Home Blog Page 559
ਚੰਡੀਗੜ੍ਹ, 5 ਜਨਵਰੀ | ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਦੇਸ਼ਧ੍ਰੋਹ ਦੇ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਹ ਫੈਸਲਾ ਮੋਹਾਲੀ ਦੇ ਸੋਹਾਣਾ ਥਾਣੇ ਵਿਚ 1998 ਵਿਚ ਦਰਜ ਇਕ ਮਾਮਲੇ ਵਿਚ ਦਿੱਤਾ। ਉਹ ਚੰਡੀਗੜ੍ਹ ਵਿਚ ਵਿਸਫੋਟਕ ਅਤੇ ਦੇਸ਼ਧ੍ਰੋਹ ਦੇ 2 ਮਾਮਲਿਆਂ ਵਿਚ ਪਹਿਲਾਂ ਹੀ ਬਰੀ ਹੋ ਚੁੱਕਾ ਹੈ। ਜਗਤਾਰ ਹਵਾਰਾ ਇਸ ਸਮੇਂ ਪੰਜਾਬ ਦੇ ਸਾਬਕਾ...
ਚੰਡੀਗੜ੍ਹ, 5 ਜਨਵਰੀ | ਅਗਲੇ 3 ਦਿਨਾਂ ਤੱਕ ਪੰਜਾਬ ਵਿਚ ਠੰਡ ਤੋਂ ਕੋਈ ਰਾਹਤ ਮਿਲਣ ਦੇ ਆਸਾਰ ਨਹੀਂ ਹਨ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਓਰੈਂਜ ਅਲਰਟ ਜਾਰੀ ਕਰ ਦਿੱਤਾ ਹੈ। ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਵੀ ਰਹੇਗੀ। ਦਿਨ ਦੇ ਤਾਪਮਾਨ ਵਿਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਸੀਤ ਲਹਿਰ ਚੱਲ ਰਹੀ ਹੈ, ਜਿਸ ਕਾਰਨ ਦਿਨ ਵਿਚ ਧੁੱਪ ਨਿਕਲਣ...
ਜਲੰਧਰ 4 ਜਨਵਰੀ | ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬੰਧੀ 100 ਤੋਂ ਵਧੇਰੇ ਸਟਾਲਾਂ ਲਗਾਈਆਂ ਜਾਣਗੀਆਂ, ਜਿਹਨਾਂ ਵਿੱਚ ਦੇਸੀ ਪ੍ਰਜਾਤੀ ਵਾਲੇ ਵੱਧ ਤੋਂ ਵੱਧ ਦਰੱਖਤਾਂ ਸਬੰਧੀ, ਪਾਣੀ ਦੀ...
ਜਲੰਧਰ, 4 ਜਨਵਰੀ | ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੀਰਵਾਰ ਨੂੰ ਇਕ ਸਾਲਾ ਕੰਪਿਊਟਰ ਕੋਰਸ ਮੁਕੰਮਲ ਕਰਨ ਵਾਲੇ 18 ਵਿਦਿਆਰਥੀਆਂ ਨੂੰ ਸਰਟੀਫਿਕੇਟ ਸੌਂਪੇ। ਇਹ ਕੋਰਸ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਬਾਲ ਭਲਾਈ ਕੌਂਸਲ ਵੱਲੋਂ ਹਰ ਸਾਲ ਕਰਵਾਇਆ ਜਾਂਦਾ ਹੈ ਅਤੇ ਕਲਾਸਾਂ ਰੈੱਡ ਕਰਾਸ ਭਵਨ, ਲਾਜਪਤ ਨਗਰ ਵਿਖੇ ਸਥਿਤ ਰਾਜੀਵ ਗਾਂਧੀ ਕੰਪਿਊਟਰ ਇੰਸਟੀਚਿਊਟ ਵਿੱਚ ਚੱਲ ਰਹੀਆਂ ਹਨ। ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ...
ਲੁਧਿਆਣਾ, 4 ਜਨਵਰੀ | ਖੂਨ ਦੇ ਰਿਸ਼ਤੇ ਇਕ ਵਾਰ ਫਿਰ ਤਾਰ-ਤਾਰ ਹੋਏ, ਪ੍ਰਾਪਰਟੀ ਦੱਬਣ ਦੀ ਨੀਅਤ ਨਾਲ ਵੱਡੇ ਪੁੱਤ ਨੇ ਪਿਓ ਦੀ ਕੁੱਟਮਾਰ ਕੀਤੀ। ਚੰਡੀਗੜ੍ਹ ਰੋਡ ਵਿਖੇ ਰਹਿੰਦੇ 75 ਸਾਲ ਦੇ ਭਾਗ ਸਿੰਘ ਨੇ ਦੱਸਿਆ ਕਿ ਮੇਰੇ 2 ਪੁੱਤਰ ਹਨ। ਦੋਵਾਂ ਨੂੰ ਬਰਾਬਰ ਦੇ ਹਿੱਸੇ ਦੀ ਪ੍ਰਾਪਰਟੀ ਵੰਡ ਚੁੱਕਾ ਹਾਂ ਤੇ  ਵੱਡਾ ਬੇਟਾ ਮੇਰੇ ਕੋਲ ਰਹਿੰਦਾ ਹੈ ਅਤੇ ਛੋਟਾ ਅਲੱਗ...
ਲੁਧਿਆਣਾ, 4 ਜਨਵੀਰ | ਜ਼ਿਲੇ ਦੇ ਟਿੱਬਾ ਰੋਡ ਸੰਧੂ ਕਾਲੋਨੀ 'ਚ ਵੀਰਵਾਰ ਸਵੇਰੇ ਧਾਗੇ ਦੇ ਗੋਦਾਮ 'ਚ 2 ਸਿਲੰਡਰ ਫਟ ਗਏ। ਉਨ੍ਹਾਂ ਦੇ ਧਮਾਕੇ ਨਾਲ ਪੂਰਾ ਇਲਾਕਾ ਹਿੱਲ ਗਿਆ ਹੈ। ਅੱਗ ਲੱਗਣ ਤੋਂ ਤੁਰੰਤ ਬਾਅਦ ਧਾਗਾ ਮਿੱਲ ਦੇ ਗੋਦਾਮ 'ਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ। ਖੁਸ਼ਕਿਸਮਤੀ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ...
 ਜਲੰਧਰ, 4 ਜਨਵਰੀ | ਪੁਲਿਸ ਨੇ ਸੋਮਵਾਰ ਸਵੇਰੇ ਬਸਤੀ ਬਾਵਾ ਖੇਲ ਨਹਿਰ ਨੇੜੇ ਡੀਐਸਪੀ ਦਲਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸੁਲਝਾਉਣ ਦਾ ਦਾਅਵਾ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਮਾਮਲੇ ‘ਚ ਆਰੋਪੀ ਆਟੋ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਬੱਸ ਸਟੈਂਡ ਨੇੜੇ ਜਿਸ ਆਟੋ 'ਚ ਡੀਐਸਪੀ ਘਰ ਲਈ ਨਿਕਲੇ ਸਨ, ਉਸੇ ਦੇ ਡਰਾਈਵਰ...
ਚੰਡੀਗੜ੍ਹ | ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਸੂਬੇ ਦੇ ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਕਰ ਰਹੇ ਹਨ। ਪ੍ਰਾਇਮਰੀ, ਸੈਕੰਡਰੀ ਅਤੇ ਤੀਜੇ ਦਰਜੇ ਦੀਆਂ ਸਿਹਤ ਸੰਭਾਲ ਸੇਵਾਵਾਂ ਵਿਚ ਪਹਿਲਕਦਮੀਆਂ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਿਹਤ ਮੰਤਰੀ ਡਾ. ਬਲਬੀਰ ਦਾ ਕਹਿਣਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਕਿਡਨੀ ਦੇ ਮਰੀਜ਼ਾਂ ਲਈ 8 ਅਤਿ-ਆਧੁਨਿਕ ਡਾਇਲਸਿਸ ਸੈਂਟਰਾਂ ਦਾ ਉਦਘਾਟਨ...
ਖੰਨਾ, 3 ਜਨਵਰੀ | ਕੈਨੇਡਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੰਨਾ ਦੇ ਨੌਜਵਾਨ ਦੀ ਕੈਲੇਡਨ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਸ਼ਵਰਾਜ ਸਿੰਘ ਗਿੱਲ ਵੱਜੋਂ ਹੋਈ ਹੈ, ਜੋ ਕਿ ਪੜ੍ਹਾਈ ਲਈ ਕੈਨੇਡਾ ਗਿਆ ਸੀ। ਵਿਸ਼ਵਰਾਜ ਦੇ ਘਰ ਵਿਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਵਿਆਹ ਜਨਵਰੀ ਜਾਂ ਫਰਵਰੀ ਮਹੀਨੇ ਵਿਚ ਹੋਣਾ...
ਨਵੀਂ ਦਿੱਲੀ, 3 ਜਨਵਰੀ | ਦੂਜੇ ਟੈਸਟ ਵਿਚ ਦੱਖਣੀ ਅਫਰੀਕਾ ਦੀ ਪਹਿਲੀ ਪਾਰੀ 55 ਦੌੜਾਂ 'ਤੇ ਆਲ ਆਊਟ ਹੋ ਗਈ। ਇਹ ਅਫਰੀਕਾ ਦਾ ਸਭ ਤੋਂ ਘੱਟ ਸਕੋਰ ਹੈ। ਮੁਹੰਮਦ ਸਿਰਾਜ ਨੇ 6 ਵਿਕਟਾਂ ਲੈ ਕੇ ਦੱਖਣੀ ਅਫਰੀਕਾ ਦੇ ਬੱਲੇਬਾਜ਼ਾਂ ਨੂੰ ਟਿਕਣ ਨਹੀਂ ਦਿੱਤਾ। ਇਸ ਤੋਂ ਪਹਿਲਾਂ ਦੋਵਾਂ ਵਿਚਾਲੇ ਟੈਸਟ 'ਚ ਸਭ ਤੋਂ ਘੱਟ ਸਕੋਰ ਟੀਮ ਇੰਡੀਆ ਨੇ 1996 'ਚ...
- Advertisement -

MOST POPULAR