Home Blog Page 568
ਗੁਰਦਾਸਪੁਰ, 31 ਦਸੰਬਰ| ਫਿਰੋਜ਼ਪੁਰ ਤੋਂ ਚੱਲ ਕੇ ਜੰਮੂ ਵੱਲ ਵਾਪਸ ਜਾ ਰਹੀ ਟਾਟਾ ਮੋਰੀ ਡਾਊਨ ਟਰੇਨ ਜਦੋਂ ਗੁਰਦਾਸਪੁਰ ਦੇ ਤਿਬੜੀ ਰੋਡ ਫਾਟਕ ਨੇੜੇ ਪਹੁੰਚੀ ਤਾਂ ਉਸ ਨਾਲ ਇੱਕ ਬਜ਼ੁਰਗ ਟਕਰਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੂਪ ਲਾਲ (72) ਵਜੋਂ ਹੋਈ ਹੈ, ਜੋ ਦੁਰਘਟਨਾ ਵਾਲੀ ਥਾਂ ਦੇ ਨੇੜੇ ਹੀ ਤਿਬੜੀ ਰੋਡ ਦਾ ਰਹਿਣ ਵਾਲਾ ਸੀ।...
ਖੰਨਾ, 31 ਦਸੰਬਰ | ਖੰਨਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਦੀ ਗ੍ਰਿਫ਼ਤ ਵਿਚੋਂ ਇਕ ਚੋਰ ਫਰਾਰ ਹੋ ਗਿਆ। ਸਿਵਲ ਹਸਪਤਾਲ ਵਿਚ ਇਲਾਜ ਦੌਰਾਨ ਦੋਸ਼ੀ ਪੁਲਿਸ ਟੀਮ ਨੂੰ ਚਕਮਾ ਦੇ ਕੇ ਹੱਥਕੜੀ ਖੋਲ੍ਹ ਕੇ ਭੱਜ ਗਿਆ, ਜਦੋਂ ਉਹ ਭੱਜਿਆ, ਉਸ ਵੇਲੇ ਇਕ ਮਹਿਲਾ ਸਬ-ਇੰਸਪੈਕਟਰ, ਇਕ ਏਐੱਸਆਈ ਸਮੇਤ ਤਿੰਨ ਤੋਂ ਚਾਰ ਪੁਲਿਸ ਮੁਲਾਜ਼ਮ ਇਨ੍ਹਾਂ ਨੂੰ ਮੈਡੀਕਲ ਕਰਵਾਉਣ ਸਿਵਲ ਹਸਪਤਾਲ...
ਜਲੰਧਰ, 31 ਦਸੰਬਰ| ਜਲੰਧਰ ਵਿਚ ਹਾਰਟ ਅਟੈਕ ਵਾਲੇ ਪਰੌਂਠੇ ਵਾਲੇ ਦੇ ਨਾਂ ਨਾਲ ਮਸ਼ਹੂਰ ਵੀਰ ਦਵਿੰਦਰ ਉੇਤੇ ਪੁਲਿ੍ਸ ਨੇ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪੁਲਿਸ ਨੇ ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਉਤੇ ਕੀਤਾ ਹੈ। ਪੰਜਾਬ ਦੇ ਮਾਡਲ ਟਾਊਨ ਜਲੰਧਰ 'ਚ ਹਾਰਟ ਅਟੈਕ ਦੇ ਪਰੌਂਠੇ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਨੂੰ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰੌਂਠੇ ਖੁਆਉਣੇ ਮਹਿੰਗੇ ਪੈ...
ਮੋਗਾ, 31 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੈਦਲ ਜਾ ਰਹੇ ਇਕ ਨੌਜਵਾਨ ਦੀ ਵਾਹਨ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਥਾਣਾ ਸਦਰ ਦੇ ਏਐਸਆਈ ਰਛਪਾਲ ਸਿੰਘ ਨੇ ਕਿਹਾ ਕਿ ਜਗਜੀਤ ਸਿੰਘ ਵਾਸੀ ਪਿੰਡ ਧੱਲੇ ਨੇ ਆਪਣੇ ਬਿਆਨਾਂ ਵਿਚ ਦੱਸਿਆ ਕਿ 26 ਸਾਲ ਦਾ ਭਰਾ ਮਾਨਾ...
ਲੁਧਿਆਣਾ, 31 ਦਸੰਬਰ| ਪੰਜਾਬੀ ਗਾਇਕ ਗੁਰਮਨ ਮਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਥਾਣਾ ਦਰੇਸੀ ਦੀ ਪੁਲਿਸ ਨੇ ਗਾਇਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਹੈ। ਗਾਇਕ ਨੇ ਆਪਣੀ ਐਲਬਮ - ਚੱਕਦੋ-ਰੱਖਲ਼ੋ ਵਿੱਚ ਗੀਤ ਕਾਨਵੋ ਵਿੱਚ ਭਗਵਾਨ ਸ਼ਨੀ ਬਾਰੇ ਟਿੱਪਣੀ ਕੀਤੀ ਹੈ। ਗਾਇਕ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਪ੍ਰਾਪਤ...
ਚੰਡੀਗੜ੍ਹ, 31 ਦਸੰਬਰ| ਪੰਜਾਬ ਵਿਚ ਠੰਡ ਦਾ ਕਹਿਰ ਵੱਧਦਾ ਜਾ ਰਿਹਾ ਹੈ। ਠੰਡ ਦੇ ਨਾਲ-ਨਾਲ ਕੋਹਰੇ ਨੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਸੂਬੇ ਦੇ 11 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਤੇ ਠੰਡ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਦੀਆਂ 80 ਥਾਵਾਂ ‘ਤੇ ਜ਼ਿਆਦਾ ਸੰਘਣਾ ਕੋਹਰਾ ਰਹੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ...
ਪਟਿਆਲਾ, 30 ਦਸੰਬਰ | ਅੱਜ ਬਿਕਰਮ ਮਜੀਠੀਆ ਦੀ ਮੁੜ ਪੇਸ਼ੀ ਹੋਈ। ਮਜੀਠੀਆਂ ਤੋਂ ਐਸਆਈਟੀ ਵੱਲੋਂ ਕਰੀਬ ਪੰਜ ਘੰਟੇ ਪੁੱਛਗਿੱਛ ਕੀਤੀ ਗਈ। ਮਜੀਠੀਆ ਐਸਆਈਈ ਚੇਅਰਮੈਨ-ਕਮ-ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਦਫਤਰ ਪੁੱਜੇ। ਜਿਥੇ ਕਰੀਬ 4 ਵਜੇ ਤਕ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਪੇਸ਼ੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਕਿਹਾ ਕਿ SIT ਅੱਗੇ ਅੱਜ ਪੰਜਵੀਂ ਵਾਰ ਪੇਸ਼ ਹੋਇਆ ਹਾਂ, ਕੇਸ ਤੋਂ ਮੈਂ...
ਚੰਡੀਗੜ੍ਹ, 30 ਦਸੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ 4 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ। ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ...
ਫਰੀਦਕੋਟ/ਕੋਟਕਪੂਰਾ, 30 ਦਸੰਬਰ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੋਟਕਪੂਰਾ ਨਿਵਾਸੀ ਨੌਜਵਾਨ ਦੀ ਕੈਨੇਡਾ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਹੀ ਕੈਨੇਡਾ ਪੜ੍ਹਨ ਲਈ ਗਿਆ ਸੀ ਜਿਥੇ ਬੀਮਾਰ ਹੋਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ 21 ਸਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ...
ਚੰਡੀਗੜ੍ਹ, 30 ਦਸੰਬਰ | ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਿਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 18 ਤੋਂ 22 ਫਰਵਰੀ 2024 ਤੱਕ ਪੁਣੇ (ਮਹਾਰਾਸ਼ਟਰ) ਅਤੇ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 30 ਜਨਵਰੀ ਤੋਂ 3 ਫਰਵਰੀ 2024 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀਆਂ ਵਾਲੀਬਾਲ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਮਲਟੀਪਰਪਜ਼...
- Advertisement -

MOST POPULAR