Home Blog Page 554
ਨਵੀਂ ਦਿੱਲੀ, 7 ਜਨਵਰੀ | ਦਿੱਲੀ 'ਚ 12 ਸਾਲ ਦੀ ਬੱਚੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ 2 ਜਨਵਰੀ ਨੂੰ ਵਾਪਰੀ ਸੀ ਅਤੇ ਲੜਕੀ ਨੇ 5 ਜਨਵਰੀ ਨੂੰ ਇਸ ਘਟਨਾ ਬਾਰੇ ਆਪਣੇ ਚਚੇਰੇ ਭਰਾ ਨੂੰ ਦੱਸਿਆ, ਜਿਸ ਤੋਂ ਬਾਅਦ ਸਾਰਾ ਮਾਮਲਾ ਸਾਹਮਣੇ ਆਇਆ। ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਇਕ ਔਰਤ ਅਤੇ ਚਾਹ ਦੀ ਦੁਕਾਨ ਦੇ...
ਤਰਨਤਾਰਨ, 7 ਜਨਵਰੀ | ਤਰਨਤਾਰਨ ਦੇ ਪੱਟੀ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਇਕ ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਮਰਡਰ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸੁਨੀਤਾ 30 ਸਾਲ ਪਤਨੀ ਰਾਜਾ ਵਜੋਂ ਹੋਈ ਹੈ। ਮ੍ਰਿਤਕਾ 4 ਮਹੀਨਿਆਂ ਦੀ ਗਰਭਵਤੀ ਸੀ। ਮ੍ਰਿਤਕਾ ਦੀ ਸੱਸ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਰਾਜੇ ਦਾ ਇਲਾਕੇ ਦੇ ਬੌਬੀ ਨਾਮਕ...
ਅੰਮ੍ਰਿਤਸਰ, 7 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਇਕ ਨੌਜਵਾਨ ਨੇ ਜਾਨ ਦੇ ਦਿੱਤੀ। ਨੌਜਵਾਨ ਨੇ ਲੈਟਰ ਵਿਚ ਉਸ ਨੂੰ ਤੰਗ ਕਰਨ ਵਾਲਿਆਂ ਦੇ ਨਾਂ ਵੀ ਲਿਖੇ ਹਨ। ਜਾਣਕਾਰੀ ਅਨੁਸਾਰ ਮ੍ਰਿਤਕ ਹਰਦੀਪ ਸਿੰਘ ਨੇ ਕੁਝ ਮਹੀਨੇ ਪਹਿਲਾਂ 4 ਵਿਅਕਤੀਆਂ ਤੋਂ ਵਿਆਜ 'ਤੇ ਪੈਸੇ ਲਏ ਸਨ। ਉਹ ਬਕਾਇਦਾ ਪੈਸੇ ਵਾਪਸ ਕਰ ਰਿਹਾ...
ਚੰਡੀਗੜ੍ਹ, 7 ਜਨਵਰੀ। ਮੌਸਮ ਵਿਭਾਗ ਨੇ ਉੱਤਰ-ਪੱਛਮੀ, ਮੱਧ ਅਤੇ ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਗੜੇਮਾਰੀ ਅਤੇ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੇ ਅਨੁਸਾਰ ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ ਆਦਿ ਰਾਜਾਂ ਵਿਚ ਅਗਲੇ 2 ਤੋਂ 3 ਦਿਨਾਂ ਤੱਕ ਠੰਢੇ ਦਿਨ ਤੋਂ ਲੈ ਕੇ ਗੰਭੀਰ ਠੰਡੇ ਦਿਨ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਹੀ ਇਨ੍ਹਾਂ...
ਲੁਧਿਆਣਾ, 7 ਜਨਵਰੀ | ਲੁਧਿਆਣਾ ਦੀ CT ਯੂਨੀਵਰਸਿਟੀ ਵਿਚ ਬੀਐਸਸੀ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਾਊਥ ਸੁਡਾਨ ਦੇ ਵਿਦਿਆਰਥੀ ਮੋਰੜੇ ਮੇਡੀ ਯਕੋਬੋ ਐਸ ਦੀ ਮੌਤ ਹੋ ਗਈ l ਵਿਦਿਆਰਥੀ ਦੇ ਸਾਥੀਆਂ ਦਾ ਕਹਿਣਾ ਹੈ ਕਿ ਉਸ ਦੀ ਲਾਸ਼ ਕਮਰੇ ਵਿਚੋਂ ਬਰਾਮਦ ਕੀਤੀ ਗਈ ਹੈ। ਮੁਢਲੀ ਪੜਤਾਲ ਦੌਰਾਨ ਡਾਕਟਰਾਂ ਦਾ ਮੰਨਣਾ ਹੈ ਕਿ ਉਸ ਨੂੰ ਲਗਾਤਾਰ ਉਲਟੀਆਂ ਹੋਈਆਂ ਸਨ ਜੋ...
ਚੰਡੀਗੜ੍ਹ, 7 ਜਨਵਰੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਸਭਾ ਚੋਣਾਂ ਕਰ ਕੇ ਇਸ ਵਾਰ ਬੋਰਡ ਦੀਆਂ ਪ੍ਰੀਖਿਆਵਾਂ ਇੱਕ ਮਹੀਨਾ ਪਹਿਲਾਂ ਹੋਣਗੀਆਂ। ਬੈਂਸ ਨੇ ਕਿਹਾ ਕਿ ਹੜ੍ਹ ਕਾਰਨ ਪਹਿਲਾਂ ਹੀ ਵਿਦਿਆਰਥੀਆਂ ਨੂੰ ਕਾਫੀ ਛੁੱਟੀਆਂ ਕਰਨੀਆਂ ਪਈਆਂ ਸਨ, ਇਸ ਕਰ ਕੇ ਠੰਢ ਹੋਣ ਦੇ ਬਾਵਜੂਦ ਜ਼ਿਆਦਾ ਛੁੱਟੀਆਂ ਨਹੀਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕ ਸਭਾ ਚੋਣਾਂ...
ਚੰਡੀਗੜ੍ਹ, 7 ਜਨਵਰੀ | ਇਥੋਂ ਇਕ ਅਨੋਖੀ ਲੁੱਟ ਦੀ ਖਬਰ ਸਾਹਮਣੇ ਆਈ ਹੈ। ਡਿਊਟੀ ਤੋਂ ਘਰ ਪਰਤ ਰਹੇ ਨੌਜਵਾਨ ਤੋਂ ਬਾਈਕ ਸਵਾਰ 3 ਨੌਜਵਾਨ ਸਾਰੰਗਪੁਰ ਲਾਈਟ ਪੁਆਇੰਟ ਨੇੜਿਓਂ ਜੈਕੇਟ ਖੋਹ ਕੇ ਫ਼ਰਾਰ ਹੋ ਗਏ। ਧਨਾਸ ਦੇ ਰਹਿਣ ਵਾਲੇ ਮਨੀਸ਼ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ। ਸਾਰੰਗਪੁਰ ਥਾਣਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਅਤੇ...
ਚੰਡੀਗੜ੍ਹ, 7 ਜਨਵਰੀ | ਪੰਜਾਬ ਭਰ ਵਿਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ। ਇਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਨਿਵਾਰ ਨੂੰ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ...
ਮੋਗਾ, 7 ਜਨਵਰੀ | ਪਿੰਡ ਬਹੋਨਾ ਰੋ਼ਡ ਉਤੇ ਰਹਿੰਦੀ ਇਕ ਮਹਿਲਾ ਨੂੰ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਦਿੱਤਾ। ਮਹਿਲਾ ਦੇ ਹੱਥ ਤੇ ਗੁੱਟ ਬੁਰੀ ਤਰ੍ਹਾਂ ਫਰੈਕਚਰ ਹੋ ਗਏ। ਇਹੀ ਨਹੀਂ ਉਸਦੀ ਇਕ ਅੱਖ ਵੀ ਬਾਹਰ ਆ ਗਈ। ਮਹਿਲਾ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਮਹਿਲਾ ਦੀ ਬੇਟੀ ਨੇ ਦੱਸਿਆ ਕਿ ਉਸਦਾ ਵਿਆਹ ਕਾਲਕੇ ਵਿਚ ਹੋ੍ਇਆ...
ਚੰਡੀਗੜ੍ਹ, 7 ਜਨਵਰੀ | ਪੰਜਾਬ 'ਚ ਕੜਾਕੇ ਦੀ ਠੰਡ ਨੇ ਲੋਕਾਂ ਦੇ ਕੱਢੇ ਵੱਟ ਦਿੱਤੇ ਹਨ। ਕਈ ਜ਼ਿਲ੍ਹਿਆਂ 'ਚ ਠੰਡ ਦਾ ਰਿਕਾਰਡ ਟੁੱਟਿਆ ਹੈ। ਇਸ ਦੇ ਨਾਲ ਹੀ ਮੀਂਹ ਦਾ ਐਲਰਟ ਵੀ ਜਾਰੀ ਹੋਇਆ ਹੈ। ਕੱਲ ਤੋਂ ਪੰਜਾਬ ਵਿਚ ਮੀਂਹ ਦੀ ਐਂਟਰੀ ਹੋ ਸਕਦੀ ਹੈ। ਮੀਂਹ ਤੋਂ ਬਾਅਦ ਹੋਰ ਜ਼ਿਆਦਾ ਠੰਡ ਵਧੇਗੀ ਪਰ ਇਸ ਦੇ ਨਾਲ ਹੀ ਲੋਕਾਂ ਨੂੰ...
- Advertisement -

MOST POPULAR