Home Blog Page 564
ਖੰਨਾ, 25 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਇਕ ਵਿਅਕਤੀ ਨੇ ਜਾਨ ਦੇ ਦਿੱਤੀ। ਪਤਨੀ ਨੇ ਸ਼ਰਾਬ ਪੀ ਕੇ ਘਰ ਆਉਣ ਉਤੇ ਪਤੀ ਨੂੰ ਸਿਰਫ਼ ਸ਼ਰਾਬ ਨਾ ਪੀਣ ਲਈ ਕਿਹਾ ਤਾਂ ਗੁੱਸੇ ਵਿਚ ਆਏ ਪਤੀ ਨੇ ਫਲਾਈਓਵਰ ਤੋਂ ਛਾਲ ਮਾਰ ਦਿੱਤੀ। ਮ੍ਰਿਤਕ ਦੀ ਪਛਾਣ ਪ੍ਰਵੀਨ ਕੁਮਾਰ ਸ਼ਰਮਾ 36 ਸਾਲ ਵਾਸੀ ਆਜ਼ਾਦ ਨਗਰ ਖੰਨਾ ਵਜੋਂ ਹੋਈ...
ਚੰਡੀਗੜ੍ਹ, 24 ਦਸੰਬਰ| ਮੌਸਮ ਕੇਂਦਰ ਚੰਡੀਗੜ੍ਹ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਵਿੱਚ ਫਿਰ ਤੋਂ ਸੰਘਣੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸਵੇਰੇ 9 ਵਜੇ ਤੱਕ ਲੁਧਿਆਣਾ, ਪਟਿਆਲਾ, ਜਲੰਧਰ, ਰੋਪੜ, ਹੁਸ਼ਿਆਰਪੁਰ, ਪਠਾਨਕੋਟ, ਮੋਗਾ, ਬਠਿੰਡਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹੇਗੀ। ਅਜਿਹੇ 'ਚ ਡਰਾਈਵਰਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।...
ਕਰਨਾਲ, 25 ਦਸੰਬਰ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ ਦੇ ਟੈਕਸਾਸ ਵਿਚ ਭਾਰਤੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਤਿਨ ਮਿੱਤਰ (30) ਵਾਸੀ ਪਿੰਡ ਕੋਹੜ ਕਰਨਾਲ, ਹਰਿਆਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਡੇਢ ਸਾਲ ਪਹਿਲਾਂ ਵਰਕ ਪਰਮਿਟ ‘ਤੇ ਵਿਦੇਸ਼ ਗਿਆ ਸੀ। ਹੁਣ ਨਵੇਂ ਸਾਲ ‘ਤੇ ਕੰਪਨੀ ਦਾ ਡਾਇਰੈਕਟਰ ਬਣਨ...
ਪਟਿਆਲਾ, 25 ਦਸੰਬਰ| ਸਮਾਣਾ ਵਿਚ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਪਿੰਡ ਢੈਂਠਲ ਨਜ਼ਦੀਕ ਇੱਕ ਮੋਟਰਸਾਈਕਲ ਤੇ ਟਰੱਕ ਦੀ ਭਿਆਨਕ ਟੱਕਰ  ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਹਿਚਾਣ ਜਸਪ੍ਰੀਤ ਸਿੰਘ (18), ਦਿਲਪ੍ਰੀਤ ਸਿੰਘ (20) , ਸੁਖਚੈਨ ਸਿੰਘ (25) ਵਜੋਂ...
ਕਪੂਰਥਲਾ, 25 ਦਸੰਬਰ| ਕਪੂਰਥਲਾ ‘ਚ 2 ਆਈਲੈਟਸ ਪਾਸ ਲੜਕੀਆਂ ਵੱਲੋਂ ਕੰਟਰੈਕਟ ਮੈਰਿਜ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਤੋਂ ਬਾਅਦ ਦੋ ਨੌਜਵਾਨਾਂ ਦੀ ਸ਼ਿਕਾਇਤ ‘ਤੇ ਥਾਣਾ ਸਿਟੀ-2 ਦੀ ਪੁਲਿਸ ਨੇ ਮਾਂ-ਧੀ ਸਮੇਤ 3 ਔਰਤਾਂ ਖਿਲਾਫ 2 ਮਾਮਲੇ ਦਰਜ ਕੀਤੇ ਹਨ।। ਪਹਿਲੇ ਮਾਮਲੇ ‘ਚ ਲੜਕੀ ਨੇ ਕੈਨੇਡਾ ਪਹੁੰਚ ਕੇ ਇਕਰਾਰਨਾਮੇ ਮੁਤਾਬਕ ਆਪਣੇ...
ਜਲੰਧਰ, 25 ਦਸੰਬਰ| ਜਲੰਧਰ ਪੱਛਮੀ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਦੀ ਕਾਰ 'ਤੇ ਸ਼ਨੀਵਾਰ ਰਾਤ ਨੂੰ ਹਮਲਾ ਹੋ ਗਿਆ। ਮੋਟਰਸਾਈਕਲ 'ਤੇ ਆਏ ਪੰਜ-ਛੇ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ। ਕਾਰ 'ਚ ਸ਼ੀਤਲ ਦਾ ਬੇਟਾ, ਬੇਟੀ, ਭਰਾ ਅਤੇ ਭਾਬੀ ਸਵਾਰ ਸਨ। ਜਦੋਂ ਵਿਧਾਇਕ ਦਾ ਭਰਾ ਲਾਲੀ ਅੰਗੁਰਾਲ ਕਾਰ 'ਚੋਂ ਬਾਹਰ ਨਿਕਲਿਆ ਤਾਂ ਨੌਜਵਾਨ ਉਸ ਨੂੰ...
ਜਲੰਧਰ, 24 ਦਸੰਬਰ| ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਰਿਵਾਰ 'ਤੇ ਹੋਏ ਹਮਲੇ ਅਤੇ ਲੁੱਟ-ਖੋਹ ਦੀ ਕੋਸ਼ਿਸ਼ ਨੂੰ ਲੈ ਕੇ ਸ਼ਿਵ ਸੈਨਾ ਆਗੂਆਂ ਨੇ ਐਤਵਾਰ ਰਾਤ ਬਸਤੀ ਦਾਨਿਸ਼ਮੰਦਾਂ ਨੇੜੇ ਹੰਗਾਮਾ ਕੀਤਾ। ਇਸ ਦੌਰਾਨ ਉਨ੍ਹਾਂ  ਜਲੰਧਰ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਜਲੰਧਰ ਵਿੱਚ ਵਾਪਰ ਰਹੀਆਂ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ’ਤੇ ਵੀ ਚਿੰਤਾ...
ਨਵੀਂ ਦਿੱਲੀ, 24 ਦਸੰਬਰ | ਟੀਮ ਇੰਡੀਆ ਵਿਚ ਕਈ ਸ਼ਾਨਦਾਰ ਫੀਲਡਰਜ਼ ਹਨ। ਫੀਲਡਰ ਦੇ ਮਾਮਲੇ ਵਿਚ ਸਭ ਤੋਂ ਪਹਿਲਾਂ ਰਵਿੰਦਰ ਜਡੇਜਾ ਜਾਂ ਵਿਰਾਟ ਕੋਹਲੀ ਦੇ ਨਾਂ ਉਪਰ ਨਜ਼ਰ ਜਾਂਦੀ ਹੈ ਪਰ 2023 ਵਿਚ ਇਨ੍ਹਾਂ ਖਿਡਾਰੀਆਂ ਨੇ ਨਹੀਂ ਸਗੋਂ ਸ਼ੁਭਮਨ ਗਿੱਲ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਸ਼ੁਭਮਨ ਗਿੱਲ ਇਕ ਫੀਲਡਰ ਵਜੋਂ ਸਭ ਤੋਂ ਵੱਧ ਕੈਚ ਲੈਣ ਦੇ ਮਾਮਲੇ...
ਚੰਡੀਗੜ੍ਹ, 24 ਦਸੰਬਰ | ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਨੂੰ ਲਾਗੂ ਕਰਨ ਵਿਚ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ ਅਤੇ ਇਸ ਸਕੀਮ ਤਹਿਤ ਸੂਬੇ ਵੱਲੋਂ ਹੁਣ ਤੱਕ ਦੇਸ਼ ਵਿਚ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਇਸ ਹਫ਼ਤੇ ਪੰਜਾਬ...
ਮੋਗਾ, 24 ਦਸੰਬਰ | ਪਿੰਡ ਬੁਟੇਰ ‘ਚ ਅੱਜ ਇਕ ਘਰ ‘ਚ ਗੈਸ ਸਿਲੰਡਰ ਫਟ ਗਿਆ। ਇਸ ਹਾਦਸੇ ਵਿਚ ਘਰ ਵਿਚ ਰੱਖਿਆ ਬੈੱਡ, ਅਲਮਾਰੀ, ਬਾਕਸ ਅਤੇ ਰਸੋਈ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਧਮਾਕੇ ਨਾਲ ਘਰ ਦੀ ਛੱਤ ਅੱਧੀ ਉਡ ਗਈ ਤੇ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪਿੰਡ ਵਾਲਿਆਂ...
- Advertisement -

MOST POPULAR