ਨਵੀਂ ਦਿੱਲੀ, 24 ਦਸੰਬਰ | ਉਪ ਰਾਸ਼ਟਰਪਤੀ ਜਗਦੀਪ ਧਨਖੜ ਕੱਲ ਪੰਜਾਬ ਯੂਨੀਵਰਸਿਟੀ ਵਿਚ ਪਹੁੰਚੇ, ਜਿਥੇ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ, ਜਿਸ ‘ਚ ਉਨ੍ਹਾਂ ਕਿਹਾ ਕਿ ਪੀਯੂ ‘ਚ ਹਰਿਆਣੇ ਦੀ ਵੀ ਹਿੱਸੇਦਾਰੀ ਹੈ। ਅਜਿਹੇ ‘ਚ ਉਹ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਸੀਐਮ ਭਗਵੰਤ ਮਾਨ ਨਾਲ ਗੱਲ ਕਰਨਗੇ ਤਾਂ ਜੋ ਹਰਿਆਣਾ ਦੇ...
ਅੰਮ੍ਰਿਤਸਰ
ਅੰਮ੍ਰਿਤਸਰ : ਵਰਦੀ ‘ਚ ਕੂੜਾ ਚੁੱਕਦੇ ਨਜ਼ਰ ਆਏ ਸਰਕਾਰੀ ਸਕੂਲ ਦੇ ਬੱਚੇ, ਪਿੰਡ ਵਾਲਿਆਂ ਨੇ ਵੀਡੀਓ ਕੀਤੀ ਵਾਇਰਲ
Admin - 0
ਅੰਮ੍ਰਿਤਸਰ, 24 ਦਸੰਬਰ| ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਕਈ ਟੀਚਰ ਅਜੇ ਵੀ ਮੁੱਖ ਮੰਤਰੀ ਦੀਆਂ ਹਿਦਾਇਤਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ।
ਸਰਕਾਰੀ ਸਕੂਲ ਦੇ ਵਿਦਿਆਰਥੀ ਵਰਦੀ ਪਾ ਕੇ ਖੇਤਾਂ ਦੀ ਸਫ਼ਾਈ ਕਰਦੇ ਨਜ਼ਰ ਆ ਰਹੇ ਹਨ। ਬੱਚੇ ਕੂੜਾ ਇਕੱਠਾ ਕਰ ਰਹੇ ਹਨ। ਵੀਡੀਓ ਵਿੱਚ ਵਿਦਿਆਰਥੀ ਖੇਤਾਂ...
ਕ੍ਰਾਇਮ ਅਤੇ ਨਸ਼ਾ
ਮਸਜਿਦ ‘ਚ ਨਮਾਜ਼ ਪੜ੍ਹ ਰਹੇ ਸੇਵਾ-ਮੁਕਤ ਪੁਲਿਸ ਅਧਿਕਾਰੀ ਦਾ ਅੱਤਵਾਦੀਆਂ ਨੇ ਗੋ.ਲੀ ਮਾਰ ਕੇ ਕੀਤਾ ਮ.ਰਡਰ
Admin - 0
ਜੰਮੂ, 24 ਦਸੰਬਰ | ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਇਥੇ ਗੈਂਟਮੁੱਲਾ ਇਲਾਕੇ ਵਿਚ ਅੱਤਵਾਦੀਆਂ ਨੇ ਇਕ ਸੇਵਾ-ਮੁਕਤ ਐਸਐਸਪੀ ਦਾ ਗੋਲੀ ਮਾਰ ਕੇ ਮਰਡਰ ਕਰ ਦਿੱਤਾ। SSP ਦਾ ਨਾਂ ਮੁਹੰਮਦ ਸ਼ਫੀ ਹੈ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਮੁਹੰਮਦ ਸ਼ਫੀ ਮਸਜਿਦ 'ਚ ਨਮਾਜ਼ ਅਦਾ ਕਰ ਰਹੇ ਸਨ ਤਾਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ। ਜੰਮੂ-ਕਸ਼ਮੀਰ ਪੁਲਿਸ...
ਫਤਿਹਗੜ੍ਹ ਸਾਹਿਬ, 24 ਦਸੰਬਰ| ਗਾਇਕ ਸਤਵਿੰਦਰ ਬੁੱਗਾ ਦਾ ਆਪਣੇ ਭਰਾਵਾਂ ਨਾਲ ਵਿਵਾਦ ਕਾਫੀ ਦਿਨਾਂ ਤੋਂ ਚੱਲ ਰਿਹਾ ਹੈ। ਇਥੋਂ ਤੱਕ ਕੇ ਸਤਵਿੰਦਰ ਬੁੱਗਾ ਉਤੇ ਆਪਣੀ ਭਾਬੀ ਦੇ ਮਰਡਰ ਦੇ ਇਲਜ਼ਾਮ ਵੀ ਉਸਦੇ ਭਰਾ ਵਲੋਂ ਲਾਏ ਗਏ ਹਨ।
ਹੁਣ ਤਾਜ਼ਾ ਮਾਮਲੇ ਵਿਚ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਗਾਇਕ ਸਤਵਿੰਦਰ ਬੁੱਗਾ ਨੇ ਚੱਲਦੇ ਲਾਈਵ ‘ਚ ਆਪਣੇ ਭਰਾ ਨਾਲ ਕੁੱਟਮਾਰ ਕੀਤੀ...
ਅੰਮ੍ਰਿਤਸਰ
ਜਲੰਧਰ : ਸੋਸ਼ਲ ਮੀਡੀਆ ਇਨਫਲੂੰਸਰ ‘ਤੇ ਜਾਨਲੇਵਾ ਹਮਲਾ, ਭੈਣ ਦੇ ਵੀ ਪਾੜੇ ਕੱਪੜੇ, ਬਾਈਕ ਸਵਾਰ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
Admin - 0
ਜਲੰਧਰ, 24 ਦਸੰਬਰ| ਸ਼ਨੀਵਾਰ ਰਾਤ ਨੂੰ ਸੋਸ਼ਲ ਮੀਡੀਆ ਇਨਫਲੂੰਸਰ ਔਰਤ 'ਤੇ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਰਾਜਬੀਰ ਕੌਰ ਉਰਫ ਜੋਤੀ ਆਪਣੇ ਭਰਾ ਨਾਲ ਕਿਸੇ ਰਿਸ਼ਤੇਦਾਰ ਨੂੰ ਵਿਆਹ ਦਾ ਕਾਰਡ ਦੇਣ ਜਾ ਰਹੀ ਸੀ। ਮੁਲਜ਼ਮਾਂ ਨੇ ਲੈਦਰ ਕੰਪਲੈਕਸ ਨੇੜੇ ਰਸਤੇ ਵਿੱਚ ਰੋਕ ਕੇ ਹਮਲਾ ਕਰ ਦਿੱਤਾ।
ਜੋਤੀ ਦੇ ਸਿਰ 'ਤੇ ਗੰਭੀਰ ਸੱਟ ਲੱਗੀ...
ਲੁਧਿਆਣਾ, 24 ਦਸੰਬਰ| ਤਰਨਤਾਰਨ ਦੇ ਖਾਲੜਾ ਦੇ ਮੁੰਡੇ ਤੋਂ ਬਾਅਦ ਹੁਣ ਲੁਧਿਆਣਾ ਤੋਂ ਇੱਕ ਹਲਵਾਈ ''ਕੌਣ ਬਣੇਗਾ ਕਰੋੜਪਤੀ'' ਵਿਚ ਪਹੁੰਚਿਆ। ਉਹ 23 ਸਾਲਾਂ ਤੋਂ ਅਮਿਤਾਭ ਬੱਚਨ ਨੂੰ ਮਿਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਦੋ ਵਾਰ ਗਰਾਊਂਡ ਆਡੀਸ਼ਨ ਤੱਕ ਪਹੁੰਚਿਆ। 'ਫਾਸਟੈਸਟ ਫਿੰਗਰ ਫਸਟ' 'ਤੇ ਪਹੁੰਚ ਕੇ ਉਹ ਵਾਪਸ ਆ ਗਿਆ। ਆਖਿਰਕਾਰ ਹੁਣ ਉਸਦਾ 23 ਸਾਲ ਪਹਿਲਾਂ ਦੇਖਿਆ ਗਿਆ ਸੁਪਨਾ ਪੂਰਾ...
ਨੈਸ਼ਨਲ
ਗੁਰਦਾਸਪੁਰ : ਮਾਪਿਆਂ ਦੇ ਇਕਲੌਤੇ ਪੁੱਤ ਦੀ ਭਿਆਨਕ ਸੜਕ ਹਾਦਸੇ ‘ਚ ਮੌਤ, ਡਾਕਟਰੀ ਦੀ ਪੜ੍ਹਾਈ ਕਰ ਰਿਹਾ ਸੀ ਅਮੋਲਦੀਪ ਸਿੰਘ
Admin - 0
ਬਠਿੰਡਾ, 23 ਦਸੰਬਰ | ਨਜ਼ਦੀਕੀ ਪਿੰਡ ਸੁਚਾਨੀਆ ਦੇ ਰਹਿਣ ਵਾਲੇ ਮਾਪਿਆਂ ਦੇ ਇਕਲੌਤੇ 25 ਸਾਲ ਦੇ ਪੁੱਤਰ ਡਾਕਟਰ ਅਮੋਲਦੀਪ ਸਿੰਘ ਦੀ ਐਕਸੀਡੈਂਟ ਵਿਚ ਮੌਤ ਹੋ ਗਈ। ਇਹ ਐਕਸੀਡੈਂਟ ਬਠਿੰਡੇ ਵਿਚ ਹੋਇਆ। ਕਾਰ ਵਿਚ 4 ਲੋਕ ਸਵਾਰ ਸਨ। ਮ੍ਰਿਤਕ ਡਾਕਟਰ ਅਮੋਲਦੀਪ ਸਿੰਘ ਏਡੀਜੀਪੀ ਪੁਲਿਸ ਗੁਰਵਿੰਦਰ ਸਿੰਘ ਦਾ ਭਾਣਜਾ ਸੀ। ਪਿੰਡ ਵਿਚ ਸੋਗ ਦਾ ਮਾਹੌਲ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ...
ਕ੍ਰਾਇਮ ਅਤੇ ਨਸ਼ਾ
ਤਰਨਤਾਰਨ : ਮਾਮੂਲੀ ਤਕਰਾਰ ਪਿੱਛੋਂ ਵਿਅਕਤੀ ਦਾ ਗੋਲੀਆਂ ਮਾਰ ਕੇ ਮ.ਰਡਰ, ਦਹਿਸ਼ਤ ਦਾ ਬਣਿਆ ਮਾਹੌਲ
Admin - 0
ਤਰਨਤਾਰਨ, 23 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ਦੇ ਪਿੰਡ ਖਵਾਸਪੁਰ ਵਿਖੇ ਚੱਲੀਆਂ ਗੋਲੀਆਂ। ਇਸ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ ਤੇ ਬਚਾਉਣ ਗਏ ਵਿਅਕਤੀਆਂ ਉਤੇ ਵੀ ਗੋਲੀਆਂ ਚਲਾਈਆਂ ਗਈਆਂ। 3 ਦੇ ਕਰੀਬ ਗੰਭੀਰ ਜ਼ਖਮੀ ਹਨ।
https://www.youtube.com/watch?v=HekJq1UerU8
ਜਾਣਕਾਰੀ ਅਨੁਸਾਰ ਦੇਰ ਰਾਤ 2 ਧਿਰਾਂ ਵਿਚ ਮਾਮੂਲੀ ਤਕਰਾਰ ਕਿਸੇ ਗੱਲ ਨੂੰ ਲੈ ਕੇ ਹੋਈ ਸੀ। ਅੱਜ ਦੂਜੀ ਧਿਰ...
ਕ੍ਰਾਇਮ ਅਤੇ ਨਸ਼ਾ
ਖੰਨਾ : ਪੱਟਾਂ ‘ਤੇ ਅਫ਼ੀਮ ਬੰਨ੍ਹ ਕੇ ਵੇਚਣ ਜਾ ਰਿਹਾ ਨੌਜਵਾਨ ਪੁਲਿਸ ਨੇ ਇੰਝ ਕੀਤਾ ਗ੍ਰਿਫਤਾਰ, ਝਾਰਖੰਡ ਤੋਂ ਕਰਦਾ ਸੀ ਸਮੱਗਲਿੰਗ
Admin - 0
ਖੰਨਾ, 23 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਨਸ਼ਾ ਤਸਕਰ ਨਵੇਂ-ਨਵੇਂ ਤਰੀਕੇ ਬਦਲ ਕੇ ਨਸ਼ਾ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ। ਇਥੇ ਝਾਰਖੰਡ ਦਾ ਇਕ ਤਸਕਰ ਆਪਣੇ ਪੱਟ 'ਤੇ ਬੰਨ੍ਹ ਕੇ ਅਫੀਮ ਲਿਆ ਰਿਹਾ ਸੀ, ਜਿਸ ਨੂੰ ਚੌਕੀ 'ਤੇ ਕਾਬੂ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ ਝਾਰਖੰਡ...
ਫਿਲੌਰ, 23 ਦਸੰਬਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਕਲਯੁਗ ਦੇ ਇਸ ਦੌਰ ਵਿਚ ਇਨਸਾਨ ਇੰਨਾ ਡਿੱਗ ਚੁੱਕਾ ਹੈ ਕਿ ਉਹ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ। ਦੇਰ ਰਾਤ ਨੂੰ ਇਕ ਅਜਿਹਾ ਮਾਮਲਾ ਫਿਲੌਰ ਦੇ ਮੁਹੱਲਾ ਰਵਿਦਾਸਪੁਰਾ ਤੋਂ ਸਾਹਮਣੇ ਆਇਆ ਹੈ ਜਿਥੇ ਡੌਗ ਦੇ 2 ਮਹੀਨਿਆਂ ਦੇ ਕਤੂਰਿਆਂ ਨੂੰ ਕਿਸੇ ਵਿਅਕਤੀ ਵੱਲੋਂ ਬੜੀ ਬੇਰਹਿਮੀ ਨਾਲ ਉਨ੍ਹਾਂ...










































