ਕ੍ਰਾਇਮ ਅਤੇ ਨਸ਼ਾ
ਜਲੰਧਰ ਦੇ ਮਾਡਲ ਹਾਊਸ ‘ਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਮੰਦਿਰ ‘ਚ ਚੋਰੀ, ਗੱਲਾ ਤੋੜ ਕੇ 45 ਹਜ਼ਾਰ ਲੈ ਗਏ ਚੋਰ
Admin - 0
ਜਲੰਧਰ, 26 ਦਸੰਬਰ | ਜਲੰਧਰ ਦੇ ਮਾਡਲ ਹਾਊਸ ਚੌਕ ਸਥਿਤ ਸ਼੍ਰੀ ਮਾਤਾ ਵੈਸ਼ਨੋ ਦੇਵੀ ਮੰਦਿਰ ‘ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਮੰਦਰ ਦੇ ਅੰਦਰੋਂ ਗੋਲਕ ਦੇ ਪੈਸੇ, ਸੀਸੀਟੀਵੀ ਅਤੇ ਡੀਵੀਆਰ ਚੋਰੀ ਕਰਕੇ ਲੈ ਗਏ। ਥਾਣਾ ਭਾਰਗਵ ਕੈਂਪ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਮੰਦਿਰ ਦੇ ਪੁਜਾਰੀ ਪ੍ਰਹਿਲਾਦ ਸ਼ਰਮਾ ਨੇ ਦੱਸਿਆ ਕਿ...
ਅੰਮ੍ਰਿਤਸਰ
ਪੰਜਾਬ ‘ਚ ਧੁੰਦ ਦੀ ਸੰਘਣੀ ਚਾਦਰ ਨੇ ਵਾਹਨਾਂ ਦੀ ਰਫਤਾਰ ‘ਤੇ ਲਾਈ ਬਰੇਕ, ਠੰਡ ਨੇ ਵੀ ਫੜਿਆ ਹੋਰ ਜ਼ੋਰ
Admin - 0
ਚੰਡੀਗੜ੍ਹ, 26 ਦਸੰਬਰ| ਪਹਾੜੀ ਇਲਾਕਿਆਂ ਵਿੱਚ ਪੈ ਰਹੀ ਬਰਫ ਨੇ ਪੂਰੇ ਉੱਤਰ ਭਾਰਤ ਵਿੱਚ ਠੰਡ ਵਧਾ ਦਿੱਤੀ ਹੈ। ਠੰਡ ਦੇ ਵਧਣ ਕਾਰਨ ਧੁੰਦ ਦੀ ਚਿੱਟੀ ਚਾਦਰ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੀ ਹੈ ਹੈ। ਪੰਜਾਬ ਦੇ ਜ਼ਿਲ੍ਹੇ ਮੋਗਾ ਦੀ ਗੱਲ ਕੀਤੀ ਜਾਵੇ ਤਾਂ ਮੋਗਾ ਵਿੱਚ ਤਾਪਮਾਨ ਘੱਟ ਤੋਂ ਘੱਟ 7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਤੇ ਵੱਧ ਤੋਂ...
ਧਰਮ
ਫ਼ਤਿਹਗੜ੍ਹ ਸਾਹਿਬ ’ਚ ਸ਼ਹੀਦੀ ਸਭਾ ਅੱਜ ਤੋਂ ਸ਼ੁਰੂ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ’ਚ ਆਰੰਭ ਹੋਣਗੇ ਅਖੰਡ ਪਾਠ
Admin - 0
ਫ਼ਤਿਹਗੜ੍ਹ ਸਾਹਿਬ, 26 ਦਸੰਬਰ | ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ 3 ਦਿਨਾ ਸ਼ਹੀਦੀ ਸਭਾ 26 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਸ਼ਹੀਦੀ ਸਭਾ ਦੇ ਪਹਿਲੇ ਦਿਨ ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ...
ਅੰਮ੍ਰਿਤਸਰ
ਪੰਜਾਬ ਕਾਂਗਰਸ ਦੀ ਹਾਈਕਮਾਂਡ ਨਾਲ ਮੀਟਿੰਗ ਅੱਜ : ‘ਆਪ’ ਨਾਲ ਗਠਜੋੜ ‘ਤੇ ਹੋਵੇਗੀ ਚਰਚਾ, ਸਿੱਧੂ ਦਾ ਮਾਮਲਾ ਵੀ ਵਿਚਾਰੇ ਜਾਣ ਦੀ ਸੰਭਾਵਨਾ
Admin - 0
ਚੰਡੀਗੜ੍ਹ, 26 ਦਸੰਬਰ| ਅੱਜ ਦਿੱਲੀ ਵਿੱਚ ਪਾਰਟੀ ਹਾਈਕਮਾਂਡ ਨਾਲ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ ਹੋਵੇਗੀ। ਬੈਠਕ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ I.N.D.I.A ਦੀ ਭਾਈਵਾਲ ਪਾਰਟੀ ਆਮ ਆਦਮੀ ਪਾਰਟੀ ਨਾਲ ਮਿਲ ਕੇ ਚੋਣ ਲੜਨ ਦੀ ਰਣਨੀਤੀ ਵੀ ਬਣਾਈ ਜਾਵੇਗੀ।
ਮੀਟਿੰਗ ਵਿੱਚ ਹਾਈਕਮਾਂਡ ਦੋਵਾਂ ਪਾਰਟੀਆਂ ਵਿੱਚ ਸੀਟਾਂ ਦੀ ਵੰਡ ਦੇ ਮੁੱਦੇ ’ਤੇ...
ਕਪੂਰਥਲਾ, 26 ਦਸੰਬਰ | ਇਟਲੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਲਈ 2 ਮਹੀਨੇ ਪਹਿਲਾਂ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਮਨਦੀਪ ਕੁਮਾਰ ਨੇ ਦੱਸਿਆ ਕਿ ਉਸ ਦਾ ਜੀਜਾ ਅਜੇ ਕੁਮਾਰ ਪੁੱਤਰ ਗੁਰਧਿਆਨ ਵਾਸੀ ਨਡਾਲਾ (ਕਪੂਰਥਲਾ) ਸੁਨਹਿਰੀ ਭਵਿੱਖ ਲਈ ਕਰਜ਼ਾ ਚੁੱਕ ਕੇ ਇਟਲੀ ਗਿਆ ਸੀ।
ਬੀਤੀ ਰਾਤ ਉਹ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ : ਹਾਦਸਾ ਹੋਣ ‘ਤੇ ਪਾਵਰਕਾਮ ਦੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਿਆਂ ਵਾਂਗ ਮਿਲੇਗਾ ਮੁਆਵਜ਼ਾ
Admin - 0
ਚੰਡੀਗੜ੍ਹ, 26 ਦਸੰਬਰ | ਹੁਣ ਸਰਕਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪਾਵਰਕਾਮ) ਦੇ ਕੱਚੇ ਮੁਲਾਜ਼ਮਾਂ ਨੂੰ ਮੁਆਵਜ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਪਾਵਰਕਾਮ ਨੇ ਐਲਾਨਨਾਮਾ ਜਾਰੀ ਕਰਕੇ ਕਿਹਾ ਹੈ ਕਿ ਜੇ ਕੋਈ ਕੱਚਾ ਮੁਲਾਜ਼ਮ ਬਿਜਲੀ ਦਾ ਝਟਕਾ ਲੱਗਣ ਨਾਲ ਜ਼ਖ਼ਮੀ ਜਾਂ ਮਰਦਾ ਹੈ ਤਾਂ ਉਸ ਨੂੰ ਪੱਕੇ ਮੁਲਾਜ਼ਮਾਂ ਵਾਂਗ ਮੁਆਵਜ਼ਾ ਦਿੱਤਾ ਜਾਵੇ ਪਰ ਪਹਿਲਾਂ ਅਜਿਹਾ ਨਹੀਂ ਸੀ।
ਪਹਿਲਾਂ ਮੁਆਵਜ਼ਾ ਸਿਰਫ਼...
ਅੰਮ੍ਰਿਤਸਰ
ਲੁਧਿਆਣਾ : ਵੱਡੇ ਭਰਾ ਨੂੰ ਬਚਾਉਣ ਆਏ ਛੋਟੇ ਭਰਾ ਦੇ ਬਦਮਾਸ਼ਾਂ ਨੇ ਛਾਤੀ ‘ਚ ਮਾਰੇ ਚਾਕੂ, ਭਰੇ ਬਾਜ਼ਾਰ ਦਿੱਤਾ ਵਾਰਦਾਤ ਨੂੰ ਅੰਜਾਮ
Admin - 0
ਲੁਧਿਆਣਾ, 26 ਦਸੰਬਰ| ਲੁਧਿਆਣਾ ਦੇ ਢੰਡਾਰੀ ਖੁਰਦ ਦੁਰਗਾ ਕਾਲੋਨੀ 'ਚ ਸੋਮਵਾਰ ਦੇਰ ਰਾਤ 9.30 ਵਜੇ ਤਿੰਨ ਬਦਮਾਸ਼ਾਂ ਨੇ ਇਕ ਨੌਜਵਾਨ ਦੀ ਛਾਤੀ 'ਚ ਛੁਰੇ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਬਦਮਾਸ਼ ਉਸ ਦੇ ਵੱਡੇ ਭਰਾ ਦੀ ਕੁੱਟਮਾਰ ਕਰ ਰਹੇ ਸਨ। ਛੋਟਾ ਭਰਾ ਉਸ ਨੂੰ ਛੁਡਾਉਣ ਆਇਆ ਸੀ। ਬਦਮਾਸ਼ ਬਾਜ਼ਾਰ ਦੇ ਵਿਚਕਾਰ ਕਰੀਬ ਇੱਕ ਮਿੰਟ ਤੱਕ ਉਸ ਦੀ...
ਅੰਮ੍ਰਿਤਸਰ
ਲੁਧਿਆਣਾ : ਇਕ ਆਂਡੇ ਨੂੰ ਲੈ ਕੇ ਸ਼ਰਾਬੀ ਨੌਜਵਾਨਾਂ ਨੇ ਅਹਾਤੇ ਵਾਲਾ ਦਾ ਸਿਰ ਪਾੜਿਆ, ਲੋਹੇ ਦੇ ਗੇਟ ਦੇ ਆਰ-ਪਾਰ ਹੋਈ ਫਾਇਰਿੰਗ ਦੌਰਾਨ ਚੱਲੀ ਗੋਲ਼ੀ
Admin - 0
ਖੰਨਾ, 26 ਦਸੰਬਰ| ਦੇਰ ਰਾਤ ਇਕ ਨੌਜਵਾਨ ਸ਼ਰਾਬ ਦੇ ਠੇਕੇ ਕੋਲ ਖੁੱਲ੍ਹੇ ਅਹਾਤੇ 'ਚ ਪੁੱਜਾ ਤਾਂ ਖਾਣ-ਪੀਣ ਦਾ ਸਮਾਨ ਨਾ ਮਿਲਣ 'ਤੇ ਉਕਤ ਨੌਜਵਾਨ ਨੇ ਆਪਣੇ ਭਰਾ ਅਤੇ ਹੋਰ ਨੌਜਵਾਨਾਂ ਨੂੰ ਬੁਲਾ ਕੇ ਅਹਾਤੇ 'ਚ ਹੰਗਾਮਾ ਕਰ ਦਿੱਤਾ|
ਪਹਿਲਾਂ ਅਹਾਤੇ ਵਿੱਚ ਭਾਰੀ ਭੰਨਤੋੜ ਕੀਤੀ ਗਈ ਅਤੇ ਫਿਰ ਦੋ ਫਾਇਰ ਵੀ ਕੀਤੇ। ਖੁਸ਼ਕਿਸਮਤੀ ਇਹ ਰਹੀ ਕਿ ਗੋਲ਼ੀ ਕਿਸੇ ਨੂੰ ਨਹੀਂ ਲੱਗੀ,...
ਅੰਮ੍ਰਿਤਸਰ
ਗੁਰਦਾਸਪੁਰ : ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਇੰਗਲੈਂਡ ‘ਚ ਮੌਤ, ਕਰਜ਼ਾ ਚੁੱਕ ਕੇ ਪੁੱਤ ਨੂੰ ਭੇਜਿਆ ਸੀ ਵਿਦੇਸ਼
Admin - 0
ਗੁਰਦਾਸਪੁਰ, 26 ਦਸੰਬਰ| ਗੁਰਦਾਸਪੁਰ ਦੇ ਪਿੰਡ ਤਲਵੰਡੀ ਭਰਥ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਤਲਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ। ਉਹ 2009 ਵਿਚ ਇੰਗਲੈਂਡ ਗਿਆ ਸੀ, ਜਿਥੇ ਦਿਲ ਦਾ ਦੌਰਾ ਪੈਣ ਨਾਲ ਤਲਵਿੰਦਰ ਸਿੰਘ ਦੀ ਮੌਤ ਹੋ ਗਈ।
ਦੱਸ ਦੇਈਏ ਕਿ...
ਸਪੋਰਟਸ
ਭਾਰਤ-ਦੱਖਣੀ ਅਫਰੀਕਾ ਵਿਚਾਲੇ ਬਾਕਸਿੰਗ ਡੇ ਟੈਸਟ ਮੈਚ ‘ਚ ਕੱਲ ਮੀਂਹ ਪਾ ਸਕਦਾ ਹੈ ਰੁਕਾਵਟ, ਇੰਝ ਰਹੇਗਾ ਪੰਜ ਦਿਨਾਂ ਦਾ ਮੌਸਮ
Admin - 0
ਨਵੀਂ ਦਿੱਲੀ, 25 ਦਸੰਬਰ | ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਬਾਕਸਿੰਗ ਡੇ ਟੈਸਟ 26 ਦਸੰਬਰ ਤੋਂ ਸੈਂਚੂਰੀਅਨ ਵਿਚ ਖੇਡਿਆ ਜਾਵੇਗਾ। ਪਹਿਲੇ ਦਿਨ ਦੀ ਗੱਲ ਕਰੀਏ ਤਾਂ ਕ੍ਰਿਕਟ ਪ੍ਰਸ਼ੰਸਕਾਂ ਲਈ ਕੋਈ ਚੰਗੀ ਖ਼ਬਰ ਨਹੀਂ ਹੈ। ਪਹਿਲੇ ਦਿਨ ਯਾਨੀ 26 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤੂਫਾਨ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸ ਤਰ੍ਹਾਂ ਟੈਸਟ ਮੈਚ...










































