ਕ੍ਰਾਇਮ ਅਤੇ ਨਸ਼ਾ
ਜਲੰਧਰ : ਨਸ਼ੇ ਦੀ ਹਾਲਤ ‘ਚ ਪਤਨੀ ਨੂੰ ਲੱਭਣ ਨਿਕਲਿਆ ਨੌਜਵਾਨ ਵੜਿਆ ਕਿਸੇ ਹੋਰ ਘਰ, ਲੋਕਾਂ ਨੇ ਚੋਰ ਸਮਝ ਕੇ ਕੁੱ.ਟਿਆ
Admin - 0
ਜਲੰਧਰ, 6 ਜਨਵਰੀ | ਜਲੰਧਰ ਦੇ ਵਿਕਾਸਪੁਰੀ ਵਿਚ ਨਸ਼ੇ ਦੀ ਹਾਲਤ ਵਿਚ ਆਪਣੀ ਪਤਨੀ ਨੂੰ ਲੱਭਣ ਗਿਆ ਨੌਜਵਾਨ ਆਪਣੇ ਦੋਸਤ ਸਮੇਤ ਕਿਸੇ ਦੇ ਘਰ ਵਿਚ ਦਾਖ਼ਲ ਹੋ ਗਿਆ। ਅਣਪਛਾਤੇ ਲੋਕਾਂ ਨੂੰ ਵੇਖ ਕੇ ਘਰ ਵਾਲਿਆਂ ਨੇ ਰੌਲਾ ਪਾਇਆ ਤਾਂ ਆਲੇ-ਦੁਆਲੇ ਦੇ ਲੋਕ ਵੀ ਇਕੱਠੇ ਹੋ ਗਏ, ਜਿਨ੍ਹਾਂ ਦੋਵਾਂ ਨੌਜਵਾਨਾਂ ਨਾਲ ਕੁੱਟਮਾਰ ਕੀਤੀ।
ਥਾਣਾ ਨੰਬਰ 8 ਦੇ ਏ. ਐੱਸ. ਆਈ. ਸੰਜੇ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਤੋਂ ਮੰਦਭਾਗੀ ਖਬਰ : ਪਤੀ ਦੇ ਝਿੜਕਣ ‘ਤੇ ਪਤਨੀ ਨੇ ਦਿੱਤੀ ਜਾ.ਨ, 3 ਸਾਲ ਪਹਿਲਾਂ ਹੋਇਆ ਸੀ ਵਿਆਹ
Admin - 0
ਲੁਧਿਆਣਾ, 6 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਵਿਚ ਇਕ ਔਰਤ ਨੇ ਆਪਣੇ ਪਤੀ ਨਾਲ ਲੜਾਈ ਤੋਂ ਬਾਅਦ ਜਾਨ ਦੇ ਦਿੱਤੀ। ਜਦੋਂ ਪਤੀ ਘਰ ਆਇਆ ਤਾਂ ਪਤਨੀ ਨੇ ਜਾਨ ਦੇ ਦਿੱਤੀ ਹੋਈ ਸੀ। ਮ੍ਰਿਤਕਾ ਦੀ ਪਛਾਣ ਖੁਸ਼ੀ 23 ਸਾਲ ਵਜੋਂ ਹੋਈ ਹੈ ਅਤੇ ਉਹ ਬਿਹਾਰ ਦੇ ਪਟਨਾ ਦੀ ਰਹਿਣ ਵਾਲੀ ਹੈ। ਖੁਸ਼ੀ ਦਾ ਵਿਆਹ 3...
ਕ੍ਰਾਇਮ ਅਤੇ ਨਸ਼ਾ
ਬਠਿੰਡਾ ਪੁਲਿਸ ਦਾ ਵੱਡਾ ਐਕਸ਼ਨ : ਨਸ਼ਾ ਤਸਕਰਾਂ ਦੀ 30 ਲੱਖ ਦੀ ਜਾਇਦਾਦ ਕੀਤੀ ਫਰੀਜ਼, ਲਗਾਇਆ ਨੋਟਿਸ
Admin - 0
ਬਠਿੰਡਾ, 7 ਜਨਵਰੀ | ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ‘ਤੇ SSP ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ 2 ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਗਈ। ਨਸ਼ੀਲੇ ਪਦਾਰਥਾਂ ਨੂੰ ਵੇਚ ਕੇ ਬਣਾਈ ਜ਼ਮੀਨ ਫਰੀਜ਼ ਕੀਤੀ, ਜਿਸ ਦੀ ਕੁੱਲ ਕੀਮਤ 30 ਲੱਖ ਰੁਪਏ ਹੈ।
SSP ਨੇ ਦੱਸਿਆ ਕਿ 26 NDPS ਕੇਸ ਸਮਰੱਥ ਅਥਾਰਟੀ ਦਿੱਲੀ ਨੂੰ ਭੇਜੇ ਗਏ ਸਨ,...
ਕਪੂਰਥਲਾ
ਕਪੂਰਥਲਾ : ਦਾਜ ਦੇ ਝੂਠੇ ਕੇਸ ‘ਚ ਸਹੁਰੇ ਪਰਿਵਾਰ ਨੂੰ ਫਸਾਉਣ ‘ਤੇ ਲੜਕੀ ਪਰਿਵਾਰ ਦੇ 4 ਮੈਂਬਰਾਂ ਖਿਲਾਫ ਮਾਮਲਾ ਦਰਜ
Admin - 0
ਕਪੂਰਥਲਾ, 6 ਜਨਵਰੀ | ਕਪੂਰਥਲਾ ‘ਚ ਵਿਆਹ ਤੋਂ ਬਾਅਦ ਦਾਜ ਦੇ ਝੂਠੇ ਕੇਸ ‘ਚ ਲੜਕੇ ਦੇ ਪਰਿਵਾਰ ਨੂੰ ਫਸਾਉਣ ਦੇ ਦੋਸ਼ ‘ਚ 2 ਔਰਤਾਂ ਸਮੇਤ 4 ਜਣਿਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸਿਟੀ ਥਾਣੇ ਦੇ ਐਸਐਚਓ ਅਮਨਦੀਪ ਨਾਹਰ ਨੇ ਦੱਸਿਆ ਕਿ ਫਿਲਹਾਲ ਮੁਲਜ਼ਮ ਭੁਪਿੰਦਰ ਸਿੰਘ ਨੂੰ ਕਾਬੂ ਕਰ ਲਿਆ ਹੈ ਜਦਕਿ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ...
ਲੁਧਿਆਣਾ, 6 ਜਨਵਰੀ | ਲੁਧਿਆਣਾ ਦੇ ਜਵੱਦੀ ਰੋਡ ਉਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ 20 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਬੱਸ ਚਾਲਕ ਦੀ ਲਾਪਰਵਾਹੀ ਨਾਲ ਵਾਪਰਿਆ। ਨੌਜਵਾਨ ਜਿਵੇਂ ਹੀ ਬੱਸ ਵਿਚੋਂ ਉਤਰਨ ਲੱਗਾ ਤਾਂ ਚਾਲਕ ਨੇ ਬੱਸ ਭਜਾ ਲਈ। ਪਿਛਲੇ ਟਾਇਰ ਹੇਠਾਂ ਆਉਣ ਕਾਰਨ ਨੌਜਵਾਨ ਕੁਚਲਿਆ ਗਿਆ। ਗੰਭੀਰ ਹਾਲਤ ਵਿਚ ਉਸਨੂੰ ਹਸਪਤਾਲ ਲਿਜਾਂਦਾ ਗਿਆ,...
ਐਸਏਐਸ ਨਗਰ/ਮੋਹਾਲੀ
ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਲੱਗਣਗੇ 20 ਹਜ਼ਾਰ CCTV ਕੈਮਰੇ, ਸ਼ਰਾਰਤੀ ਅਨਸਰਾਂ ਤੇ ਸਟਾਫ ਦੀ ਹਾਜ਼ਰੀ ‘ਤੇ ਰੱਖੀ ਜਾਵੇਗੀ ਨਜ਼ਰ
Admin - 0
ਚੰਡੀਗੜ੍ਹ, 6 ਜਨਵਰੀ | ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਲੈਸ ਹੋਵੇਗੀ। ਇਸ ਲਈ 29 ਫਰਵਰੀ ਤਕ ਸੂਬੇ ਦੇ 18 ਹਜ਼ਾਰ 897 ਸਰਕਾਰੀ ਸਕੂਲਾਂ ਵਿਚ 20 ਹਜ਼ਾਰ ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ। ਕੈਮਰੇ ਲਗਾਉਣ ਨਾਲ ਸਕੂਲ ਦੇ ਬਾਹਰ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰਹੇਗੀ। ਇਸ ਤੋਂ ਇਲਾਵਾ ਸਟਾਫ਼ ਦੀ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਪੋਸਟਮਾਰਟਮ ਲਈ ਕਬਰ ’ਚੋਂ ਕਢਵਾਈ ਬੱਚੇ ਦੀ ਲਾ.ਸ਼, ਸਾਲ਼ੀ ਦੇ ਪਿਆਰ ‘ਚ ਅੰਨ੍ਹਾ ਪਿਤਾ ਭੁੱਲਿਆ ਇਨਸਾਨੀਅਤ
Admin - 0
ਜਲੰਧਰ/ਫਿਲੌਰ, 6 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। 2 ਦਿਨ ਦੇ ਬੱਚੇ ਤੇ ਮਾਂ ਨੂੰ ਕੜਾਕੇ ਦੀ ਠੰਡ ’ਚ ਕਮਰੇ ਤੋਂ ਬਾਹਰ ਕੱਢਣ ਕਾਰਨ ਬੱਚੇ ਦੀ ਮੌਤ ਦੇ ਮਾਮਲੇ ’ਚ ਲਾਸ਼ ਪੋਸਟਮਾਰਟਮ ਲਈ ਸ਼ਮਸ਼ਾਨਘਾਟ ’ਚੋਂ ਕਢਵਾਈ ਗਈ। ਐੱਸਡੀਐੱਮ ਨਕੋਦਰ, ਨਾਇਬ ਤਹਿਸੀਦਾਰ ਫਿਲੌਰ ਤੇ ਜਾਂਚ ਅਧਿਕਾਰੀ ਦੀ ਮੌਜੂਦਗੀ ’ਚ ਦਫਨਾਈ ਗਈ ਲਾਸ਼ ਬਾਹਰ ਕੱਢ ਕੇ ਸਿਵਲ ਹਸਪਤਾਲ...
ਕ੍ਰਾਇਮ ਅਤੇ ਨਸ਼ਾ
ਪਟਿਆਲਾ : ਗਰਲਫ੍ਰੈਂਡ ਨਾਲ ਬ੍ਰੇਕਅੱਪ ਮਗਰੋਂ ਪ੍ਰੇਮੀ ਨੇ ਦੋਸਤ ‘ਤੇ ਸੁਟਵਾਇਆ ਤੇ.ਜ਼ਾਬ, ਰਿਸ਼ਤਾ ਤੁੜਵਾਉਣ ਦੀ ਰੱਖਦਾ ਸੀ ਰੰਜਿਸ਼
Admin - 0
ਪਟਿਆਲਾ, 6 ਜਨਵਰੀ | ਪਟਿਆਲਾ ‘ਚ ਪ੍ਰੇਮਿਕਾ ਨਾਲ ਬ੍ਰੇਕਅੱਪ ਤੋਂ ਨਾਰਾਜ਼ ਹੋਏ ਨੌਜਵਾਨ ਨੇ ਆਪਣੇ ਹੀ ਦੋਸਤ ‘ਤੇ ਤੇਜ਼ਾਬ ਸੁਟਵਾ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਤੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਤੇਜਵੀਰ ਆਪਣੇ ਹੀ ਦੋਸਤ ਦੁਕਾਨ ਮਾਲਕ ਨਿਖਿਲ ਸਿੰਗਲਾ ਨੂੰ ਇਸ ਬ੍ਰੇਕਅੱਪ ਲਈ ਜ਼ਿੰਮੇਵਾਰ ਠਹਿਰਾ...
ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਪ੍ਰਦੀਪ ਸਿੰਘ ਹਥਿਆਰਾਂ ਸਮੇਤ ਗ੍ਰਿਫ਼ਤਾਰ
Admin - 0
ਨਵੀਂ ਦਿੱਲੀ, 6 ਜਨਵਰੀ | ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ-ਕਾਲਾ ਰਾਣਾ ਗੈਂਗ ਦੇ ਸ਼ਾਰਪ ਸ਼ੂਟਰ ਪ੍ਰਦੀਪ ਸਿੰਘ ਨੂੰ ਰੋਹਿਣੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਸਪੈਸ਼ਲ ਸੈੱਲ ਨੇ ਉਸ ਕੋਲੋਂ ਆਧੁਨਿਕ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਕੀਤੇ ਹਨ। ਪ੍ਰਦੀਪ ਕੋਲੋਂ 2 ਪਿਸਤੌਲਾਂ ਮਿਲੀਆਂ ਹਨ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਵਧਿਆ ਕਹਿਰ, ਠੰਡ ਦੇ ਮੱਦੇਨਜ਼ਰ ਰੇਲਵੇ ਵਿਭਾਗ ਨੇ ਜਾਰੀ ਕੀਤਾ ਇਹ ਨਿਰਦੇਸ਼
Admin - 0
ਚੰਡੀਗੜ੍ਹ, 6 ਜਨਵਰੀ | ਪੰਜਾਬ ਵਿਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਨੇ ਕੱਲ ਪੰਜਾਬ ਵਿਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਹੋਰ ਵੱਡਾ ਅਲਰਟ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਅੱਜ ਪੂਰਬੀ ਮਾਲਵੇ ਵਿਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੋ ਗਈ ਹੈ। ਇਹੀ ਹਾਲ ਅੰਮ੍ਰਿਤਸਰ, ਜਲੰਧਰ...










































