ਅੰਮ੍ਰਿਤਸਰ
ਸੀਤ ਲਹਿਰ ਵਿਚਾਲੇ ਪੰਜਾਬ ‘ਚ ਸੰਘਣੀ ਧੁੰਦ ਤੇ ਕੋਲਡ-ਡੇ ਦਾ ਅਲਰਟ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
Admin - 0
ਚੰਡੀਗੜ੍ਹ, 3 ਜਨਵਰੀ। ਪੰਜਾਬ ਵਿੱਚ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਲੋਕ ਘਰਾਂ ਵਿੱਚ ਬੈਠਣ ਲਈ ਮਜਬੂਰ ਹਨ। ਇਸੇ ਵਿਚਾਲੇ ਮੌਸਮ ਵਿਭਾਗ ਨੇ ਕਿਹਾ ਹੈ ਕਿ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਅੱਜ ਵੀ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਬੁੱਧਵਾਰ ਤੋਂ ਚਾਰ ਦਿਨ ਤੱਕ ਸੰਘਣੀ ਧੁੰਦ ਅਤੇ ਕੋਲਡ-ਡੇ ਦਾ ਅਲਰਟ ਜਾਰੀ ਕੀਤਾ ਹੈ।
ਦੂਜੇ ਪਾਸੇ...
ਫਿਰੋੇਜ਼ਪੁਰ, 3 ਜਨਵਰੀ, ਕੇਂਦਰੀ ਜੇਲ ਫਿਰੋਜ਼ਪੁਰ ਅੰਦਰੋਂ ਤਲਾਸ਼ੀ ਦੌਰਾਨ 11 ਮੋਬਾਇਲ ਫੋਨ ਬਰਾਮਦ ਹੋਏ ਹਨ। ਜੇਲ ਅਧਿਕਾਰੀਆਂ ਵਲੋਂ ਜੇਲ ਦੀ ਤਲਾਸ਼ੀ ਦੌਰਾਨ ਬਲਾਕ ਨੰਬਰ 1 ਬੈਰਕ ਨੰਬਰ 4 ਵਿਚੋਂ 4 ਮੋਬਾਈਲ ਫੋਨ ਕੀਪੈਡ, 1 ਆਈ ਫੋਨ ਮੋਬਾਈਲ, 6 ਟੱਚ ਸਕਰੀਨ ਮੋਬਾਈਲ, 4 ਡਾਟਾ ਕੇਬਲ, 4 ਚਾਰਜਰ, 326 ਨਸ਼ੀਲੇ ਕੈਪਸਲ, 8 ਜਰਦੇ ਦੀਆਂ ਪੁੜੀਆਂ ਜੇਲ ਅੰਦਰੋਂ ਬਰਾਮਦ ਹੋਈਆਂ ਹਨ। ਥਾਣਾ...
ਐਸਏਐਸ ਨਗਰ/ਮੋਹਾਲੀ
ਕੇਂਦਰ ਸਰਕਾਰ ਤੇ ਟਰੱਕ ਚਾਲਕਾਂ ਵਿਚਾਲੇ ਬਣੀ ਸਹਿਮਤੀ : AIMTC ਨੇ ਡਰਾਈਵਰਾਂ ਨੂੰ ਕੰਮ ‘ਤੇ ਵਾਪਸ ਜਾਣ ਦੀ ਕੀਤੀ ਅਪੀਲ
Admin - 0
ਨਵੀਂ ਦਿੱਲੀ, 3 ਜਨਵਰੀ | ਟਰੱਕ ਡਰਾਈਵਰਾਂ ਦੀ ਜਥੇਬੰਦੀ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ (ਏ.ਆਈ.ਐਮ.ਟੀ.ਸੀ.) ਨੇ ਕੇਂਦਰੀ ਗ੍ਰਹਿ ਸਕੱਤਰ ਨਾਲ ਮੀਟਿੰਗ ਮਗਰੋਂ ਕਿਹਾ ਕਿ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ 'ਹਿੱਟ-ਐਂਡ-ਰਨ' (ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣਾ) ਨਾਲ ਸਬੰਧਤ ਮਾਮਲਿਆਂ ਸਬੰਧੀ ਨਵਾਂ ਕਾਨੂੰਨ ਉਸ ਦੇ ਮੈਂਬਰਾਂ ਨਾਲ ਚਰਚਾ ਕਰਨ ਤੋਂ ਬਾਅਦ ਹੀ ਲਾਗੂ ਕੀਤਾ ਜਾਵੇਗਾ। ਏ.ਆਈ.ਐਮ.ਟੀ.ਸੀ. ਨੇ ਵੀ ਟਰੱਕ...
ਅੰਮ੍ਰਿਤਸਰ
ਵੱਡੀ ਖਬਰ : ਅੰਮ੍ਰਿਤਪਾਲ ਸਿੰਘ ਦਾ ਸਾਥੀ ਕੁਲਵੰਤ ਸਿੰਘ ਰਾਊਕੇ ਅਸਾਮ ਜੇਲ੍ਹ ਤੋਂ ਪੈਰੋਲ ’ਤੇ ਰਿਹਾਅ
Admin - 0
ਚੰਡੀਗੜ੍ਹ, 2 ਜਨਵਰੀ | ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੂੰ ਉਸ ਦੇ ਚਾਚੇ ਦੀ ਮੌਤ ਦੇ ਮੱਦੇਨਜ਼ਰ 6 ਦਿਨਾਂ ਦੀ ਪੈਰੋਲ ਦਿੱਤੀ ਹੈ। ਡੀ.ਐਸ.ਪੀ. (ਮੋਗਾ ਦੇ ਨਿਹਾਲ ਸਿੰਘ ਵਾਲਾ ਸਬ-ਡਵੀਜ਼ਨ) ਮਨਜੀਤ ਸਿੰਘ ਨੇ ਦੱਸਿਆ ਕਿ ਰਾਊਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਮੋਗਾ ’ਚ ਆਪਣੇ ਪਿੰਡ ਜਾ ਰਿਹਾ ਹੈ।
ਅੰਮ੍ਰਿਤਪਾਲ ਸਿੰਘ ਅਤੇ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌ.ਤ, ਮਾਪਿਆਂ ਦਾ ਇਕਲੌਤਾ ਸਹਾਰਾ ਸੀ ਕਰਨ ਸਿੰਘ
Admin - 0
ਮੁਕਤਸਰ, 2 ਜਨਵਰੀ | ਵਿਦੇਸ਼ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਤੋਂ ਚੰਗੇ ਭਵਿੱਖ ਵਾਸਤੇ ਕੈਨੇਡਾ ਗਏ ਕਰਨ ਸਿੰਘ 23 ਸਾਲ ਦੀ ਨਵੇਂ ਸਾਲ ਦੇ ਪਹਿਲੇ ਦਿਨ ਕੈਨੇਡਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ, ਜਿਸ ਕਾਰਨ ਪਰਿਵਾਰ ਵਿਚ ਸੋਗ ਦਾ ਮਾਹੌਲ ਬਣ ਗਿਆ।
ਮ੍ਰਿਤਕ ਨੌਜਵਾਨ ਕਰਨ ਸਿੰਘ 2019 'ਚ ਗਿੱਦੜਬਾਹਾ ਤੋਂ ਕੈਨੇਡਾ ਗਿਆ ਸੀ।...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਣੇ 2 ਔਰਤਾਂ ਗ੍ਰਿਫਤਾਰ, ਘਰ ‘ਚ ਹੀ ਬਣਾਇਆ ਸੀ ਅਹਾਤਾ, ਹੋਮ ਡਵਿਲਰੀ ਲਈ ਰੱਖੇ ਸਨ ਬੰਦੇ
Admin - 0
ਲੁਧਿਆਣਾ, 2 ਜਨਵਰੀ | ਸ਼ਰਾਬ ਤਸਕਰੀ ਦਾ ਧੰਦਾ ਨਾ ਰੁਕਣ ਕਾਰਨ ਘਰਾਂ ‘ਚ ਹੀ ਨਾਜਾਇਜ਼ ਸ਼ਰਾਬ ਦੇ ਠੇਕੇ ਖੁੱਲ੍ਹ ਗਏ ਹਨ। ਹਾਲਾਤ ਇਹ ਬਣ ਗਏ ਹਨ ਕਿ ਘਰ ਵਿਚ ਠੇਕਾ ਤੇ ਅਹਾਤਾ ਬਣਾ ਲਏ ਗਏ ਹਨ। ਦੂਜੇ ਪਾਸੇ ਪੈੱਗ ਦੇ ਹਿਸਾਬ ਨਾਲ ਸ਼ਰਾਬ ਵੇਚੀ ਜਾਣ ਲੱਗੀ ਹੈ।
ਲੁਧਿਆਣਾ ਦਿਹਾਤੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 2 ਮਹਿਲਾ ਸਮੱਗਲਰਾਂ ਸਮੇਤ 3 ਵਿਅਕਤੀਆਂ...
ਜਲੰਧਰ, 2 ਜਨਵਰੀ | ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸ਼ਹਿਰ ਵਿਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ।
ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਜਲੰਧਰ ਵਿਖੇ CASO (ਕਾਰਡਨ ਐਂਡ ਸਰਚ ਆਪਰੇਸ਼ਨ) ਪ੍ਰੋਗਰਾਮ ਤਹਿਤ ਤਿੰਨ ਸਰਚ ਆਪ੍ਰੇਸ਼ਨ ਚਲਾਏ ਗਏ। ਉਨ੍ਹਾਂ ਕਿਹਾ...
ਐਸਏਐਸ ਨਗਰ/ਮੋਹਾਲੀ
ਟਰਾਂਸਪੋਰਟਰਾਂ ਦੀ ਹੜਤਾਲ ਨੂੰ ਲੈ ਕੇ ਕੇਂਦਰੀ ਗ੍ਰਹਿ ਸਕੱਤਰ ਨੇ ਸੱਦੀ ਅਹਿਮ ਮੀਟਿੰਗ, ਸ਼ਾਮੀਂ 7 ਵਜੇ ਹੋਵੇਗੀ ਬੈਠਕ
Admin - 0
ਨਵੀਂ ਦਿੱਲੀ, 2 ਜਨਵਰੀ | ਕੇਂਦਰ ਵੱਲੋਂ ਬਣਾਏ ਗਏ ‘ਹਿੱਟ ਐਂਡ ਰਨ’ ਕਾਨੂੰਨ ਤਹਿਤ ਪੂਰੇ ਦੇਸ਼ ਵਿਚ ਹਾਹਾਕਾਰ ਮਚੀ ਹੋਈ ਹੈ। ਟਰੱਕ ਡਰਾਈਵਰਾਂ ਵੱਲੋਂ ਇਸ ਵਿਰੁੱਧ ਹੜਤਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੇਸ਼ ਦੇ ਕਈ ਹਿੱਸਿਆਂ ਵਿਚ ਪੈਟਰੋਲ ਤੇ ਡੀਜ਼ਲ ਖਤਮ ਹੋਣ ਦੇ ਕਗਾਰ ‘ਤੇ ਹਨ ਤੇ...
ਐਸਏਐਸ ਨਗਰ/ਮੋਹਾਲੀ
ਅਹਿਮ ਖਬਰ : ਹਾਈ ਲੈਵਲ ਮੀਟਿੰਗ ਤੋਂ ਬਾਅਦ ਤੇਲ ਸਟਾਕ ‘ਤੇ ਪੰਜਾਬ ਸਰਕਾਰ ਦਾ ਵੱਡਾ ਬਿਆਨ; ਦਿੱਤੇ ਇਹ ਹੁਕਮ
Admin - 0
ਚੰਡੀਗੜ੍ਹ, 2 ਜਨਵਰੀ | CM ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਰਾਜ 'ਚ ਡੀਜ਼ਲ ਤੇ ਪੈਟਰੋਲ ਦੀ ਵੰਡ ਦੀ ਨਿਗਰਾਨੀ ਕਰਨ ਲਈ ਸੀਨੀਅਰ ਰਾਜ ਤੇ ਜ਼ਿਲ੍ਹਾ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ।
ਮੀਟਿੰਗ ਤੋਂ ਬਾਅਦ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਜਲੰਧਰ ਦੇ ਇੰਡੀਅਨ ਆਇਲ ਟਰਮੀਨਲ ਵਿਖੇ ਤੇਲ ਟੈਂਕਰ ਆਪ੍ਰੇਟਰਾਂ ਵੱਲੋਂ ਧਰਨਾ ਖਤਮ, DC ਤੇ SSP ਨਾਲ ਮੀਟਿੰਗ ਪਿੱਛੋਂ ਲਿਆ ਫੈਸਲਾ
Admin - 0
ਜਲੰਧਰ, 2 ਜਨਵਰੀ | ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਸਵੇਰ ਤੋਂ ਹੀ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਲੋਕ ਪ੍ਰੇਸ਼ਾਨ ਸਨ ਅਤੇ ਸਵੇਰ ਤੋਂ ਹੀ ਪੈਟਰੋਲ ਪੰਪਾਂ 'ਤੇ ਲੰਬੀਆਂ ਲਾਈਨਾਂ 'ਚ ਖੜ੍ਹੇ ਸਨ। ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਡੀਸੀ ਸਾਰੰਗਲ ਅਤੇ ਐਸਐਸਪੀ ਨਾਲ ਮੀਟਿੰਗ ਮਗਰੋਂ ਤੇਲ ਟੈਂਕਰ ਆਪਰੇਟਰਾਂ ਨੇ ਇੰਡੀਅਨ ਆਇਲ ਟਰਮੀਨਲ ਤੋਂ ਧਰਨਾ ਚੁੱਕ ਲਿਆ ਹੈ।...










































