ਐਸਏਐਸ ਨਗਰ/ਮੋਹਾਲੀ
ਹਾਈਕੋਰਟ ਦਾ ਵੱਡਾ ਹੁਕਮ : ਪੋਕਸੋ ਐਕਟ ਦੇ ਦੋਸ਼ੀ ਨੂੰ ਬਚਾਅ ਲਈ ਪੀੜਤ ਦੀ ਆਧਾਰ ਜਾਣਕਾਰੀ ਵਰਤਣ ਦਾ ਹੱਕ
Admin - 0
ਚੰਡੀਗੜ੍ਹ, 3 ਜਨਵਰੀ | ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ ਐਕਟ (ਪੋਕਸੋ ਐਕਟ) ਦੇ ਮਾਮਲੇ ਵਿਚ, ਦੋਸ਼ੀ ਨੂੰ ਆਪਣੇ ਬਚਾਅ ਵਿਚ ਪੀੜਤ ਦੀ ਆਧਾਰ ਜਾਣਕਾਰੀ ਦੀ ਵਰਤੋਂ ਕਰਨ ਦਾ ਅਧਿਕਾਰ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਹ ਹੁਕਮ ਪੀੜਤਾ ਨੂੰ ਜਬਰ-ਜ਼ਨਾਹ ਵੇਲੇ ਬਾਲਗ ਸਾਬਤ ਕਰਨ ਲਈ ਭਾਰਤੀ ਵਿਲੱਖਣ ਪਛਾਣ ਅਥਾਰਟੀ ਦੇ ਅਧਿਕਾਰੀ ਨੂੰ ਰਿਕਾਰਡ ਸਮੇਤ ਹੇਠਲੀ ਅਦਾਲਤ ਵਿਚ ਪੇਸ਼ ਕਰਨ...
ਗੁਰਦਾਸਪੁਰ
ਯੂਕੇ ਨੇ ਬੰਦ ਕੀਤਾ ਸਪਾਊਸ ਵੀਜ਼ਾ, ਹੁਣ ਜੀਵਨਸਾਥੀ ਨੂੰ ਨਾਲ ਲੈ ਕੇ ਨਹੀਂ ਜਾ ਸਕਣਗੇ ਭਾਰਤੀ ਵਿਦਿਆਰਥੀ, ਕੰਟਰੈਕਟ ਮੈਰਿਜ ‘ਤੇ ਲੱਗੇਗੀ ਲਗਾਮ
Admin - 0
ਨਵੀਂ ਦਿੱਲੀ, 3 ਜਨਵਰੀ| ਯੂਨਾਈਟਿਡ ਕਿੰਗਡਮ (ਯੂ.ਕੇ.) ਵਿੱਚ ਪੜ੍ਹ ਰਹੇ ਵਿਦਿਆਰਥੀ ਹੁਣ ਆਪਣੇ ਜੀਵਨ ਸਾਥੀ ਜਾਂ ਕਿਸੇ ਹੋਰ ਨੂੰ ਆਪਣੇ ਨਾਲ ਨਹੀਂ ਲਿਜਾ ਸਕਣਗੇ। ਬ੍ਰਿਟੇਨ ਦੀ ਸਰਕਾਰ ਨੇ 1 ਜਨਵਰੀ ਤੋਂ ਪਤੀ-ਪਤਨੀ ਵੀਜ਼ਾ (ਸਪਾਊਸ ਵੀਜ਼ਾ) 'ਤੇ ਪਾਬੰਦੀ ਲਗਾ ਦਿੱਤੀ ਹੈ। ਇਸਦਾ ਮਤਲਬ ਹੈ ਕਿ ਯੂਕੇ ਵਿੱਚ ਪੜ੍ਹ ਰਿਹਾ ਕੋਈ ਵੀ ਵਿਦੇਸ਼ੀ ਵਿਦਿਆਰਥੀ ਆਪਣੇ ਜੀਵਨ ਸਾਥੀ ਨੂੰ ਆਪਣੇ ਨਾਲ ਨਹੀਂ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਟਰੱਕ ਡਰਾਈਵਰ ਨੇ ਦਿੱਤੀ ਜਾ.ਨ, ਆਸ਼ਿਕ ਨਾਲ ਪਤਨੀ ਦੇ ਫਰਾਰ ਹੋਣ ਤੋਂ ਸੀ ਪ੍ਰੇਸ਼ਾਨ
Admin - 0
ਲੁਧਿਆਣਾ, 3 ਜਨਵਰੀ | ਲੁਧਿਆਣਾ ਵਿਚ ਇਕ ਟਰੱਕ ਡਰਾਈਵਰ ਨੇ ਜਾਨ ਦੇ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਭਾਮੀਆਂ ਕਲਾਂ ਦਾ ਰਹਿਣ ਵਾਲਾ ਕਰਨ ਕੈਂਥ ਰਾਤ ਨੂੰ ਆਪਣੇ ਕਮਰੇ ਵਿਚ ਸੀ। ਇਸ ਦੌਰਾਨ ਜਦੋਂ ਉਸ ਦਾ ਭਰਾ ਉਸ ਨੂੰ ਬੁਲਾਉਣ ਆਇਆ ਤਾਂ ਉਸ ਨੇ ਦੇਖਿਆ ਕਿ ਕਰਨ ਨੇ ਜਾਨ ਦੇ ਦਿੱਤੀ ਹੋਈ ਸੀ। ਉਸ ਨੇ ਰੌਲਾ ਪਾਇਆ ਤਾਂ ਉਸ ਦੇ ਪਰਿਵਾਰਕ...
ਅੰਮ੍ਰਿਤਸਰ
ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਫਿਰ ਕਰਨਗੇ ਅੰਦੋਲਨ, 13 ਫਰਵਰੀ ਨੂੰ 18 ਜਥੇਬੰਦੀਆਂ ਵੱਲੋਂ ਦਿੱਲੀ ਵੱਲ ਮਾਰਚ ਦਾ ਐਲਾਨ
Admin - 0
ਚੰਡੀਗੜ੍ਹ, 3 ਜਨਵਰੀ| ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਜੰਡਿਆਲਾ ਗੁਰੂ ਅਨਾਜ ਮੰਡੀ ਵਿਖੇ ਮਹਾਂ ਰੈਲੀ ਵਿੱਚ ਦਿੱਲੀ ਮੋਰਚੇ ਦਾ ਬਿਗੁਲ ਵਜਾਇਆ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵਿੱਚ ਸੱਤਾ ਵਿੱਚ ਆਈਆਂ ਸਾਰੀਆਂ ਸਰਕਾਰਾਂ ਨੇ ਦੇਸ਼ ਦੇ ਹਰ ਤਰ੍ਹਾਂ ਦੇ ਸਾਧਨਾਂ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁਕਤਸਰ : ਲੰਗਰ ‘ਚ ਸੇਵਾ ਦੌਰਾਨ ਨਿਹੰਗ ਸਿੰਘ ਦੀ ਰਾਡ ਮਾਰ ਕੇ ਹੱਤਿਆ, ਅਣਪਛਾਤਿਆਂ ਨੇ ਅੰਜਾਮ ਦਿੱਤੀ ਵਾਰਦਾਤ
Admin - 0
ਮੁਕਤਸਰ/ਗਿੱਦੜਬਾਹਾ, 3 ਜਨਵਰੀ | ਇਥੋਂ ਇਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਮੁਕਤਸਰ ਦੇ ਗਿੱਦੜਬਾਹਾ 'ਚ ਮਲੋਟ ਰੋਡ 'ਤੇ ਲੰਗਰ 'ਚ ਸੇਵਾ ਕਰ ਰਹੇ ਨਿਹੰਗ ਸਿੰਘ ਦੀ ਕੁਝ ਵਿਅਕਤੀਆਂ ਨੇ ਸਿਰ 'ਤੇ ਲੋਹੇ ਦੀ ਰਾਡ ਮਾਰ ਕੇ ਹੱਤਿਆ ਕਰ ਦਿੱਤੀ। ਨਿਹੰਗ ਸਿੰਘ ਨੂੰ ਮਾਰਨ ਤੋਂ ਬਾਅਦ ਹਮਲਾਵਰ ਉਥੇ ਮੌਜੂਦ ਮ੍ਰਿਤਕ ਦੇ ਪਰਿਵਾਰ ਨੂੰ ਧਮਕੀਆਂ ਦਿੰਦੇ ਹੋਏ ਮੌਕੇ ਤੋਂ...
ਨਵੀਂ ਦਿੱਲੀ, 3 ਜਨਵਰੀ| ਉੱਤਰੀ ਭਾਰਤ ਵਿਚ ਕੜਾਕੇ ਦੀ ਠੰਢ ਜਾਰੀ ਹੈ। ਦਿੱਲੀ ਅਤੇ ਉੱਤਰੀ ਭਾਰਤ ਦੇ ਹੋਰ ਇਲਾਕਿਆਂ 'ਚ ਸੀਤ ਲਹਿਰ ਅਤੇ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸੰਘਣੀ ਧੁੰਦ ਕਾਰਨ ਸੜਕਾਂ ’ਤੇ ਸੰਨਾਟਾ ਛਾਇਆ ਹੋਇਆ ਹੈ।
ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ, ਮੇਰਠ ਅਤੇ ਬਾਗਪਤ 'ਚ ਸਵੇਰੇ ਕਾਫੀ ਧੁੰਦ ਦੇਖਣ ਨੂੰ ਮਿਲੀ। ਧੁੰਦ ਕਾਰਨ ਰੇਲ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਮਹਿੰਗਾ ਹੋਇਆ ਪੈਟ੍ਰੋਲ-ਡੀਜ਼ਲ, ਜਾਣੋ ਹੁਣ ਕਿਸ ਕੀਮਤ ‘ਤੇ ਮਿਲਣਗੇ
Admin - 0
ਚੰਡੀਗੜ੍ਹ, 3 ਜਨਵਰੀ | ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਬੁੱਧਵਾਰ WTI ਕਰੂਡ ਮਾਮੂਲੀ ਵਾਧੇ ਨਾਲ 70.50 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 75.89 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ। ਇਸੇ ਵਿਚਾਲੇ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪੈਟ੍ਰੋਲ ਅਤੇ ਡੀਜ਼ਲ...
ਸ੍ਰੀ ਮੁਕਤਸਰ ਸਾਹਿਬ, 3 ਜਨਵਰਰੀ। ਜ਼ਿਲ੍ਹੇ ਦੇ ਪਿੰਡ ਕੋਟਲੀ ਸੰਘਰ ਦੇ ਰਹਿਣ ਵਾਲੇ ਜਸ਼ਨਪ੍ਰੀਤ ਸਿੰਘ ਬਰਾੜ ਨੇ ਕੈਨੇਡੀਅਨ ਪੁਲਿਸ ਵਿਚ ਭਰਤੀ ਹੋ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਆਪਣੇ ਪਿਤਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਜਸ਼ਨਪ੍ਰੀਤ ਨੇ ਪੁਲਿਸ 'ਚ ਭਰਤੀ ਹੋ ਕੇ ਸਮਾਜ ਦੀ ਸੇਵਾ ਕਰਨ ਦਾ ਸੁਪਨਾ ਦੇਖਿਆ ਅਤੇ ਅਪਣੀ ਮਿਹਨਤ ਨਾਲ ਇਸ ਨੂੰ ਪੂਰਾ ਕੀਤਾ|
ਜਸ਼ਨਪ੍ਰੀਤ ਦੇ ਪਿਤਾ...
ਅੰਮ੍ਰਿਤਸਰ
ਗਿਆਨੀ ਹਰਪ੍ਰੀਤ ਸਿੰਘ ਨੇ ਰਾਜੋਆਣਾ ਦੀ ਸਜ਼ਾ ਮੁਆਫ਼ੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ; ਅਮਿਤ ਸ਼ਾਹ ਬਾਰੇ ਕਹੀ ਇਹ ਗੱਲ
Admin - 0
ਅੰਮ੍ਰਿਤਸਰ, 3 ਜਨਵਰੀ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਦੀ ਹਾਜ਼ਰੀ ਭਰੀ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜਾ ਰਾਜੋਆਣਾ ਵੱਲੋਂ ਆਪਣੀ ਸਜ਼ਾ ਮੁਆਫੀ ਕਰਵਾਉਣ ਦੀ ਅਪੀਲ ਤੋਂ ਇਨਕਾਰ ਕਰ ਦਿੱਤਾ ਗਿਆ, ਇਹ ਬਹੁਤ ਵਧੀਆ ਗੱਲ ਹੈ। ਉਹ ਮੁਆਫੀ ਕਿਉਂ...
ਅੰਮ੍ਰਿਤਸਰ
ਜਲੰਧਰ ਦੇ ਨੌਜਵਾਨ ਨੂੰ ਦੁਬਈ ‘ਚ ਫਾਂਸੀ ਦੀ ਸਜ਼ਾ; 50 ਲੱਖ ਰੁਪਏ ਬਲੱਡ ਮਨੀ ਦੇਣ ’ਤੇ ਮੁਆਫ਼ ਹੋਵੇਗੀ ਸਜ਼ਾ
Admin - 0
ਜਲੰਧਰ, 3 ਜਨਵਰੀ| ਜਲੰਧਰ ਦੇ ਇਕ ਨੌਜਵਾਨ ਨੂੰ ਦੁਬਈ 'ਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਮਲਸੀਆਂ ਦੇ ਪਿੰਡ ਕਾਟੀ ਵੜੈਚ ਦੇ ਰਹਿਣ ਵਾਲੇ ਸੁਖਚੈਨ ਸਿੰਘ ਨੂੰ ਸੜਕ ਹਾਦਸੇ ਦੇ ਮਾਮਲੇ ਵਿਚ ਦੁਬਈ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਥੋਂ ਦੀ ਅਦਾਲਤ ਨੇ ਸੁਖਚੈਨ ’ਤੇ ਕਰੀਬ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ ’ਤੇ ਉਸ ਨੂੰ...










































