ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ 21 ਸਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਰਨਵੀਰ ਵਿਨੀਪੈੱਗ ’ਚ ਰਹਿੰਦਾ ਸੀ। ਉਹ ਡੇਢ ਸਾਲ ਪਹਿਲਾਂ ਵਿਦੇਸ਼ ਗਿਆ ਸੀ। ਕਰਨਵੀਰ ਸਿੰਘ ਦੀ ਸਿਹਤ ਵਿਗੜ ਗਈ, ਜਿਸ ਨਾਲ ਉਸ ਦੀ ਮੌਤ...
ਚੰਡੀਗੜ੍ਹ, 30 ਦਸੰਬਰ | ਉੱਤਰੀ ਭਾਰਤ ਧੁੰਦ ਦੀ ਲਪੇਟ ‘ਚ ਹੈ। ਦਿਨ ਦੇ ਸਮੇਂ ਵੀ ਧੁੰਦ ਪੈਣ ਕਾਰਨ ਕੜਾਕੇ ਦੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਨਾਲ ਸੜਕ, ਰੇਲ ਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਪਈ ਹੈ। ਧੁੰਦ ਕਾਰਨ ਸ਼ੁੱਕਰਵਾਰ ਨੂੰ ਚੰਡੀਗੜ੍ਹ ਤੋਂ 14 ਅਤੇ ਅੰਮ੍ਰਿਤਸਰ ਤੋਂ ਚਾਰ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦਕਿ ਸ਼ਨੀਵਾਰ...
ਬਠਿੰਡਾ, 30 ਦਸੰਬਰ | ਬਠਿੰਡਾ ਦੇ ਕੈਂਟ ਥਾਣੇ ਵਿਚ 4 ਸਾਲ ਪੁਰਾਣੇ ਕੇਸ ਵਿਚ ਗ੍ਰਿਫ਼ਤਾਰ ਕੀਤੇ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਨੌਜਵਾਨ ਦੀ ਹਾਲਤ ਅਚਾਨਕ ਨਾਜ਼ੁਕ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼...
ਨਵੀਂ ਦਿੱਲੀ, 30 ਦਸੰਬਰ | ਭਾਰਤ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸੰਚਾਲਕ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਕੈਨੇਡਾ ਤੋਂ ਭਾਰਤ ਵਿਚ ਦਹਿਸ਼ਤ ਫੈਲਾਉਣ ਵਾਲੇ ਲੰਡਾ ਖ਼ਿਲਾਫ਼ ਕਤਲ ਅਤੇ ਕਤਲ ਦੀ ਕੋਸ਼ਿਸ਼ ਸਮੇਤ ਦਰਜਨਾਂ ਕੇਸ ਦਰਜ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਲੰਡਾ ਨੂੰ ਯੂ.ਏ.ਪੀ.ਏ ਐਕਟ ਤਹਿਤ ਅੱਤਵਾਦੀ ਐਲਾਨਿਆ ਹੈ। ਲਖਬੀਰ ਲੰਡਾ ਮੋਹਾਲੀ ਅਤੇ ਤਰਨਤਾਰਨ ਵਿਚ ਆਰਪੀਜੀ ਹਮਲਿਆਂ...
ਜਲੰਧਰ, 30 ਦਸੰਬਰ | ਜਲੰਧਰ ਦੇ ਸੋਫੀ ਪਿੰਡ ਨਾਲ ਲੱਗਦੇ ਕੈਂਟ ਕਾਊਂਟੀ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ 2 ਵਿਅਕਤੀਆਂ ਨੂੰ ਕੁਚਲ ਦਿੱਤਾ। ਇਨ੍ਹਾਂ 'ਚੋਂ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਪੱਪੂ ਯਾਦਵ ਵਾਸੀ ਖੁਸਰੋਪੁਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ...
- Advertisement -

MOST POPULAR