Home Blog Page 58
ਪੰਜਾਬ ਸਰਕਾਰ ਨੇ ਸਾਲਾਂ ਤੋਂ ਵਪਾਰੀਆਂ ਪ੍ਰਤੀ ਅਣਗਹਿਲੀ ਅਤੇ ਨੌਕਰਸ਼ਾਹਾਂ ਵੱਲੋਂ ਕੀਤੀ ਜਾਂਦੀ ਖੱਜਲ-ਖੁਆਰੀ ਨੂੰ ਖਤਮ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ। ਦੁਕਾਨਦਾਰਾਂ ਨੂੰ ਹੁਣ ਇੱਕ ਦਫਤਰ ਤੋਂ ਦੂਜੇ ਦਫਤਰ ਜਾ ਕੇ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਕਿਉਂਕਿ ਪੰਜਾਬ ਸਰਕਾਰ ਨੇ ਪ੍ਰਬੰਧਨ ਨੂੰ ਸਿੱਧਾ ਬਾਜ਼ਾਰ ਵਿੱਚ ਲੈ ਆਂਦਾ ਹੈ। ਇਹ ਪਹਿਲਕਦਮੀ ਪੰਜਾਬ ਵਿੱਚ ਵਪਾਰਕ ਸੁਧਾਰਾਂ ਦੇ ਇੱਕ ਨਵੇਂ ਯੁੱਗ ਦੀ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ। ਸਰਹੱਦੀ ਜ਼ਿਲ੍ਹਿਆਂ ਵਿੱਚ ਸਰਵੇਖਣ ਦੇ ਆਦੇਸ਼ ਦਿੱਤੇ ਗਏ ਹਨ,...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਜ਼ਮੀਨੀ ਪੱਧਰ 'ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ ਹੈ। ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਸਥਾਨ 'ਤੇ ਮੋਹਰੀ ਵਿਦਿਆਰਥੀਆਂ ਦਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਅਤੇ ਪਹੁੰਚਯੋਗ ਜਨਤਕ ਆਵਾਜਾਈ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਟਰਾਂਸਪੋਰਟ ਨੈੱਟਵਰਕ ਵਿੱਚ ਵੱਡੇ ਵਿਸਥਾਰ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਵਿੱਚ 659 ਬੱਸਾਂ...
ਰਾਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ (ਆਰਜੀਐਮਸੀ), ਪਟਿਆਲਾ ਵਿੱਚ 11 ਅਤੇ 12 ਅਪ੍ਰੈਲ ਨੂੰ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਵੱਲੋਂ ਉਤਸ਼ਾਹਪੂਰਵਕ ਭਾਗ ਲਿਆ ਗਿਆ। ਇਹ ਪਹਿਲ ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ। ਇਹ ਮੁਹਿੰਮ ਇਸ ਗੱਲ...
ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸਾਰੇ ਪਿੰਡਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਐਲ.ਈ.ਡੀ. ਸਟ੍ਰੀਟ ਲਾਈਟਾਂ ਨਾਲ ਰੌਸ਼ਨ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ 'ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ। ਸਥਾਨਕ ਸਰਕਟ ਹਾਊਸ ਵਿਖੇ...
ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਕੰਪਲੈਕਸ 40 ਸਾਲ ਪੁਰਾਣੇ ਅਸੁਰੱਖਿਅਤ ਇਮਾਰਤ ਦੀ ਥਾਂ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜੋ ਆਧੁਨਿਕ ਅਤੇ ਨਾਗਰਿਕ-ਕੇਂਦ੍ਰਿਤ ਸਹੂਲਤ ਨਾਲ ਲੈਸ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ...
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਮੁਫ਼ਤ ਬਿਜਲੀ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਤੋਂ ਲੈ ਕੇ ਸਿਹਤ ਸੰਭਾਲ ਅਤੇ ਸਿੱਖਿਆ ਸੁਧਾਰਾਂ ਤੱਕ ਨਿਰੰਤਰ ਲੋਕ—ਪੱਖੀ ਪਹਿਲਕਦਮੀਆਂ ਆਮ ਪਰਿਵਾਰਾਂ ਉੱਤੇ ਬੋਝ ਨੂੰ ਲਗਾਤਾਰ ਘਟਾ ਰਹੀਆਂ ਹਨ ਅਤੇ ਪੰਜਾਬ ਨੂੰ ਦੇਸ਼...
ਭਾਰਤ ਦੀ ਸਭ ਤੋਂ ਮਹਾਨ ਗਾਇਕਾ ਮੰਨੀ ਜਾਂਦੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਦਾ ਐਤਵਾਰ (12 ਅਪ੍ਰੈਲ, 2026) ਨੂੰ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਭੋਂਸਲੇ ਦੇ ਦੇਹਾਂਤ ਦੀ ਖ਼ਬਰ ਮਹਾਰਾਸ਼ਟਰ ਦੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਆਸ਼ੀਸ਼ ਸ਼ੇਲਾਰ ਨੇ ਸਾਂਝੀ ਕੀਤੀ। ਗਾਇਕਾ ਨੂੰ ਦਿਲ ਅਤੇ ਸਾਹ ਸੰਬੰਧੀ ਸਮੱਸਿਆਵਾਂ ਤੋਂ ਬਾਅਦ ਸ਼ਨੀਵਾਰ ਦੇਰ ਸ਼ਾਮ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਲਿਜਾਇਆ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ...
- Advertisement -

MOST POPULAR