Home Blog Page 578
ਓਡੀਸ਼ਾ, 17 ਦਸੰਬਰ| ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਨੇ ਪ੍ਰਧਾਨ ਮੰਤਰੀ ਦਫ਼ਤਰ (P.M.O) ‘ਚ ਅਧਿਕਾਰੀ ਅਤੇ ਫ਼ੌਜ ਦਾ ਡਾਕਟਰ ਬਣ ਕੇ ਲੋਕਾਂ ਨਾਲ ਠੱਗੀ ਮਾਰਨ ਦੇ ਦੋਸ਼ ‘ਚ ਕਸ਼ਮੀਰ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। STF ਇੰਸਪੈਕਟਰ ਜਨਰਲ (IG) ਪੰਕਜ ਨੇ ਇੱਥੇ ਦੱਸਿਆ ਕਿ 37 ਸਾਲਾ ਵਿਅਕਤੀ ਦੇ ਕਥਿਤ ਤੌਰ ‘ਤੇ ਪਾਕਿਸਤਾਨ ਦੇ ਕਈ ਲੋਕਾਂ ਅਤੇ ਕੇਰਲ...
ਹੁਸ਼ਿਆਰਪੁਰ, 17 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਮ੍ਰਿਤਕ ਦੇ ਖਾਤੇ ‘ਚੋਂ 1 ਕਰੋੜ 25 ਲੱਖ 55 ਹਜ਼ਾਰ 127 ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਗੜ੍ਹਦੀਵਾਲਾ ਦੀ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਸ਼ਰਨਜੀਤ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਜੀਆ...
ਹਰਿਆਣਾ, 17 ਦਸੰਬਰ| ਹਰਿਆਣਾ ਦੇ ਰੋਹਤਕ 'ਚ ਸੈਲਫੀ ਲੈਂਦੇ ਸਮੇਂ ਪੁਲ ਤੋਂ ਡਿੱਗਣ ਦਾ ਵੀਡੀਓ ਸਾਹਮਣੇ ਆਇਆ ਹੈ। 17 ਸੈਕਿੰਡ ਦੀ ਇਸ ਵੀਡੀਓ 'ਚ ਹੇਠਾਂ ਵਾਲੇ ਲੋਕ ਉਸ ਨੂੰ ਰੋਕਦੇ ਰਹੇ ਪਰ ਉਸ ਨੇ ਕਿਸੇ ਦੀ ਗੱਲ ਨਹੀਂ ਸੁਣੀ। ਇਸ ਤੋਂ ਬਾਅਦ ਉਹ 25 ਫੁੱਟ ਦੀ ਉਚਾਈ ਤੋਂ ਰੇਲਵੇ ਟਰੈਕ 'ਤੇ ਡਿੱਗ ਗਈ। ਇਸ 17 ਸਾਲਾ ਲੜਕੀ ਨੂੰ ਤੁਰੰਤ ਹਸਪਤਾਲ ਵਿਚ...
ਲੁਧਿਆਣਾ, 17 ਦਸੰਬਰ | ਠੱਗਾਂ ਵੱਲੋਂ ਸਾਈਬਰ ਧੋਖਾਧੜੀ ਰਾਹੀਂ ਲੁੱਟੀ ਸ਼ਹਿਰ ਵਾਸੀਆਂ ਦੀ ਮਿਹਨਤ ਦੀ ਕਮਾਈ ਨੂੰ ਵਾਪਸ ਲਿਆਉਣ ਲਈ ਲੁਧਿਆਣਾ ਪੁਲਿਸ ਵਿਸ਼ੇਸ਼ ਉਪਰਾਲਾ ਕਰ ਰਹੀ ਹੈ। ਪੁਲਿਸ ਵੱਲੋਂ ਜਿਨ੍ਹਾਂ ਠੱਗਾਂ ਦੇ ਖਾਤਿਆਂ ਨੂੰ ਫਰੀਜ਼ ਕੀਤਾ ਗਿਆ ਹੈ, ਉਨ੍ਹਾਂ ਦੇ ਖਾਤਿਆਂ ’ਚੋਂ ਹੁਣ ਸ਼ਿਕਾਇਤਕਰਤਾਵਾਂ ਦੇ ਖਾਤਿਆਂ ’ਚ ਰਕਮ ਵਾਪਸ ਟਰਾਂਸਫਰ ਕਰਵਾਈ ਜਾਵੇਗੀ। ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਸਾਈਬਰ ਅਪਰਾਧੀਆਂ...
ਨਵੀਂ ਦਿੱਲੀ, 17 ਦਸੰਬਰ| ਭਾਰਤੀ ਟੀਮ ਦੇ ਦੱਖਣੀ ਅਫਰੀਕਾ ਦੌਰੇ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਐਤਵਾਰ ਨੂੰ ਜੋਹਾਨਸਬਰਗ ਦੇ ਨਿਊ ਵਾਂਡਰਰਸ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ, ਟਾਸ ਦੁਪਹਿਰ 1:00 ਵਜੇ ਹੋਵੇਗਾ। ਦੋਵੇਂ ਟੀਮਾਂ ਵਿਸ਼ਵ ਕੱਪ ਤੋਂ ਬਾਅਦ ਪਹਿਲਾ ਵਨਡੇ ਖੇਡ ਰਹੀਆਂ ਹਨ। ਇਸ ਲਈ ਵਿਸ਼ਵ ਕੱਪ ‘ਚ ਹਾਰ ਤੋਂ ਬਾਅਦ ਹੁਣ ਦੋਵੇਂ ਟੀਮਾਂ...
ਉੱਤਰ ਪ੍ਰਦੇਸ਼, 17 ਦਸੰਬਰ| ਯੂਪੀ 'ਚ ਸੜਕ ਹਾਦਸੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਐਤਵਾਰ ਤੜਕੇ ਇੱਕ ਟਰੱਕ ਨੇ ਢਾਬੇ 'ਤੇ ਸੁੱਤੇ ਪਏ ਤਿੰਨ ਲੋਕਾਂ ਨੂੰ ਕੁਚਲ ਦਿਤਾ। ਇਸ ਹਾਦਸੇ 'ਚ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ 3 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਹ ਸੜਕ ਹਾਦਸਾ ਯੂਪੀ ਦੇ ਇਟਾਵਾ ਜ਼ਿਲ੍ਹੇ ਵਿਚ ਵਾਪਰਿਆ। ਇਟਾਵਾ-ਕਾਨਪੁਰ...
ਬਠਿੰਡਾ, 17 ਦਸੰਬਰ | ਇਥੋਂ ਦੇ ਤਲਵੰਡੀ ਸਾਬੋ ਵਿਚ ਦੇਰ ਰਾਤ ਡੀਐਸਪੀ ਦਫ਼ਤਰ ਤੋਂ 200 ਮੀਟਰ ਦੂਰ ਇਕ ਕਾਰ ਵਿਚ ਸਵਾਰ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੇ ਸਾਥੀਆਂ ’ਤੇ ਕੁਝ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿਚ ਪੰਪ ਮਾਲਕ ਦੇ ਤਿੰਨ ਜਣੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਹਮਲੇ ਦਾ...
ਚੰਡੀਗੜ੍ਹ, 17 ਦਸੰਬਰ| ਐਤਵਾਰ ਦੀ ਸਵੇਰ ਧੁੰਦ ਨਾਲ ਸ਼ੁਰੂ ਹੋਈ। ਅੰਮ੍ਰਿਤਸਰ ਦੇ ਰਾਜਾਸਾਂਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਵਿਜ਼ੀਬਿਲਟੀ 50 ਮੀਟਰ ਸੀ। ਜਦੋਂ ਕਿ ਪੰਜਾਬ ਦੇ ਬਾਕੀ ਇਲਾਕਿਆਂ ਵਿੱਚ ਸਿਰਫ਼ ਹਲਕੀ ਧੁੰਦ ਹੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਅਨੁਸਾਰ ਇਸ ਤਰ੍ਹਾਂ ਦੀ ਧੁੰਦ 22 ਦਸੰਬਰ ਤੱਕ ਸਵੇਰ ਤੋਂ ਹੀ ਰਹਿਣ ਦੀ ਸੰਭਾਵਨਾ ਹੈ, ਜੋ...
ਲੁਧਿਆਣਾ, 17 ਦਸੰਬਰ| ਲੁਧਿਆਣਾ 'ਚ ਟਿੱਬਾ ਰੋਡ, ਤਾਜਪੁਰ ਰੋਡ, ਰਾਹੋਂ ਰੋਡ 'ਤੇ ਚੋਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਟਿੱਬਾ ਰੋਡ 'ਤੇ ਸਥਿਤ ਸਿਗਰਟਾਂ ਦੇ ਗੋਦਾਮ 'ਚ ਬਾਈਕ ਸਵਾਰ ਚੋਰਾਂ ਨੇ ਚੋਰੀ ਦੀਆਂ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰਾਂ ਨੇ ਗੋਦਾਮ ਦਾ ਸ਼ਟਰ ਤੋੜ ਕੇ ਕਰੀਬ ਸਾਢੇ ਚਾਰ ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਦੀਆਂ ਪੇਟੀਆਂ ਚੋਰੀ ਕਰ ਲਈਆਂ ਅਤੇ ਫਰਾਰ ਹੋ...
ਮੋਗਾ, 17 ਦਸੰਬਰ | ਇਥੋੋਂ ਵੱਡੀ ਖਬਰ ਸਾਹਮਣੇ ਆਈ ਹੈ। ਚੜ੍ਹਦੀ ਸਵੇਰ ਮੋਗਾ 'ਚ ਪੁਲਿਸ ਤੇ ਗੈਂਗਸਟਰਾਂ ਦੀ ਮੁਕਾਬਲੇ 'ਚ ਫਾਇਰਿੰਗ ਦੌਰਾਨ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ 3 ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ। ਨਾਕੇ ਤੋਂ ਭੱਜਣ ਦੌਰਾਨ ਪੁਲਿਸ ਪਿੱਛਾ ਕਰ ਰਹੀ ਸੀ ਤਾਂ ਪੁਲਿਸ ਉਤੇ ਬਦਮਾਸ਼ਾਂ ਨੇ ਅੰਨ੍ਹਵਾਹ ਗੋਲੀਆਂ ਚਲਾਈਆਂ, ਜਵਾਬੀ ਕਾਰਵਾਈ ਵਿਚ ਪੁਲਿਸ ਨੇ ਇਨ੍ਹਾਂ ਉਤੇ ਫਾਇਰ ਕੀਤੇ।...
- Advertisement -

MOST POPULAR