Home Blog Page 555
ਗੁਰਦਾਸਪੁਰ, 29 ਦਸੰਬਰ| ਬੇਸ਼ੱਕ ਨਸ਼ੇ 'ਤੇ ਲਗਾਮ ਕੱਸਣ ਲਈ ਸਰਕਾਰ ਅਤੇ ਪੁਲਿਸ ਲਗਾਤਾਰ ਜੁਟੀ ਹੋਈ ਹੈ। ਪਰ, ਇਸ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦੀ ਲਵਾਰਿਸ ਲਾਸ਼ ਇੱਕ ਗਰਾਊਂਡ ਵਿੱਚੋਂ ਬਰਾਮਦ ਹੋਈ। ਇਸ...
ਚੰਡੀਗੜ੍ਹ, 28 ਦਸੰਬਰ| AGTF ਪੰਜਾਬ ਦੀ ਟੀਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਣਾ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿੱਕੀ ਨੂੰ ਇੱਕ ਵਿਦੇਸ਼ੀ ਅਧਾਰਤ ਹੈਂਡਲਰ ਦੁਆਰਾ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਖ਼ਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਹ ਹਥਿਆਰਾਂ ਅਤੇ ਨਸ਼ਿਆਂ ਦੀ ਸਰਹੱਦ ਪਾਰ ਤੋਂ...
ਜਲੰਧਰ, 28 ਦਸੰਬਰ| ਬੀਤੇ ਦਿਨੀਂ ਬੋਲੈਰੋ ਗੱਡੀ ਵਿੱਚ ਆਏ ਨੌਜਵਾਨਾਂ ਵਲੋਂ ਲੁੱਟ ਕੀਤੀ ਗਈ ਸੀ। ਇਸ ਵਾਰਦਾਤ ਨੂੰ ਹੱਲ ਕਰਦਿਆਂ ਜਲੰਧਰ ਪੁਲਿਸ ਵੱਲੋਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਪਛਾਣ ਗੁਰਸ਼ਰਨ, ਸੁਨੀਲ ਅਤੇ ਲਵਪ੍ਰੀਤ ਵਜੋਂ ਹੋਈ ਹੈ| ਇਹ ਸਾਰੇ ਹੀ ਮੁਲਜ਼ਮ ਜਲੰਧਰ ਦੇ ਵਰਿਆਣਾ ਪਿੰਡ ਦੇ ਰਹਿਣ ਵਾਲੇ ਹਨ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ...
ਜਲੰਧਰ, 28 ਦਸੰਬਰ| ਵਿਦੇਸ਼ਾਂ ਵਿਚੋਂ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਆਏ ਦਿਨ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਨੂੰ ਪੜ੍ਹ ਕੇ ਹਰ ਇਕ ਦਾ ਮਨ ਪਸੀਜਿਆ ਜਾਂਦਾ ਹੈ। ਇਸੇ ਤਰ੍ਹਾਂ ਦੀ ਇਕ ਦਰਦਨਾਕ ਖਬਰ ਅਮਰੀਰਾ ਤੋੋਂ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜਲੰਧਰ ਦੇ ਭੋਗਪੁਰ ਨੇੜਲੇ ਪਿੰਡ ਭਟਨੂਰਾ ਦੇ ਨੌਜਵਾਨ ਸੁਖਵਿੰਦਰ ਸਿੰਘ ਸੋਨੂ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ...
ਲੁਧਿਆਣਾ, 28 ਦਸੰਬਰ| ਲੁਧਿਆਣਾ 'ਚ 14 ਸਾਲਾ ਲੜਕੀ ਨੂੰ ਉਸ ਦੀ ਮਕਾਨ ਮਾਲਕਣ ਨੇ ਕਰੀਬ 2 ਸਾਲਾਂ ਤੋਂ ਬੰਧਕ ਬਣਾ ਕੇ ਰੱਖਿਆ ਹੋਇਆ ਸੀ। ਲੜਕੀ ਦਾ ਚਿਹਰਾ ਗਰਮ ਚਾਕੂ ਨਾਲ ਸਾੜਿਆ ਜਾਂਦਾ ਸੀ। ਭੁੱਖ ਲੱਗਣ 'ਤੇ ਬੱਚੀ ਡਸਟਬਿਨ 'ਚੋਂ ਖਾਣਾ ਖਾਂਦੀ ਸੀ। ਇਸ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਹੈ। ਜਿਸ ਘਰ ਵਿੱਚ ਲੜਕੀ ਨੂੰ ਕੈਦ ਕੀਤਾ ਗਿਆ ਸੀ,...
ਫ਼ਤਹਿਗੜ੍ਹ ਸਾਹਿਬ : ਸ਼ਹੀਦੀ ਸਭਾ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜ਼ਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਮਾਲੇਰਕੋਟਲਾ ਦੀ ‘ਸਿੱਖ ਮੁਸਲਿਮ ਸਾਂਝਾਂ’ ਨਾਮਕ ਸੰਸਥਾ ਦੇ ਤਹਿਤ ਮੁਸਲਿਮ ਭਾਈਚਾਰਾ ਸ਼ਹੀਦੀ ਸਭਾ ’ਚ ਸੰਗਤਾਂ ਨੂੰ ਬੜੇ ਪਿਆਰ ਸਤਿਕਾਰ ਨਾਲ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਲੰਗਰ ਛਕਾ ਕੇ ਭਾਈਚਾਰਕ ਸਾਂਝ...
ਲੁਧਿਆਣਾ, 28 ਦਸੰਬਰ| ਲੁਧਿਆਣਾ ਦੀ ਤਾਜਪੁਰ ਕਾਲੋਨੀ ਵਿਚ ਇੱਕ ਦੁਕਾਨਦਾਰ ਨੂੰ ਨੌਜਵਾਨਾਂ ਨੂੰ ਚਿੱਟਾ ਲਾਉਣ ਤੋਂ ਰੋਕਣਾ ਮਹਿੰਗਾ ਪੈ ਗਿਆ। ਨਸ਼ੇ ਦੀ ਲੋਰ ਵਿਚ ਨੌਜਵਾਨਾਂ ਨੇ ਦੁਕਾਨਦਾਰ ਅਤੇ ਉਸਦੇ ਭਰਾ ਸਮੇਤ ਕੋਲ ਖੜ੍ਹੇ ਤਿੰਨ ਵਿਅਕਤੀਆਂ ਦੀ ਜੰਮ ਕੇ ਕੁੱਟਮਾਰ ਕੀਤੀ। ਇਸੇ ਦੌਰਾਨ ਉੱਥੋਂ ਦੀ ਲੰਘ ਰਹੇ ਰਾਹਗੀਰਾਂ ਨੇ ਜਦੋਂ ਇਹ ਦੇਖਿਆਂ ਤਾਂ ਉਨ੍ਹਾਂ ਨੇ ਉਕਤ ਨਸ਼ੇੜੀਆਂ ਜੰਮ ਕੇ ਕੁੱਟਮਾਰ ਕੀਤੀ।...
ਚੰਡੀਗੜ੍ਹ, 28 ਦਸੰਬਰ| ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਵਲੋਂ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੂਰਾ ਉੱਤਰੀ ਭਾਰਤ ਅੱਜ ਸੰਘਣੀ ਧੁੰਦ ਵਿਚ ਘਿਰਿਆ ਹੋਇਆ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪੱਛਮੀ ਗੜਬੜ ਇਸ ਸਾਲ ਦੇ ਆਖਰੀ ਦਿਨ ਯਾਨੀ 31 ਦਸੰਬਰ ਤੋਂ ਸਰਗਰਮ ਰਹੇਗੀ। ਇਸ ਕਾਰਨ ਪੰਜਾਬ ਅਤੇ...
ਸੰਗਰੂਰ, 28 ਦਸੰਬਰ| ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੂਨਕ ਦੇ ਤਹਿਸੀਲਦਾਰ (ਸੇਵਾ-ਮੁਕਤ) ਸੰਧੂਰਾ ਸਿੰਘ, ਸੰਗਰੂਰ ਜ਼ਿਲ੍ਹੇ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ ਪਟਵਾਰੀ ਧਰਮਰਾਜ ਅਤੇ ਭਗਵਾਨ ਦਾਸ ਪਟਵਾਰੀ (ਸੇਵਾਮੁਕਤ) ਨੂੰ ਵਾਹੀਯੋਗ ਜ਼ਮੀਨ ਦੇ ਗੈਰ-ਕਾਨੂੰਨੀ ਤਬਾਦਲੇ ਅਤੇ ਇੰਤਕਾਲ ਕਰਵਾਉਣ ਬਦਲੇ 7 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ...
ਚੰਡੀਗੜ੍ਹ, 28 ਦਸੰਬਰ| ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਮੈਨਿਊ ਵਿੱਚ ਫਲ ਵੀ ਸ਼ਾਮਲ ਕੀਤੇ ਗਏ ਹਨ। ਨਵੇਂ ਸਾਲ (2024) ਤੋਂ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਭੋਜਨ ਦੇ ਨਾਲ ਕੇਲਾ ਵੀ ਮਿਲੇਗਾ। ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਮੈਨਿਊ ਵਿੱਚ ਮਾਮੂਲੀ ਬਦਲਾਅ ਕੀਤੇ ਹਨ। ਹੁਣ ਵਿਦਿਆਰਥੀ ਆਪਣੇ ਭੋਜਨ 'ਚ ਕਾਲੇ ਛੋਲੇ, ਕੜੀ ਤੇ ਰਾਜਮਾਂਹ ਦਾ...
- Advertisement -

MOST POPULAR