Home Blog Page 576
ਫਿਰੋਜ਼ਪੁਰ, 3 ਦਸੰਬਰ | ਫਿਰੋਜ਼ਪੁਰ ਦਾ ਰਹਿਣ ਵਾਲਾ ਬਲਵਿੰਦਰ ਸਿੰਘ ਰਾਤੋਂ-ਰਾਤ ਕਰੋੜਪਤੀ ਬਣ ਗਿਆ ਹੈ। ਦਰਅਸਲ, ਪਿੰਡ ਮੱਤੜ ਉਤਾੜ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦੀ ਡੇਢ ਕਰੋੜ ਦੀ ਲਾਟਰੀ ਨਿਕਲੀ ਹੈ। ਬਲਵਿੰਦਰ ਸਿੰਘ ਫਿਰੋਜ਼ਪੁਰ ਦੇ ਡੀਸੀ ਦਫਤਰ ਦੀ ਅਸਲਾ ਬਰਾਂਚ ਵਿਚ ਸੇਵਾਦਾਰ ਦੀ ਨੌਕਰੀ ਕਰਦਾ ਹੈ। ਲਾਟਰੀ ਨਿਕਲਣ ਤੋਂ ਬਾਅਦ ਉਨ੍ਹਾਂ ਦੇ ਘਰ ਵਿਚ ਖੁਸ਼ੀ ਦਾ ਮਾਹੌਲ ਹੈ। ਜਾਣਕਾਰੀ ਦਿੰਦਿਆਂ...
ਹੁਸ਼ਿੁਆਰਪੁਰ, 3 ਦਸੰਬਰ| ਟਾਂਡਾ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਇੱਕ ਪਰਿਵਾਰ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪਰਿਵਾਰ ਟਾਂਡਾ ਤੋਂ ਮੁਕੇਰੀਆਂ ਵੱਲ ਜਾ ਰਿਹਾ ਸੀ ਕਿ ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਪਿੰਡ ਮੁਨੱਕਾਂ ਨੇੜੇ ਇਕ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ...
ਫ਼ਤਿਹਗੜ੍ਹ ਸਾਹਿਬ, 3 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਖਾਨਪੁਰ ਵਿਖੇ ਵਧਾਈ ਮੰਗਣ ਨੂੰ ਲੈ ਕੇ ਕਿੰਨਰਾਂ ਦੇ ਇਕ ਧੜੇ ਵੱਲੋਂ ਦੂਜੇ ਧੜੇ ਦੇ ਕਿੰਨਰਾਂ ਦੀ ਕੁੱਟਮਾਰ ਕੀਤੀ ਗਈ। ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਜ਼ੇਰੇ ਇਲਾਜ ਸੀਰਤ ਮਹੰਤ 25 ਸਾਲ ਨੇ ਪੁਲਿਸ ਨੂੰ ਦੱਸਿਆ ਕਿ ਉਹ ਡੇਰਾ ਸੀਲਾ ਮਹੰਤ ਦੀ ਮੁਖੀ ਕੁਲਰਾ ਮਹੰਤ ਦੀ ਚੇਲੀ...
ਨਵੀਂ ਦਿੱਲੀ, 3 ਦਸੰਬਰ | NIA ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਚੱਲ ਰਹੇ ਜਾਅਲੀ ਕਰੰਸੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ 4 ਰਾਜਾਂ ਵਿਚ ਮਾਰੇ ਗਏ ਗਏ। ਛਾਪੇਮਾਰੀ ਦੌਰਾਨ ਨਕਲੀ ਨੋਟ, ਕਰੰਸੀ ਛਾਪਣ ਵਾਲੇ ਕਾਗਜ਼, ਪ੍ਰਿੰਟਰ ਅਤੇ ਡਿਜੀਟਲ ਯੰਤਰ ਜ਼ਬਤ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਛਾਪੇਮਾਰੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ...
ਬਠਿੰਡਾ, 3 ਦਸੰਬਰ| ਤਖਤ ਸ੍ਰੀ ਤਲਵੰਡੀ ਸਾਬੋ ਵਿਖੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਈ ਜਾ ਰਹੀ ਅਰਦਾਸ ਵਿੱਚ ਸ਼ਾਮਿਲ ਹੋਣ ਵਾਲੇ ਸਿੱਖ ਆਗੂਆਂ ਨੂੰ ਪੁਲਿਸ ਵੱਲੋਂ ਅੱਜ ਘਰਾਂ ਵਿੱਚ ਹੀ ਨਜ਼ਰ ਬੰਦ ਕਰ ਲਿਆ ਗਿਆ ਹੈ। ਮਾਨਸਾ ਜ਼ਿਲ੍ਹੇ ਵਿੱਚ ਗੁਰਸੇਵਕ ਸਿੰਘ ਜਵਾਹਰਕੇ ਸਮੇਤ ਦਰਜਨਾਂ ਸਿੱਖ ਆਗੂਆਂ ਨੂੰ ਨਜ਼ਰਬੰਦ ਕੀਤਾ ਗਿਆ ਹੈ। ਬੰਦੀ ਸਿੰਘਾਂ ਦੀ ਰਿਹਾਈ...
ਫ਼ਿਰੋਜ਼ਪੁਰ, 3 ਦਸੰਬਰ| ਫਿਰੋਜ਼ਪੁਰ  'ਚ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ 7 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ। ਜਿਸ ਤੋਂ ਬਾਅਦ ਜਲੰਧਰ ਦੇ ਰਹਿਣ ਵਾਲੇ ਵਿਅਕਤੀ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਉਹ ਹਿਰਾਸਤ ਤੋਂ ਬਾਹਰ ਹੈ। ਸ਼ਿਕਾਇਤਕਰਤਾ ਧਰਮਿੰਦਰ ਸਿੰਘ ਵਾਸੀ ਚੰਗਾਲੀ...
ਚੰਡੀਗੜ੍ਹ, 3 ਦਸੰਬਰ| ਸਿਟੀ 'ਚ ਚਾਕੂ ਨਾਲ ਵਾਰ ਕੀਤੇ ਗਏ ਨੌਜਵਾਨ ਦੀ 3 ਦਿਨਾਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਹੁਣ ਚੰਡੀਗੜ੍ਹ ਪੁਲਿਸ ਨੇ ਕਤਲ ਦੀ ਕੋਸ਼ਿਸ਼ ਦੇ ਇਸ ਮਾਮਲੇ ਵਿੱਚ ਕਤਲ ਦੀ ਧਾਰਾ 302 ਵੀ ਲਗਾ ਦਿੱਤੀ ਹੈ। ਇਹ ਘਟਨਾ ਬੁੱਧਵਾਰ ਨੂੰ ਸੈਕਟਰ 25 ਵਿੱਚ ਵਾਪਰੀ। ਮੁਲਜ਼ਮ ਇਸ ਸਮੇਂ ਜੇਲ੍ਹ ਵਿੱਚ ਹਨ। ਪੁਲਿਸ ਹੁਣ ਮਾਮਲੇ ਦੀ ਅਗਲੀ ਕਾਰਵਾਈ...
ਪਟਿਆਲਾ, 3 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਮਾਣਾ ਦੇ ਪਿੰਡ ਕਾਦਰਬਾਦ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਹੰਮਦ ਆਸਿਮ 25 ਸਾਲ ਵਜੋਂ ਹੋਈ ਹੈ। ਉਸ ਨੇ ਕੁਝ ਦਿਨਾਂ ਬਾਅਦ ਵਿਦੇਸ਼ ਜਾਣਾ ਸੀ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਆਸਿਮ ਨਸ਼ੇ ਦਾ ਆਦੀ ਸੀ। ਉਸ ਦਾ ਨਸ਼ਾ-ਛੁਡਾਊ ਕੇਂਦਰ ’ਚ ਇਲਾਜ ਚੱਲ ਰਿਹਾ...
ਅੰਮ੍ਰਿਤਸਰ, 3 ਦਸੰਬਰ| ਇੱਥੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਸਟਮ ਵਿਭਾਗ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 3 ਯਾਤਰੀਆਂ ਤੋਂ 87 ਲੱਖ ਰੁਪਏ ਦੇ ਆਈਫੋਨ ਜ਼ਬਤ ਕੀਤੇ ਹਨ। ਜਾਣਕਾਰੀ ਮੁਤਾਬਕ ਤਿੰਨੋਂ ਯਾਤਰੀ ਦੁਬਈ ਤੋਂ ਵਾਪਸ ਆ ਰਹੇ ਸਨ। ਚੈਕਿੰਗ ਦੌਰਾਨ ਤਿੰਨਾਂ ਦੇ ਬੈਗ 'ਚੋਂ ਲੱਖਾਂ ਰੁਪਏ ਦੇ ਆਈ ਫੋਨ ਮਿਲੇ, ਜਿਨ੍ਹਾਂ ਨੂੰ ਕਸਟਮ ਵਿਭਾਗ ਨੇ...
ਲੁਧਿਆਣਾ, 3 ਦਸੰਬਰ | ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਅੱਜ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਕਰਨਗੇ। ਇਹ ਟੂਰਨਾਮੈਂਟ 9 ਦਸੰਬਰ ਤੱਕ ਚੱਲੇਗਾ। ਇਸ ਚੈਂਪੀਅਨਸ਼ਿਪ ਵਿਚ ਦੇਸ਼ ਦੇ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਸੰਸਥਾਵਾਂ ਦੀਆਂ 64 ਟੀਮਾਂ ਹਿੱਸਾ ਲੈਣਗੀਆਂ। ਇਹ ਚੈਂਪੀਅਨਸ਼ਿਪ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਹੈ। ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਤੇ...
- Advertisement -

MOST POPULAR