Home Blog Page 562
ਲੁਧਿਆਣਾ, 3 ਜਨਵਰੀ | ਲੁਧਿਆਣਾ ਵਿਚ ਇਕ ਟਰੱਕ ਡਰਾਈਵਰ ਨੇ ਜਾਨ ਦੇ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਭਾਮੀਆਂ ਕਲਾਂ ਦਾ ਰਹਿਣ ਵਾਲਾ ਕਰਨ ਕੈਂਥ ਰਾਤ ਨੂੰ ਆਪਣੇ ਕਮਰੇ ਵਿਚ ਸੀ। ਇਸ ਦੌਰਾਨ ਜਦੋਂ ਉਸ ਦਾ ਭਰਾ ਉਸ ਨੂੰ ਬੁਲਾਉਣ ਆਇਆ ਤਾਂ ਉਸ ਨੇ ਦੇਖਿਆ ਕਿ ਕਰਨ ਨੇ ਜਾਨ ਦੇ ਦਿੱਤੀ ਹੋਈ ਸੀ। ਉਸ ਨੇ ਰੌਲਾ ਪਾਇਆ ਤਾਂ ਉਸ ਦੇ ਪਰਿਵਾਰਕ...
ਚੰਡੀਗੜ੍ਹ, 3 ਜਨਵਰੀ| ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਜੰਡਿਆਲਾ ਗੁਰੂ ਅਨਾਜ ਮੰਡੀ ਵਿਖੇ ਮਹਾਂ ਰੈਲੀ ਵਿੱਚ ਦਿੱਲੀ ਮੋਰਚੇ ਦਾ ਬਿਗੁਲ ਵਜਾਇਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵਿੱਚ ਸੱਤਾ ਵਿੱਚ ਆਈਆਂ ਸਾਰੀਆਂ ਸਰਕਾਰਾਂ ਨੇ ਦੇਸ਼ ਦੇ ਹਰ ਤਰ੍ਹਾਂ ਦੇ ਸਾਧਨਾਂ...
ਮੁਕਤਸਰ/ਗਿੱਦੜਬਾਹਾ, 3 ਜਨਵਰੀ | ਇਥੋਂ ਇਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਮੁਕਤਸਰ ਦੇ ਗਿੱਦੜਬਾਹਾ 'ਚ ਮਲੋਟ ਰੋਡ 'ਤੇ ਲੰਗਰ 'ਚ ਸੇਵਾ ਕਰ ਰਹੇ ਨਿਹੰਗ ਸਿੰਘ ਦੀ ਕੁਝ ਵਿਅਕਤੀਆਂ ਨੇ ਸਿਰ 'ਤੇ ਲੋਹੇ ਦੀ ਰਾਡ ਮਾਰ ਕੇ ਹੱਤਿਆ ਕਰ ਦਿੱਤੀ। ਨਿਹੰਗ ਸਿੰਘ ਨੂੰ ਮਾਰਨ ਤੋਂ ਬਾਅਦ ਹਮਲਾਵਰ ਉਥੇ ਮੌਜੂਦ ਮ੍ਰਿਤਕ ਦੇ ਪਰਿਵਾਰ ਨੂੰ ਧਮਕੀਆਂ ਦਿੰਦੇ ਹੋਏ ਮੌਕੇ ਤੋਂ...
ਨਵੀਂ ਦਿੱਲੀ, 3 ਜਨਵਰੀ| ਉੱਤਰੀ ਭਾਰਤ ਵਿਚ ਕੜਾਕੇ ਦੀ ਠੰਢ ਜਾਰੀ ਹੈ। ਦਿੱਲੀ ਅਤੇ ਉੱਤਰੀ ਭਾਰਤ ਦੇ ਹੋਰ ਇਲਾਕਿਆਂ 'ਚ ਸੀਤ ਲਹਿਰ ਅਤੇ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸੰਘਣੀ ਧੁੰਦ ਕਾਰਨ ਸੜਕਾਂ ’ਤੇ ਸੰਨਾਟਾ ਛਾਇਆ ਹੋਇਆ ਹੈ। ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ, ਮੇਰਠ ਅਤੇ ਬਾਗਪਤ 'ਚ ਸਵੇਰੇ ਕਾਫੀ ਧੁੰਦ ਦੇਖਣ ਨੂੰ ਮਿਲੀ। ਧੁੰਦ ਕਾਰਨ ਰੇਲ...
ਚੰਡੀਗੜ੍ਹ, 3 ਜਨਵਰੀ | ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਬੁੱਧਵਾਰ WTI ਕਰੂਡ ਮਾਮੂਲੀ ਵਾਧੇ ਨਾਲ 70.50 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 75.89 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ। ਇਸੇ ਵਿਚਾਲੇ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪੈਟ੍ਰੋਲ ਅਤੇ ਡੀਜ਼ਲ...
ਸ੍ਰੀ ਮੁਕਤਸਰ ਸਾਹਿਬ, 3 ਜਨਵਰਰੀ। ਜ਼ਿਲ੍ਹੇ ਦੇ ਪਿੰਡ ਕੋਟਲੀ ਸੰਘਰ ਦੇ ਰਹਿਣ ਵਾਲੇ ਜਸ਼ਨਪ੍ਰੀਤ ਸਿੰਘ ਬਰਾੜ ਨੇ ਕੈਨੇਡੀਅਨ ਪੁਲਿਸ ਵਿਚ ਭਰਤੀ ਹੋ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਆਪਣੇ ਪਿਤਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਜਸ਼ਨਪ੍ਰੀਤ ਨੇ ਪੁਲਿਸ 'ਚ ਭਰਤੀ ਹੋ ਕੇ ਸਮਾਜ ਦੀ ਸੇਵਾ ਕਰਨ ਦਾ ਸੁਪਨਾ ਦੇਖਿਆ ਅਤੇ ਅਪਣੀ ਮਿਹਨਤ ਨਾਲ ਇਸ ਨੂੰ ਪੂਰਾ ਕੀਤਾ| ਜਸ਼ਨਪ੍ਰੀਤ ਦੇ ਪਿਤਾ...
ਅੰਮ੍ਰਿਤਸਰ, 3 ਜਨਵਰੀ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਦੀ ਹਾਜ਼ਰੀ ਭਰੀ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜਾ ਰਾਜੋਆਣਾ ਵੱਲੋਂ ਆਪਣੀ ਸਜ਼ਾ ਮੁਆਫੀ ਕਰਵਾਉਣ ਦੀ ਅਪੀਲ ਤੋਂ ਇਨਕਾਰ ਕਰ ਦਿੱਤਾ ਗਿਆ, ਇਹ ਬਹੁਤ ਵਧੀਆ ਗੱਲ ਹੈ। ਉਹ ਮੁਆਫੀ ਕਿਉਂ...
 ਜਲੰਧਰ, 3  ਜਨਵਰੀ| ਜਲੰਧਰ ਦੇ ਇਕ ਨੌਜਵਾਨ ਨੂੰ ਦੁਬਈ 'ਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਮਲਸੀਆਂ ਦੇ ਪਿੰਡ ਕਾਟੀ ਵੜੈਚ ਦੇ ਰਹਿਣ ਵਾਲੇ ਸੁਖਚੈਨ ਸਿੰਘ ਨੂੰ ਸੜਕ ਹਾਦਸੇ ਦੇ ਮਾਮਲੇ ਵਿਚ ਦੁਬਈ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਥੋਂ ਦੀ ਅਦਾਲਤ ਨੇ ਸੁਖਚੈਨ ’ਤੇ ਕਰੀਬ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ ’ਤੇ ਉਸ ਨੂੰ...
ਜਲੰਧਰ, 3 ਜਨਵਰੀ। ਜਲੰਧਰ ਦੇ ਕਪੂਰਥਲਾ ਚੌਕ ਨੇੜੇ ਸਥਿਤ ਨਿੱਜੀ ਹਸਪਤਾਲ ਦੇ ਬਾਹਰ ਮੰਗਲਵਾਰ ਦੇਰ ਰਾਤ ਭਾਰੀ ਹੰਗਾਮਾ ਹੋਇਆ। ਜੰਮੂ ਤੋਂ ਆਏ ਪਰਿਵਾਰ ਨੇ ਹਸਪਤਾਲ ਦੇ ਡਾਕਟਰ 'ਤੇ ਪੈਸੇ ਨਾ ਦੇਣ 'ਤੇ ਮਰੀਜ਼ ਨੂੰ ਕੜਾਕੇ ਦੀ ਠੰਡ 'ਚ ਹਸਪਤਾਲ ਤੋਂ ਬਾਹਰ ਸੁੱਟਣ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ ਡਾਕਟਰ ਦਾ ਕਹਿਣਾ ਹੈ ਕਿ ਮਰੀਜ਼ ਉਸ ਨੂੰ ਬਲੈਕਮੇਲ ਕਰ ਰਿਹਾ...
ਲੁਧਿਆਣਾ, 3 ਜਨਵਰੀ | ਲੁਧਿਆਣਾ ਵਿਚ ਇਕ ਟਰੱਕ ਡਰਾਈਵਰ ਨੇ ਜਾਨ ਦੇ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਭਾਮੀਆਂ ਕਲਾਂ ਦਾ ਰਹਿਣ ਵਾਲਾ ਕਰਨ ਕੈਂਥ ਰਾਤ ਨੂੰ ਆਪਣੇ ਕਮਰੇ ਵਿਚ ਸੀ। ਇਸ ਦੌਰਾਨ ਜਦੋਂ ਉਸ ਦਾ ਭਰਾ ਉਸ ਨੂੰ ਬੁਲਾਉਣ ਆਇਆ ਤਾਂ ਉਸ ਨੇ ਦੇਖਿਆ ਕਿ ਕਰਨ ਨੇ ਜਾਨ ਦੇ ਦਿੱਤੀ ਹੋਈ ਸੀ। ਉਸ ਨੇ ਰੌਲਾ ਪਾਇਆ ਤਾਂ ਉਸ ਦੇ ਪਰਿਵਾਰਕ...
- Advertisement -

MOST POPULAR