Home Blog Page 574
ਚੰਡੀਗੜ੍ਹ, 4 ਦਸੰਬਰ| ਤੇਲੰਗਾਨਾ ਵਿੱਚ ਸੋਮਵਾਰ ਸਵੇਰੇ ਭਾਰਤੀ ਹਵਾਈ ਸੈਨਾ ਦਾ ਇੱਕ ਸਿਖਲਾਈ ਜਹਾਜ਼ ਹਾਦਸਾਗ੍ਰਸਤ  ਹੋ ਗਿਆ। ਇਸ ਹਾਦਸੇ ਵਿੱਚ ਦੋ ਜਵਾਨਾਂ ਦੀ ਮੌਤ ਹੋ ਗਈ। ਇਹ ਜਹਾਜ਼ ਮੇਡਕ ਦੇ ਬਾਹਰਵਾਰ ਪਰਿਧੀ ਰਵੇਲੀ ‘ਚ ਹਾਦਸਾਗ੍ਰਸਤ ਹੋ ਗਿਆ। ਭਾਰਤੀ ਹਵਾਈ ਫੌਜ ਦੇ ਮੁਤਾਬਕ ਜਹਾਜ਼ ‘ਚ ਦੋ ਪਾਇਲਟ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਇੱਕ ਟ੍ਰੇਨਰ ਸੀ ਜੋ ਨਵੇਂ ਕੈਡਿਟ ਨੂੰ...
ਜਲੰਧਰ, 4 ਦਸੰਬਰ| ਬਜਰੰਗ ਦਲ ਦੇ ਯੂਥ ਵਰਕਰਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਠਾਨਕੋਟ ਚੌਕ 'ਤੇ ਪਾਣੀਪਤ ਤੋਂ ਆ ਰਹੇ ਬੀਫ ਨਾਲ ਭਰੇ ਟਰੱਕ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਣੀਪਤ ਤੋਂ ਬੀਫ (ਗਊ ਮਾਸ) ਨਾਲ ਭਰਿਆ ਇੱਕ ਟਰੱਕ ਆ ਰਿਹਾ ਹੈ, ਇਸ ਦੌਰਾਨ...
ਬਠਿੰਡਾ, 4 ਦਸੰਬਰ| ਬਠਿੰਡਾ 'ਚ ਆਨਰ ਕਿਲਿੰਗ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭਰਾ ਨੇ ਖੇਤ ਵਿੱਚ ਭੈਣ ਅਤੇ ਉਸਦੇ ਪਤੀ ਦਾ ਕਤਲ ਕਰ ਦਿੱਤਾ। ਮਰਨ ਵਾਲਾ ਲੜਕਾ ਪੰਜਾਬ ਪੁਲਿਸ ਦਾ ਕਾਂਸਟੇਬਲ ਹੈ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਦੇ ਪਿੰਡ ਤੁੰਗਵਾਲੀ ਦੀ ਹੈ। ਕੁਝ...
ਫ਼ਿਰੋਜ਼ਪੁਰ, 4 ਦਸੰਬਰ| ਸਰਕਾਰੀ ਸਕੂਲਾਂ ਲਈ ਜਾਰੀ 1 ਕਰੋੜ 51 ਲੱਖ ਰੁਪਏ ਦੀ ਗ੍ਰਾਂਟ ਦੇ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗੁਰੂਹਰਸਹਾਏ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਮੇਤ 12 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਲੇਖਾ ਵਿਭਾਗ ਦਾ ਇਕ ਕਲਰਕ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿਚ ਪੈਸੇ ਜਮ੍ਹਾ ਕਰਦਾ ਸੀ। ਪੁਲਿਸ ਅਨੁਸਾਰ ਪੰਜਾਬ...
ਫ਼ਿਰੋਜ਼ਪੁਰ, 4 ਦਸੰਬਰ| ਫਿਰੋਜ਼ਪੁਰ 'ਚ 4 ਦੋਸ਼ੀਆਂ ਨੇ ਨਾਬਾਲਿਗ ਖਿਡਾਰਨ ਨਾਲ ਸਮੂਹਿਕ ਬਲਾਤਕਾਰ ਕੀਤਾ। ਮੁਲਜ਼ਮਾਂ ਨੇ ਜ਼ਬਰਦਸਤੀ ਉਸ ਦੇ ਮੂੰਹ ਵਿੱਚ ਨਸ਼ੀਲਾ ਪਦਾਰਥ ਪਾ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਜਦੋਂ ਇਹ ਘਟਨਾ ਵਾਪਰੀ, ਪੀੜਤਾ ਸਵੇਰੇ ਅਭਿਆਸ ਲਈ ਬਾਹਰ ਗਈ ਹੋਈ ਸੀ। ਪੀੜਤਾ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਹੁਣ...
ਕਪੂਰਥਲਾ, 4 ਦਸੰਬਰ| ਮਾਡਰਨ ਜੇਲ 'ਚ ਬੰਦ ਦੋ ਹਵਾਲਾਤੀਆਂ ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਮੌਤ ਹੋ ਗਈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਜੇਲ੍ਹ ਹਸਪਤਾਲ ਲਿਜਾਇਆ ਗਿਆ। ਜਿੱਥੇ ਡਿਊਟੀ ਡਾਕਟਰ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਕਪੂਰਥਲਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਜਿੱਥੇ ਡਿਊਟੀ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ...
ਬਠਿੰਡਾ, 4 ਦਸੰਬਰ| ਪੁਲਿਸ ਵੱਲੋਂ ਦਿਨ ਚੜ੍ਹਦੇ ਹੀ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਨੌਜਵਾਨ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਦੀ ਇਸ ਕਾਰਵਾਈ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਐਨਕਾਊਂਟਰ ਵਿੱਚ ਜ਼ਖਮੀ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਵੱਲੋਂ ਬੀਤੇ ਦਿਨ ਬਠਿੰਡਾ ਦੇ ਗਰੋਥ ਸੈਂਟਰ ਵਿੱਚ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਵੱਲੋਂ ਕੱਲ੍ਹ...
ਤਰਨਤਾਰਨ, 4 ਦਸੰਬਰ|ਤਰਨਤਾਰਨ ਦੀ ਸਮਾਰਟ ਸਿਟੀ ਕਲੋਨੀ 'ਚ ਐਤਵਾਰ ਸ਼ਾਮ ਕਰੀਬ 7 ਵਜੇ ਜਾਇਦਾਦ ਦੇ ਝਗੜੇ ਦੇ ਚੱਲਦਿਆਂ ਮੁਲਜ਼ਮਾਂ ਨੇ ਘਰ 'ਚ ਦਾਖਲ ਹੋ ਕੇ ਮਾਸੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਮਾਰਟ...
ਲੁਧਿਆਣਾ, 4 ਦਸੰਬਰ| ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਬੀਤੀ ਰਾਤ 9.30 ਵਜੇ ਨਹਿਰ ਪਾਰ ਕਰਦੇ ਸਮੇਂ ਲੋਹਾਰਾ ਪੁਲ ‘ਤੇ ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਫਿਲਹਾਲ ਇੱਕ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।...
ਮਜੀਠਾ, 3 ਦਸੰਬਰ| ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਜਾਂ ਕਾਰੋਬਾਰ ਸੈੱਟ ਕਰਨ ਲਈ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਚੰਗੀ ਕਮਾਈ ਕਰਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ, ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ। ਪਰਿਵਾਰ ਨੇ...
- Advertisement -

MOST POPULAR