Home Blog Page 553
ਲੁਧਿਆਣਾ, 18 ਜਨਵਰੀ| ਮਹਾਨਗਰ ਦੇ ਇੱਕ ਨਿੱਜੀ ਹਸਪਤਾਲ ਦੇ ਟਾਇਲਟ ਵਿੱਚ ਨਵਜੰਮੇ ਬੱਚੇ ਦਾ ਭਰੂਣ ਬਰਾਮਦ ਹੋਇਆ ਹੈ। ਦੁਪਹਿਰ ਸਮੇਂ ਕਿਸੇ ਵਿਅਕਤੀ ਨੇ ਰੱਖਿਆ ਸੀ, ਹਸਪਤਾਲ ਪ੍ਰਸ਼ਾਸਨ ਨੇ ਪੁਲਿਸ ਨੂੰ ਸੂਚਿਤ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਭਰੁਣ ਨੂੰ ਪੋਸਟਮਾਰਟਮ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਰੱਖਿਆ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਗਾਰਡ ਨੇ ਭਰੂਣ ਨੂੰ ਦੇਖਿਆ ਸੀ।ਪੁਲਿਸ...
ਲੁਧਿਆਣਾ, 18 ਜਨਵਰੀ| ਮਹਾਨਗਰ 'ਚ ਅੱਜ ਇਕ ਔਰਤ ਦੀ ਉਸ ਦੇ ਘਰ ਤੋਂ ਸ਼ੱਕੀ ਹਾਲਾਤਾਂ 'ਚ ਲਾਸ਼ ਬਰਾਮਦ ਹੋਈ ਹੈ। ਔਰਤ ਦੇ ਸਰੀਰ 'ਤੇ ਬੈਲਟਾਂ ਨਾਲ ਕੁੱਟਣ ਦੇ ਨਿਸ਼ਾਨ ਮਿਲੇ ਹਨ। ਮਾਮਲਾ ਸ਼ੱਕੀ ਹੋਣ ਕਾਰਨ ਚੌਕੀ ਮੁੰਡੀਆ ਪੁਲਿਸ ਜਾਂਚ ਕਰ ਰਹੀ ਹੈ। ਫਿਲਹਾਲ ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਚੁੱਪ ਧਾਰੀ ਹੋਈ ਹੈ। ਜਾਣਕਾਰੀ ਦਿੰਦਿਆਂ ਸਥਾਨਕ ਨਿਵਾਸੀ ਕਿਰਨ ਦੇਵੀ ਨੇ...
ਜਲੰਧਰ, 18 ਜਨਵਰੀ| ਜਲੰਧਰ ਦੇ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀਆਂ ਦੋ ਮਹਿਲਾ ਅਧਿਆਪਕਾਂ ਨਾਲ ਇਤਰਾਜ਼ਯੋਗ ਫੋਟੋਆਂ ਵਾਇਰਲ ਹੋਈਆਂ ਹਨ। ਤਸਵੀਰਾਂ ਸਾਹਮਣੇ ਆਉਂਦੇ ਹੀ ਮਾਪੇ ਗੁੱਸੇ 'ਚ ਆ ਗਏ। ਇਸ ਸਬੰਧੀ ਉਨ੍ਹਾਂ ਸਕੂਲ ਮੈਨੇਜਮੈਂਟ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਜਿਸ ਤੋਂ ਬਾਅਦ ਪ੍ਰਬੰਧਕਾਂ ਨੇ ਲੰਮਾ ਪਿੰਡ ਦੇ ਅਰਜੁਨ ਨਗਰ ਸਥਿਤ ਇਸ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਹੈ। ਉਸ...
ਚੰਡੀਗੜ੍ਹ, 18 ਜਨਵਰੀ। ਹਿਮਾਚਲ ਦੇ ਉਪਰਲੇ ਹਿੱਸਿਆਂ ‘ਚ ਬਰਫਬਾਰੀ ਤੋਂ ਬਾਅਦ ਉੱਤਰੀ ਭਾਰਤ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਚੰਡੀਗੜ੍ਹ ‘ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਦੇ 16 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸਥਿਤੀਆਂ ਦੇ ਮੱਦੇਨਜ਼ਰ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ ਵਿੱਚ ਸੰਘਣੀ ਧੁੰਦ-ਸ਼ੀਤ ਦਿਨ ਨੂੰ ਲੈ...
ਲੁਧਿਆਣਾ, 17 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-5 ਵਿਚ ਦੇਰ ਰਾਤ ਇਕ ਜੋੜੇ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਉਨ੍ਹਾਂ ਦੇ ਕਮਰੇ ਵਿਚ ਇਕ ਭਾਂਡੇ ਵਿਚ ਕੋਲੇ ਬਾਲੇ ਮਿਲੇ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ਦੀ ਮੌਤ ਦਮ ਘੁੱਟਣ ਨਾਲ ਹੋਈ ਹੈ। ਜਦੋਂ ਵਿਅਕਤੀ ਫੈਕਟਰੀ ਨਹੀਂ ਗਿਆ ਤਾਂ ਉਸ ਦੇ...
 ਲੁਧਿਆਣਾ, 17 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। 9 ਦਿਨ ਪਹਿਲਾਂ ਲੁਧਿਆਣਾ 'ਚ 4 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਅਤੇ ਉਸ ਦੀ ਹੱਤਿਆ ਕਰਨ ਦੇ ਦੋਸ਼ ਤਹਿਤ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ 'ਤੇ 2 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ। ਥਾਣਾ ਡਾਬਾ ਦੀ ਪੁਲਿਸ ਨੇ ਕਈ ਜਨਤਕ ਥਾਵਾਂ 'ਤੇ ਮੁਲਜ਼ਮ ਸੋਨੂੰ...
ਨੂਰਹਮਿਲ, ਜਲੰਧਰ, 17 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਵਿਆਹ ਤੋਂ ਬਾਅਦ ਪਤਨੀ ਨੂੰ ਕੈਨੇਡਾ ਲੈ ਕੇ ਜਾਣ ਲਈ 30 ਲੱਖ ਰੁਪਏ ਦੀ ਮੰਗ ਕਰਨ ਵਾਲ ਪਤੀ ਪੁਲਿਸ ਨੇ ਏਅਰ ਪੋਰਟ ਤੋਂ ਕਾਬੂ ਕਰ ਲਿਆ ਹੈ। ਪੈਸੇ ਨਾ ਦੇਣ ਉਤੇ ਉਸ ਨੇ ਵੀਜ਼ਾ ਨਹੀਂ ਲਗਵਾ ਕੇ ਦਿੱਤਾ ਤੇ ਤਲਾਕ ਦੇ ਕਾਗਜ਼ ਭੇਜ ਦਿੱਤੇ। ਸਹੁਰਿਆਂ ਵੱਲੋਂ ਲੜਕੇ ਖ਼ਿਲਾਫ਼...
ਜਲੰਧਰ, 17 ਜਨਵਰੀ | ਜਲੰਧਰ ਤੋਂ ਵੱਡੀ ਖਬਰ ਆਈ ਹੈ। ਸ਼ਹਿਰ ਵਿਚ ਇਕ ਵਾਰ ਫਿਰ ਕਤਲ ਦੀ ਘਟਨਾ ਸਾਹਮਣੇ ਆਈ ਹੈ। ਬਸਤੀ ਬਾਵਾ ਖੇਲ 'ਚ ਇਕ 18 ਸਾਲ ਦੇ ਨੌਜਵਾਨ ਦੀ ਲਾਸ਼ ਗੰਦੇ ਨਾਲੇ 'ਚੋਂ ਮਿਲੀ ਹੈ। ਉਸ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਹਨ। ਮ੍ਰਿਤਕ ਦੀ ਪਛਾਣ ਅੰਕੁਲ ਵਾਸੀ ਬਾਵਾ ਖੇਲ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ...
ਚੰਡੀਗੜ੍ਹ, 17 ਜਨਵਰੀ | ਅੱਜ ਮੁਕੇਰੀਆਂ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਜਾਨ ਗਵਾਉਣ ਵਾਲੇ 4 ਪੁਲਿਸ ਮੁਲਾਜ਼ਮਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸੜਕ ਸੁਰੱਖਿਆ ਫੋਰਸ ਹੁੰਦੀ ਤਾਂ ਸ਼ਾਇਦ ਇਨ੍ਹਾਂ ਮੁਲਾਜ਼ਮਾਂ ਦੀ ਜਾਨ ਬਚ ਸਕਦੀ ਸੀ ਕਿਉਂਕਿ ਇਸ ਫੋਰਸ ਨੇ ਸੜਕ 'ਤੇ ਕੋਈ ਵੀ ਖ਼ਰਾਬ ਵਾਹਨ ਖੜ੍ਹਾ ਨਹੀਂ ਰਹਿਣ ਦੇਣਾ ਸੀ। ਉਨ੍ਹਾਂ ਕਿਹਾ ਕਿ ਇਸ ਦੇ...
ਚੰਡੀਗੜ੍ਹ, 17 ਜਨਵਰੀ | CM ਮਾਨ ਵੱਲੋਂ ਇਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ 'ਚ 461 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ 'ਚ 8 ਯੂ. ਪੀ. ਐੱਸ. ਸੀ. ਸੈਂਟਰ ਖੋਲ੍ਹੇ ਜਾਣਗੇ, ਜਿਥੇ ਨੌਜਵਾਨ ਮੁੰਡੇ-ਕੁੜੀਆਂ ਨੂੰ ਮੁਫ਼ਤ ਕੋਚਿੰਗ ਮਿਲੇਗੀ। ਪੰਜਾਬ ਪੁਲਿਸ ਦਾ ਨਵੀਨੀਕਰਨ, ਪੰਜਾਬ ਪੁਲਿਸ ਨੂੰ ਅਪਡੇਟ ਰੱਖਣ ਲਈ ਕੋਈ...
- Advertisement -

MOST POPULAR