Home Blog Page 565
ਮੋਗਾ, 7 ਜਨਵਰੀ | ਪਿੰਡ ਬਹੋਨਾ ਰੋ਼ਡ ਉਤੇ ਰਹਿੰਦੀ ਇਕ ਮਹਿਲਾ ਨੂੰ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਦਿੱਤਾ। ਮਹਿਲਾ ਦੇ ਹੱਥ ਤੇ ਗੁੱਟ ਬੁਰੀ ਤਰ੍ਹਾਂ ਫਰੈਕਚਰ ਹੋ ਗਏ। ਇਹੀ ਨਹੀਂ ਉਸਦੀ ਇਕ ਅੱਖ ਵੀ ਬਾਹਰ ਆ ਗਈ। ਮਹਿਲਾ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਮਹਿਲਾ ਦੀ ਬੇਟੀ ਨੇ ਦੱਸਿਆ ਕਿ ਉਸਦਾ ਵਿਆਹ ਕਾਲਕੇ ਵਿਚ ਹੋ੍ਇਆ...
ਚੰਡੀਗੜ੍ਹ, 7 ਜਨਵਰੀ | ਪੰਜਾਬ 'ਚ ਕੜਾਕੇ ਦੀ ਠੰਡ ਨੇ ਲੋਕਾਂ ਦੇ ਕੱਢੇ ਵੱਟ ਦਿੱਤੇ ਹਨ। ਕਈ ਜ਼ਿਲ੍ਹਿਆਂ 'ਚ ਠੰਡ ਦਾ ਰਿਕਾਰਡ ਟੁੱਟਿਆ ਹੈ। ਇਸ ਦੇ ਨਾਲ ਹੀ ਮੀਂਹ ਦਾ ਐਲਰਟ ਵੀ ਜਾਰੀ ਹੋਇਆ ਹੈ। ਕੱਲ ਤੋਂ ਪੰਜਾਬ ਵਿਚ ਮੀਂਹ ਦੀ ਐਂਟਰੀ ਹੋ ਸਕਦੀ ਹੈ। ਮੀਂਹ ਤੋਂ ਬਾਅਦ ਹੋਰ ਜ਼ਿਆਦਾ ਠੰਡ ਵਧੇਗੀ ਪਰ ਇਸ ਦੇ ਨਾਲ ਹੀ ਲੋਕਾਂ ਨੂੰ...
ਚੰਡੀਗੜ੍ਹ, 7 ਜਨਵਰੀ | ਲਾਰੈਂਸ ਬਿਸ਼ਨੋਈ ਗੈਂਗ ਉਤੇ ਐਨਆਈਏ ਦਾ ਵੱਡਾ ਐਕਸ਼ਨ ਹੋਇਆ ਹੈ। ਪੰਜਾਬ ਸਮੇਤ 3 ਸੂਬਿਆਂ ਵਿਚ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਉਤਰ ਪ੍ਰਦੇਸ਼, ਹਰਿਆਣਾ, ਸ੍ਰੀਗੰਗਾਨਗਰ ਵਿਚ ਵੀ ਜ਼ਮੀਨਾਂ ਫਰੀਜ਼ ਕੀਤੀਆਂ ਗਈਆਂ ਹਨ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਲੋਕਾਂ ਦੀਆਂ 3 ਰਾਜਾਂ ਵਿਚ ਇਕ ਫਾਰਚੂਨਰ ਕਾਰ ਸਮੇਤ 4 ਜਾਇਦਾਦਾਂ ਵੀ ਕੁਰਕ ਕੀਤੀਆਂ ਹਨ।...
ਹੁਸ਼ਿਆਰਪੁਰ, 7 ਜਨਵਰੀ | ਹੁਸ਼ਿਆਰਪੁਰ ਦੇ ਪਿੰਡ ਤਲਵੰਡੀ ਸੱਲਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੁਰਾਣੀ ਰੰਜਿਸ਼ ਤਹਿਤ ਇਕ ਨੌਜਵਾਨ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 18 ਸਾਲ ਦੇ ਸਾਹਿਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨਗਰ ਕੀਰਤਨ 'ਤੇ ਦੁੱਧ ਦੇ ਲੰਗਰ ਦੀ ਸੇਵਾ ਕਰ ਰਿਹਾ ਸੀ। ਇਸ ਦੌਰਾਨ 11-12 ਮੁੰਡੇ ਤੇਜ਼ਧਾਰ ਹਥਿਆਰ ਲੈ ਕੇ...
ਚੰਡੀਗੜ੍ਹ, 7 ਜਨਵਰੀ | ਪੰਜਾਬ 'ਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 'ਤੇ 9 ਮਹੀਨਿਆਂ ਬਾਅਦ 2 FIR ਦਰਜ ਹੋਈਆਂ ਹਨ। ਗੈਂਗਸਟਰ ਦੇ ਨਾਲ-ਨਾਲ ਗੈਂਗ ਦੇ ਮੈਂਬਰ ਵੀ ਕੇਸ ਵਿਚ ਸ਼ਾਮਲ ਕੀਤੇ ਗਏ ਹਨ। ਸਬੂਤ ਮਿਟਾਉਣ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ। ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਹੈ, ਜਿਸ ਦੀ ਜੇਲ੍ਹ ਇੰਟਰਵਿਊ ਤੋਂ...
ਅੰਮ੍ਰਿਤਸਰ, 7 ਜਨਵਰੀ | ਅੰਮ੍ਰਿਤਸਰ ਵਿਚ ਹੱਡ ਚੀਰਵੀਂ ਠੰਡ ਪੈ ਰਹੀ ਹੈ। ਸੰਘਣੀ ਧੁੰਦ ਤੇ ਸੀਤ ਲਹਿਰ ਵਿਚਾਲੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਠੰਡ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਜੋਧਾ ਸਿੰਘ ਵਜੋਂ ਹੋਈ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਜਾਣਕਾਰੀ ਮੁਤਾਬਕ ਸਰਕਾਰੀ ਐਲੀਮੈਂਟਰੀ ਸਕੂਲ...
ਜਲੰਧਰ, 6 ਜਨਵਰੀ | ਲਵਲੀ ਆਟੋਜ਼ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਲਵਲੀ ਆਟੋਜ਼ ਦੇ ਕਰੰਟ ਖਾਤੇ ਵਿਚੋਂ 53 ਲੱਖ ਰੁਪਏ ਤੋਂ ਵੱਧ ਦੀ ਰਕਮ ਕਢਵਾ ਲਈ ਗਈ ਹੈ। ਪੁਲਿਸ ਨੇ ਐਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦਰਜ ਕੀਤੇ ਮਾਮਲੇ ਅਨੁਸਾਰ ਸਟੇਟ ਬੈਂਕ ਆਫ਼ ਇੰਡੀਆ ਸ਼ਹੀਦ ਊਧਮ ਸਿੰਘ ਨਗਰ ਸ਼ਾਖਾ ਦੀ...
ਨਵੀਂ ਦਿੱਲੀ, 6 ਜਨਵਰੀ | ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਇਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਅੱਜ ਇਸਰੋ ਨੇ ਧਰਤੀ ਤੋਂ ਲਗਭਗ 15 ਲੱਖ ਕਿਲੋਮੀਟਰ ਦੂਰ ਲੈਂਗਰੇਸ ਪੁਆਇੰਟ 1 ‘ਤੇ ਹੈਲੋ ਆਰਬਿਟ ‘ਚ ਆਪਣੇ ‘ਆਦਿਤਿਆ-ਐਲ1’ ਪੁਲਾੜ ਯਾਨ ਨੂੰ ਸਫਲਤਾਪੂਰਵਕ ਸਥਾਪਤ ਕਰ ਦਿੱਤਾ। ਆਦਿਤਿਆ L1 ਨੂੰ ਸੂਰਜ ਦਾ ਅਧਿਐਨ ਕਰਨ ਲਈ ਪਿਛਲੇ ਸਾਲ 2 ਸਤੰਬਰ ਨੂੰ ਸ਼੍ਰੀਹਰੀਕੋਟਾ ਤੋਂ...
ਉਤਰ ਪ੍ਰਦੇਸ਼, 6 ਜਨਵਰੀ | ਉਮੇਸ਼ ਪਾਲ ਅਤੇ ਉਸ ਦੇ 2 ਸਰਕਾਰੀ ਸੁਰੱਖਿਆ ਕਰਮਚਾਰੀਆਂ ਦੇ ਕਤਲ ਲਈ ਲੋੜੀਂਦੀ ਸ਼ਾਇਸਤਾ ਪਰਵੀਨ ਦੀ ਜ਼ਮੀਨ ਅਤੇ ਘਰ ਹੁਣ ਇਕੱਠੇ ਕੁਰਕ ਕੀਤੇ ਜਾਣਗੇ। ਇਸ ਸਬੰਧੀ ਪੁਲਿਸ ਵੱਲੋਂ ਤਿਆਰੀਆਂ ਜਾਰੀ ਹਨ। ਸ਼ਾਹਗੰਜ 'ਚ ਮਾਫ਼ੀਆ ਅਤੀਕ ਦੀ ਪਤਨੀ ਸ਼ਾਇਸਤਾ ਦੇ ਨਾਂ 'ਤੇ ਇਕ ਪਲਾਟ ਹੈ, ਜਿਸ ਦੀ ਕੀਮਤ ਇਕ ਕਰੋੜ ਤੋਂ ਜ਼ਿਆਦਾ ਦੱਸੀ ਜਾਂਦੀ ਹੈ। ਇਸ...
ਸੰਗਰੂਰ, 6 ਜਨਵਰੀ | ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹੁਣ ਸੰਗਰੂਰ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਮ੍ਰਿਤਕ ਦੀ ਪਛਾਣ ਯੁਗਵੀਰ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ। ਯੁਗਵੀਰ ਸਿੰਘ ਦੇ ਪਿਤਾ ਅਰੁਣਧੀਰ ਸਿੰਘ ਕਾਕਾ ਸ਼੍ਰੋਮਣੀ ਅਕਾਲੀ...
- Advertisement -

MOST POPULAR