ਦਿੱਲੀ, 25 ਦਸੰਬਰ| ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ‘ਜਾਗੋ ਪਾਰਟੀ’ ਦੇ ਮੁਖੀ ਮਨਜੀਤ ਸਿੰਘ ਜੀਕੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ। ਇਸ ਮੌਕੇ ਦਿੱਲੀ ਕਮੇਟੀ ਦੇ ਸੀਨੀਅਰ ਆਗੂਆਂ ਨੇ ਵੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।
ਦੱਸ ਦੇਈਏ ਕਿ ਸੁਖਬੀਰ...
ਨੈਸ਼ਨਲ
ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖ਼ਬਰ : PSPCL ‘ਚ ਨਿਕਲੀਆਂ 2500 ਅਸਾਮੀਆਂ, ਨੋਟੀਫਿਕੇਸ਼ਨ ਜਾਰੀ
Admin - 0
ਚੰਡੀਗੜ੍ਹ, 25 ਦਸੰਬਰ | ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਆਪਣੀ ਅਧਿਕਾਰਤ ਵੈੱਬਸਾਈਟ pspcl.in ‘ਤੇ 2500 ਅਸਿਸਟੈਂਟ ਲਾਈਨਮੈਨ (ALM) ਦੀ ਭਰਤੀ ਲਈ ਨੋਟੀਫਿਕੇਸ਼ਨ ਪ੍ਰਕਾਸ਼ਿਤ ਕੀਤਾ ਹੈ। ਉਮੀਦਵਾਰ 26 ਦਸੰਬਰ ਤੋਂ 15 ਜਨਵਰੀ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। PSPCL ਅਸਿਸਟੈਂਟ ਲਾਈਨਮੈਨ ਨੋਟੀਫਿਕੇਸ਼ਨ ਵਿਚ ਸ਼੍ਰੇਣੀ-ਵਾਰ ਬ੍ਰੇਕਅੱਪ, ਯੋਗਤਾ ਮਾਪਦੰਡ, ਤਨਖਾਹ ਸਕੇਲ, ਚੋਣ ਮਾਪਦੰਡ ਅਤੇ ਹੋਰ ਨਿਯਮ ਅਤੇ ਸ਼ਰਤਾਂ ਸ਼ਾਮਲ...
ਅੰਮ੍ਰਿਤਸਰ
ਇਸ਼ਕ ‘ਚ ਦਰਿੰਦਗੀ : ਪਹਿਲਾਂ ਨਵੇਂ ਕੱਪੜੇ ਦੁਆਏ, ਆਸ਼ਰਮ ‘ਚ ਦਾਨ ਕਰਵਾਇਆ…ਫਿਰ ਗਰਲਫ੍ਰੈਂਡ ਨੂੰ ਜੰਜ਼ੀਰਾਂ ਨਾਲ ਬੰਨ੍ਹ ਕੇ…
Admin - 0
ਚੇਨਈ, 25 ਦਸੰਬਰ| ਤਾਮਿਲਨਾਡੂ ਵਿੱਚ ਇੱਕ ਸਾਫਟਵੇਅਰ ਇੰਜੀਨੀਅਰ ਦੇ ਕਾਤਲ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਚੇਨਈ ਦੇ ਦੱਖਣੀ ਇਲਾਕੇ ਥਲੰਬੁਰ 'ਚ ਸ਼ਨੀਵਾਰ ਨੂੰ ਸਾਫਟਵੇਅਰ ਇੰਜੀਨੀਅਰ ਆਰ ਨੰਦਿਨੀ ਦੀ ਜੰਜ਼ੀਰਾਂ ਨਾਲ ਬੰਨ੍ਹੀ ਸੜੀ ਹੋਈ ਲਾਸ਼ ਮਿਲੀ। ਇਸ ਕਤਲ ਨਾਲ ਪੂਰੇ ਸ਼ਹਿਰ 'ਚ ਸਨਸਨੀ ਫੈਲ ਗਈ। ਪੁਲਿਸ ਨੇ ਘਟਨਾ ਦੇ ਕੁਝ ਘੰਟਿਆਂ ਬਾਅਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।...
ਅੰਮ੍ਰਿਤਸਰ/ਬਿਆਸ/ਜਲੰਧਰ, 25 ਦਸੰਬਰ | ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਸਥਿਤ ਕਸਬਾ ਬਿਆਸ ਵਿਖੇ ਵੱਡਾ ਸੜਕ ਹਾਦਸਾ ਵਾਪਰਿਆ। ਇਥੇ ਇਕ ਤੋਂ ਬਾਅਦ ਇਕ ਕਰੀਬ 10 ਗੱਡੀਆਂ ਦੀ ਟੱਕਰ ਹੋਈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦਰਮਿਆਨ ਇਕ ਸੀਮੈਂਟ ਦਾ ਭਰਿਆ ਟਰੱਕ ਬੇਕਾਬੂ ਹੋ ਕੇ ਫਲਾਈਓਵਰ ਤੋਂ 40 ਫੁੱਟ ਹੇਠਾਂ ਜਾ ਡਿੱਗਾ। ਟਰੱਕ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ। ਉਥੇ ਹੀ ਮੁੱਖ ਸੜਕ...
ਅੰਮ੍ਰਿਤਸਰ
ਚੰਡੀਗੜ੍ਹ ‘ਚ ਛੋਟੇ ਭਰਾ ਨੇ ਕੀਤਾ ਵੱਡੇ ਦਾ ਕਤਲ, ਸ਼ਰਾਬ ਪੀਣ ਪਿੱਛੋਂ ਹੋਈ ਬਹਿਸ ਨੇ ਧਾਰਿਆ ਖੂਨੀ ਰੂਪ
Admin - 0
ਚੰਡੀਗੜ੍ਹ, 25 ਦਸੰਬਰ| ਚੰਡੀਗੜ੍ਹ ਦੇ ਧਨਾਸ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਇਕ ਭਰਾ ਨੇ ਆਪਣੇ ਭਰਾ ਦਾ ਕਤਲ ਕਰ ਦਿੱਤਾ।
ਜਾਣਕਾਰੀ ਅਨੁੁਸਾਰ ਦੋਵੇਂ ਭਰਾ ਰਲ਼ ਕੇ ਸ਼ਰਾਬ ਪੀ ਰਹੇ ਸਨ। ਇਸੇ ਦੌਰਾਨ ਵੱਡੇ ਭਰਾ ਨੇ ਆਪਣੀ ਮਾਂ ਬਾਰੇ ਕੁਝ ਅਪਸ਼ਬਦ ਬੋਲੇ, ਜਿਸ ਨੂੰ ਛੋਟਾ ਭਰਾ ਬਰਦਾਸ਼ਤ ਨਹੀਂ ਕਰ ਸਕਿਆ, ਇਸੇ ਗੱਲ ਨੂੰ ਲੈ ਕੇ ਦੋਵਾਂ ਭਰਾਵਾਂ ਵਿਚਾਲੇ ਬਹਿਸ...
ਜਲੰਧਰ, 25 ਦਸੰਬਰ | ਜਲੰਧਰ ‘ਚ ਧਨੋਵਾਲੀ ਫਾਟਕ ਨੇੜੇ ਹੋਏ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 10.30 ਵਜੇ ਵਾਪਰਿਆ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਇਸ ਹਾਦਸੇ ‘ਚ 4 ਹੋਰ ਲੋਕ ਜ਼ਖਮੀ ਹੋ ਗਏ। ਜਲੰਧਰ ਛਾਉਣੀ ਦੀ ਪਰਾਗਪੁਰ ਚੌਕੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ...
ਅਬੋਹਰ, 25 ਦਸੰਬਰ | ਅਬੋਹਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਪਿੰਡ ਕੀਕਰ ਖੇੜਾ ਵਿਖੇ ਮਲੂਕਪੁਰਾ ਮਾਈਨਰ ਵਿਚ ਵੱਡਾ ਪਾੜ ਪੈ ਗਿਆ। ਇਸ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬ ਕੇ ਤਬਾਹ ਹੋ ਗਈ। ਲੋਕਾਂ ਨੇ ਇਸ ਸਬੰਧੀ ਸਰਕਾਰੀ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਇਹ ਪਾੜ ਲਗਭਗ 80 ਫੁੱਟ ਦਾ ਹੈ, ਜਿਸ ਵਿਚੋਂ ਪਾਣੀ...
ਮੋਗਾ, 25 ਦਸੰਬਰ | ਮੋਗਾ ਦੇ ਕੋਟੀਸੇਖਾ ਰੋਡ 'ਤੇ ਪਿੰਡ ਲੋਹਾਰਾ ਨੇੜੇ ਧੁੰਦ ਕਾਰਨ ਹਾਦਸਾ ਵਾਪਰਿਆ। 4 ਗੱਡੀਆਂ ਆਪਸ ਵਿਚ ਟਕਰਾਅ ਗਈਆਂ। ਪਹਿਲਾਂ ਇਕ ਟਰਾਲੀ ਅਤੇ ਬਲੈਰੋ ਦੀ ਟੱਕਰ ਹੋਈ ਅਤੇ ਫਿਰ ਪਿੱਛੇ ਆ ਰਹੀਆਂ 2 ਇਨੋਵਾ ਕਾਰਾਂ ਆਪਸ ਵਿਚ ਟਕਰਾਅ ਗਈਆਂ।
ਇਸ ਹਾਦਸੇ ਵਿਚ ਬਲੈਰੋ ਸਵਾਰ 2 ਜ਼ਖ਼ਮੀ ਹੋ ਗਏ। ਬਿਆਸ ਨੇੜੇ ਵੀ ਧੁੰਦ ਕਾਰਨ ਕਈ ਗੱਡੀਆਂ ਆਪਸ ਵਿਚ...
ਅੰਮ੍ਰਿਤਸਰ
ਨਸ਼ਾ ਛੁਡਾਊ ਕੇਂਦਰਾਂ ‘ਚ ਮਰੀਜ਼ਾਂ ਦੀ ਗਿਣਤੀ ਤੋਂ ਖੁਲਾਸਾ : ਸਭ ਤੋੋਂ ਵੱਧ ਨਸ਼ਾ ਕਰਦੇ ਨੇ ਲੁਧਿਆਣਾ ਦੇ ਨੌਜਵਾਨ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ
Admin - 0
ਲੁਧਿਆਣਾ, 25 ਦਸੰਬਰ| ਪੰਜਾਬ ਵਿਚ ਨਸ਼ਾ ਕਿਸ ਕਦਰ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ, ਇਸਦਾ ਅੰਦਾਜ਼ਾ ਨਸ਼ਾ ਛੁਡਾਊ ਕੇਂਦਰਾਂ ਤੇ ਓਏਟੀ ਸੈਂਟਰਾਂ ਵਿਚ ਦਾਖਲ ਮਰੀਜ਼ਾਂ ਦੇ ਅੰਕੜਿਆਂ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ।
ਇਨ੍ਹਾਂ ਅੰਕੜਿਆਂ ਦੇ ਹਿਸਾਬ ਨਾਲ ਲੁਧਿਆਣਾ ਜ਼ਿਲ੍ਹੇ ਦੇ ਲੋਕ ਸਭ ਤੋਂ ਵੱਧ ਨਸ਼ੇ ਦਾ ਸੇਵਨ ਕਰਦੇ ਹਨ। ਇਹ ਅਸੀਂ ਨਹੀਂ ਸਗੋਂ ਪੰਜਾਬ ਦੇ ਨਸ਼ਾ ਛੁਡਾਊ ਕੇਂਦਰਾਂ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਪ੍ਰੇਮੀ ਨੇ ਜਲਦੀ ਵਿਆਹ ਕਰਵਾਉਣ ਲਈ ਲੜਕੀ ‘ਤੇ ਪਾਇਆ ਦਬਾਅ, ਮਾਰੇ ਥੱਪੜ, ਪ੍ਰੇਮਿਕਾ ਨੇ ਰੇਲ ਗੱਡੀ ਅੱਗੇ ਮਾਰੀ ਛਾ.ਲ
Admin - 0
ਜਲੰਧਰ, 25 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਵਿਖੇ ਇਕ ਪ੍ਰੇਮਿਕਾ ਵੱਲੋਂ ਕੀਤੇ ਗਏ ਕਾਰੇ ਨੇ ਸਭ ਨੂੰ ਹੈਰਾਨ ਕਰ ਦਿੱਤਾ। ਦਰਅਸਲ ਉਸ ਦਾ ਪ੍ਰੇਮੀ ਉਸ ਨਾਲ ਜਲਦੀ ਵਿਆਹ ਕਰਵਾਉਣ ਚਾਹੁੰਦਾ ਸੀ, ਜਿਸ ਕਾਰਨ ਪ੍ਰੇਮਿਕਾ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਜਾਨ ਦੇਣ ਦੀ ਕੋਸ਼ਿਸ਼ ਕੀਤੀ। ਨਾਗਰਾ ਫਾਟਕ ਨੇੜੇ 20 ਸਾਲ ਦੀ ਕੁੜੀ ਨੇ...









































