Home Blog Page 566
ਚੰਡੀਗੜ੍ਹ, 31 ਦਸੰਬਰ| ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1 ਜਨਵਰੀ 2024 ਨੂੰ  ਸਕੂਲ...
ਚੰਡੀਗੜ੍ਹ, 31 ਦਸੰਬਰ | ਸੈਕਟਰ-16 ਵਿਚ ਸਥਿਤ ਕ੍ਰਿਕਟ ਸਟੇਡੀਅਮ ਨੂੰ ਅੰਤਰਰਾਸ਼ਟਰੀ ਸਟੇਡੀਅਮ ਵਿਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਗ੍ਰਹਿ ਮਾਮਲਿਆਂ ਬਾਰੇ ਸੰਸਦੀ ਕਮੇਟੀ ਨੇ ਇਸ ਸਬੰਧੀ ਰਿਪੋਰਟ ਤਿਆਰ ਕੀਤੀ ਹੈ, ਜਿਸ ਨੂੰ ਚੰਡੀਗੜ੍ਹ ਦੇ ਖੇਡ ਮੰਤਰਾਲੇ ਅਤੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਨੂੰ ਸੌਂਪ ਦਿੱਤਾ ਗਿਆ ਹੈ। ਇਸ ਰਿਪੋਰਟ ਵਿਚ ਸਟੇਡੀਅਮ ਨੂੰ ਮੁੜ ਸੁਰਜੀਤ ਕਰਨ ਦੀ...
ਨਵੀਂ ਦਿੱਲੀ, 31 ਦਸੰਬਰ | ਮਾਂ ਵੈਸ਼ਨੋ ਦੇਵੀ ਦੇ ਭਗਤਾਂ ਲਈ ਜ਼ਰੂਰੀ ਖਬਰ ਹੈ। ਨਵੇਂ ਸਾਲ ‘ਤੇ ਮਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਭੀੜ ਉਮਰ ਰਹੀ ਹੈ। ਇਸ ਭੀੜ ਨੂੰ ਕੰਟਰੋਲ ਕਰਨ ਲਈ ਸ਼੍ਰਾਈਨ ਬੋਰਡ ਨੇ ਨਵੀਂ ਵਿਵਸਥਾ ਕੀਤੀ ਹੈ। ਹੁਣ ਲੋਕ ਦਰਸ਼ਨ ਪਰਚੀ ਦਿਖਾ ਕੇ ਮਾਂ ਦੇ ਦਰਸ਼ਨ ਨਹੀਂ ਕਰ ਸਕਣਗੇ ਸਗੋਂ ਹਰੇਕ ਸ਼ਰਧਾਲੂ ਨੂੰ ਸਪੈਸ਼ਲ ਸਟਿੱਕਰ...
ਨਿਊਜ਼ ਡੈਸਕ, 31 ਦਸੰਬਰ| 1 ਜਨਵਰੀ 2024 ਤੋਂ ਸਿਰਫ ਸਾਲ ਅਤੇ ਕੈਲੰਡਰ ਹੀ ਨਹੀਂ ਬਦਲੇਗਾ, ਸਗੋਂ ਦੇਸ਼ 'ਚ ਅਜਿਹੇ ਕਈ ਬਦਲਾਅ ਆਉਣਗੇ, ਜਿਸ ਦਾ ਅਸਰ ਆਮ ਲੋਕਾਂ ਦੀ ਜ਼ਿੰਦਗੀ 'ਤੇ ਪਵੇਗਾ। ਕੱਲ੍ਹ ਤੋਂ ਯਾਨੀ 1 ਜਨਵਰੀ, 2024 ਤੋਂ, ITR ਅਪਡੇਟ, ਸਿਮ ਕਾਰਡ ਅਤੇ ਬੈਂਕ ਲਾਕਰ ਨਾਲ ਜੁੜੇ ਨਿਯਮਾਂ ਵਿੱਚ ਬਦਲਾਅ ਹੋਣ ਜਾ ਰਹੇ ਹਨ। ਨਵੇਂ ਬਦਲਾਅ ਦੇ ਮੱਦੇਨਜ਼ਰ ਲੋਕਾਂ ਨੂੰ...
ਚੰਡੀਗੜ੍ਹ, 31 ਦਸੰਬਰ | ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸਾਲ ਦੀ ਪੂਰਵ ਸੰਧਿਆ ਉੱਤੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ। ਇਹ ਕੈਲੰਡਰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਤਿਆਰ ਕੀਤਾ ਗਿਆ, ਜਿਸ ਵਿਚ ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਨੂੰ ਸ਼ਾਮਲ ਕੀਤਾ ਗਿਆ ਹੈ। 2...
ਜਲੰਧਰ, 31 ਦਸੰਬਰ| ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਐਤਵਾਰ ਨੂੰ ਕਿਹਾ ਕਿ ਜ਼ਿਲ੍ਹਾ ਪੁਲਿਸ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਪੂਰੀ ਚੌਕਸੀ ਰੱਖੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਵੇਂ ਸਾਲ ਦਾ ਸੁਆਗਤ ਸ਼ਾਂਤਮਈ, ਉਤਸ਼ਾਹ ਅਤੇ ਬਿਨਾਂ ਕਿਸੇ ਡਰ ਤੋਂ ਕਰਨ ਨੂੰ...
ਲੁਧਿਆਣਾ, 31 ਦਸੰਬਰ | ਇਥੋਂ ਇਕ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਫੁੱਲਾਂਵਾਲ ਇਲਾਕੇ ਵਿਚ ਹੋਟਲ ਕਾਰੋਬਾਰੀ ਅਤੇ ਉਸਦੇ ਦੋਸਤ ਨੂੰ ਉਨ੍ਹਾਂ ਦੀ ਹੀ ਕਰੇਟਾ ਕਾਰ ਵਿਚ ਬੰਧਕ ਬਣਾ ਕੇ ਨਕਦੀ, ਆਈਫੋਨ ਅਤੇ ਜ਼ਰੂਰੀ ਦਸਤਾਵੇਜ਼ ਲੁੱਟਣ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ l ਪਿਸਤੌਲ ਦੀ ਨੋਕ ਉਤੇ ਉਨ੍ਹਾਂ ਕੋਲੋਂ ਇਹ ਸਾਰਾ ਸਾਮਾਨ ਲੁੱਟਿਆ। ਜਾਣ ਸਮੇਂ ਉਹ ਕਰੇਟਾ ਕਾਰ ਅਤੇ...
ਨਵੀਂ ਦਿੱਲੀ, 31 ਦਸੰਬਰ| ਦਿੱਲੀ ਦੇ ਗੋਕੁਲਪੁਰੀ ਇਲਾਕੇ ਵਿੱਚ ਇੱਕ ਨੌਜਵਾਨ ਦਾ 50 ਵਾਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ‘ਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 20 ਸਾਲਾ ਨੌਜਵਾਨ ਸੋਸ਼ਲ ਮੀਡੀਆ ਸਾਈਟ ਇੰਸਟਾਗ੍ਰਾਮ ‘ਤੇ ਦਿਨ ਭਰ ਇਕ ਲੜਕੀ ਨਾਲ ਚੈਟ ਕਰਦਾ ਰਹਿੰਦਾ ਸੀ, ਜਿਸ ਕਾਰਨ ਉਸ ਦਾ ਕਤਲ ਕਰ ਦਿੱਤਾ...
ਚੰਡੀਗੜ੍ਹ, 31 ਦਸੰਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵਿਚ ਰਾਮ ਦਰਬਾਰ ਲਾਈਟ ਪੁਆਇੰਟ ‘ਤੇ ਐਕਟਿਵਾ ‘ਤੇ ਸਵਾਰ ਮਾਂ-ਧੀ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ। ਇਸ ਨਾਲ ਦੋਵੇਂ ਡਿੱਗ ਗਏ ਤੇ ਕੈਂਟਰ ਦੇ ਟਾਇਰ ਹੇਠਾਂ ਆਉਣ ਨਾਲ ਬੱਚੀ ਦੀ ਮੌਤ ਹੋ ਗਈ। ਮਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਥਾਣਾ ਪੁਲਿਸ ਨੇ ਕੈਂਟਰ ਚਾਲਕ ਖਿਲਾਫ ਕੇਸ ਦਰਜ...
ਚੰਡੀਗੜ੍ਹ, 31 ਦਸੰਬਰ|  26 ਜਨਵਰੀ ਨੂੰ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਦਾ ਰੇੜਕਾ ਮੁੱਕਣ ਦਾ ਨਾਂ ਨਹੀਂ ਲੈ ਰਿਹਾ। ਗਣਤੰਤਰ ਦਿਵਸ ਉਤੇ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਉਤੇ ਕੇਂਦਰ ਨੇ ਆਪਣਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀ ਝਾਕੀ ਉਨ੍ਹਾਂ ਦੀ ਥੀਮ ਨਾਲ ਮੈਚ ਨਹੀਂ ਕਰਦੀ, ਇਸ ਕਰਕੇ ਅਸੀਂ ਉਸਨੂੰ ਸ਼ਾਮਲ ਨਹੀਂ ਕੀਤਾ ਹੁਣ 26 ਜਨਵਰੀ...
- Advertisement -

MOST POPULAR