Home Blog Page 571
ਅੰਮ੍ਰਿਤਸਰ, 5 ਦਸੰਬਰ| ਅੰਮ੍ਰਿਤਸਰ 'ਚ ਇਕ ਜਾਣਕਾਰ ਨੇ ਅੱਠਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ ਕੀਤਾ। ਇਹ ਘਟਨਾ ਸਾਰੰਗਦੇਵ ਪਿੰਡ ਦੀ ਹੈ। ਉਸ ਨੂੰ ਘਰ 'ਚ ਇਕੱਲੀ ਦੇਖ ਕੇ ਦੋਸ਼ੀ ਨੇ ਦਰਵਾਜ਼ਾ ਬੰਦ ਕਰ ਦਿੱਤਾ। ਜਦੋਂ ਉਹ ਰੌਲਾ ਪਾਉਣ ਲੱਗੀ ਤਾਂ ਦੋਸ਼ੀ ਨੇ ਉਸ ਦੇ ਮੂੰਹ 'ਤੇ ਹੱਥ ਰੱਖ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਬਾਅਦ ਉਸ...
ਸੰਗਰੂਰ, 5 ਦਸੰਬਰ | ਸੰਗਰੂਰ ‘ਚ 2.25 ਕਰੋੜ ਰੁਪਏ ਦਾ ਸੋਨਾ ਲੁੱਟਣ ਦੇ ਮਾਮਲੇ ‘ਚ ਬਠਿੰਡਾ ਪੁਲਿਸ ਨੇ ਇਕ ਹੌਲਦਾਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਆਸ਼ੀਸ਼ ਕੁਮਾਰ ਅਬੋਹਰ ਸਿਟੀ ਥਾਣੇ ਵਿਚ ਤਾਇਨਾਤ ਹੈ। ਹਾਲਾਂਕਿ ਪੁਲਿਸ ਨੇ ਕੱਲ ਹੀ ਲੁੱਟਿਆ ਸੋਨਾ ਬਰਾਮਦ ਕਰ ਲਿਆ ਸੀ। ਜਦਕਿ 4 ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਪੁਲਿਸ ਫਰਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ...
ਮੰਡੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਤੋਂ ਬਾਅਦ ਹੁਣ ਮੰਡੀ ਵਿੱਚ ਵੀ ਹਾਦਸਾ ਵਾਪਰ ਗਿਆ ਹੈ। ਮੰਡੀ ਜ਼ਿਲੇ ਦੇ ਜੰਜੇਲੀ ‘ਚ ਵਿਆਹ ਸਮਾਗਮ ਤੋਂ ਵਾਪਸ ਆ ਰਹੇ 5 ਲੋਕਾਂ ਦੀ ਕਾਰ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ। ਦੋ ਹੋਰ ਜ਼ਖਮੀ ਹਨ। ਇਕ ਜ਼ਖਮੀ ਵਿਅਕਤੀ ਲਾਪਤਾ ਸੀ, ਜਿਸ ਨੂੰ ਬਾਅਦ ਵਿਚ...
ਲੁਧਿਆਣਾ, 5 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿਚ ਇਕ ਨਵ- ਵਿਆਹੁਤਾ ਨੇ ਸ਼ੱਕੀ ਹਾਲਾਤ ਵਿਚ ਜਾਨ ਦੇ ਦਿੱਤੀ। ਮ੍ਰਿਤਕਾ ਦੀ ਪਛਾਣ ਨਵਦੀਪ ਕੌਰ ਵਜੋਂ ਹੋਈ ਹੈ। ਪਰਿਵਾਰ ਨੇ ਪੀੜਤਾ ਵੱਲੋਂ ਚੁੱਕੇ ਖੌਫਨਾਕ ਕਦਮ ਲਈ ਉਸ ਦੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਜਿਨ੍ਹਾਂ ਵੱਲੋਂ ਤੰਗ-ਪਰੇਸ਼ਾਨ ਕਰਨ ਕਰਕੇ ਵੂਮਨ ਸੈੱਲ ਵਿਚ ਵੀ...
ਗੁਜਰਾਤ, 5 ਦਸੰਬਰ | ਗੁਜਰਾਤ ਦੇ ਵਲਸਾਡ ਤੋਂ ਇੱਕ ਭਿਖਾਰੀ ਦੀ ਹੈਰਾਨ ਕਰਨ ਵਾਲੀ ਕਹਾਣੀ ਸਾਹਮਣੇ ਆਈ ਹੈ। ਇਸ ਵਿਅਕਤੀ ਨੂੰ ਜਦੋਂ ਐਤਵਾਰ ਨੂੰ ਵਲਸਾਡ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਤਾਂ ਉਸ ਕੋਲ 1.14 ਲੱਖ ਰੁਪਏ ਦੀ ਨਕਦੀ ਸੀ। ਪਰ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਪੋਸਟਮਾਰਟਮ ਰਿਪੋਰਟ ‘ਚ...
ਫ਼ਿਰੋਜ਼ਪੁਰ, 5 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਕੈਂਟ ਦੇ ਸਰਕਾਰੀ ਕੁਆਰਟਰ ਵਿਚ ਇਕ ਫ਼ੌਜੀ ਦੀ ਪਤਨੀ ਨੇ ਜਾਨ ਦੇ ਦਿੱਤੀ। ਮ੍ਰਿਤਕਾ ਦੇ ਭਰਾ ਦੀ ਸ਼ਿਕਾਇਤ ’ਤੇ ਕੈਂਟ ਪੁਲਿਸ ਨੇ ਜੀਜੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕਾ ਦੇ ਭਰਾ ਨੇ ਇਲਜ਼ਾਮ ਲਗਾਇਆ ਹੈ ਕਿ ਜੀਜੇ ਨੇ ਹੀ ਉਸ ਦੀ ਭੈਣ ਦਾ ਕਤਲ ਕੀਤਾ ਹੈ।...
ਚੰਡੀਗੜ੍ਹ, 5 ਦਸੰਬਰ| UK ਨੇ ਆਪਣੇ ਵੀਜ਼ਾ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਹਾਲਾਂਕਿ ਇਸ ਦਾ ਅਸਰ ਸਾਰੇ ਦੇਸ਼ਾਂ ‘ਤੇ ਪਵੇਗਾ ਪਰ ਭਾਰਤ, ਜਿੱਥੋਂ ਲੋਕ ਪੜ੍ਹਾਈ, ਨੌਕਰੀਆਂ ਅਤੇ ਸਿਹਤ ਖੇਤਰ ‘ਚ ਕੰਮ ਕਰਨ ਲਈ ਵੱਡੇ ਪੱਧਰ ‘ਤੇ ਬ੍ਰਿਟੇਨ ਜਾਂਦੇ ਹਨ, ਇਸ ਤੋਂ ਕਾਫੀ ਪ੍ਰਭਾਵਿਤ ਹੋ ਸਕਦਾ ਹੈ। ਬ੍ਰਿਟੇਨ ਵਿੱਚ ਨਵੇਂ ਨਿਯਮ ਅਗਲੇ ਸਾਲ 2024 ਤੋਂ ਲਾਗੂ ਹੋਣਗੇ। UK ਸਰਕਾਰ ਦੇ ਇਸ ਫੈਸਲੇ...
ਲੁਧਿਆਣਾ/ਸਮਰਾਲਾ, 5 ਦਸੰਬਰ | ਇਟਲੀ 'ਚ ਸਮਰਾਲਾ ਦੇ ਪਿੰਡ ਹਰਿਓਂ ਦੇ ਨੌਜਵਾਨ ਨੇ ਵੱਡੀ ਉਪਲਬੱਧੀ ਹਾਸਲ ਕੀਤੀ ਹੈ। ਪੰਜਾਬੀ ਨੌਜਵਾਨ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਮਿਹਨਤ ਸਦਕਾ ਇਟਲੀ ਪੁਲਿਸ 'ਚ ਭਰਤੀ ਹੋ ਕੇ ਭਾਈਚਾਰੇ ਦਾ ਮਾਣ ਵਧਾਇਆ ਹੈ। 26 ਸਾਲ ਦਾ ਅਰਸ਼ਪ੍ਰੀਤ ਕੁਝ ਸਮਾਂ ਪਹਿਲਾਂ ਕੈਨੇਡਾ ਗਿਆ, ਉਥੇ ਮਨ ਨਾ ਲੱਗਾ ਤਾਂ ਉਹ ਵਾਪਸ ਆ ਕੇ ਇਟਲੀ ਚਲਾ ਗਿਆ, ਜੋ...
ਲੁਧਿਆਣਾ, 5 ਦਸੰਬਰ | ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਰਾਜੋਆਣਾ ਮਾਮਲੇ ’ਚ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਫ਼ ਡਰਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਨੇ ਚਿੱਠੀ ਵਿਚ ਇਹ ਕਿਹਾ ਸੀ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ, ਐਸਜੀਪੀਸੀ ਤੇ ਬਾਦਲ ਪਰਿਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਹੱਥ ਜੋੜ ਕੇ...
ਅੰਮ੍ਰਿਤਸਰ, 5 ਦਸੰਬਰ | ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਤੋਂ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਉਰਫ਼ ਪੰਜਾਬ ਸਿੰਘ ਉਰਫ਼ ਢਾਡੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਇਕ ਪੋਸਟ ਕਰਕੇ ਸਾਂਝੀ ਕੀਤੀ। ਡੀਜੀਪੀ ਗੌਰਵ ਯਾਦਵ ਨੇ ਲਿਖਿਆ, “ਇਕ ਵੱਡੀ ਸਫਲਤਾ ਵਿਚ SSOC ਅੰਮ੍ਰਿਤਸਰ ਨੇ...
- Advertisement -

MOST POPULAR