Home Blog Page 570
ਖੰਨਾ, 3 ਜਨਵਰੀ | ਕੈਨੇਡਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੰਨਾ ਦੇ ਨੌਜਵਾਨ ਦੀ ਕੈਲੇਡਨ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਸ਼ਵਰਾਜ ਸਿੰਘ ਗਿੱਲ ਵੱਜੋਂ ਹੋਈ ਹੈ, ਜੋ ਕਿ ਪੜ੍ਹਾਈ ਲਈ ਕੈਨੇਡਾ ਗਿਆ ਸੀ। ਵਿਸ਼ਵਰਾਜ ਦੇ ਘਰ ਵਿਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਵਿਆਹ ਜਨਵਰੀ ਜਾਂ ਫਰਵਰੀ ਮਹੀਨੇ ਵਿਚ ਹੋਣਾ...
ਨਵੀਂ ਦਿੱਲੀ, 3 ਜਨਵਰੀ | ਦੂਜੇ ਟੈਸਟ ਵਿਚ ਦੱਖਣੀ ਅਫਰੀਕਾ ਦੀ ਪਹਿਲੀ ਪਾਰੀ 55 ਦੌੜਾਂ 'ਤੇ ਆਲ ਆਊਟ ਹੋ ਗਈ। ਇਹ ਅਫਰੀਕਾ ਦਾ ਸਭ ਤੋਂ ਘੱਟ ਸਕੋਰ ਹੈ। ਮੁਹੰਮਦ ਸਿਰਾਜ ਨੇ 6 ਵਿਕਟਾਂ ਲੈ ਕੇ ਦੱਖਣੀ ਅਫਰੀਕਾ ਦੇ ਬੱਲੇਬਾਜ਼ਾਂ ਨੂੰ ਟਿਕਣ ਨਹੀਂ ਦਿੱਤਾ। ਇਸ ਤੋਂ ਪਹਿਲਾਂ ਦੋਵਾਂ ਵਿਚਾਲੇ ਟੈਸਟ 'ਚ ਸਭ ਤੋਂ ਘੱਟ ਸਕੋਰ ਟੀਮ ਇੰਡੀਆ ਨੇ 1996 'ਚ...
ਮੁਕਤਸਰ/ਗਿੱਦੜਬਾਹਾ, 3 ਜਨਵਰੀ | ਇਥੋਂ ਇਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਮੁਕਤਸਰ ਦੇ ਗਿੱਦੜਬਾਹਾ 'ਚ ਮਲੋਟ ਰੋਡ 'ਤੇ ਲੰਗਰ 'ਚ ਸੇਵਾ ਕਰ ਰਹੇ ਨਿਹੰਗ ਸਿੰਘ ਦੀ ਕੁਝ ਵਿਅਕਤੀਆਂ ਨੇ ਸਿਰ 'ਤੇ ਲੋਹੇ ਦੀ ਰਾਡ ਮਾਰ ਕੇ ਹੱਤਿਆ ਕਰ ਦਿੱਤੀ। ਨਿਹੰਗ ਸਿੰਘ ਨੂੰ ਮਾਰਨ ਤੋਂ ਬਾਅਦ ਹਮਲਾਵਰ ਉਥੇ ਮੌਜੂਦ ਮ੍ਰਿਤਕ ਦੇ ਪਰਿਵਾਰ ਨੂੰ ਧਮਕੀਆਂ ਦਿੰਦੇ ਹੋਏ ਮੌਕੇ ਤੋਂ...
ਫਿਰੋਜ਼ਪੁਰ, 3 ਜਨਵਰੀ | ਡਰੱਗ ਰੈਕੇਟ ‘ਤੇ ਜੇਲ੍ਹ ਮਹਿਕਮੇ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿਚ 7 ਮੌਜੂਦਾ ਤੇ 4 ਸੇਵਾਮੁਕਤ ਜੇਲ੍ਹ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਤਿੰਨ ਤਸਕਰਾਂ ਰਾਜ ਕੁਮਾਰ ਉਰਫ਼ ਰਾਜਾ, ਸੋਨੂੰ ਅਤੇ ਅਮਰੀਕ ਸਿੰਘ ਵੱਲੋਂ ਜੇਲ੍ਹ ‘ਚ ਮੋਬਾਇਲ ਫੋਨਾਂ ਦੀ ਵਰਤੋਂ ਕੀਤੀ...
ਰੋਪੜ/ਸ੍ਰੀ ਕੀਰਤਪੁਰ ਸਾਹਿਬ, 3 ਜਨਵਰੀ | ਕੇਂਦਰ ਸਰਕਾਰ ਪਿਛਲੇ 3-4 ਸਾਲਾਂ ਤੋਂ ਜਿਸ ਵਰਗ ਲਈ ਵੀ ਨਵੇਂ ਕਾਨੂੰਨ ਬਣਾ ਰਹੀ ਹੈ, ਉਹ ਉਸ ਵਰਗ ਦੀ ਸਲਾਹ ਲੈਣ ਤੋਂ ਬਿਨਾਂ ਹੀ ਬਣਾਈ ਜਾ ਰਹੀ ਹੈ, ਜਿਸ ਕਾਰਨ ਕੇਂਦਰ ਸਰਕਾਰ ਨੂੰ ਹਰ ਵਾਰ ਆਪਣੇ ਵੱਲੋਂ ਲਏ ਗਏ ਤੁਗਲਕੀ ਫੈਸਲਿਆਂ 'ਤੇ ਮੁੜ ਵਿਚਾਰ ਕਰਨਾ ਪਿਆ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ...
ਅੰਮ੍ਰਿਤਸਰ, 3 ਜਨਵਰੀ| ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਨੂੰਨੀ ਮਾਹਰਾਂ ਦੀ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੀਨੀਅਰ ਐਡਵੋਕੇਟ ਸ. ਪੂਰਨ ਸਿੰਘ ਹੁੰਦਲ ਦੀ ਅਗਵਾਈ ਵਿੱਚ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ...
ਨਵੀਂ ਦਿੱਲੀ, 3 ਜਨਵਰੀ | ਭਾਰਤੀ ਕੁਸ਼ਤੀ ’ਚ ਚੱਲ ਰਹੇ ਸੰਕਟ ਨੇ ਬੁੱਧਵਾਰ ਨੂੰ ਨਵਾਂ ਮੋੜ ਲੈ ਲਿਆ। ਸੈਂਕੜੇ ਜੂਨੀਅਰ ਪਹਿਲਵਾਨ ਆਪਣੇ ਕਰੀਅਰ ਦੇ ਇਕ ਮਹੱਤਵਪੂਰਨ ਸਾਲ ਦੇ ਨੁਕਸਾਨ ਦੇ ਵਿਰੋਧ ’ਚ ਜੰਤਰ-ਮੰਤਰ ’ਤੇ ਇਕੱਠੇ ਹੋ ਗਏ ਅਤੇ ਇਸ ਲਈ ਚੋਟੀ ਦੇ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੂੰ ਜ਼ਿੰਮੇਵਾਰ ਠਹਿਰਾਇਆ। ਜੂਨੀਅਰ ਪਹਿਲਵਾਨ ਉੱਤਰ ਪ੍ਰਦੇਸ਼, ਹਰਿਆਣਾ ਅਤੇ ਦਿੱਲੀ...
ਚੰਡੀਗੜ੍ਹ, 3 ਜਨਵਰੀ | ਸੂਬੇ ਵਿਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ ਕੀਤਾ ਗਿਆ। ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿਚ ਵਿਭਾਗ ਦੇ ਅਧਿਕਾਰੀਆਂ ਅਤੇ ਹੁਸ਼ਿਆਰਪੁਰ ਆਧਾਰਿਤ ਪੇਪਰ ਕੰਪਨੀ ਦੇ ਪ੍ਰਬੰਧਕਾਂ ਨੇ ਸਮਝੌਤੇ 'ਤੇ ਹਸਤਾਖ਼ਰ ਕੀਤੇ। ਇਸ...
ਫਗਵਾੜਾ, 3 ਜਨਵਰੀ| ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ ਨੰਬਰ 1 ‘ਤੇ ਈਸਟਵੁੱਡ ‘ਚ ਉਸ ਵੇਲੇ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇਕ ਕਾਰ ‘ਚ ਸਵਾਰ 6 ਨੌਜਵਾਨਾਂ ਨੇ ਥਾਣਾ ਸਦਰ ‘ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਅਤੇ ਡਿਊਟੀ ‘ਤੇ ਤਾਇਨਾਤ ਈਸਟਵੁੱਡ ‘ਤੇ ਹਮਲਾ ਕਰ ਦਿੱਤਾ। ਸੁਖਦੇਵ ਸਿੰਘ ਦੀ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਏ.ਐੱਸ.ਆਈ ਸੁਖਦੇਵ ਸਿੰਘ ਨੂੰ ਇਲਾਜ ਲਈ ਸਿਵਲ...
ਫਰੀਦਕੋਟ, 3 ਜਨਵਰੀ| ਫਰੀਦਕੋਟ ਵਿੱਚ ਟਰੱਕ ਡਰਾਈਵਰਾਂ ਦੀ ਹੜਤਾਲ ਦੌਰਾਨ ਪੈਟਰੋਲ ਅਤੇ ਡੀਜ਼ਲ ਦੀ ਕਿੱਲਤ ਦੇ ਡਰ ਕਾਰਨ ਪੈਟਰੋਲ ਭਰਵਾਉਣ ਗਏ ਇੱਕ ਨੌਜਵਾਨ ਨੂੰ ਪੈਟਰੋਲ ਪੰਪ ‘ਤੇ ਗੋਲੀ ਮਾਰ ਦਿੱਤੀ ਗਈ। ਉਕਤ ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਪੀੜਤ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ। ਬਲਜੀਤ...
- Advertisement -

MOST POPULAR